ਭੀਖੀ, 10 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਨੇੜਲੇ ਪਿੰਡ ਸਮਾਉਂ ਦੇ ਅਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਦਾ ਨਮਿਤ ਗੁਰਦੁਆਰਾ ਸਾਹਿਬ ਸਮਾਉਂ ਵਿਖੇ ਸ੍ਰੀ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਭੇਂਟ ਕੀਤੀ ਗਈ।ਗੁਰਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਦਸਣ ਅਨੁਸਾਰ ਉਨਾਂ ਦੀ ਉਮਰ ਤਕਰੀਬਨ 120 ਸਾਲ ਸੀ।ਅਜਾਦ ਹਿੰਦ ਫੌਜ ਦੇ ਸਿਪਾਹੀ ਅਤੇ ਸੁਭਾਸ਼ ਚੰਦਰ ਬੋਸ …
Read More »ਪੰਜਾਬੀ
ਵਿਆਹ ਦੀ 15ਵੀਂ ਵਰ੍ਹੇਗੰਢ ਮੁਬਾਰਕ – ਰਾਜੇਸ਼ ਅਤੇ ਸ਼ਾਈਨ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ – ਅਮਨ) – ਅਜਨਾਲਾ ਵਾਸੀ ਰਾਜੇਸ਼ ਅਤੇ ਸ਼ਾਈਨ ਨੇ ਵਿਆਹ ਦੀ 15ਵੀਂ ਵਰ੍ਹੇਗੰਢ ਮਨਾਈ।
Read More »ਵਿਆਹ ਦੀ 5ਵੀਂ ਵਰ੍ਹੇਗੰਢ ਮੁਬਾਰਕ – ਗਗਨਦੀਪ ਸਿੰਘ ਭੁੱਲਰ ਤੇ ਜਸਪ੍ਰੀਤ ਕੌਰ ਭੁੱਲਰ
ਲੌਂਗੋਵਾਲ, 10 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਤੋਗਾਵਾਲ ਜਿਲਾ ਸੰਗਰੂਰ ਵਾਸੀ ਗਗਨਦੀਪ ਸਿੰਘ ਭੁੱਲਰ ਅਤੇ ਜਸਪ੍ਰੀਤ ਕੌਰ ਭੁੱਲਰ ਨੇ ਵਿਆਹ ਦੀ 5ਵੀਂ ਵਰ੍ਹੇਗੰਢ ਮਨਾਈ।
Read More »ਤਰੱਕੀਆਂ ਦੇ ਮਸਲੇ ‘ਤੇ ਈ.ਟੀ.ਯੂ ਦੀ ਹੰਗਾਮੀ ਮੀਟਿੰਗ
ਜ਼ਿਲ੍ਹਾ ਦਫ਼ਤਰ ਵਲੋਂ ਕੀਤੀ ਜਾ ਰਹੀ ਢਿੱਲ ਨਹੀਂ ਹੋਵੇਗੀ ਬਰਦਾਸ਼ਤ – ਪੰਨੂੰ, ਬੋਪਾਰਾਏ ਅੰਮ੍ਰਿਤਸਰ, 9 ਫ਼ਰਵਰੀ (ਪੰਜਬ ਪੋਸਟ – ਜਗਦੀਪ ਸਿੰਘ) – ਐਲੀਮੈਂਟਰੀ ਟੀਚਰ ਯੂਨੀਅਨ ਰਜਿ.ਪੰਜਾਬ ਦੀ ਤਰੱਕੀਆਂ ਦੇ ਮਸਲੇ ਨੂੰ ਲੈ ਕੇ ਇੱਕ ਵਿਸ਼ੇਸ਼ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਦੀ ਪ੍ਰਧਾਨਗੀ ਹੇਠ ਹੋਈ।ਜਿਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। …
Read More »ਗੋਭੀ ਸਰੋਂ ਅਤੇ ਛੋਲਿਆਂ ਦੀ ਸਫਲ ਕਾਸ਼ਤ ਸਬੰਧੀ ਕਿਸਾਨ ਗੋਸ਼ਟੀ ਕਰਵਾਈ
ਸੰਗਰੂਰ, 9 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਲੋਂ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਦੀ ਅਗਵਾਈ ਹੇਠ ਹਾੜ੍ਹੀ ਰੁੱਤ ਦੀਆਂ ਦਾਲਾਂ ਅਤੇ ਤੇਲ ਬੀਜ਼ ਫਸਲਾਂ ਦੀ ਸਫਲ ਕਾਸ਼ਤ ਸਬੰਧੀ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 50 ਤੋ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ।ਗੋਸ਼ਟੀ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਮਨਦੀਪ …
Read More »ਤਰਕਸ਼ੀਲਾਂ ਨੇ ਅੰਧ-ਵਿਸ਼ਵਾਸ ਰੋਕੂ ਕਾਨੂੰਨ ਬਿਨਾਂ ਪੱਖਪਾਤ ਤੋਂ ਲਾਗੂ ਕਰਨ ਦੀ ਕੀਤੀ ਮੰਗ
ਸੰਗਰੂਰ, 9 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮ ਵੇਦ, ਲੈਕਚਰਾਰ ਕ੍ਰਿਸ਼ਨ ਸਿੰਘ, ਗੁਰਦੀਪ ਸਿੰਘ ਲਹਿਰਾ ਤੇ ਤਰਸੇਮ ਚੰਦ ਕਾਨਗੜ੍ਹ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਨੂੰ ਪੰਜਾਬੀ ਦੇ ਇੱਕ ਅਖਬਾਰ ਰਾਹੀਂ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਲੋਕਾਂ ਨੂੰ ਬੇਵਕੂਫ ਬਣਾਉਣ ਲਈ ਝੂਠਾ ਦਾਅਵਾ ਕਰਨ ਵਾਲੇ ਇਸ਼ਤਿਹਾਰਾਂ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਫਿਟ ਇੰਡੀਆ’ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ‘ਫ਼ਿਟ ਇੰਡੀਆ’ ਮੁਹਿੰਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵਿਦਿਆਰਥੀਆਂ ਅਤੇ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਬਰਕਰਾਰ ਰੱਖਣ ਲਈ ਪ੍ਰੇਰਿਤ ਕਰਦਿਆਂ ਇਸ ਨੂੰ ਜੀਵਨ ਦਾ ਅੰਗ ਬਣਾਉਣ ਸਬੰਧੀ ਤਵਜੋ ਦੇਣ ਲਈ ਕਿਹਾ ਗਿਆ। ਕਾਲਜ ’ਚ ਸਾਇਕਲ …
Read More »ਖ਼ਾਲਸਾ ਕਾਲਜ ਲਾਅ ਵਿਖੇ ਮੋਟੀਵੇਸ਼ਨਲ ਲੈਕਚਰ ਕਰਵਾਇਆ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਮਨੀਸ਼ ਕੁਮਾਰ, ਕਾਰਪੋਰੇਟ ਟਰੇਨਰ ਦਾ ਮੋਟੀਵੇਸ਼ਨਲ ਲੈਕਚਰ ਕਰਵਾਇਆ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ’ਚ ਸਫ਼ਲਤਾ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਜੀਵਨ ਦੇ ਟੀਚੇ ਪ੍ਰਾਪਤ ਕਰਨ ਲਈ ਵੱਖ-ਵੱਖ ਤਰੀਕੇ ਸਿਖਾਏ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਦੇ …
Read More »ਛੀਨਾ ਨੇ ਖ਼ਾਲਸਾ ਸੀ: ਸੈਕੰ: ਸਕੂਲ ਵਿਖੇ 15ਵੇਂ ਤਿੰਨ‘ਰੋਜ਼ਾ ਓਪਨ ਪੰਜਾਬ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਆਗਾਜ਼
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ 15ਵਾਂ ‘ਸਵ: ਜੋਗਿੰਦਰ ਸਿੰਘ ਮਾਨ ਯਾਦਗਾਰੀ ਓਪਨ ਪੰਜਾਬ ਫੁੱਟਬਾਲ ਟੂਰਨਾਮੈਂਟ’ ਦਾ ਸ਼ਾਨਦਾਰ ਰਸਮੀ ਤੌਰ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਗੁਬਾਰੇ ਛੱਡ ਕੇ ਅਗਾਜ਼ ਕੀਤਾ ਗਿਆ।ਖ਼ਾਲਸਾ ਫੁੱਟਬਾਲ …
Read More »ਮੈਗਾ ਕਾਊਂਸਲਿੰਗ ਕਾਨਫਰੰਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਦੱਸੇ ਸਫਲਤਾ ਦੇ ਗੁਰ
ਕਪੂਰਥਲਾ, 9 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ‘ਬੇਟੀ ਬਚਾਓ ਬੇਟੀ ਪੜਾਓ’ ਪ੍ਰੋਗ਼ਰਾਮ ਅਧੀਨ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਕਪੂਰਥਲਾ ਵਿਖੇ ਵਿਸ਼ਾਲ ਕਰੀਅਰ ਕਾਊਂਸਲਿੰਗ ਕਾਨਫਰੰਸ ਦਾ ਆਯੋਜਨ ਕੀਤਾ।ਇਸ ਕਾਨਫਰੰਸ ਵਿੱਚ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਆਈ.ਏ.ਐਸ ਨੇ ਮੁੱਖ ਮਹਿਮਾਨ ਅਤੇ ਸੁਖਸੋਹਿਤ ਸਿੰਘ ਆਫ਼ਿਸਰ …
Read More »
Punjab Post Daily Online Newspaper & Print Media