Wednesday, November 25, 2026

ਪੰਜਾਬੀ

ਡੀ.ਟੀ.ਐਫ ਦੀ ਜਿਲ੍ਹਾ ਸੰਗਰੂਰ ਦੀ 30ਵੀਂ ਵਜ਼ੀਫਾ ਪ੍ਰੀਖਿਆ ਹੋਈ

ਸੰਗਰੂਰ, 8 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਸੰਗਰੂਰ ਨੇ 30ਵੀਂ ਵਜ਼ੀਫਾ ਪ੍ਰੀਖਿਆ ਗਦਰੀ ਬਾਬਾ ਸੋਹਨ ਸਿੰਘ ਭਕਨਾ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਜਿਲਾ ਸੰਗਰੂਰ ਦੇ 12 ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ।ਸੰਗਰੂਰ ਤੇ ਨੇੜਲੇ ਇਲਾਕਿਆਂ ਦੇ ਸਕੂਲੀ ਵਿਦਿਆਰਥੀਆਂ ਨੇ ਮਾਸਟਰ ਪਰਮ ਵੇਦ, ਸੁਖਦੇਵ ਸਿੰਘ ਕਿਸ਼ਨਗੜ੍ਹ ਅਤੇ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ‘ਚ ਸਥਾਨਕ …

Read More »

ਨਵੇਂ ਆਏ ਐਸ.ਐਚ.ਓ ਆਦਿਤਯਾ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ

ਧੂਰੀ, 8 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐਸ.ਐਚ.ਓ ਆਦਿਤਯਾ ਆਈ.ਪੀ.ਐਸ ਨੇ ਸ਼ਹਿਰ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਹੋਰ ਵਧੀਆ ਬਨਾਉਣ ਅਤੇ ਟਰੈਫਿਕ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱੱਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਸਮੇਂ ਉਨਾਂ ਨੇ ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਮਨਚਲਿਆਂ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਚਿਤਵਾਨੀ ਦਿੰਦਿਆਂ ਕਿਹਾ ਹੈ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

ਬੱਚਿਆਂ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਵੀ ਮਨਾਇਆ ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਤਰਨ ਤਾਰਨ ਰੋਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਬੱਚਿਆਂ ਨੂੰ ਭਾਈ ਗੁਰਇਕਬਾਲ ਸਿੰਘ, ਭਾਈ ਵਿਸ਼ਾਲ ਸਿੰਘ ਕਥਾ ਵਾਚਕ ਅਤੇ ਭਾਈ ਬਲਵਿੰਦਰ ਸਿੰਘ ਸਾਬਕਾ ਗ੍ਰੰਥੀ ਗੁਰਦੁਆਰਾ …

Read More »

ਗੁਰੂ ਰਵਿਦਾਸ ਪ਼੍ਰਕਾਸ਼ ਦਿਵਸ ਮੌਕੇ ਨਗਰ ਕੀਰਤਨ ਸਜਾਇਆ

ਭੀਖੀ, 8 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਗੁਰੂ ਰਵਿਦਾਸ ਗੁਰਦੁਆਰਾ ਪ਼੍ਰਬੰਧਕ ਕਮੇਟੀ ਧਲੇਵਾਂ ਰੋਡ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਗੁਰੂ ਰਵਿਦਾਸ ਜੀ ਦੇ 643ਵੇਂ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਏ ਗਏ।ਸ੍ਰੀ ਗੁਰੂ ਗ਼੍ਰੰਥ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਤਰਨ ਦੌਰਾਨ ਗੁਰੂ ਜਸ ਕਰਦੀਆਂ ਸੰਗਤਾਂ ਵਲੋਂ ਚੜ੍ਹਦੀ ਕਲਾ ਦੇ ਜੈਕਾਰੇ ਬੁਲਾਏ ਗਏ। ਭਾਈ ਨਿਰਭੈ …

Read More »

ਸੇਂਟ ਜੋਹਨ ਐਂਬੂਲੈਂਸ ਸ਼ਾਖਾ ਵਿਖੇ ਮੁੱਢਲੀ ਸਹਾਇਤਾ ਸਬੰਧੀ ਦਿੱਤੀ ਸਿਖਲਾਈ

ਭੀਖੀ/ਮਾਨਸਾ, 8 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮਾਨਸਾ ਦੀ ਸੇਂਟ ਜੋਹਨ ਐਂਬੂਲੈਂਸ ਸ਼ਾਖਾ ਵਲੋਂ ਮਾਨਸਾ ਜ਼ਿਲ੍ਹੇ ਵਿੱਚ ਲੋਕਾਂ ਦੀ ਸਹੂਲਤ ਲਈ ਮੁੱਢਲੀ ਸਹਾਇਤਾ ਦੀ ਸਿਖਲਾਈ ਦਿੱਤੀ ਜਾਂਦੀ ਹੈ। ਸਕੱਤਰ ਰੈਡ ਕਰਾਸ ਮਾਨਸਾ ਜਗਦੇਵ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਸਿੱਖਿਆਰਥੀਆਂ ਨੂੰ ਐਕਸੀਡੈਂਟ ਹੋਣ ਮੌਕੇ ਜ਼ਖ਼ਮੀਆਂ ਨੂੰ ਬਣਦੀ ਸਹਾਇਤਾ ਦੇਣੀ, ਸੱਪ ਕੱਟਣ, ਹਾਰਟ ਅਟੈਕ …

Read More »

ਬੀ.ਬੀ.ਕੇ ਡੀ.ਏ.ਵੀ ਵਿਦਿਆਰਥਣਾਂ ਨੇ ‘ਰੰਗ ਉਤਸਵ’ ਦੇ ਬੈਨਰ ਹੇਠ ਲਗਾਈ ਕਲਾ ਪ੍ਰਦਰਸ਼ਨੀ

ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਆਰਟ ਗੈਲਰੀ ਵਿਖੇ ‘ਰੰਗ ਉਤਸਵ’ ਦੇ ਬੈਨਰ ਹੇਠ ਕਲਾ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਮਕਸਦ ਵਿਦਿਆਰਥਣਾਂ ਦੀ ਲੁਕੀ ਹੋਈ ਕਲਾ ਨੂੰ ਉਭਾਰਣਾ ਸੀ।ਪ੍ਰਦਰਸ਼ਨੀ ਦੌਰਾਨ ਚਿਤਰਕਲਾ ਦੀਆਂ ਵੱਖ-ਵੱਖ ਕਲਾ ਵੰਨਗੀਆਂ ਪੇਟਿੰਗ, ਗ੍ਰਾਫਿਕਸ, ਪੋਰਟਰੇਟ, ਫੋਟੋਗ੍ਰਾਫੀ ਅਤੇ ਕੰਧ ਚਿੱਤਰ ਪ੍ਰਦਰਸ਼ਿਤ ਕੀਤੇ ਗਏ।             …

Read More »

ਨਗਰ ਕੀਰਤਨ ਸਮੇਂ ਵਾਪਰਿਆ ਹਾਦਸਾ ਮੰਦਭਾਗਾ – ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਗਰ ਕੀਰਤਨ ਸਮੇਂ ਹੋਏ ਹਾਦਸੇ ਨੂੰ ਮੰਦਭਾਗਾ ਕਿਹਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਘਰਾਂ ਵਿਚ ਸਜਾਏ ਜਾਂਦੇ ਨਗਰ ਕੀਰਤਨ ਤੇ ਸਮਾਗਮਾਂ ਸਮੇਂ ਸੁਚੇਤ ਰਹਿਣਾ ਚਾਹੀਦਾ ਹੈ ਤਾਂ ਜੋ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।ਉਨ੍ਹਾਂ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਤੇ ਜ਼ਖਮੀਆਂ ਦੀ …

Read More »

ਤਰਨ ਤਾਰਨ ’ਚ ਨਗਰ ਕੀਰਤਨ ‘ਚ ਵਾਪਰੇ ਹਾਦਸੇ ’ਤੇ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਜ਼ਖਮੀਆਂ ਦਾ ਮੁਫ਼ਤ ਇਲਾਜ਼ ਕਰੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਰਨ ਤਾਰਨ ਜ਼ਿਲ੍ਹੇ ਵਿਚ ਪਿੰਡ ਪਹੂਵਿੰਡ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਪਟਾਕਿਆਂ ਨੂੰ ਅੱਗ ਲੱਗਣ ਕਾਰਨ ਵਾਪਰੇ ਹਾਦਸੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਇਸ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਰਾਂ ਨਾਲ ਹਮਦਰਦੀ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਜਥੇਦਾਰ ਬਾਬਾ ਲੱਖਾ ਸਿੰਘ ਤੇ ਪ੍ਰਿੰਸੀਪਲ ਚੰਨਣ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਾਬਾ ਲੱਖਾ ਸਿੰਘ ਅਤਲਾ ਕਲਾਂ ਅਤੇ ਸ਼੍ਰੋਮਣੀ ਰਾਗੀ ਪ੍ਰਿੰਸੀਪਲ ਚੰਨਣ ਸਿੰਘ ਮਜਬੂਰ ਦੀਆਂ ਤਸਵੀਰਾਂ ਲਗਾਈਆਂ ਗਈਆਂ।ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ …

Read More »

ਪੂਰੇ ਪੰਜਾਬ ‘ਚ ਹਰਿਆਲੀ ਲਿਆਉਣ ਲਈ ਪੰਜਾਬ ਸਰਕਾਰ ਕਰ ਰਹੀ ਹੈ ਵਡਮੁੱਲੇ ਉਪਰਾਲੇ -ਧਰਮਸੋਤ

ਪਠਾਨਕੋਟ, 7 ਫਰਵਰੀ (ਪੰਜਾਬ ਪੋਸਟ ਬਿਊਰੋ) – ਪੂਰੇ ਪੰਜਾਬ ‘ਚ ਹਰਿਆਲੀ ਲਿਆਉਣ ਲਈ ਪੰਜਾਬ ਸਰਕਾਰ ਤੇ ਵਣ ਵਿਭਾਗ ਵਲੋਂ ਵਡਮੁੱਲੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਅੰਦਰ ਵੀ ਪਹਿਲਾ ਨਾਲੋਂ ਜਿਆਦਾ ਜਾਗ੍ਰਿਤੀ ਆ ਰਹੀ ਹੈ।ਵਣ ਵਿਭਾਗ ਦੀ ‘ਆਈ ਹਰਿਆਲੀ’ ਮੁਹਿੰਮ ਅਧੀਨ ਪੰਜਾਬ ਵਾਸੀ ਜੋ ਮੁਫਤ ਬੂਟੇ ਲੈ ਕੇ ਲਗਾ ਰਹੇ ਹਨ, ਉਨਾਂ ਨਾਲ ਆਉਣ ਵਾਲੇ ਸਮੇਂ ਦੋਰਾਨ ਖੇਤਰ ਅੰਦਰ …

Read More »