ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ – ਸੰਧੂ) – ਰਾਕੇਟਬਾਲ ਐਫ ਐਸੋਸੀਏਸ਼ਨ ਇੰਡੀਆ ਦੇ ਪ੍ਰਧਾਨ ਤੇ ਏ.ਆਈ.ਜੀ ਜੋਨਲ ਸੀ.ਆਈ.ਡੀ ਲਖਬੀਰ ਸਿੰਘ ਪੀ.ਪੀ.ਐਸ ਦੇ ਨਿਰਦੇਸ਼ਾਂ ‘ਤੇ ਜਨਰਲ ਸਕੱਤਰ ਪ੍ਰਿੰ. ਬਲਵਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਆਯੋਜਿਤ 307ਵੀਂ ਸੀਨੀਅਰ ਨੈਸ਼ਨਲ ਰਾਕੇਟ ਬਾਲ ਚੈਂਪੀਅਨਸ਼ਿਪ ਦੇ ਮਹਿਲਾਵਾਂ ਦੇ ਵਰਗ ਦਾ ਚੈਂਪੀਅਨ ਤਾਜ ਪੰਜਾਬ ਦੇ ਸਿਰ ਸੱਜਿਆ ਹੈ, ਜਦੋਂਕਿ ਤਾਮਿਲਨਾਡੂ ਫਸਟ ਰਨਰਜ਼ਅੱਪ ਤੇ ਮਹਾਰਾਸ਼ਟਰਾਂ ਤੇ ਦਿੱਲੀ ਸਾਂਝੇ …
Read More »ਪੰਜਾਬੀ
‘9ਵੇਂ ਅੰਮ੍ਰਿਤਸਰ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਮੌਕੇ ਮੈਕਸੀਕਨ ਕਲਾਕਾਰਾਂ ਨੇ ਬੰਨ੍ਹਿਆ ਰੰਗ
ਖਾਲਸਾ ਕਾਲਜ ਐਜੂਕੇਸ਼ਨ ਤੇ ਖਾਲਸਾ ਪਬਲਿਕਸ ਸਕੂਲ ‘ਚ ਦਿਸਿਆ ਮੈਕਸੀਕੋ ਤੇ ਪੰਜਾਬੀ ਕਲਚਰ ਦਾ ਸੁਮੇਲ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਮੈਕਸੀਕੋ ਤੋਂ ਆਏ ਕਲਾਕਾਰਾਂ ਨੇ ‘9ਵੇਂ ਖਾਲਸਾ ਕਾਲਜ ਇੰਟਰਨੈਸ਼ਨਲ ਫ਼ੋਕ ਫ਼ੈਸਟੀਵਲ’ ਦੌਰਾਨ ਕਲਾ ਦੇ ਜੌਹਰ ਵਿਖਾਏ।ਇਸ ਰੰਗਾਰੰਗ ਪ੍ਰੋਗਰਾਮ ਦੌਰਾਨ ਮੈਕਸੀਕੋ ਤੋਂ ਐਸਪਿਰਿਟੋ ਮੈਕਸੀਕਨ ਫ਼ੋਕ ਐਨਸੇਮਬਲ …
Read More »ਨਿਊ ਫਲਾਵਰ ਪਬਲਿਕ ਸੀ: ਸੈਕੰ: ਸਕੂਲ ਵਲੋਂ ਨਵਾਂ ਪ੍ਰਾਇਮਰੀ ਸਕੂਲ ਸ਼ੁਰੂ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਿਊ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਅੰਤਰਯਾਮੀ ਕਲੋਨੀ ਵਿਖੇ ਨਵੇਂ ਪ੍ਰਾਇਮਰੀ ਸਕੂਲ ਦਾ ਉਦਘਾਟਨ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾ ਵਲੋਂ ਸ਼ਬਦ ਗਾਇਨ ਕੀਤਾ ਗਿਆ।ਚੇਅਰਮੈਨ ਹਰਪਾਲ ਸਿੰਘ ਯੂ.ਕੇ ਨੇ ਦੱਸਿਆ ਕਿ ਜਲਦੀ ਹੀ ਕਾਉਂਸਿਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜਾਮੀਨੇਸ਼ਨ (ਸੀ.ਆਈ.ਐਸ.ਸੀ.ਈ) ਕੋਲੋ …
Read More »ਏ.ਐਸ.ਆਈ ਸੂਬਾ ਸਿੰਘ ਦਾ ਗਣਤੰਤਰ ਦਿਵਸ ਮੌਕੇ ਸਨਮਾਨ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਵਿਭਾਗ ਵਿੱਚ ਮਿਹਨਤ ਤੇ ਲਗਨ ਨਾਲ ਵਧੀਆ ਸੇਵਾਵਾਂ ਨਿਭਾਅ ਰਹੇ ਏ.ਐਸ.ਆਈ ਸੂਬਾ ਸਿੰਘ ਦਾ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਤਸਵੀਰ ਵਿੱਚ ਏ.ਐਸ.ਆਈ ਸੂਬਾ ਸਿੰਘ ਨੂੰ ਸਨਮਾਨ ਸਰਟੀਫੀਕੇਟ ਪ੍ਰਦਾਨ ਕਰਦੇ ਹੋਏ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ।ਉਨਾਂ ਦੇ ਨਾਲ ਹਨ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ. ਸੁਖਚੈਨ …
Read More »ਸ੍ਰੀਲੰਕਾ ਸੁਪਰੀਮ ਕੋਰਟ ਤੇ ਲੰਡਨ ਹਾਈਕੋਰਟ ਦੇ ਜੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੀ.ਪਦਮਨ ਸਰਸੇਨਾ ਅਤੇ ਇੰਗਲੈਂਡ ਦੇ ਲੰਡਨ ਹਾਈਕੋਰਟ ਦੇ ਜੱਜ ਬੀਬੀ ਪਰਮਜੀਤ ਕੌਰ (ਡੇਮ ਬੌਬੀ ਚੀਮਾ) ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਦੇ ਪ੍ਰੋਫੈਸਰ ਪ੍ਰੀਤਮ ਸਿੰਘ ਅਤੇ ਹਰੀ ਨਾਮ ਸਿੰਘ ਖ਼ਾਲਸਾ …
Read More »ਮਿਸ਼ਨ ਸ਼ਤ-ਪ੍ਰਤੀਸ਼ਤ ਪੂਰਾ ਕਰਨ ਲਈ ਅਧਿਆਪਕ ਪੱਬਾਂ ਭਾਰ – ਰੇਖਾ ਮਹਾਜਨ
ਪ੍ਰੀਖਿਆਵਾਂ ਲਈ ਉਤਸ਼ਾਹਿਤ ਕਰਨ ਲਈ ਉਪ ਜਿਲ੍ਹਾ ਸਿੱਖਿਆ ਅਫਸਰ ਵਲੋਂ ਸਕੂਲਾਂ ਦਾ ਦੌਰਾ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਅਪੀਅਰ ਹੋਣ ਜਾ ਰਹੇ ਵਿਦਿਆਰਥੀ ਅਤੇ ਉਨ੍ਹਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ …
Read More »ਯੂਨੀਵਰਸਿਟੀ `ਚ ਡਾ. ਦਲੀਪ ਕੌਰ ਟਿਵਾਣਾ ਤੇ ਜਸਵੰਤ ਸਿੰਘ ਕੰਵਲ ਨੂੰ ਸ਼ਰਧਾਂਜਲੀਆਂ ਭੇਂਟ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ `ਚ ਪੰਜਾਬੀ ਸਾਹਿਤ ਜਗਤ ਦੇ ਦੋ ਮਹਾਨ ਸਾਹਿਤਕਾਰਾਂ ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੇ ਅਕਾਲ ਚਲਾਣੇ `ਤੇ ਜਿਥੇ ਦੋਵਾਂ ਮਹਾਨ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਉਥੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਲਈ …
Read More »ਅੰਮ੍ਰਿਤਸਰ ਪੁਲਿਸ ਵਲੋਂ ਲੜਕੀਆਂ ਦੇ ਸਕੂਲਾਂ/ਕਾਲਜਾਂ ‘ਚ ਸ਼ਿਕਾਇਤ/ਸੁਝਾਅ ਬਕਸੇ ਲਗਾਉਣ ਦੀ ਸ਼ੁਰੂਆਤ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾ. ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸਰਤਾਜ ਸਿੰਘ ਚਾਹਲ ਆਈ.ਪੀ.ਐਸ ਏ.ਡੀ.ਸੀ.ਪੀ ਹੈਡਕੁਆਟਰ ਦੇ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਇੱਕ ਨਿਵੇਕਲਾ ਉਪਰਾਲਾ ਕੀਤਾ ਗਿਆ।ਜਿਸ ਤਹਿਤ ਸਾਂਝ ਕੇਂਦਰ ਪੱਛਮੀ ਅਤੇ ਦੱਖਣੀ ਵਲੋਂ ਖਾਲਸਾ ਕਾਲਜ ਔਰਤਾਂ ਵਿਖੇ ਇੱਕ ਸ਼ਿਕਾਇਤ/ਸੁਝਾਅ ਬਾਕਸ (ਹਿੰਮਤ ਦੀ ਅਵਾਜ਼) ਲਗਾਇਆ ਗਿਆ ਅਤੇ ਬਾਅਦ ਵਿੱਚ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ …
Read More »ਡਾਕਟਰੀ ਸਿਖਿਆ ਮੰਤਰੀ ਸੋਨੀ ਵਲੋਂ ਐਥਲੈਟਿਕਸ ਐਸੋਸੀਏਸ਼ਨ ਨੂੰ 1 ਲੱਖ ਦੇਣ ਦਾ ਐਲਾਨ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਐਥਲੈਟਿਕਸ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਐਥਲੈਟਿਕਸ ਖੇਡਾਂ ਦਾ ਉਦਘਾਟਨ ਕੀਤਾ।ਉਨਾਂ ਕਿਹਾ ਕਿ ਖੇਡਾਂ ਬੱਚਿਆਂ ਨੂੰ ਤੰਦਰੁਸਤ ਬਣਾਉਂਦੀਆਂ ਹਨ ਅਤੇ ਉਥੇ ਉਨ੍ਹਾਂ ਦਾ ਮਾਨਸਿਕ ਵਿਕਾਸ ਵੀ ਕਰਦੀਆਂ ਹਨ।ਸੋਨੀ ਨੇ ਬੱਚਿਆਂ ਨੂੰ ਖੇਡਾਂ ਨਾਲ ਜੋੜਣ ਲਈ ਐਸੋਸੀੲੈਸ਼ਨ ਦਾ ਧੰਨਵਾਦ ਵੀ ਕੀਤਾ ਅਤੇ ਐਸੋਸੀਏਸ਼ਨ …
Read More »ਦਾਣਾ ਮੰਡੀ ਗੁਰਦਾਸਪੁਰ ਵਿਖੇ ‘ਖੇਤਰੀ ਸਰਸ ਮੇਲਾ 4 ਫਰਵਰੀ ਨੂੰ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਵਲੋਂ ਗੁਰਦਾਸਪੁਰ ਦੀ ਦਾਣਾ ਮੰਡੀ ਵਿਖੇ 4 ਤੋਂ 15 ਫਰਵਰੀ ਤਕ ਲੱਗਣ ਵਾਲੇ ‘ਖੇਤਰੀ ਸਰਸ ਮੇਲਾ 2020’ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਲੋਕਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ‘ਖੇਤਰੀ ਸਰਸ ਮੇਲੇ’ ਸਬੰਧੀ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ …
Read More »
Punjab Post Daily Online Newspaper & Print Media