ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਬਸੰਤ ਤਿਉਹਾਰ ਇੱਕ ਵਿਲੱਖਣ ਅੰਦਾਜ਼ ‘ਚ ਮਨਾਇਆ ਗਿਆ।ਜਿਸ ਵਿੱਚ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਇੱਕ ਮਨਮੋਹਕ ਝਲਕ ਵੇਖਣ ਨੂੰ ਮਿਲੀ।ਇਸ ਮੇਲੇ ਦੀ ਸ਼ੁਰੂਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਬਸੰਤ ਦੇ ਸ਼ਬਦ ਗਾਇਣ ਨਾਲ ਹੋਈ।ਪੰਜਾਬ ਦੀ ਵਿਰਾਸਤ ਦੀ ਝਲਕ ਵਿੱਚ …
Read More »ਪੰਜਾਬੀ
ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਸਹਿਯੋਗ ਨਾਲ ਕਰਵਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਸਹਿਯੋਗ ਸਦਕਾ ਮਾਤਾ ਗੁਜਰ ਕੌਰ ਜੀ ਨਿਸ਼ਕਾਮ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਈਸਟ ਮੋਹਨ ਨਗਰ ਜਥਾ ਬੀਬੀਆਂ ਵਲੋਂ ਈਸਟ ਮੋਹਨ ਨਗਰ ਦੀ ਪਾਰਕ ‘ਚ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਮਾਘੀ ਨੂਮ ਸਮਰਪਿਤ ਸਮਾਗਮ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ …
Read More »ਭਾਈ ਗੁਰਇਕਬਾਲ ਸਿੰਘ ਦਾ ਅਧਿਕਾਰਿਤ ਯੂ-ਟਿਊਬ ਚੈਨਲ ਕੀਤਾ ਰਲੀਜ਼
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਭਾਈ ਗੁਰਇਕਬਾਲ ਸਿੰਘ ਦਾ ਅਧਿਕਾਰਿਤ ਯੂ-ਟਿਊਬ ਚੈਨਲ ਰਲੀਜ਼ ਕੀਤਾ ਗਿਆ।ਚੈਨਲ ਦੇ ਮੈਨਜਿੰਗ ਡਾਇਰੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਆਪਣੇ ਮੋਬਾਇਲ ਫੋਨ ਜਾਂ ਕੰਪਿਊਟਰ ਦੇ ਕਿਸੇ ਵੀ ਇੰਟਰਨੈਟ ਬਰਾਉਜ਼ਰ ‘ਤੇ ਬਿਨਾਂ ਕੋਈ ਸਪੇਸ ਯੂ-ਟਿਊਬ/ਭਾਈ ਗੁਰਇਕਬਾਲ ਸਿੰਘ ਜਾਂ ਯੂ-ਟਿਊਬ ਵਿੱਚ ਜਾ ਕੇ ਚੈਨਲ ਬੀਜੀਐਸਜੀ ਸਰਚ …
Read More »ਸਭਿਆਚਾਰ ਚੇਤਨਾ ਮੰਚ ਮਾਨਸਾ ਵਲੋਂ 15ਵੇਂ ਬਸੰਤ ਮੇਲੇ ‘ਚ 11 ਧੀਆਂ ਦਾ ਸਨਮਾਨ
ਅਮਰਿੰਦਰ ਬੌਬੀ, ਓਧਮ ਆਲਮ, ਹਰਮਿਲਾਪ, ਹਰਜੀਤ ਜੋਗਾ ਨੇ ਚੰਗਾ ਰੰਗ ਬੰਨ੍ਹਿਆ ਭੀਖੀ/ਮਾਨਸਾ, 3 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਭਿਆਚਾਰ ਚੇਤਨਾ ਮੰਚ ਮਾਨਸਾ ਵਲੋਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਕਰਵਾਏ ਗਏ 15ਵੇਂ ਸਮਾਗਮ ਬਸੰਤ ਮੇਲੇ ਦੌਰਾਨ ਵੱਖ-ਵੱਖ ਖੇਤਰਾਂ ‘ਚ ਵਿਸ਼ੇਸ਼ ਨਾਮਣਾ ਖੱਟਣ ਵਾਲੀਆਂ 11 ਧੀਆਂ ਦਾ ਸਨਮਾਨ ਕੀਤਾ ਗਿਆ।ਸਨਮਾਨ ਦੇਣ ਦੀ ਰਸਮ ਹਲਕਾ ਇੰਚਾਰਜ਼ ਡਾ. ਮੰਜੂ ਬਾਲਾ ਬਾਂਸਲ …
Read More »ਬਾਂਸਲ ਪਰਿਵਾਰ ਨੂੰ ਪੁੱਜਾ ਗਹਿਰਾ ਸਦਮਾ
ਭੀਖੀ, 3 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਬਾਂਸਲ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਲਾਲਾ ਇੰਦਰਜੀਤ ਬਾਂਸਲ ਪੁੱਤਰ ਬਿਹਾਰੀ ਲਾਲ ਦੀ ਸਵੇਰੇ 6.30 ਵਜੇ ਦਿਲ ਦਾ ਦੌਰਾ ਪੈਣ ਨਾਲ 65 ਸਾਲ ਦੀ ਉਮਰ ‘ਚ ਮੌਤ ਹੋ ਗਈ।ਲਾਲਾ ਇੰਦਰਜੀਤ ਦਾ ਦੁਪਹਿਰ ਸਮੇਂ ਰਾਮਬਾਗ ਭੀਖੀ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।ਲਾਲਾ ਇੰਦਰਜੀਤ ਬਾਂਸਲ ਬਹੁਤ ਹੀ ਵਧੀਆ ਸੁਭਾਅ ਅਤੇ ਨੇਕ …
Read More »ਗੁ. ਸ਼ਹੀਦਾਂ ਸਾਹਿਬ ਤੋ ਪਹੁ ਵਿੰਡ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁ. ਸ਼ਹੀਦ ਗੰਜ਼ ਚੌਕ ਚਾਟੀਵਿੰਡ ਤੋਂ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਬ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਜਨਮ ਅਸਥਾਨ ਪਹੁ ਵਿੰਡ ਸਾਹਿਬ ਤੱਕ ਸਜਾਇਆ ਗਿਆ।ਅਰਦਾਸ ਉਪਰੰਤ ਵੱਡੀ ਗਿਣਤੀ ‘ਚ ਸੰਗਤਾਂ ਬੱਸਾਂ, ਟਰੱਕਾਂ, ਵੈਨਾਂ ਤੇ …
Read More »ਜਨਮ ਦਿਨ ਮੁਬਾਰਕ – ਮਹਿਰੀਨ ਖਾਤੂਨ
ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲਾ ਸੰਗਰੂਰ ਵਾਸੀ ਗੁਰਜੰਟ ਖਾਨ ਤੇ ਸੀਮਾ ਬੇਗਮ ਵਲੋਂ ਹੋਣਹਾਰ ਬੇਟੀ ਮਹਿਰੂਨ ਖਾਤੂਨ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਬੇਟੀਆਂ ਨੂੰ ਮਿਲੇਗੀ ਸਕਾਲਰਸ਼ਿਪ ਆਧਾਰਿਤ ਕੋਚਿੰਗ
ਨੀਲਾ ਕਾਰਡ ਧਾਰਕ ਪਰਿਵਾਰਾਂ ਦੀਆਂ 12ਵੀਂ ਪਾਸ ਲੜਕੀਆਂ ਲਈ ਵਿਸ਼ੇਸ਼ ਕੋਚਿੰਗ ਦਾ ਐਲਾਨ ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੀਲਾ ਕਾਰਡ ਧਾਰਕ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਨੂੰ ਅਜੋਕੇ ਸਮੇਂ ਵਿੱਚ ਬੈਂਕ, ਕਲੈਰੀਕਲ, ਸਰਕਾਰੀ ਆਦਿ ਮੁਕਾਬਲੇ ਦੀਆਂ ਪ੍ਰੀਖਿਆਵਾਂ `ਚ ਵਧੀਆ ਅੰਕ ਹਾਸਿਲ ਕਰਨ ਦੇ ਸਮਰੱਥ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਵੇਕਲਾ ਯਤਨ ਆਰੰਭਿਆ ਹੈ।ਬੇਟੀ ਬਚਾਓ ਬੇਟੀ ਪੜਾਓ ਯੋਜਨਾ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂੇ ਪਲੇਸਮੈਂਟ ਕੈਂਪ ‘ਚ 48 ਪ੍ਰਾਰਥੀਆਂ ਦੀ ਮੌਕੇ `ਤੇ ਚੋਣ
ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ …
Read More »ਕਿਰਤੀ ਕਿਸਾਨ ਯੂਨੀਅਨ ਵਲੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਿਰਾਓ ਸਬੰਧੀ ਮੀਟਿੰਗ
ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਫਰਵਰੀ ਨੂੰ ਕੈਬਨਿਟ ਮੰਤਰੀ ਵਿਜੇੈਇੰਦਰ ਸਿੰਗਲਾ ਦੇ ਘਰ ਦੇ ਕੀਤੇ ਜਾ ਰਹੇ ਘਿਰਾਓ ਦੀ ਤਿਆਰੀ ਸਬੰਧੀ ਲੌਂਗੋਵਾਲ ਦੀ ਪੱਤੀ ਰੰਧਾਵਾ, ਪੱਤੀ ਜੈਦ ਅਤੇ ਪਿੰਡ ਢੱਡਰੀਆਂ ਵਿਖੇ ਰੈਲੀਆਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ।ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ …
Read More »
Punjab Post Daily Online Newspaper & Print Media