Wednesday, November 25, 2026

ਪੰਜਾਬੀ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤਾ ਉਪਰੰਤ ਵਿਦਿਆਰਥਣਾਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਰਾਸ਼ਟਰੀ ਵੋਟ ਦਿਵਸ ਆਯੋਜਿਤ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵੱਲੋਂ ਰਾਸ਼ਟਰੀ ਵੋਟ ਦਿਵਸ ’ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਐਨ.ਐਸ.ਐਸ ਵਿਭਾਗ ਦੇ ਵਲੰਟੀਅਰਾਂ ਤੋਂ ਇਲਾਵਾ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਪ੍ਰੇਰਿਤ …

Read More »

ਗਿਆਨੀ ਜਗਤਾਰ ਸਿੰਘ ਵੱਲੋਂ ਖ਼ਾਲਸਾ ਕਾਲਜ ਵਿਖੇ ‘ਗੁਰੂ ਨਾਨਕ ਦਰਸ਼ਨ’ ਪੁਸਤਕ ਲੋਕ ਅਰਪਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ ‘ਗੁਰੂ ਨਾਨਕ ਦਰਸ਼ਨ’ – ਸਤਿਆਜੀਤ ਮਜੀਠੀਆ ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਡਿਆਈ ਅਤੇ ਮਹਾਨਤਾ ਦਾ ਕੋਈ ਸਾਨੀ ਨਹੀਂ ਹੈ।ਗੁਰੂ ਸਾਹਿਬ ਜੀ ਨੇ ਜਿਥੇ ਕਲਿਯੁਗ ’ਚ ਜਾਤੀਵਾਦ, ਨਾਰੀਵਾਦ, ਜਬਰਜੁਲਮ, ਵਹਿਮਾਂਭਰਮਾਂ, ਪਾਖੰਡ ਤੇ ਹੋਰ ਅਨੇਕਾਂ ਸਮਾਜਿਕ ਕੁਰੀਤੀਆਂ …

Read More »

ਗੀਤਕਾਰ ਮੱਖਣ ਸ਼ੇਰੋਂ ਵਾਲਾ ਪੰਜਾਬੀ ਬੋਲੀਆਂ ਲੈ ਕੇ ਸਰੋਤਿਆਂ ਦੇ ਹੋਏ ਰੂਬਰੂ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਨੌੌਜਵਾਨ ਲੇਖਕ ਮੱਖਣ ਸ਼ੇਰੋਂ ਵਾਲਾ ਲਿਖੀਆਂ ਪੰਜਾਬੀ ਦੇਸੀ ਬੋਲੀਆਂ ਲੈ ਕੇ ਸਰੋਤਿਆਂ ਦੇ ਰੂਬਰੂ ਹੋਇਆ।ਮੱਖਣ ਸ਼ੇਰੋਂ ਨੇ ਦੱਸਿਆ ਇਹ ਪੰਜਾਬੀ ਬੋਲੀਆਂ ਹਲਕੀ ਨੋਕ ਝੋਕ ਵਾਲੀਆਂ ਹਨ ਤੇ ਪਰਿਵਾਰ ਵਿੱਚ ਬੈਠ ਕੇ ਸੁਨਣ ਵਾਲੀਆਂ ਹਨ।ਬੋਲੀਆਂ ਮੇਜਰ ਰੱਖੜਾ ਅਤੇ ਨੂਰਦੀਪ ਨੂਰ ਨੇ ਪੇਸ਼ ਕੀਤੀਆਂ, ਜਦਕਿ ਸੰਗੀਤ ਆਰ ਯੂ.ਕੇ ਅਤੇ ਗੁਰਦਰਸ਼ਨ ਧੂਰੀ ਨੇ ਦਿੱਤਾ …

Read More »

ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰਗਾਨ ਨਾਲ ਕੀਤੀ ਗਈ।ਵਿਦਿਆਰਥੀਆਂ ਨੇ ਵੱਖਰਾ ਨਾਚ ਪੇਸ਼ ਕਰਕੇ ਦੇਸ਼ ਭਗਤੀ ਦਾ ਸੁਨੇਹਾ ਦਿੱਤਾ।ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ 26 ਨਵੰਬਰ 1949 ਨੂੰ ਭਾਰਤੀ ਸੰਵਿਧਾਨ ਅਪਣਾਇਆ ਗਿਆ ਅਤੇ 26 ਜਨਵਰੀ 1950 ਨੂੰ ਇਸ ਨੂੰ ਇੱਕ ਲੋਕਤੰਤਰਿਕ ਸਰਕਾਰ ਪ੍ਰਣਾਲੀ ਦੇ ਨਾਲ …

Read More »

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ਗਿਆ ਗਣਤੰਤਰਤਾ ਦਿਵਸ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ 71ਵਾਂ ਗਣਤੰਤਰਾਂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਰਾਸ਼ਟਰੀ ਗੀਤ ਉਪਰੰਤ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਚਾਰੋਂ ਹਾਊਸ (ਰਾਵੀ, ਸਤਲੁਜ, ਬਿਆਸ ਅਤੇ ਯਮੁਨਾ) ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਜੇਤੂ ਬੱਚਿਆਂ ਨੂੰ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ …

Read More »

ਸਰਕਾਰੀ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਲੌਂਗੋਵਾਲ ਵਿਖੇ 71ਵੇ ਗਣਤੰਤਰ-ਦਿਵਸ ਨੁੰ ਬੜੀ ਹੀ Zਸ਼ਾਨ ਅਤੇ ਧੁਮ-ਧੜੱਕੇ ਨਾਲ ਮਨਾਇਆ ਗਿਆ। ਇਸ ਉਤਸਵ ਦੇ ਸੁਰੂ ਵਿੱਚ ਸਕੂਲ ਮੁੱਖੀ ਹਰਜੀਤ ਸਿੰਘ ਪ੍ਰਿੰਸੀਪਲ, ਸ.ਮ.ਕ. ਦੇ ਚੈਅਰਮੈਨ ਜਗਸੀਰ ਸਿੰਘ ਬਬਲਾ, ਮੈਬਰ ਬੂਟਾ ਸਿੰਘ, ਜਗਪਾਲ ਸਿੰਘ ਗੋਲਡੀ, ਹੰਸ ਰਾਜ, ਜਗਸੀਰ ਸਿੰਘ ਗਾਂਧੀ ਐਮ.ਸੀ, ਮਨਜੀਤ ਕੌਰ ਮੈਬਰ, ਸਕੂਲ ਸਟਾਫ …

Read More »

ਬਿਜਲੀ ਸਪਲਾਈ ਬੰਦ ਰਹੇਗੀ

ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਪਾਵਰਕਾਮ ਦਫਤਰ ਲੌਂਗੋਵਾਲ ਦੇ ਐਸ.ਡੀ.ਓ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨਗਰ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮਾਂ ਲਈ 31 ਜਨਵਰੀ ਨੂੰ ਸਿੱਧ ਸਮਾਧਾਂ ਰੋਡ, ਬੀ.ਐਸ.ਐਨ.ਐਲ ਦਫ਼ਤਰ, ਦੁੱਲਟ ਪੱਤੀ, ਜੈਦ ਪੱਤੀ, ਗਉਸ਼ਾਲਾ ਵਾਲੇ ਏਰੀਏ ਦੀ ਬਿਜਲੀ ਸਪਲਾਈ ਬੰਦ ਰਹੇਗੀ।1ਫਰਵਰੀ ਨੂੰ ਝਾੜੋਂ ਪੱਤੀ, ਰੰਧਾਵਾ ਪੱਤੀ, …

Read More »

ਡਾ. ਸੰਦੀਪ ਗਰਗ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਸਨਮਾਨਿਤ

ਲੌਂਗੋਵਾਲ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਐਸ.ਐਸ.ਪੀ ਸੰਗਰੂਰ ਡਾ. ਸੰਦੀਪ ਗਰਗ (ਆਈ.ਪੀ.ਐਸ) ਨੂੰ ਨਵਾਂ ਸ਼ਹਿਰ ਵਿਖੇ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਦੌਰਾਨ ਲੋਕ ਸਭਾ ਚੋਣਾਂ 2019 ਦੌਰਾਨ ਅਪਣਾਏ ਗਏ ਆਈ.ਟੀ ਇਨੀਸ਼ੀਏਟਿਵਜ਼ ਲਈ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਲੈਣ ਵਾਲੇ ਉਹ ਰਾਜ ਦੇ ਇੱਕੋ ਇੱਕ ਪੁਲੀਸ ਅਧਿਕਾਰੀ ਹਨ।                   ਉਨ੍ਹਾਂ ਦਾ …

Read More »