ਲੌਂਗੋਵਾਲ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਰਾਸ਼ਟਰੀ ਬਾਲਿਕਾ ‘ਤੇ ਵਿਦਿਆਰਥੀਆਂ ਨੇ ਸਵੇਰੇ ਦੀ ਸਭਾ ‘ਚ ਨਾਚ ਪੇਸ਼ ਕੀਤਾ।ਜਿਸ ਵਿੱਚ ਦਰਸਾਇਆ ਗਿਆ ਕਿ ਕਿਸ ਤਰ੍ਹਾਂ ਕੁੜੀਆਂ ਨੂੰ ਅਨੇਕਾਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਸਕੂਲ ਪ੍ਰਿੰਸੀਪਲ ਨੇ ਪਿਛਲੇ ਸਾਲ ਬੇਟੀ ਬਚਾਓ ਬੇਟੀ ਪੜਾਓ ਸਕਾਲਰਸ਼ਿਪ ਟੈਸਟ ਪਾਸ ਕਰਨ ਵਾਲੀਆਂ ਕਈ ਲੜਕੀਆਂ ਨੂੰ ਮੁਫਤ ਸਿੱਖਿਆ ਦਾ ਮੌਕਾ …
Read More »ਪੰਜਾਬੀ
ਅਕੇਡੀਆ ਵਰਲਡ ਸਕੂਲ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ
ਸੁਨਾਮ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਸਥਿਤ ਅਕੇਡੀਆ ਵਰਲਡ ਸਕੂਲ ਵਿਖੇ ਗਣਤੰਤਰ ਦਿਵਸ ਦੇ ਸੰਬੰਧ ਵਿੱਚ ਸਮਾਗਮ ਕੀਤਾ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ।ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਝੰਡਾ ਲਹਿਰਾ ਕੇ ਕੀਤੀ, ਨਾਲ ਹੀ ਰਾਸ਼ਟਰੀ ਗੀਤ ਗਾਇਆ ਗਿਆ।ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਡਾਂਸ ਪੇਸ਼ ਕੀਤਾ।ਤੀਜੀ ਤੋਂ 8ਵੀਂ …
Read More »300 ਕਰੋੜ ਦੀ ਲਾਗਤ ਨਾਲ ਨਵੇਂ ਰੇਲਵੇ ਸਟੇਸ਼ਨ ਦੇ ਬਣਨਗੇ 12 ਪਲੇਟਫਾਰਮ – ਔਜਲਾ
ਕਿਹਾ ਰੇਲਵੇ ਸਟੇਸ਼ਨ ਦਾ ਡਿਜ਼ਾਇਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਏ ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਵ-ਨਿਰਮਾਣ ਨੂੰ ਲੈ ਕੇ ਅੱਜ ਰੇਲਵੇ ਦੇ ਡੀ.ਆਰ.ਐਮ ਫਿਰੋਜ਼ਪੁਰ, ਜੀ.ਐਮ ਰੇਲਵੇ ਅਤੇ ਅੰਮ੍ਰਿਤਸਰ ਦੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨਾਂ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ …
Read More »ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸਨਾਖਤ ਕਰਨ ਲਈ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਇਕ ਨਾ-ਮਲੂਮ ਵਿਅਕਤੀ ਮੰਗਤਾ ਟਾਈਪ ਦੀ ਲਾਸ਼ ਅੱਜ ਸ੍ਰੀ ਨਰਾਇਣ ਮੰਦਰ ਆਯੂਰਵੈਦਿਕ ਕਾਲਜ ਅੰਮ੍ਰਿਤਸਰ ਦੇ ਸਾਹਮਣੇ ਗੳੂਸ਼ਾਲਾ ਦੇ ਕੋਲੋ ਮਿਲੀ ਹੈ।ਪੁਲਿਸ ਦੇ ਬੁਲਾਰੇ ਨੇ ਜਾਣਕਾਰੀ।ਦਿੰਦਿਆ ਦੱਸਿਆ ਕਿ ਇਸ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਇਸ ਦੀ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ …
Read More »ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ …
Read More »ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ …
Read More »ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਿਿਮ੍ਰਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ …
Read More »ਸ਼ਹੀਦ ਹਰਦੀਪ ਸਿੰਘ ਬਾਕਸਰ ਦੀ ਯਾਦਗਾਰ ਲਈ ਰੈਜੀਮੈਂਟ ਵਲੋਂ ਸਹਿਯੋਗ ਦੀ ਪੇਸ਼ਕਸ਼
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੰਧੂ) – ਸੂਬਾ ਤੇ ਕੌਮੀ ਪੱਧਰ ਤੇ ਬਾਕਸਿੰਗ ਖੇਡ ਖੇਤਰ ਵਿੱਚ ਨਾਮਣਾ ਖੱਟ ਕੇ ਭਾਰਤੀ ਫੌਜ਼ ਵਿੱਚ ਭਰਤੀ ਹੋ ਕੇ ਬਾਕਸਿੰਗ ਖੇਡ ਵਿੱਚ ਧਾਂਕ ਜਮਾਉਣ ਵਾਲੇ ਸ਼ਹੀਦ ਹਰਦੀਪ ਸਿੰਘ ਬਾਕਸਰ ਨੂੰ ਉਸ ਦੀ ਰੈਜੀਮੈਂਟ ਵੱਲੋਂ ਯਾਦ ਕਰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਸ਼ਹੀਦ ਹਰਦੀਪ ਸਿੰਘ ਬਾਕਸਰ ਦੇ ਪਿਤਾ ਮਹਿੰਦਰ ਸਿੰਘ …
Read More »ਫਿਲਮ ‘ਪੁਵਾੜਾ’ ਵਿੱਚ ਅਹਿਮ ਰੋਲ ਅਦਾ ਕਰੇਗੀ ਮਾਡਲ ਤੇ ਐਕਟਰਸ ਕੰਵਲ ਢਿੱਲੋਂ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੰਧੂ) – ਅੰਮ੍ਰਿਤਸਰ ਦੇ ਇਲਾਕਾ ਰਾਮਤੀਰਥ ਰੋਡ ਦੀ ਸੰਨੀ ਇਨਕਲੇਵ ਦੀ ਰਹਿਣ ਵਾਲੀ ਮਾਡਲ ਤੇ ਫਿਲਮ ਐਕਟਰਸ ਕੰਵਲ ਢਿੱਲੋਂ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਆ ਰਹੀ ਫਿਲਮ ‘ਪੁਵਾੜਾ’ ਦੇ ਵਿੱਚ ਵੀ ਇੱਕ ਬੇਹਤਰੀਨ ਰੋਲ ਵਿੱਚ ਨਜ਼ਰ ਆਵੇਗੀ, ਜਿਸ ਦੀ ਸ਼ੂਟਿੰਗ ਅਜਕਲ ਚੰਡੀਗੜ੍ਹ ਵਿੱਚ ਚੱਲ ਰਹੀ ਹੈ। ਪ੍ਰੋਡਿਊਸਰ ਪਲਵਿੰਦਰ ਸਿੰਘ …
Read More »ਅੰਤਰਰਾਸ਼ਟਰੀ ਕੁੰਗਫੂ ਵੁਸ਼ੂ ਕੋਚ ਹਰਜੀਤ ਸਿੰਘ ਦਾ ਸਨਮਾਨ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਸੰਧੂ) – ਕੁੰਗਫੂ ਵੁਸ਼ੂ ਤੇ ਬੋਧੀ ਜੀਤ ਖੇਡ ਰਾਹੀਂ ਲੜਕੀਆਂ ਨੂੰ ਖੇਡ ਖੇਤਰ ਵਿੱਚ ਮੋਹਰੀ ਬਣਨ ਤੇ ਆਤਮ ਰੱਖਿਆ ਦੇ ਗੁਰ ਸਿਖਾਉਣ ਵਾਲੇ ਅੰਤਰਰਾਸ਼ਟਰੀ ਕੋਚ ਹਰਜੀਤ ਸਿੰਘ ਦਾ ਸਟੂਡੈਂਟ ਹੈਵਨ ਪਬਲਿਕ ਸਕੂਲ ਕੋਟ ਮਿਤ ਸਿੰਘ ਤਰਨ ਤਾਰਨ ਰੋਡ ਵਿਖੇ ਪੁੱਜਣ ‘ਤੇ ਸਕੂਲ ਪ੍ਰਬੰਧਕਾਂ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਇਕ ਸਾਦੇ ਸਨਮਾਨ ਸਮਾਰੋਹ …
Read More »
Punjab Post Daily Online Newspaper & Print Media