ਕੈਪਟਨ ਅਮਰਿੰਦਰ ਸਿੰਘ ਨੇ ਬੁੱਤ ਕਿਸੇ ਹੋਰ ਕੇ ਢੁੱਕਵੀਂ ਥਾਂ `ਤੇ ਲਾਉਣ ਦੇ ਹੁਕਮ ਚੰਡੀਗੜ/ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਖੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ `ਤੇ ਲਾਏ ਗਏ ਗਿੱਧੇ-ਭੰਗੜੇ ਦੇ ਬੁੱਤਾਂ ਉਪਰ ਸਿੱਖ ਭਾਈਚਾਰੇ ਵੱਲੋਂ ਉਠਾਏ ਗਏ ਇਤਰਾਜ਼ `ਤੇ ਉਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …
Read More »ਪੰਜਾਬੀ
ਪ੍ਰਧਾਨ ਮੰਤਰੀ ਨੂੰ ਟਿੱਡੀ ਦਲ ਦਾ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ – ਕੈਪਟਨ
ਚੰਡੀਗੜ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਦੱਖਣੀ ਪੰਜਾਬ ਦੇ ਗੁਆਂਢੀ ਇਲਾਕਿਆਂ ਵਿੱਚ ਟਿੱਡੀ ਦਲ ਵਲੋਂ ਫਸਲਾਂ `ਤੇ ਕੀਤੇ ਹਮਲੇ `ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਅਤੇ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਪਾਕਿਸਤਾਨ ਸਰਕਾਰ ਕੋਲ ਟਿੱਡੀ ਦਲ ਦਾ ਮੁੱਦਾ ਤੁਰੰਤ …
Read More »ਗਣਤੰਤਰਤਾ ਦਿਵਸ ਮੌਕੇ ਸਾਇਸ਼ਾ ਦਾ ਜਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਅਮਨ) – ਗਣਤੰਤਰ ਦਿਵਸ ਸਮਾਗਮ ਦੌਰਾਨ ਡੀ.ਏ.ਵੀ ਪਬਲਿਕ ਸਕੂਲ ਕੈਂਟ ਰੋਡ ’ਚ ਪੜਦੀ ਤੀਜੀ ਕਲਾਸ ਦੀ ਵਿਦਿਆਰਥਣ ਅਦਾਕਾਰ ਸਾਇਸ਼ਾ ਨੂੰ ਗਣਤੰਤ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ।ਸਾਇਸ਼ਾ ਨੂੰ ਇਹ ਸਨਮਾਨ ਸਮਾਗਮ ਦੇ ਮੁੱਖ ਮਹਿਮਾਨ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਦਿੱਤਾ ਗਿਆ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੀ ਇਸ ਸਮੇਂ …
Read More »ਵਿਆਹ ਦੀ 9ਵੀਂ ਵਰ੍ਹੇਗੰਢ ਮੁਬਾਰਕ – ਮੱਖਣ ਸਿੰਘ ਸ਼ਾਹਪੁਰ ਅਤੇ ਅਮਨਦੀਪ ਕੌਰ
ਲੌਂਗੋਵਾਲ, 28 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਾਹਪੁਰ ਕਲਾਂ ਸੰਗਰੂਰ ਵਾਸੀ ਮੱਖਣ ਸਿੰਘ ਸ਼ਾਹਪੁਰ ਅਤੇ ਅਮਨਦੀਪ ਕੌਰ ਨੇ ਵਿਆਹ ਦੀ 9ਵੀਂ ਵਰ੍ਹੇਗੰਢ ਮਨਾਈ।
Read More »ਪੰਘੂੜੇ ਵਿੱਚ ਆਈ ਇਕ ਹੋਰ ਲਾਡਲੀ, ਹੁਣ ਤੱਕ ਪੰਘੂੜੇ ਨੇ ਬਚਾਈ 175 ਬੱਚਿਆਂ ਦੀ ਜਾਨ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 175 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।22 ਜਨਵਰੀ ਨੂੰ ਕਰੀਬ ਸ਼ਾਮ 5 ਵਜੇ ਇਕ ਅਨਜਾਨ ਵਿਅਕਤੀ ਇਕ ਨਵਂ ਜਨਮੀ ਲੜਕੀ ਨੂੰ ਪੰਘੂੜੇ ਵਿੱਚ ਛੱਡ ਗਿਆ।ਇਨ੍ਹਾਂ …
Read More »ਗਣਤੰਤਰ ਦਿਵਸ ‘ਤੇ ਰੀਲੇਅ ਰੇਸ ਤੇ ਮਾਲ ਰੋਡ ਸਕੂਲ ਵਿਖੇ ਬਾਸਕਿਟਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ, ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਫਤਰ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਵਲੋਂ ਗਣਤੰਤਰ ਦਿਵਸ ਦੇ ਸ਼ੁੱਭ ਅਵਸਰ ‘ਤੇ ਗੁਰੂ ਨਾਨਕ ਸਟੇਡੀਅਮ ਵਿਖੇ ਰੀਲੇਅ ਰੇਸਿਜ਼ ਕਰਵਾਈ ਗਈ।ਜਿਸ ਵਿੱਚ ਖਾਲਸਾ ਕਾਲਜ ਫਾਰ ਵੂਮੈਨ, ਖਾਲਸਾ ਸਕੂਲ, ਖਾਲਸਾ ਪਬਲਿਕ ਸਕੂਲ ਅਤੇ ਖਾਲਸਾ ਕਾਲਜ ਦੀਆਂ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ।ਇਸ …
Read More »ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਦਾ ਹੁਕਮ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, …
Read More »ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਰਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ …
Read More »ਬਾਇਓ ਮੀਟਰਿਕ ਮਸ਼ੀਨਾਂ ਰਾਹੀਂ ਅੱਜ ਤੋਂ ਕਣਕ ਦੀ ਵੰਡ ਸ਼ੁਰੂ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਲਖਵਿੰਦਰ ਸਿੰਘ ਜਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ਼ ਅਤੇ ਖੱਪਤਕਾਰ ਮਾਮਲੇ ਅੰਮ੍ਰਿਤਸਰ ਨੇ ਦੱਸਿਆ ਹੈ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖੱਪਤਕਾਰ ਮਾਮਲੇ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਰਟ ਰਾਸ਼ਟ ਕਾਰਡ ਸਕੀਮ ਅਧੀਨ ਸ਼ਨਾਖਤ ਹੋਏ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਕਣਕ ਦੀ ਵੰਡ ਅੱਜ ਤੋਂ ਬਾਇਓਮੀਟਰਿਕ ਮਸ਼ੀਨਾਂ ਰਾਹੀਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ …
Read More »
Punjab Post Daily Online Newspaper & Print Media