Wednesday, November 25, 2026

ਪੰਜਾਬੀ

ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਮੋਹਾਲੀ (ਐਸ.ਏ.ਐਸ ਨਗਰ), 27 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਤੇ ਹਰਿਆਣਾ ਹਾਈਕੋਰਟ ਵਿਖੇ ਦੇਸ਼ ਦਾ 71ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ।ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ …

Read More »

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸੇ ਦੌਰਾਨ ਬੀਤੇ ਤਿੰਨ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ …

Read More »

ਕੈਪਟਨ ਅਮਰਿੰਦਰ ਵਲੋਂ ਮੋਹਾਲੀ ਵੇਸਟ ਮੈਨੇਜਮੈਂਟ ਸਿਸਟਮ ਤੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਐਲਾਨ

ਮੋਹਾਲੀ (ਐਸ.ਏ.ਐਸ ਨਗਰ), 27 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ ਨਗਰ) ਵਿੱਚ ਵਿਕਾਸ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਭਲਾਈ ਅਤੇ ਵਿਕਾਸ ਉਪਰਾਲਿਆਂ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ 71ਵੇਂ ਗਣਤੰਤਰ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਹਾਜ਼ਰ ਸਨ ਜਿਥੇ ਸ਼ਾਨਦਾਰ ਪਰੇਡ ਅਤੇ ਸੱਭਿਆਚਾਰਕ ਵੰਨਗੀਆਂ ਨੇ ਖੂਬ ਰੰਗ …

Read More »

ਕੈਪਟਨ ਵਲੋਂ ਗਣਤੰਤਰ ਦਿਵਸ ਦੇ ਸਮਾਗਮਾਂ `ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਦਾ ਇਨਾਮ

ਮੋਹਾਲੀ (ਐਸ.ਏ.ਐਸ ਨਗਰ), 27 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਤਵਾਰ ਨੂੰ ਇਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।ਉਨਾਂ ਜ਼ਿਲੇ ਦੇ ਸਾਰੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ । ਮੁੱਖ ਮੰਤਰੀ ਵੱਲੋਂ ਇਹ ਐਲਾਨ ਮਾਰਚ …

Read More »

ਕੈਪਟਨ ਅਮਰਿੰਦਰ ਨੇ 71ਵੇਂ ਗਣਤੰਤਰ ਦਿਵਸ ‘ਤੇ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਦੀ ਰਾਖੀ ਕਰਨ ਦਾ ਕੀਤਾ ਅਹਿਦ

ਮੋਹਾਲੀ (ਐਸ.ਏ.ਐਸ ਨਗਰ), 27 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਅਕਾਲ ਪੁਰਖ ਦੀ ਮਿਹਰ ਸਦਕਾ ਸਦਾ ਲਈ ਮਜ਼ਬੂਤ ਰਹਿਣਗੀਆਂ ਅਤੇ ਬਿਨਾਂ ਕਿਸੇ ਧਰਮ, ਜਾਤ-ਪਾਤ ਜਾਂ ਫਿਰਕੇ ਦੇ ਵਖਰੇਵੇਂ ਦੇ ਸਭਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਸਲਾਮੀ ਲੈਣ ਤੋਂ ਬਾਅਦ …

Read More »

ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪ ਸਭਾ ਵਲੋਂ ਲਾਲਾ ਲਾਜਪਤ ਰਾਏ ਦੇ ਜਨਮ ਦਿਵਸ ’ਤੇ ਵਿਸ਼ਾਲ ਸਮਾਗਮ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਆਰੀਆ ਰਤਨ ਡਾ: ਪੂਨਮ ਸੂਰੀ ਪਦਮਸ਼੍ਰੀ ਐਵਾਰਡੀ ਤੇ ਪ੍ਰਧਾਨ ਆਰੀਆ ਪ੍ਰਦੇਸਿ਼ਕ ਪ੍ਰਤੀਨਿਧੀ ਸਭਾ ਅਤੇ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੀ ਪ੍ਰੇਰਨਾ ਸਦਕਾ ਆਰੀਆ ਪ੍ਰਦੇਸ਼ਿਕ ਪ੍ਰਤੀਨਿਧੀ ਉਪ ਸਭਾ ਪੰਜਾਬ ਦੇ ਪ੍ਰਧਾਨ ਡਾ: ਜੇ.ਪੀ ਸ਼ੂਰ ਅਤੇ ਸਕੱਤਰ ਡਾ: ਨੀਲਮ ਕਾਮਰਾ ਦੀ ਪ੍ਰਧਾਨਗੀ ਹੇਠ ਲਾਲਾ ਲਾਜਪਤ ਰਾਏ ਦੇ ਜਨਮ ਦਿਹਾੜੇ ‘ਤੇ ਵਿਸ਼ਾਲ ਸਮਾਗਮ ਦਾ …

Read More »

ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਦੀਪਤੀ ਉਪਲ ਨੇ ਲਹਿਰਾਇਆ ਤਿਰੰਗਾ

ਆਜ਼ਾਦੀ ਘੁਲਾਟੀਆਂ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਦਾ ਹੋਇਆ ਸਨਮਾਨ ਕਪੂਰਥਲਾ, 27 ਜਨਵਰੀ (ਪੰਜਾਬ ਪੋਸਟ ਬਿਊਰੋ) – 71ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਇਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ।ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ।ਜ਼ਿਲ੍ਹਾ …

Read More »

ਲੋਕਾਂ ਦੀ ਸਹੂਲਤ ਲਈ ਖੋਲਿਆ ਵਿਲੇਜ਼ ਲੀਗਲ ਕੇਅਰ ਐਂਡ ਸਪੋਰਟ ਸੈਂਟਰ – ਅਜੀਤ ਪਾਲ ਸਿੰਘ ਸੀ.ਜੇ.ਐਮ

ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਗਰੀਬ ਅਤੇ ਲੋੜਵੰਦ ਜਨਤਾ ਨੂੰ ਉਨ੍ਹਾਂ ਦੇ ਘਰ ਵਿੱਚ ਇਨਸਾਫ ਦਿਵਾਉਣ ਦੇ ਮਕਸਦ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮਾਨਯੋਗ ਕਿਸ਼ੋਰ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਸੈਦੋ ਭੁਲਾਨਾ, ਤਹਿਸੀਲ ਤੇ ਜਿ਼ਲ੍ਹਾ ਕਪੂਰਥਲਾ ਵਿਖੇ ਵਿਲੇਜ ਲੀਗਲ ਕੇਅਰ ਐਂਡ ਸਪੋਰਟ ਸੈਂਟਰ ਦਾ ਉਦਘਾਟਨ ਅਜੀਤਪਾਲ ਸਿੰਘ …

Read More »

1 ਫਰਵਰੀ ਤੋਂ ਦੰਦਾਂ ਦੇ ਸਿਹਤ ਪੰਦਰਵਾੜੇ ਦਾ ਲਾਭ ਲੈਣ ਲੋਕ – ਸਿਵਲ ਸਰਜਨ

ਇਲਾਜ਼ ਦੇ ਨਾਲ-ਨਾਲ ਜਾਗਰੂਕਤਾ ਵਧਾਈ ਜਾਵੇਗੀ – ਡਾ. ਸੁਰਿੰਦਰ ਮੱਲ ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ 1 ਫਰਵਰੀ ਤੋਂ ਸ਼ੁਰੂ ਹੋਣ ਵਾਲੇ 33ਵੇਂ ਦੰਦਾਂ ਦੇ ਸਿਹਤ ਪੰਦਰਵਾੜੇ ਦੇ ਸੰਬੰਧੀ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਹੈ ਕਿ ਸਿਹਤਮੰਦ ਦੰਦ ਅਤੇ ਮੂੰਹ ਸਿਹਤਮੰਦ ਸ਼ਰੀਰ ਦਾ ਆਧਾਰ ਹਨ ਤੇ ਮੂੰਹ ਅਤੇ ਦੰਦਾਂ ਦੀ ਸਿਹਤ ਸੰਭਾਲ …

Read More »