ਲੌਂਗੋਵਾਲ, 26 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼਼ੋ੍ਮਣੀ ਅਕਾਲੀ ਦਲ ਵਲੋਂ ਜਿਲ੍ਹਾ ਪੱਧਰੀ ਰੋਸ ਰੈਲੀਆਂ ਤਹਿਤ 2 ਫਰਵਰੀ ਨੂੰ ਸੰਗਰੂਰ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ।ਜਿਸ ਦੀਆਂ ਤਿਆਰੀਆਂ ਸਬੰਧੀ ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ ਵੀ ਅਕਾਲੀ ਆਗੂਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਅਕਾਲੀ ਦਲ ਦੇ ਸਰਕਲ ਲਹਿਰਾਗਾਗਾ ਪ੍ਰਧਾਨ …
Read More »ਪੰਜਾਬੀ
ਜ਼ੁਰਮ ਦੇ ਖਾਤਮੇ ਲਈ ਪ੍ਰੈਸ ਤੇ ਪਬਲਿਕ ਦਾ ਸਹਿਯੋਗ ਜ਼ਰੂਰੀ – ਪ੍ਰਸ਼ੋਤਮ ਸ਼ਰਮਾ
ਲੌਂਗੋਵਾਲ, 26 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਥਾਣਾ ਸਿਟੀ ਲਹਿਰਾਗਾਗਾ ਵਿਖੇ ਨਵੇਂ ਆਏ ਇੰਚਾਰਜ ਸਬ ਇੰਸਪੈਕਟਰ ਪ੍ਰਸ਼ੋਤਮ ਸ਼ਰਮਾ ਨੇ ਸ਼ਹਿਰ ਦੇ ਪਤਵੰਤਿਆਂ ਅਤੇ ਪੱਤਰਕਾਰਾਂ ਨਾਲ ਵਿਸ਼ੇਸ਼ ਬੈਠਕ ਕੀਤੀ । ਜਿਸ ਦੌਰਾਨ ਉਨ੍ਹਾਂ ਨੇ ਸ਼ਹਿਰ ਅਤੇ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ।ਉਨਾਂ ਨੇ ਸ਼ਹਿਰੀਆਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਬਹੁਤ ਗੰਭੀਰਤਾ …
Read More »ਬਾਦਲ ਪਰਿਵਾਰ ਕੁਰਸੀ ਬਚਾਉਣ ਤੇ ਢੀਂਡਸਾ ਪਰਿਵਾਰ ਕੁਰਸੀ ਲੈਣ ਦੀ ਲੜਾਈ ਲੜ ਰਿਹੈ – ਭੱਠਲ
ਕਿਹਾ, ਹੁਣ ਅਕਾਲੀ ਦਲ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਲੌਂਗੋਵਾਲ, 26 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਨੇ ਅਕਾਲੀਆਂ ਨੂੰ ਦਿੱਲੀ ਦੀ ਸਿਆਸਤ ਵਿੱਚੋਂ ਬਾਹਰ ਕਰਕੇ ਸਾਬਤ ਕਰ ਦਿੱਤਾ ਕਿ ਹੁਣ ਅਕਾਲੀ ਦਲ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਅਕਾਲੀ ਦਲ ਦਾ ਅੰਤ ਤੈਅ ਹੈ। ਇਨ੍ਹਾਂ ਗੱਲਾਂ ਦਾ …
Read More »ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ
71ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ‘ਤੇ ਦੇ ਵਾਸੀਆਂ ਨੂੰ ਹਾਰਦਿਕ ਸ਼ੁਭ ਕਾਨਮਨਾਵਾਂ।ਇਹ ਉਹੀ ਸ਼ੁਭ ਦਿਨ ਹੈ, ਜਦ ਭਾਰਤ ਇੱਕ ਲੋਕਤਾਂਤਰਿਕ ਗਣਰਾਜ ਐਲਾਨਿਆ ਗਿਆ ਸੀ।ਇਹ ਰਾਸ਼ਟਰੀ ਸਮਾਰੋਹ ਸਾਡੇ ਅੰਦਰ ਮਾਨ ਅਤੇ ਸਨਮਾਨ ਦੀ ਭਾਵਨਾ ਪੈਦਾ ਕਰਦਾ ਹੈ ਅਤੇ ਉਹ ਅਧਿਕਾਰ ਦਿੰਦਾ ਹੈ ਜਿੰਨਾਂ ਤੋਂ ਸਾਨੂੰ ਸਦੀਆਂ ਤੋਂ ਮਹਿਰੂਮ ਕੀਤਾ ਗਿਆ ਸੀ।ਗਣਤੰਤਰ ਦਿਵਸ ਸਾਨੂੰ ਉਨਾਂ ਸੂਰਵੀਰਾਂ …
Read More »ਸਾਡਾ ਵਿਰਸਾ – ਛੱਜ
ਪੁਰਾਤਨ ਪੰਜਾਬ ਦੀ ਜੇਕਰ ਗੱਲ ਕਰੀਏ ਤਾਂ ਛੱਜ ਅਤੇ ਛੱਜਲੀ ਹਰ ਘਰ ਦੀ ਸ਼ਾਨ ਹੋਇਆ ਕਰਦੇ ਸਨ।ਜਦ ਵੀ ਕਣਕ ਜੌਂ ਛੋਲੇ ਆਦਿ ਫ਼ਸਲਾਂ ਦੀ ਗਹਾਈ ਤੇ ਕਣਕ ਦਾ ਪੀਹਣ ਬਣਾਉਣ ਲਈ ਤਾਂ ਪਿੜਾਂ ਵਿੱਚ ਛੱਜ ਅਤੇ ਛੱਜਲੀ ਦੀ ਲੋੜ ਪੈਂਦੀ ਸੀ।ਜਿਸ ਘਰ ਵਿੱਚ ਛੱਜ ਨਹੀਂ ਸੀ ਹੁੰਦਾ, ਓਸ ਘਰ ਦੀ ਸਵਾਣੀ ਨੂੰ ਕੁੱਢਰ, (ਭਾਵ …
Read More »ਜੋਰੂ ਦਾ ਗੁਲਾਮ! (ਕਹਾਣੀ)
ਵੱਡੀ ਗੱਡੀ ‘ਚ ਵਾਪਿਸ ਆਉਂਦੇ ਬਹਿਸ ਬੜੀ ਰੌਚਿਕ ਚੱਲ ਰਹੀ ਸੀ।ਸਾਡੇ ਸੱਤ ਮੈਂਬਰਾਂ ‘ਚੋਂ ਤਿੰਨ-ਚਾਰ ਔਰਤਾਂ ਵੀ ਸਨ।ਗੱਲਬਾਤ ਦਾ ਵਿਸ਼ਾ ਪਤੀ-ਪਤਨੀ ਦੇ ਘਰੇਲੂ ਜੀਵਨ ਨਾਲ ਸੰਬੰਧਿਤ ਸੀ।ਸਾਰੇ ਹੀ ਨੌਕਰੀ ਪੇਸ਼ੇ ਵਾਲੇ ਪੜੇ੍ਹ-ਲਿਖੇ ਸਾਥੀ ਸਨ।ਰਵੀ ਆਪਣੀ ਪਤਨੀ ਪ੍ਰਤੀ ਕਾਫੀ ਜ਼ਜ਼ਬਾਤੀ ਲੱਗ ਰਿਹਾ ਸੀ।ਵੈਸੇ ਵੀ ਉਹ ਮਾੜਕੂ ਦਿੱਖ ਵਾਲਾ ਤਿੱਖਾ ਤੇ ਜ਼ਜ਼ਬਾਤੀ ਜਿਹਾ ਬੰਦਾ ਸੀ। …
Read More »ਕੈਸਾ ਇਹ ਗਣਤੰਤਰ ਹੈ…
ਨਾ ਕੁੱਲੀ, ਗੁੱਲੀ, ਨਾ ਜੁੱਲੀ ਝੂਠਿਆਂ ਦੀ ਪੋਲ ਹੈ ਖੁੱਲ੍ਹੀ। ਮਾਨਸ ਦੀ ਇੱਕੋ ਜਾਤ ਵੀ ਭੁੱਲੀ ਦੱਸੋ, ਕੈਸਾ ਇਹ ਗਣਤੰਤਰ ਹੈ। ਪੱਤ ਔਰਤ ਦੀ ਲਾਈ ਦਾਅ ਉਤੇ ਅਸੀਂ ਲੰਮੀਆਂ ਤਾਣ ਕੇ ਸੁੱਤੇ। ਘਟਦੀ ਮਹਿੰਗਾਈ ਨਾ ਦਿੱਸੇ ਵਧਦੀ ਜਾਵੇ ਨਿਰੰਤਰ ਹੈ। ਲਾਰਿਆਂ ਦੀ ਆਈ ਹਨੇਰੀ ਹੈ ਉਠੀਏ, ਕਿਉਂ ਢਾਈ ਢੇਰੀ ਹੈ। ਰਿਸ਼ਵਤ ਹੈ, ਹੇਰਾ-ਫੇਰੀ ਹੈ ਉਂਜ ਸਾਡਾ ਦੇਸ਼ ਸੁਤੰਤਰ ਹੈ। ਵੱਢ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ।ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਪੰਜ …
Read More »ਅਮਰੀਕਾ ’ਚ ਸਿੱਖ ਵਿਚਾਰਾਧਾਰਾ ਦਾ ਪ੍ਰਚਾਰ ਖ਼ਾਲਸਾ ਯੂਨੀਵਰਸਿਟੀ ਰਾਹੀਂ ਹੋਵੇਗਾ
ਯੂਨੀਵਰਸਿਟੀ ਲਈ 125 ਏਕੜ ਜ਼ਮੀਨ ਦੇਣ ਵਾਲੇ ਮਨਜੀਤ ਸਿੰਘ ਧਾਲੀਵਾਲ ਦਾ ਸਨਮਾਨ ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਬੈਲਿੰਗਹੈਮ ’ਚ ਖ਼ਾਲਸਾ ਯੂਨੀਵਰਸਿਟੀ ਸਥਾਪਤ ਕਰਨ ਲਈ 125 ਏਕੜ ਜ਼ਮੀਨ ਦੇਣ ਵਾਲੇ ਸਿੱਖ ਮਨਜੀਤ ਸਿੰਘ ਧਾਲੀਵਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਯਾਦਗਾਰੀ ਸਿੱਕੇ ਅਤੇ ਧਾਰਮਿਕ ਪੁਸਤਕਾਂ ਦੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਦੱਸਵੀਂ ਅਤੇ ਬਾਰਹਵੀਂ ਜਮਾਤ ਦੇ ਸੀ.ਬੀ.ਐਸ.ਈ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਥੀਆਂ ਦੀ ਸਫਲਤਾ ਲਈ ਅਰਦਾਸ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜਾ ਮਨਾਉਣ ਲਈ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ …
Read More »
Punjab Post Daily Online Newspaper & Print Media