25 ਜਨਵਰੀ ਦੇ ਪੰਜਾਬ ਬੰਦ ਦੀ ਕੀਤੀ ਹਮਾਇਤ ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰ ਦੀ ਭਾਜਪਾ ਸਰਕਾਰ ਦੇ ਵੱਲੋਂ ਸੀ.ਏ.ਏ ਤੇ ਐਨ.ਆਰ.ਸੀ ਦੇ ਨਾਮ ‘ਤੇ ਘੱਟ ਗਿਣਤੀ ਭਾਰਤੀਆਂ ਦੀ ਨਾਗਰਿਕਤਾ ਨੂੰ ਲੈ ਕੇ ਛੇੜੀ ਗਈ ਮੁਹਿੰਮ ਦਾ ਕਰੜਾ ਵਿਰੋਧ ਕਰਦਿਆਂ ਤੇ ਇਸ ਸਬੰਧੀ ਘੱਟ ਗਿਣਤੀ ਭਾਈਚਾਰਾ ਸੰਸਥਾਵਾਂ ਦੇ ਵੱਲੋਂ 25 ਜਨਵਰੀ ਦਿਨ ਸ਼ਨੀਵਾਰ ਨੂੰ ਦਿੱਤੇ ਪੰਜਾਬ ਬੰਦ ਦੇ …
Read More »ਪੰਜਾਬੀ
ਔਰਤਾਂ ਦੇ ਕਾਨੂੰਨੀ ਹੱਕਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ
ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਕੰਵਲਜੀਤ ਸਿੰਘ ਬਾਜਵਾ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਅਦੇਸ਼ਾਂ ‘ਤੇ ਕੌਮੀ ਸੰਵਿਧਾਨ ਦਿਵਸ ਨੂੰ ਸਮਰਪਿਤ ਇਕ ਸਾਲ ਤੱਕ ਚੱਲਣ ਵਾਲੇ ਸਮਾਗਮਾਂ ਦੀ ਕੜੀ ਤਹਿਤ ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਬੀਬੀ ਰਹਿਮਤੀ ਨਰਸਿੰਗ ਕਾਲਜ ਕੋਟ ਵਿਖੇ ਸੰਵਿਧਾਨ ਅਨੁਸਾਰ ਔਰਤਾਂ ਦੇ ਕਾਨੂੰਨੀ ਹੱਕਾਂ ਸਬੰਧੀ ਸੈਮੀਨਾਰ ਲਗਾਇਆ …
Read More »ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਸਵੱਛ ਭਾਰਤ ਥੀਮ ‘ਤੇ ਪ੍ਰੋਗਰਾਮ
ਚਿੱਤਰ ਤੇ ਕਵਿਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋਂ ਪਠਾਨਕੋਟ ਦੇ ਅਵਲੋਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਵੱਛ ਭਾਰਤ ਅਭਿਆਨ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਮੰਚ ਤੋਂ ਬੋਲਦਿਆਂ ਮਿਨਿਸਟਰੀ ਆਫ ਆਈ ਐਂਡ ਬੀ ਦੇ ਅਧਿਕਾਰੀ ਗੁਰਮੀਤ ਸਿੰਘ ਨੇ ਕਿਹਾ ਕਿ …
Read More »ਅਮਨ ਭੱਲਾ ਗਰੁੱਪ ਆਫ ਇੰਸਟੀਚਿਉਟ ਕੋਟਲੀ ਵਿਖੇ ਪਲੇਸਮੈਂਟ ਕੈਂਪ ਲਗਾਇਆ
ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖੈਹਰਾ ਆਈ.ਏ.ਐਸ ਦੀ ਅਗਵਾਈ ‘ਚ ਅਮਨ ਭੱਲਾ ਗਰੁੱਪ ਆਫ ਇੰਸਟੀਚਿਉਟ ਕੋਟਲੀ ਜਿਲਾ ਪਠਾਨਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਇਸ ਰੋਜਗਾਰ ਮੇਲੇ ਵਿੱਚ 10 ਤੋਂ 12 ਕੰਪਨੀਆਂ ਨੇ ਭਾਗ ਲਿਆ ਜਿਸ ਵਿਚ ਰੈਕਸਾ ਸਕਿਉਰਿਟੀ ਕੰਪਨੀ ਲਿਮਿਟਿਡ , ਏਵਨ ਇੰਟਰਨੈਸ਼ਨਲ, ਮੋਟੂ ਇੰਡੀਆਂ, ਜਮੈਟੋ, …
Read More »ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਮਾਲ ਰੋਡ ਨੇ ਰਾਜ ਪੱਧਰੀ ਵਿਗਿਆਨ ਮੇਲੇ ‘ਚ ਜਿੱਤੇ ਪਹਿਲੇ ਦੋ ਇਨਾਮ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਐਸ.ਸੀ.ਈ.ਆਰ.ਟੀ ਪੰਜਾਬ ਦੀਆਂ ਹਦਾਇਤਾਂ ‘ਤੇ ਸ.ਕੰ.ਸ.ਸ.ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਦੋ ਰੋਜ਼ਾ ਵਿਗਿਆਨ ਮੇਲੇ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਵਲੋਂ ਦੋ ਪਹਿਲੇ ਇਨਾਮ ਜਿੱਤ ਕੇ ਨਾ ਕੇਵਲ ਮਾਲ ਰੋਡ ਸਕੂਲ ਦਾ ਬਲਕਿ ਗੁਰੂ ਨਗਰੀ ਅੰਮ੍ਰਿਤਸਰ ਦਾ ਨਾਮ ਵੀ ਰੌਸ਼ਨ …
Read More »ਸੁਨਾਮ ਰੇਲਵੇ ਸਟੇਸ਼ਨ ਨੇੜੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਪਰਿਵਾਰ ਵਲੋਂ ਲਾਸ਼ ਰੇਲਵੇ ਟਰੈਕ `ਤੇ ਰੱਖ ਕੇ ਇਨਸਾਫ ਦੀ ਮੰਗ ਲੌਂਗੋਵਾਲ, 22 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਰੇਲਵੇ ਸਟੇਸ਼ਨ ਦੇ ਸਾਇਕਲ ਸਟੈਂਡ ‘ਚ ਇੱਕ ਕਰਿੰਦੇ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜੀ.ਆਰ.ਪੀ ਥਾਣਾ ਦੇ ਐਸ.ਐਚ.ਓ ਕਮਲੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਵਿਸ਼ਾਲ ਕੁਮਾਰ ਸੈਂਟੀ ਜੋ ਕਿ ਸਾਇਕਲ ਸਟੈਂਡ ਦੇ ਠੇਕੇਦਾਰ ਦਾ ਕਰਮਚਾਰੀ …
Read More »ਸ਼੍ਰੋਮਣੀ ਅਕਾਲੀ ਦਲ (ਬ) ਨੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਕੀਤਾ ਸ਼ਕਤੀ ਪ੍ਰਦਰਸ਼ਨ
2 ਫਰਵਰੀ ਦੀ ਸੰਗਰੂਰ ਰੈਲੀ ਲਈ ਅਕਾਲੀ ਵਰਕਰਾਂ ‘ਚ ਭਾਰੀ ਉਤਸਾਹ – ਹਰੀ ਸਿੰਘ ਧੂਰੀ, 22 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਦੀ ਅਗੁਵਾਈ ਵਿੱਚ ਗੁਰਦੁਆਰਾ ਨਾਨਕਸਰ ਧੂਰੀ ਵਿਖੇ ਅਕਾਲੀ ਵਰਕਰਾਂ ਦੀ ਇੱਕ ਮੀਟਿੰਗ ਹੋਈ।ਜਿਸ ਵਿੱਚ ਹਲਕਾ ਧੂਰੀ ਦੇ ਅਕਾਲੀ ਵਰਕਰਾਂ ਨੇ ਉਤਸਾਹ ਨਾਲ ਭਾਗ ਲਿਆ।ਇਸ ਮੀਟਿੰਗ ਵਿੱਚ …
Read More »ਨੇਤਾ ਜੀ ਸੁਭਾਸ਼ ਚੰਦਰ ਬੋਸ
ਭਾਰਤ ਦੀ ਅਜ਼ਾਦੀ ਲਈ ਚੱਲੇ ਲੰਮੇ ਸੰਘਰਸ਼ ਵਿੱਚ ਬਹੁਤ ਸਾਰੇ ਨੇਤਾਵਾਂ ਨੇ ਯੋਗਦਾਨ ਪਾਇਆ ਹੈ।ਮੋਹਨ ਸਿੰਘ ਤੋਂ ਬਾਅਦ ਅਜਾਦ ਹਿੰਦ ਫੌਜ ਦੀ ਵਾਗਡੋਰ ਸੰਭਾਲਣ ਵਾਲੇ ਆਗੂ ਸੁਭਾਸ਼ ਚੰਦਰ ਬੋਸ ਜੀ ਅਜਾਦੀ ਦਾ ਸੰਗਰਾਮ ਲੜਨ ਵਾਲੇ ਨੇਤਾਵਾਂ ਵਿਚੋਂ ਇੱਕ ਹਰਮਨ ਪਿਆਰੇ ਆਗੂ ਸਨ। ਭਾਰਤ ਦੇ ਲੋਕ ਉਹਨਾਂ ਨੂੰ ਸਤਿਕਾਰ ਨਾਲ ਨੇਤਾ ਜੀ ਕਹਿ ਕੇ ਬੁਲਾਉਂਦੇ ਸਨ।ਉਹ …
Read More »ਲਾਲਾ ਲਾਜਪਤ ਰਾਇ ਜਨਮ ਦਿਨ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਉਪਸਭਾ ਪੰਜਾਬ 25 ਨੂੰ ਮਨਾਏਗੀ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਆਰਿਆ ਰਤਨ ਡਾ. ਪੂਨਮ ਸੂਰੀ ਪਦਮਸ਼੍ਰੀ ਐਵਾਰਡੀ ਤੇ ਪ੍ਰਧਾਨ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਉਪਸਭਾ ਅਤੇ ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੀ ਪ੍ਰੇਰਣਾ ਅਤੇ ਆਰਿਆ ਪ੍ਰਾਦੇਸ਼ਿਕ ਪ੍ਰਤਿਨਿਧੀ ਉਪਸਭਾ ਪੰਜਾਬ ਕੇ ਮੁਖੀ ਡਾ. ਜੇ.ਪੀ ਸ਼ੂਰ ਅਤੇ ਡਾ. ਨੀਲਮ ਕਾਮਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਆਰਿਆ ਸਮਾਜ ਲੋਹਗੜ ਵਿਖੇ ਮਹਾਨ ਆਰਿਆ ਸਮਾਜੀ ਲਾਲਾ ਲਾਜਪਤ ਰਾਇ ਦੇ …
Read More »ਮੰਤਰੀ ਸੋਨੀ ਨੇ ਸ਼ਹਿਰ ਦੇ ਅੰਦਰੂਨ ਹਿੱਸੇ ਦੀ ਸਫਾਈ ਲਈ 10 ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ
8.5 ਕਰੋੜ ਦੀ ਲਾਗਤ ਨਾਲ ਖਰੀਦੀ ਜਾਵੇਗੀ ਸਫਾਈ ਲਈ ਨਵੀਂ ਮਸ਼ੀਨਰੀ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਢਾਬ ਖਟੀਕਾਂ ਵਿਖੇ ਸ਼ਹਿਰ ਦੇ ਅੰਦਰੂਨੀ ਹਿੱਸੇ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ 10 ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਸੋਨੀ ਨੇ ਦੱਸਿਆ ਕਿ ਸ਼ਹਿਰ ਦੀਆਂ ਅੰਦਰੂਨੀ …
Read More »
Punjab Post Daily Online Newspaper & Print Media