Wednesday, November 25, 2026

ਪੰਜਾਬੀ

ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦੀ ਕੈਪਟਨ ਅਮਰਿੰਦਰ ਤੇ ਐਨ.ਐਚ.ਏ.ਆਈ ਦੇ ਚੇਅਰਮੈਨ ਸਹਿਮਤ

30000 ਕਰੋੜੀ ਪ੍ਰਾਜੈਕਟ ਵਿਚੋਂ ਪੰਜਾਬ ‘ਚ ਖਰਚੇ ਜਾਣਗੇ 10000 ਕਰੋੜ ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ `ਤੇ ਸਹਿਮਤੀ ਜ਼ਾਹਰ ਕੀਤੀ। ਬਾਅਦ ਦੁਪਹਿਰ ਮੁੱਖ ਮੰਤਰੀ ਅਤੇ ਐਨ.ਐਚ.ਏ.ਆਈ ਦੇ ਚੇਅਰਮੈਨ …

Read More »

ਪੰਜਾਬ ਵਿੱਚ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਣੇਗੀ ਨੀਤੀ – ਅਰੁਨਾ ਚੌਧਰੀ

ਕਿਹਾ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਸ ਸਾਲ ਸੂਬੇ ‘ਚ ਨੀਤੀ ਹੋਵੇਗੀ ਲਾਗੂ ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਐਲਾਨ ਕੀਤਾ ਕਿ ਸੂਬੇ ਦੇ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨੀਤੀ ਉਲੀਕੀ ਜਾਵੇਗੀ।ਇਸ ਮੰਤਵ ਲਈ ਉਨਾਂ ਸਬੰਧਤ ਵਿਭਾਗਾਂ …

Read More »

ਵਿਜੀਲੈਂਸ ਵਲੋਂ 20000 ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਕਾਬੂ

ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਡੇਰਾਬੱਸੀ ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ ਓਂਕਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।           ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਾਜੂ ਵਾਸੀ ਡੇਰਾਬੱਸੀ ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ `ਤੇ ਫ਼ੜਿਆ ਹੈ।ਸ਼ਿਕਾਇਤਕਰਤਾ …

Read More »

ਪ੍ਰਸਿੱਧ ਗ਼ਜ਼ਲਗੋ ਹਰਬੰਸ ਮਾਛੀਵਾੜਾ ਦੇ ਦਿਹਾਂਤ ‘ਤੇ ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਦੁੱਖ ਦਾ ਪ੍ਰਗਟਾਵਾ

ਸਮਰਾਲਾ, 20 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਇਲਾਕੇ ਦੇ ਉਘੇ ਪੰਜਾਬੀ ਗ਼ਜ਼ਲਗੋ ਅਤੇ ਪੰਜਾਬੀ ਸਾਹਿਤ ਸਭਾ ਮਾਛੀਵਾੜਾ ਦੇ ਸਾਬਕਾ ਪ੍ਰਧਾਨ ਹਰਬੰਸ ਮਾਛੀਵਾੜਾ ਦੀ ਅਚਾਨਕ ਹੋਈ ਮੌਤ ਨਾਲ ਸਾਹਿਤਕ ਹਲਕਿਆਂ ‘ਚ ਸੋਗ ਦੀ ਲਹਿਰ ਹੈ। ਇਸੇ ਸਬੰਧੀ ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇੱਕ ਸੋਗ ਮੀਟਿੰਗ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਅਗਵਾਈ ‘ਚ ਹੋਈ।ਜਿਸ ਵਿੱਚ ਗ਼ਜ਼ਲਗੋ ਹਰਬੰਸ ਮਾਛੀਵਾੜਾ …

Read More »

ਐਸ.ਸੀ ਕਮਿਸ਼ਨ ਕੋਲ ਪੁੱਜਾ ਜਖੇਪਲ ਦੇ ਦਲਿਤਾਂ ਦਾ ਮਸਲਾ

ਦਲਿਤਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ – ਮੈਡਮ ਕਾਂਗੜਾ ਸੰਗਰੂਰ, 20 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲਾ ਸੰਗਰੂਰ ਦੇ ਪਿੰਡ ਜਖੇਪਲ (ਹੰਬਲਵਾਸ) ਦੀ ਟੋਭੇ ਵਾਲੀ ਜਗ੍ਹਾ ਦੇ ਵਿਵਾਦਕ ਮਸਲੇ ਨੂੰ ਲੈ ਕੇ ਪਿੰਡ ਦੇ ਵੱਡੀ ਗਿਣਤੀ ਦਲਿਤਾਂ ਨੇ ਮੈਡਮ ਪੂਨਮ ਕਾਂਗੜਾ ਮੈਂਬਰ ਐਸ.ਸੀ ਕਮਿਸ਼ਨ ਪੰਜਾਬ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।ਵਫ਼ਦ ਵਿੱਚ ਹਾਜ਼ਰ ਮਹਿਲਾਵਾਂ ਨੇ ਅਪਣਾ ਦੁੱਖੜਾ ਰੋਂਦਿਆਂ …

Read More »

ਜਿਲਾ ਸੰਗਰੂਰ ‘ਚ ਬੇਟੀ ਬਚਾਓ, ਬੇਟੀ ਪੜਾਓ ਜਾਗਰੂਕਤਾ ਹਫਤੇ ਦਾ ਆਗਾਜ਼

ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਮੁਹੱਈਆ ਕਰਾਉਣ ਲਈ ਉਪਰਾਲੇ ਕਰਨ ਦਾ ਲਿਆ ਪ੍ਰਣ ਸੰਗਰੂਰ, 20 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਈ ਜਾ ਰਹੀ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਜਿਲਾ ਟਾਸਕ ਫੋਰਸ ਦੀ ਸਹਾਇਕ ਕਮਿਸ਼ਨਰ ਅੰਕੁੁਰ ਮਹਿੰਦਰੂ ਦੀ ਪ੍ਰਧਾਨਗੀ ‘ਚ ਹੋਈ, ਜਿਸ ਦੌਰਾਨ ਇਸ ਮੁਹਿੰਮ ਤਹਿਤ 26 ਜਨਵਰੀ …

Read More »

ਬਗੈਰ ਲਾਇਸੈਂਸ ਟਰੈਵਲ ਏਜੰਟਾਂ ‘ਤੇ ਕੀਤੀ ਜਾਵੇਗੀ ਕਾਰਵਾਈ – ਵਧੀਕ ਡਿਪਟੀ ਕਮਿਸ਼ਨਰ

ਇਸ਼ਤਿਹਾਰਾਂ ‘ਤੇ ਰਜਿਸਟ੍ਰੇਸ਼ਨ ਨੰਬਰ ਦਰਜ਼ ਕਰਨਾ ਜ਼ਰੂਰੀ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋ ਦਿੱਤੇ ਹੁਕਮਾਂ ਅਨੁਸਾਰ ਟਰੈਵਲ ਏਜੰਟਾਂ ਵੱਲੋਂ ਕਿਸੇ ਵੀ ਮਾਧਿਅਮ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ ਵਿਚ ਰਜਿਸਟ੍ਰੇਸ਼ਨ ਨੰਬਰ ਦਰਜ ਕਰਨਾ ਲਾਜ਼ਮੀ ਕੀਤਾ ਗਿਆ ਹੈ।ਇਸ ਸਬੰਧੀ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਵਿੱਖ ਵਿੱਚ ਕਿਸੇ …

Read More »

ਵਾਹਨਾਂ ਤੇ ਅਣਅਧਿਕਾਰਤ ਤੌਰ ‘ਤੇ ਪ੍ਰੈਸ ਤੇ ਪੁਲਿਸ ਲੋਗੋ’ ਲਿਖਣ ‘ਤੇ ਹੋਵੇਗੀ ਸਖਤ ਕਾਰਵਾਈ- ਏ.ਡੀ.ਸੀ

ਦਸੰਬਰ ਮਹੀਨੇ ‘ਚ ਕੀਤੇ ਗਏ 2606 ਚਲਾਨ ਤੇ ਵਸੀਲਆ 1220600 ਰੁਪਏ ਜੁਰਮਾਨਾ ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸੜਕ ਸੁਰੱਖਿਆ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ਼ਿਕਾਇਤਾ ਮੈਡਮ ਅਲਕਾ ਕਾਲੀਆ, ਸਹਾਇਕ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਅੰਗਰੇਜ ਸਿੰਘ, ਟੈ੍ਰਫਿਕ ਇੰਸਪੈਕਟਰ ਚਰਨਜੀਤ ਸਿੰਘ …

Read More »

ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰ: 68 ਦੇ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਕੇਂਦਰੀ ਹਲਕੇ ਦੇ ਵਾਰਡ ਨੰ: 68 ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਸੋਨੀ ਵਲੋਂ ਬੰਗਲਾ ਬਸਤੀ ਦੇ ਨਾਲ ਲੱਗਦੇ ਪੂਰੇ ਗਏ ਨਾਲੇ ਦਾ ਨਿਰੀਖਣ ਕੀਤਾ। ਸੋਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਸ ਜਗ੍ਹਾ ਨੂੰ ਤੁਰੰਤ ਸਾਫ਼ ਕਰਵਾਈ ਜਾਵੇ।ਉਨ੍ਹਾਂ ਕਿਹਾ …

Read More »

ਯਾਦਗਾਰੀ ਹੋ ਨਿੱਬੜੇ ਬਾਡੀ ਬਿਲਡਿੰਗ ਮੁਕਾਬਲੇ

ਅਮਨ ਓਵਰਆਲ ਮਿਸਟਰ ਪੰਜਾਬ ਅਤੇ ਸੋਮੇਸ਼ ਓਵਰਆਲ ਮਿਸਟਰ ਸੰਗਰੂਰ ਚੁਣੇ ਗਏ ਧੂਰੀ, 20 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੈਨੇਡੀਅਨ ਜਿੰਮ ਧੂਰੀ ਵੱਲੋਂ ਪਾਬਾ ਅਤੇ ਸਾਬਾ ਦੇ ਸਹਿਯੋਗ ਨਾਲ ਬਿਰਧ ਆਸ਼ਰਮ ਧੂਰੀ ਵਿਖੇ ਕਰਵਾਏ 47ਵੇਂ ਮਿਸਟਰ ਪੰਜਾਬ ਅਤੇ 26ਵੇਂ ਮਿਸਟਰ ਸੰਗਰੂਰ ਸੀਨੀਅਰ ਅਤੇ ਜੂਨੀਅਰ ਬਾਡੀ ਬਿਲਡਿੰਗ ਮੁਕਾਬਲੇ ਯਾਦਗਾਰ ਹੋ ਨਿੱਬੜੇ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਪਰਮਜੀਤ ਸਿੰਘ ਭਿੰਦੀ …

Read More »