ਕਪੂਰਥਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲਾ ਕਪੂਰਥਲਾ ਵਿਖੇ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਿੰਨ ਦਿਨ੍ਹਾਂ ਨੈਸ਼ਨਲ ਪਲਸ ਪੋਲੀਓ ਰਾਊਂਡ ਮੁਹਿੰਮ ਅੱਜ ਸ਼ੁਰੂ ਕੀਤੀ ਗਈ।ਇਸ ਮੁਹਿੰਮ ਤਹਿਤ ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਵੱਲੋਂ ਫਗਵਾੜਾ ਦੇ ਵੱਖ-ਵੱਖ ਬੂਥਾਂ ਜਿਵੇਂ ਕਿ ਭਾਈ ਘਨਈਆ ਜੀ ਗੁਰਦੁਆਰਾ, ਧਰਮ …
Read More »ਪੰਜਾਬੀ
ਮੁਫ਼ਤ ਸਾਫਟ ਸਕਿਲਜ਼ ਟ੍ਰੇਨਿੰਗ ਲਈ 24 ਤੱਕ ਹੋਵੇਗੀ ਰਜਿਸਟ੍ਰੇਸ਼ਨ- ਡੀ.ਸੀ
ਕਪੂਰਥਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ।ਜਿਸ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵਿਖੇ ਸ਼ੁਰੂ ਕੀਤੇ ਜਾ ਰਹੇ ਸਾਫਟ ਸਕਿੱਲਜ਼ ਟ੍ਰੇਨਿੰਗ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਪ੍ਰਾਰਥੀਆਂ ਦੀ …
Read More »ਖ਼ਾਲਸਾ ਕਾਲਜ ਦੇ 6 ਵਿਦਿਆਰਥੀਆਂ ਨੇ ਪਾਸ ਕੀਤਾ ਯੂ.ਜੀ.ਸੀ ਨੈਟ ਟੈਸਟ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ 6 ਵਿਦਿਆਰਥੀਆਂ ਨੇ ਦਸੰਬਰ2019 `ਚ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ.ਜੀ.ਸੀ) ਵਲੋਂ ਲਿਆ ਗਿਆ ਕਾਲਜ ਅਧਿਆਪਕ ਯੋਗਤਾ ਦਾ ਨੈਟ ਟੈਸਟ ਪਾਸ ਕਰ ਲਿਆ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂ.ਜੀ.ਸੀ ਵਲੋਂ ਬੀਤੇ ਦਿਨੀਂ ਐਲਾਨੇ ਗਏ ਨਤੀਜ਼ਿਆਂ `ਚ ਕਾਲਜ ਵਿਦਿਆਰਥੀ ਗੁਰਵਿੰਦਰ ਸਿੰਘ ਜੂਨੀਅਰ …
Read More »ਸਾਹਿਤ ਸਭਾ ਸੁਨਾਮ ਦੀ ਇਕੱਤਰਤਾ ‘ਚ ਸ਼ਹੀਦਾਂ ਨੂੰ ਸਮਰਪਿਤ ਕੈਲੰਡਰ ਰਲੀਜ਼
ਸੁਨਾਮ, 19 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਹਿਤ ਸਭਾ ਸੁਨਾਮ ਦੀ ਮਹੀਨਾਵਾਰ ਸਾਹਿਤਕ ਇਕੱਤਰਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਬਲਵੰਤ ਸਿੰਘ ਮੈਨੇਜਰ ਮਾਰਕਫੈਡ ਸੁਨਾਮ, ਮਾਸਟਰ ਦਿਲਬਾਗ ਸਿੰਘ ਅਤੇ ਬ੍ਰਿਜ ਲਾਲ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ।ਜਿਸ ਵਿੱਚ ਸਕੂਲੀ ਵਿਦਿਆਰਥਣਾਂ ਨੇ ਵੀ ਭਾਗ ਲਿਆ।ਸਭਾ ਵਿੱਚ ਗਦਰ ਲਹਿਰ ਦੇ ਮੋਢੀ …
Read More »ਦਿੱਲੀ ‘ਚ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਸਮਰਥਨ ਤੋਂ ਪ੍ਰਚਾਰ ਕਰ ਰਹੇ ਪੰਜਾਬ ਦੇ ਆਗੂ ਤੇ ਵਰਕਰ ਖੁਸ਼
ਲੌਂਗੋਵਾਲ, 19 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਿੱਲੀ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਹੀ ਰਾਜਸੀ ਪਾਰਟੀਆਂ ਨੇ ਆਪੋ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਲੀ ਚੋਣਾਂ ‘ਚ ਸਭ ਤੋਂ ਵੱਧ ਉਤਸ਼ਾਹ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ।ਭਾਵੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ …
Read More »ਬੱਚਿਆਂ ਨੂੰ ਪਿਲਾਈਆਂ ਪੋਲੀਓ ਦੀਆਂ ਬੂੰਦਾਂ
ਭੀਖੀ, 19 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ)- ਦੇਸ਼ ਨੂੰ ਪੋਲੀਓ ਮੁਕਤ ਕਰਨ ਲਈ ਸਿਹਤ ਮੰਤਰਾਲਾ ਭਾਰਤ ਸਰਕਾਰ ਦੁਆਰਾ ਵਿੱਢੀ ਗਈ ਮੁਹਿੰਮ ਤਹਿਤ ਸਥਾਨਕ ਰਾਮਲੀਲ੍ਹਾ ਗਰਾਊਂਡ ਵਿਖੇ ਸਿਹਤ ਵਿਭਾਗ ਦੇ ਕਾਮਿਆਂ ਵਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।ਹੈਲਥ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ‘ਚ ਕੁੱਲ 7 ਥਾਵਾਂ `ਤੇ ਪੋਲੀਓ ਕੈਂਪ ਲਗਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ …
Read More »ਜਨਮ ਦਿਨ ਮੁਬਾਰਕ – ਮੰਨਣ ਸਿੰਗਲਾ
ਪਟਿਆਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) -ਪਟਿਆਲਾ ਵਾਸੀ ਪਿਤਾ ਰੋਹਿਤ ਸਿੰਗਲਾ ਅਤੇ ਮਾਤਾ ਮੀਨਾਕਸ਼ੀ ਸਿੰਗਲਾ ਵਲੋਂ ਹੋਣਹਾਰ ਬੇਟੀ ਮੰਨਣ ਸਿੰਗਲਾ ਨੂੰ 6ਵੇਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰਬਰ 50 ਵਿਖੇ ਵਿਕਾਸ ਕਾਰਜ਼ਾਂ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰ: 50 ਅਧੀਨ ਪੈਂਦੇ ਇਲਾਕੇ ਬਾਬਾ ਬੁੱਢਾ ਸ਼ਾਹ ਬਜਾਰ ਵਿਖੇ ਗਲੀਆਂ, ਨਾਲੀਆਂ ਤੇ ਪੱਕੀਆਂ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਸੋਨੀ ਨੇ ਦੱਸਿਆ ਕਿ ਵਾਰਡ ਨੰ: 50 ਵਿੱਚ ਕਾਫ਼ੀ ਹੱਦ ਤਕ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ …
Read More »ਸਿਧਾਂਤਾਂ ਦੀ ਗੱਲ ਕਰਨ ਵਾਲੇ ਢੀਂਡਸਾ ਪਿਓ ਪੁੱਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਂ ਅਹੁਦਿਆਂ ਦਾ ਅਨੰਦ ਮਾਣਦੇ ਰਹੇ – ਬੀਬੀ ਭੱਠਲ
ਮਲੇਰਕੋਟਲਾ, 17 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਤੋਂ ਮੁਅਤਲ ਕਰਨ ਦਾ ਨੋਟਿਸ ਜਾਰੀ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਹਲਕਾ ਲਹਿਰਾ ਅੰਦਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੇ ਪ੍ਰੈਸ ਕਾਨਫਰੰਸ ਦੌਰਾਨ ਤੰਜ ਕਸਦਿਆਂ ਪੰਜਾਬ ਦੀ ਸਾਬਕਾ …
Read More »ਸੁਖਬੀਰ ਬਾਦਲ ਦੇ ਤਾਨਾਸ਼ਾਹੀ ਰਵੱਈਏ ਤੋਂ ਦੁੱਖੀ ਸੀਨੀਅਰ ਆਗੂਆਂ ਨੇ ਦਿੱਤੇ ਅਸਤੀਫ਼ੇ
ਅਸਤੀਫੇ ਦੇਣ ਵਾਲਿਆਂ ‘ਚ ਧਰਮਜੀਤ ਸੰਗਤਪੁਰਾ, ਜੌਲੀ ਸੰਧੂ, ਹਰਜਿੰਦਰ ਸਿੱਧੂ ਤੇ ਕਾਕਾ ਫਤਿਹਗੜ੍ਹ ਸ਼ਾਮਲ ਲੌਂਗੋਵਾਲ, 18 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਨੂੰ ਸੁਖਬੀਰ ਸਿੰਘ ਬਾਦਲ ਦੁਆਰਾ ਪਰਿਵਾਰ ਦਲ ਬਣਾ ਕੇ ਪਾਰਟੀ ਦੇ ਸਿਧਾਂਤਕ ਢਾਂਚੇ ਦਾ ਮਜ਼ਾਕ ਬਣਾ ਰੱਖ ਦਿੱਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ …
Read More »
Punjab Post Daily Online Newspaper & Print Media