Wednesday, November 25, 2026

ਪੰਜਾਬੀ

ਸਿਹਤ ਵਿਭਾਗ ਨੇ ਧੀਆਂ ਦੀ ਲੋਹੜੀ ਮਨਾਈ

ਲੌਂਗੋਵਾਲ, 18 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ ਅਤੇ ਐਸ.ਐਮ.ਓ ਲੌਂਗੋਵਾਲ ਡਾ. ਅੰਜੂ ਸਿੰਗਲਾ ਦੀ ਅਗਵਾਈ ਹੇਠ ਹੈਲਥ ਵੈਲਨੈਸ ਸੈਂਟਰ ਮੰਗਵਾਲ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਨਵ ਜੰਮੀਆਂ ਬੱਚੀਆਂ ਨੂੰ ਤੋਹਫੇ ਦਿੰਦਿਆਂ ਹੋਇਆਂ ਐਸ.ਐਮ.ਓ ਸਿੰਗਲਾ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਕੁੜੀਆਂ ਹਰ ਖੇਤਰ ‘ਚ ਮੁੰਡਿਆਂ …

Read More »

ਨਾਮਧਾਰੀ ਸ਼ਹੀਦੀ ਸਮਾਰਕ ਮਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦਾਂ ਦੀ ਯਾਦ `ਚ ਰਾਜ ਪੱਧਰੀ ਸਮਾਰੋਹ

ਕੈਬਨਿਟ ਮੰਤਰੀ ਸਿੱਧੂ, ਵਿਧਾਇਕ ਨਵਤੇਜ ਚੀਮਾ, ਐਚ.ਐਸ ਹੰਸਪਾਲ ਨੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ ਮਲੇਰਕੋਟਲਾ/ ਲੌਂਗੋਵਾਲ, 18 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਆਯੋਜਿਤ ਰਾਜ ਪੱਧਰੀ ਸ਼ਹੀਦੀ ਸਮਾਰੋਹ ਮੌਕੇ 66 ਨਾਮਧਾਰੀ ਸਿੱਖ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ 17-18 ਜਨਵਰੀ 1872 ਨੂੰ …

Read More »

ਸੁਖਬੀਰ ਬਾਦਲ ਨਾਲ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ – ਢੀਂਡਸਾ

ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਹੋਣਾ ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ -ਪਰਮਿੰਦਰ ਢੀਂਡਸਾ ਲੌਂਗੋਵਾਲ, 18 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਤੋਂ “ਸਿਧਾਂਤਾਂ ਦੀ ਲੜਾਈ” ਦੇ ਨਾਂ ਤੇ ਬਗਾਵਤ ਕਰ ਚੁੱਕੇ ਢੀਂਡਸਾ ਪਰਿਵਾਰ ਨੂੰ ਪੰਜਾਬ ਵਿਚੋਂ ਲੋਕਾਂ ਤੇ ਵੱਖ ਵੱਖ ਪਾਰਟੀਆਂ ਦੇ ਨੇਤਾਵਾਂ ਦੇ ਮਿਲ ਰਹੇ ਸਮਰਥਨ ਤੋਂ ਬਾਗੋ ਬਾਗ ਹੋਏ ਸਾਬਕਾ ਵਿੱਤ ਮੰਤਰੀ ਪਰਮਿੰਦਰ …

Read More »

ਸਾਬਕਾ ਚੇਅਰਮੈਨ ਜਗਵਿੰਦਰ ਸਿੰਘ ਡਸਕਾ ਸਰਬਸੰਮਤੀ ਨਾਲ ਬਣੇ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ

ਲੌਂਗੋਵਾਲ, 18 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਸੀ.ਏ.ਐਸ.ਐਸ ਕੋਆਪ੍ਰੇਟਿਵ ਸੋਸਾਇਟੀ ਡਸਕਾ ਦੇ 11 ਮੈਂਬਰਾਂ ਦੀ ਚੋਣ 24 ਦਸੰਬਰ ਨੂੰ ਵੋਟਿੰਗ ਦੁਆਰਾ ਸੁੁੁਸਾਇਟੀ ਦੇ ਸਕੱਤਰ ਦਰਸ਼ਨ ਦੀ ਦੇਖ-ਰੇਖ ਹੇਠ ਹੋਈ।ਚੋਣ ਨਤੀਜਿਆਂ ਤੋਂ ਬਾਅਦ ਦਸਮੇਸ਼ ਨਗਰ ਡਸਕਾ ਤੋਂ ਸਾਬਕਾ ਚੇਅਰਮੈਨ ਪੀ.ਏ.ਡੀ.ਬੀ ਲਹਿਰਾਗਾਗਾ ਜਗਵਿੰਦਰ ਸਿੰਘ ਡਸਕਾ, ਹਰਪ੍ਰੀਤ ਕੌਰ ਧਾਲੀਵਾਲ ਅਤੇ ਸੱਤੂ ਸਿੰਘ ਤੋਂ ਇਲਾਵਾ ਪਿੰਡ ਡਸਕਾ ਤੋਂ ਪ੍ਰੀਤਮ ਕੌਰ, ਸੋਨੀ …

Read More »

ਬੀਬੀ ਭੱਠਲ ਵਲੋਂ ਜਵਾਹਰਵਾਲਾ ਵਿਖੇ ਜ਼ਮੀਨਦੋਜ਼ ਨਹਿਰੀ ਪਾਈਪਾਂ ਦਾ ਉਦਘਾਟਨ

ਹਲਕੇ ਦੇ ਦਰਜਨਾਂ ਪਿੰਡਾਂ ਦੇ ਹਜ਼ਾਰਾਂ ਏਕੜ ਖੇਤਾਂ ਨੂੰ ਮਿਲੇਗਾ ਪਾਣੀ – ਭੱਠਲ ਲੌਂਗੋਵਾਲ, 18 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਵਿਖੇ ਭੂਮੀ ਅਤੇ ਜਲ ਵਿਭਾਗ ਵਲੋਂ ਉਸਾਰੇ ਗਏ ਜ਼ਮੀਨ ਦੋਜ਼ ਪਾਈਪਾਂ ਲਈ ਪੰਜ ਪਿੰਡਾਂ ਦੇ 7 ਪ੍ਰੋਜੈਕਟਾਂ ਦਾ ਉਦਘਾਟਨ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਵਲੋਂ ਕੀਤਾ ਗਿਆ।ਇਹ ਪ੍ਰਾਜੈਕਟ ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ, …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਡੀ.ਏ.ਵੀ ਕਾਲਜ ‘ਚ ਫਿਜ਼ੀਕਲ ਫਿਟਨੈਸ ਸੈਂਟਰ ਦਾ ਉਦਘਾਟਨ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਕਾਲਜ ਵਿਖੇ ਲੜਕਿਆਂ ਦੇ ਮਹਾਤਮਾ ਹੰਸ ਰਾਜ ਹੋਸਟਲ ‘ਚ ਫਿਜੀਕਲ ਫਿਟਨੈਸ ਸੈਂਟਰ (ਜ਼ਿੰਮ) ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ ਸੋਨੀ ਵਲੋਂ ਕੀਤਾ ਗਿਆ।ਉਨਾਂ ਨੇ ਇਸ ਸਮੇਂ ਜ਼ਿੰਮ ਵਾਸਤੇ ਵਧੀਆ ਮਸ਼ੀਨੀਰੀ ਖ੍ਰੀਦਣ ਲਈ ਕਾਲਜ਼ ਨੂੰ ਤਿੰਨ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਮੰਤਰੀ ਸੋਨੀ ਨੇ ਕਿਹਾ …

Read More »

ਵਿਆਹ ਦੀ ਪਹਿਲੀ ਵਰ੍ਹੇਗੰਢ ਮੁਬਾਰਕ – ਮਨਪ੍ਰੀਤ ਸਿੰਘ ਤੇ ਰੁਪਿੰਦਰ ਕੌਰ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪਿੰਡ ਜੌਂਸ ਵਾਸੀ ਮਨਪ੍ਰੀਤ ਸਿੰਘ ਤੇ ਰੁਪਿੰਦਰ ਕੌਰ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ।

Read More »

ਪਹਿਲਾ ਪਰਵਾਸੀ ਸਾਹਿਤ ਚਿੰਤਕ ਪੁਰਸਕਾਰ ਡਾ. ਹਰਚੰਦ ਸਿੰਘ ਬੇਦੀ ਨੂੰ

23-24 ਜਨਵਰੀ ਨੂੰ ਵਿਸ਼ਵ ਪੰਜਾਬੀ ਕਾਨਫ਼ਰੰਸ ਮੌਕੇ ਮਿਲੇਗਾ ਪੁਰਸਕਾਰ ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵਿਖੇ 23-24 ਜਨਵਰੀ, 2020 ਨੂੰ ਹੋਣ ਜਾ ਰਹੀ ਤੀਸਰੀ ਅੰਤਰਰਾਸ਼ਟਰੀ ਕਾਨਫ਼ਰੰਸ ਮੌਕੇ ਪਰਵਾਸੀ ਸਾਹਿਤ ਦੇ ਉਘੇ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਸਾਬਕਾ ਮੁਖੀ ਤੇ ਪ੍ਰੋਫ਼ੈਸਰ ਸੈਂਟਰ ਫਾਰ ਇਮੀਗਰੈਂਟ ਸਟੱਡੀਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ …

Read More »

ਟਰੈਵਲ ਏਜੰਟ, ਆਈਲੈਟਸ ਕੋਚਿੰਗ ਸੈਂਟਰਾਂ ਤੇ ਇਮੀਗਰੇਸ਼ਨ ਸਲਾਹਕਾਰਾਂ ਲਈ ਦਿਸ਼ਾ ਨਿਰਦੇਸ਼ ਜਾਰੀ

ਛਿਮਾਹੀ ਰਿਪੋਰਟ ਜੂਨ, ਦਸੰਬਰ ਮਹੀਨੇ ਡੀ.ਸੀ ਦਫ਼ਤਰ ਜਮ੍ਹਾਂ ਕਰਵਾਉਣੀ ਲਾਜ਼ਮੀ – ਸਹਾਇਕ ਕਮਿਸ਼ਨਰ ਭੀਖੀ/ਮਾਨਸਾ, 17 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਦੇ ਨਾਗਰਿਕਾਂ ਨੂੰ ਸੁਰੱਖਿਅਤ ਢੰਗ ਨਾਲ ਵਿਦੇਸ਼ ਜਾਣ ਦੇ ਯੋਗ ਬਣਾਉਣ ਲਈ ਪੰਜਾਬ ਸਰਕਾਰ ਨੇ ਅਧਿਕਾਰਤ ਟਰੈਵਲ ਏਜੰਟਾਂ, ਆਈਲੈਟਸ ਕੋਚਿੰਗ ਸੈਂਟਰਾਂ, ਇਮੀਗਰੇਸ਼ਨ ਸਲਾਹਕਾਰਾਂ ਅਤੇ ਟਿਕਟ ਏਜੰਟਾਂ ਨੂੰ ਲਾਇਸੰਸ ਜਾਰੀ ਕੀਤੇ ਹਨ।ਇਹ ਕਾਰੋਬਾਰ ਚਲਾ ਰਹੇ ਲੋਕਾਂ ਨੂੰ ਆਪਣੇ …

Read More »