Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵੂਮੈਨ ਵਿਖੇ ਐਨ.ਐਸ.ਐਸ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਐਨ.ਐਸ.ਐਸ ਯੂਨਿਟ ਵਲੋਂ 7 ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ, ਜੋ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੰਤਵ `ਤੇ ਕੇਂਦਰਿਤ ਸੀ।ਕੈਂਪ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਵਲੋਂ ਕੀਤਾ ਗਿਆ। ਪ੍ਰਿੰ: ਡਾ. ਮਨਪ੍ਰੀਤ ਕੌਰ ਨੇ ਪਿਛਲੇ ਐਨ.ਐਸ.ਐਸ ਕੈਂਪਾਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਨਾ ਸਿਰਫ਼ …

Read More »

ਮਾਂ-ਬਾਪ ਬੱਚਿਆਂ ਨੂੰ ਪਿਆਰ ਦੇਣ,ਵਾਹਨ ਨਹੀਂ – ਐਸ.ਪੀ ਸੰਦੀਪ ਸਿੰਘ ਮੰਡ

ਕਪੂਰਥਲਾ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਮਾਂ-ਬਾਪ ਬੱਚਿਆਂ ਨੂੰ ਪਿਆਰ ਦੇਣ,ਵਾਹਨ ਨਹੀਂ।ਸੜਕ ਸੁੱਰਖਿਆ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ ਜਿੰਦਗੀ ਅਨਮੋਲ ਹੈ।ਇਸ ਦੀ ਸੰਭਾਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਇਸ ਨੂੰ ਬਚਾਇਆ ਜਾ ਸਕਦਾ ਹੈ।ਐਮ.ਜੀ.ਐਨ.ਬੀ.ਐਡ ਕਾਲਜ-ਸਕੂਲ ਵਿਖੇ ਡੀ.ਐਸ.ਪੀ ਸੰਦੀਪ ਸਿੰਘ ਮੰਡ ਕਿਹਾ ਕੇ ਸੜਕ ਸੁਰੱਖਿਆ ਹਫ਼ਤੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧਆਂ ਜ਼ਿਆਦਾ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ …

Read More »

ਵਿਧਾਇਕ ਨਵਤੇਜ ਸਿੰਘ ਚੀਮਾ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁੱਕਤ

ਕਪੂਰਥਲਾ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਕਾਂਗਰਸ ਹਾਈਕਮਾਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁੱਕਤ ਕੀਤਾ ਗਿਆ ਹੈ।ਆਪਣੀ ਇਸ ਨਿਯੁੱਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੀਮਾ ਨੇ ਕਿਹਾ ਕਿ ਹਾਈਕਮਾਨ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ …

Read More »

ਬੱਚਿਆਂ ਨੂੰ ਕਾਨੂੰਨੀ ਜਾਗਰੂਕਤਾ ਦੇਣ ‘ਚ ਲੀਗਲ ਲਿਟਰੇਸੀ ਕਲੱਬਾਂ ਦਾ ਅਹਿਮ ਰੋਲ – ਅਜੀਤ ਪਾਲ ਸਿੰਘ

ਕਪੂਰਥਲਾ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਕਿਸ਼ੋਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਚੱਲ ਰਹੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜ ਸਾਹਿਬਾਨ ਨਾਲ ਅਜੀਤ ਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੋਰਾਨ ਜੱਜ ਸਾਹਿਬ ਵਲੋਂ …

Read More »

ਅਧਿਆਪਕ ਯੋਗਤਾ ਟੈਸਟਦੌਰਾਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ‘ਚ ਪਾਬੰਦੀਆਂ ਲਾਗੂ

ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਵਿਖੇ 19 ਜਨਵਰੀ 2020 (ਐਤਵਾਰ) ਨੂੰ ਹੋ ਰਹੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2018 ਦੌਰਾਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਇਹ ਪਾਬੰਦੀ ਹੁਕਮ ਸਕੂਲਾਂ/ਕਾਲਜਾਂ …

Read More »

ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰੂ ਕਾ ਬਾਗ ਵਿਖੇ ਫ਼ਰਵਰੀ ’ਚ ਲਗਾਏ ਜਾਣਗੇ 400 ਤਰ੍ਹਾਂ ਦੇ ਗੁਲਾਬ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਗੁਰਪੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਿਤ ਕੀਤੇ ਜਾ ਰਹੇ ਗੁਰੂ ਕਾ ਬਾਗ ਨੂੰ ਅੰਤਿਮ ਛੋਹਾਂ ਦੇਣ ਲਈ 400 ਤਰ੍ਹਾਂ ਦੇ ਗੁਲਾਬ ਮੰਗਵਾਏ ਗਏ ਹਨ।ਇਸ ਤੋਂ ਪਹਿਲੇ ਪੜਾਅ ਤਹਿਤ ਬਾਗ ਅੰਦਰ ਕਈ ਤਰ੍ਹਾਂ ਦੇ ਵੱਡ ਅਕਾਰੀ ਅਤੇ ਹਰਿਆਵਲ ਵਾਲੇ ਬੂਟੇ ਲਗਾਏ ਜਾ ਚੁੱਕੇ ਹਨ।ਸ਼੍ਰੋਮਣੀ ਕਮੇਟੀ ਵੱਲੋਂ ਇਹ ਬਾਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ …

Read More »

ਬਾਬਾ ਹਰਨਾਮ ਸਿੰਘ ਵਲੋਂ ਬੁੱਤਾਂ ਖਿਲਾਫ ਕਾਰਵਾਈ ‘ਚ ਸ਼ਾਮਿਲ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ

ਮਹਿਤਾ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ‘ਤੇ ਲਗੇ ਪੰਜਾਬੀ ਸਭਿਆਚਾਰ ਦੇ ਪ੍ਰਤੀਕ ਬੁੱਤਾਂ ਨੂੰ ਕੁੱਝ ਸਿੱਖ ਨੌਜਵਾਨਾਂ ਵਲੋਂ ਜਜ਼ਬਾਤ ‘ਚ ਆ ਕੇ ਹਟਾਏ ਜਾਣ ਨੂੰ ਲੈ ਕੇ ਪੈਦਾ ਹੋਈ ਸਥਿਤੀ ਨੂੰ ਗੰਭੀਰਤਾ ਨਾਲ ਲਿਆ ਹੈ। ਪ੍ਰੋ: ਸਰਚਾਂਦ ਸਿੰਘ ਵਲੋਂ …

Read More »

ਵਰ ਦੀ ਲੋੜ

        ਗੁੜਗਾਵਾਂ ਵਿਖੇ ਮਲਟੀਨੈਸ਼ਨਲ ਕੰਪਨੀ ‘ਚ ਆਡੀਟਰ ਵਜੋਂ ਕੰਮ ਕਰਦੀ ਹਿੰਦੂ ਖੱਤਰੀ ਲੜਕੀ 1994/5’ ਬੀ.ਕਾਮ ਲਈ ਵਰ ਦੀ ਲੋੜ।ਕੈਨੇਡੀਅਨ ਪੀ.ਆਰ ਜਾਂ ਚੰਗੀ ਨੌਕਰੀ ਕਰਦੇ/ ਕਾਰੋਬਾਰੀ ਨੂੰ ਪਹਿਲ।ਸੰਪਰਕ – 78883 40144

Read More »

ਜੋਸ਼ੋ-ਖਰੋਸ਼ ਨਾਲ ਮਨਾਇਆ ਆਪਸੀ ਪ੍ਰੇਮ ਤੇ ਸਾਂਝੀਵਾਲਤਾ ਦਾ ਤਿਓਹਾਰ ਲੋਹੜੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਗੈਲਰੀ ਦੇ ਵੇਹੜੇ ਵਿੱਚ ਪੰਜਾਬ ਦਾ ਆਪਸੀ ਪ੍ਰੇਮ ਤੇ ਸਾਂਝੀਵਾਲਤਾ ਦਾ ਤਿਓਹਾਰ ਲੋਹੜੀ ਜੋਸ਼ੋਖਰੋਸ਼ ਨਾਲ ਮਨਾਇਆ ਗਿਆ।ਵਿਸ਼ੇਸ਼ ਤੌਰ `ਤੇ ਪੁੱਜੇ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮਿਲ ਕੇ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ।ਇਸ ਸਮੇਂ …

Read More »

ਸਵ. ਹਰਜੀਤ ਸਿੰਘ ਰਾਜਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਰੈਸਟੋਰੈਂਟ ‘ਚ ਆਪਣੇ ਦੋਸਤਾਂ ਸਮੇਤ ਨਵਾਂ ਸਾਲ 2020 ਦਾ ਜਸ਼ਨ ਮਨਾਉਣ ਸਮੇਂ ਰੈਸਟੋਰੈਂਟ ਵਿਖੇ ਮਾਰਕੁੱਟ ਦਾ ਸ਼ਿਕਾਰ ਹੋਣ ਉਪਰੰਤ ਮੌਤ ਦੇ ਮੂੰਹ ਜਾ ਪਏ ਨੌਜਵਾਨ ਹਰਜੀਤ ਸਿੰਘ ਰਾਜਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਰਾਜਾ ਦੇ ਗ੍ਰਹਿ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ਼ਹੀਦ ਊਧਮ ਸਿੰਘ ਹਾਲ …

Read More »