ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਚਾਈਲਡ ਲਾਈਨ ਅੰਮ੍ਰਿਤਸਰ ਵਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਵਿਖੇ ਲੜਕੀਆਂ ਨੂੰ ਸਵੈ ਰੱਖਿਆ ਦੀ ਟ੍ਰੇਨਿੰਗ ਸਬੰਧੀ ਇਕ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਚਾਈਲਡ ਲਾਈਨ ਦੇ ਜਿਲ੍ਹਾ ਕੁਆਰਡੀਨੇਟਰ ਸਿਸਟਰ ਅੰਜਲੀ ਗਿੱਲ੍ਹ ਵੱਲੋਂ ਲੜਕੀਆਂ ਨੂੰ ਉਨ੍ਹਾਂ ਦੀ ਬੁਨਿਆਦੀ ਅਧਿਕਾਰਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਚਾਈਲਡ ਲਾਈਨ ਵੱਲੋਂ ਹੋਰ ਮਿਲਣ ਵਾਲੀਆਂ …
Read More »ਪੰਜਾਬੀ
ਜਿਲ੍ਹੇ ਵਿਚ ਖਾਦਾਂ ਅਤੇ ਦਵਾਈਆਂ ਦੇ 17 ਨਮੂਨੇ ਹੋਏ ਫੇਲ੍ਹ – ਛੀਨਾ
ਕਿਸਾਨ ਸਬਜ਼ੀਆਂ ਲਗਾ ਕੇ ਕਮਾ ਸਕਦੇ ਨੇ ਵਧੇਰੇ ਮੁਨਾਫਾ -ਸਹਾਇਕ ਕਮਿਸ਼ਨਰ ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਦੇ ਮੀਟਿੰਗ ਹਾਲ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ, ਬਾਜ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਬੀ.ਐਸ ਢਿਲੋਂ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਨਵਜੋਤ ਸਿੰਘ ਡੇਅਰੀ ਇੰਸਪੈਕਟਰ, ਅਮਨਦੀਪ ਸਿੰਘ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੂੰ ਹੈਲਮਟ ਵੰਡੇ ਗਏ
ਸੋਸ਼ਲ ਵੈਲਫੇਅਰ ਹੈਲਥ ਕੇਅਰ ਸੋਸਾਇਟੀ ਖੇਮਕਰਨ ਨੇ ਟਰੈਫਿਕ ਪੁਲੀਸ ਨੂੰ ਦਿੱਤਾ ਸਹਿਯੋਗ ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ: ਸੁਖਚੈਨ ਸਿੰਘ ਗਿੱਲ, ਸ਼੍ਰੀਮਤੀ ਜਸਵੰਤ ਕੋਰ ਰਿਆੜ ਪੀ.ਪੀ.ਐਸ, ਵਧੀਕ ਉੱਪ ਕਮਿਸ਼ਨਰ ਪੁਲਿਸ ਟਰੈਫਿਕ ਅੰਮਿ੍ਰਤਸਰ ਅਤੇ ਗੁਰਮੀਤ ਸਿੰਘ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ ਕੰਵਲਜੀਤ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਅਤੇ …
Read More »ਪੰਜਾਬੀ ਅਧਿਐਨ ਸਕੂਲ ਵਲੋਂ ਨਾਵਲਕਾਰ ਨਿਰਮਲ ਸਿੰਘ ਬਾਰਡਰਨਾਮਾ ਦਾ ਸਨਮਾਨ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਨਿਰਮਲ ਸਿੰਘ ਬਾਰਡਰਨਾਮਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਭਾਗ ਦੇ ਮੁਖੀ ਡਾ. ਦਰਿਆ ਨੇ ਦੱਸਿਆ ਕਿ ਨਿਰਮਲ ਸਿੰਘ ਵਰਤਮਾਨ ਸਮੇਂ ਪੰਜਾਬੀ ਦੇ ਚਰਚਿਤ ਨਾਵਲਕਾਰਾਂ ਵਿਚੋਂ ਅਜਿਹੇ ਨਾਵਲਕਾਰ ਹਨ, ਜਿਨ੍ਹਾਂ ਨੇ ਪਾਕਿਸਤਾਨ ਨਾਲ ਸੰਬੰਧਿਤ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਨਲਾਈਨ ਸਿਖਿਆ ਵਿਧੀ `ਤੇ ਵਰਕਸ਼ਾਪ ਸੰਪਨ
ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ, ਵਿਦਿਅਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਕਿਹਾ ਹੈ ਕਿ ਭਾਰਤ ਦੀਆਂ ਵੱਖ ਵੱਖ ਭਾਸ਼ਾਵਾਂ ਵਿਚ ਓਪਨ ਆਨਲਾਈਨ ਕੋਰਸ ਵੱਧ ਤੋਂ ਵੱਧ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲ ਸਕੇ। ਅਜਿਹੇ ਕੋਰਸਾਂ ਜ਼ਰੀਏ ਦੂਰ-ਦੁਰਾਡੇ ਵਸਦੇ ਵਿਦਿਆਰਥੀ ਵੀ …
Read More »ਯੂਥ ਕਾਂਗਰਸ ਵਲੋਂ ਆਰ.ਐਸ.ਐਸ ਦੇ ਵਿਰੋਧ ‘ਚ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ
ਲੌਂਗੋਵਾਲ, 16 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ. ) ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨ.ਆਰ.ਸੀ) ਅਤੇ ਨੈਸ਼ਨਲ ਪਾਪੂਲੇਸ਼ਨ ਰਜਿਸਟਰ (ਐਨ.ਪੀ.ਆਰ) ਨੂੰ ਲੈ ਕੇ ਆਰ.ਐਸ.ਐਸ, ਭਾਜਪਾ ਆਦਿ ਵਲੋਂ ਸ਼ਹਿਰ ਵਿਚ ਕੀਤੇ ਰੋਡ ਮਾਰਚ ਦਾ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਵਲੋਂ ਡਟਵਾਂ ਵਿਰੋਧ ਕੀਤਾ ਗਿਆ।ਜਿਥੇ ਆਰ.ਐਸ.ਐਸ ਅਤੇ ਭਾਜਪਾ ਵਲੋਂ ਇਸ ਦੇ ਸਮਰਥਨ ਲਈ ਦੁਕਾਨਦਾਰਾਂ ਨੂੰ ਅਪੀਲ …
Read More »ਪਿੰਡ ਨਮੋਲ ਦੇ ਸਕੂਲ ਵਿਖੇ ਤਰਕਸ਼ੀਲ ਪ੍ਰੋਗਰਾਮ ਆਯੋਜਿਤ
ਲੌਂਗੋਵਾਲ, 16 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਸਸਸ ਸਕੂਲ ਨਮੋਲ ਵਿਖੇ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਨੇ ਆਪਣੇ ਸੰਬੋਧਨ ਵਿੱਚ ਹਾਜ਼ਰੀਨ ਨੂੰ ਅੰਧ-ਵਿਸ਼ਵਾਸ਼ਾਂ, ਵਹਿਮਾਂ-ਭਰਮਾਂ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।ਉਨ੍ਹਾਂ ਕਿਹਾ ਕਿ ਤਰਕਸ਼ੀਲਤਾ ਦਿਮਾਗ ਵਿੱਚ ਮੌਜੂਦ ਬੁੱਧੀ …
Read More »ਅਧਿਆਪਕ ਯੋਗਤਾ ਟੈਸਟ ਮੌਕੇ ਪ੍ਰੀਖਿਆ ਕੇਂਦਰਾਂ ਨੇੜੇ ਧਾਰਾ 144 ਲਾਗੂ
ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 19 ਜਨਵਰੀ 2020 ਨੂੰ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਮੌਕੇ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਵਿਚ ਪ੍ਰੀਖਿਆਰਥੀਆਂ ਅਤੇ ਪ੍ਰੀਖਿਆ ਸਬੰਧੀ …
Read More »ਸ਼ਾਲੀਮਾਰ ਬਾਗ ਵਿਖੇ ਜ਼ਿਲ੍ਹਾ ਪੱਧਰੀ ‘ਧੀਆਂ ਦੀ ਲੋਹੜੀ’ ਸਮਾਗਮ 18 ਨੂੰ
ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸਨ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਰਹਿਨੁਮਾਈ ਹੇਠ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ‘ਧੀਆਂ ਦੀ ਲੋਹੜੀ’ ਸਮਾਗਮ ਸ਼ਾਲੀਮਾਰ ਬਾਗ ਕਪੂਰਥਲਾ ਵਿਖੇ 18 ਜਨਵਰੀ 2020 ਦਿਨ ਸਨਿਚਰਵਾਰ ਸਵੇਰੇ 11.00 ਵਜੇ ਮਨਾਇਆ ਜਾਵੇਗਾ।ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਦੱਸਿਆ ਕਿ ਇਸ ਦੌਰਾਨ ਸ਼ਾਨਦਾਰ …
Read More »ਸਮਾਜ ਦੇ ਸਹਿਯੋਗ ਦੇ ਨਾਲ ਕੀਤਾ ਜਾ ਰਿਹਾ ਹੈ ਟੈ੍ਰਫਿਕ ਸਮੱਸਿਆ ਦਾ ਹੱਲ – ਡੀ.ਐਸ.ਪੀ ਮੰਡ
ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਸੜਕ ਸੁੱਰਖਿਆ ਹਫਤੇ ਦੌਰਾਨ ਡੀ.ਐਸ.ਪੀ ਸੰਦੀਪ ਸਿੰਘ ਮੰਡ ਕਪੂਰਥਲਾ ਨੇ ਪ੍ਰਿੰਸ ਟੈਕਸੀ ਸਟੈਂਡ, ਗੁਰੂ ਨਾਨਕ ਆਟੋ ਯੁੁਨੀਆਨ, ਫਿੱਟਨਸ ਜਿੰਮ ਦੇ ਸਹਿਯੋਗ ਨਾਲ ਫ੍ਰੀ ਅੱਖਾਂ ਦਾ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ।ਇਸ ਸਮੇਂ ਉਨਾਂ ਕਿਹਾ ਕਿ ਅੱਜ ਦੀ ਭੱਜ ਦੌੜ ਦੀ ਜਿੰਦਗੀ ਵਿੱਚ ਕਈ ਕੀਮਤੀ ਜਾਨਾਂ ਸੜਕਾਂ ਤੇ ਅਜਾਈਂ ਜਾ ਰਹੀਆਂ ਹਨ।ਜਿੰਨਾਂ ਨੂੰ ਟਰੈਫਿਕ ਨਿਯਮਾਂ …
Read More »
Punjab Post Daily Online Newspaper & Print Media