Wednesday, November 25, 2026

ਪੰਜਾਬੀ

31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਦੌਰਾਨ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਸਮਾਗਮ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮਿ੍ਰਤਸਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਉਪ ਕਮਿਸ਼ਨਰ ਪੁਲਿਸ ਟਰੈਫਿਕ ਅੰਮਿ੍ਰਤਸਰ ਸ਼੍ਰੀਮਤੀ ਜਸਵੰਤ ਕੋਰ ਰਿਆੜ ਪੀ.ਪੀ.ਐਸ ਅਤੇ ਸਹਾਇਕ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ ਗੁਰਮੀਤ ਸਿੰਘ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ ਕੰਵਲਜੀਤ ਸਿੰਘ, ਇੰਚਾਰਜ ਟਰੈਫਿਕ ਐਜੂਕੇਸ਼ਨ ਸੈਲ ਅਤੇ ਐਚ.ਸੀ ਸਲਵੰਤ ਸਿੰਘ ਵਲੋ 31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਦੌਰਾਨ ਮਾਧਵ ਵਿਦਿਆ …

Read More »

ਵਿਭਾਗਾਂ ‘ਚ ਈ-ਆਫਿਸ ਪ੍ਰਾਜੈਕਟ ਲਾਗੂ ਕਰਨ ਲਈ ਏ.ਡੀ.ਸੀ ਦੀ ਪ੍ਰਧਾਨਗੀ ‘ਚ ਹੋਈ ਰੀਵਿਊ ਮੀਟਿੰਗ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿੱਚ ਈ-ਆਫਿਸ ਪ੍ਰਾਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੇ ਕੰਮਾਂ ਸਬੰਧੀ ਰੀਵਿਊ ਮੀਟਿੰਗ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਿੰਮਾਸੂ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ।ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਅਨਮਜੋਤ ਕੌਰ, ਸਿੰਘ ਚਾਹਲ ਏ.ਡੀ.ਸੀ.ਪੀ, ਰਣਜੀਤ ਸਿੰਘ ਜ਼ਿਲਾ੍ ਸੂਚਨਾ ਅਫਸਰ, ਨਰਿੰਦਰਜੀਤ ਸਿੰਘ ਪੰਨੂ ਜ਼ਿਲਾ੍ਹ ਸਮਾਜਿਕ ਸੁਰੱਖਿਆ ਅਫਸਰ ਤੋਂ …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਕਰਨ ਲਈ ਰੱਖੀ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਇਕ ਨਾ-ਮਲੂਮ ਵਿਅਕਤੀ ਦੀ ਲਾਸ਼ ਬੈਕ ਸਾਈਡ ਰੇਲਵੇ ਸਟੇਸ਼ਨ ਗੇਟ ਗੋਲਬਾਗ ਵਾਲੀ ਸਾਈਡ ਤੋਂ ਮਿਲੀ ਹੈ।ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦੇ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ।ਇਸ ਦੀ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 74/75 ਸਾਲ, …

Read More »

17 ਜਨਵਰੀ ਨੂੰ ਜ਼ਿਲ੍ਹਾ ਸੰਗਰੂਰ ‘ਚ ਛੁੱਟੀ ਦਾ ਐਲਾਨ

ਲੌਂਗੋਵਾਲ, 16 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਨੈਗੋਸ਼ਸੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ 17 ਜਨਵਰੀ ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਬੈਂਕਾਂ ਆਦਿ ਵਿਚ ਛੁਟੀ ਦਾ ਐਲਾਨ …

Read More »

ਪੰਜਾਬ ਸਰਕਾਰ ਵਲੋਂ ਮਲੇਰਕੋਟਲਾ ਵਿਖੇ ਰਾਜ ਪੱਧਰੀ ਕੂਕਾ ਸ਼ਹੀਦੀ ਸਮਾਗਮ 17 ਜਨਵਰੀ ਨੂੰ – ਏ.ਡੀ.ਸੀ

ਜ਼ਿਲ੍ਹਾ ਸੰਗਰੂਰ `ਚ 17 ਜਨਵਰੀ ਨੂੰ ਛੁੱਟੀ ਘੋਸ਼ਿਤ ਲੌਂਗੋਵਾਲ, 16 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅੰਗਰੇਜ਼ਾਂ ਵਿਰੁੱਧ ਅਜ਼ਾਦੀ ਸੰਘਰਸ਼ ‘ਚ ਹਿੱਸਾ ਲੈ ਕੇ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 66 ਕੂਕਾ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸ਼ਹੀਦੀ ਸਮਾਗਮ ਦਾ ਆਯੋਜਨ 17 ਜਨਵਰੀ ਨੂੰ ਮਲੇਰਕੋਟਲਾ ਵਿਖੇ ਸਥਿਤ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਕੀਤਾ ਜਾ ਰਿਹਾ ਹੈ।ਇਸ ਸਬੰਧੀ …

Read More »

ਗੁ. ਬਾਬਾ ਹੁੰਦਾਲ ਜੀ ਵਿਖੇ ਮਾਘੀ ਦਾ ਤਿਉਹਾਰ ਮਨਾਇਆ ਗਿਆ

ਜੰਡਿਆਲਾ ਗੁਰੂ, 16 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਸ਼ਹਿਰ ਦੇ ਨਥੋਆਣਾ ਸਥਿਤ ਗੁਰਦੁਆਰਾ ਤਪ ਅਸਥਾਨ ਗੁਰੂ ਬਾਬਾ ਹੁੰਦਾਲ ਜੀ ਮਾਘੀ ਦਾ ਤਿਓਹਾਰ ਹਰ ਸਾਲ ਦੀ ਤਰ੍ਹਾਂ ਧੁਮ-ਧਾਮ ਨਾਲ ਮਨਾਇਆ ਗਿਆ।ਸੰਤ ਬਾਬਾ ਸੰਤੋਖ ਮੁਨੀ ਜੀ ਮਹਾਰਜ ਵੱਲੋਂ 1946 ਤੋਂ ਚਲਾਈ ਗਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ 74ਵੇਂ ਸਾਲ ਵਿਚ ਪ੍ਰਵੇਸ਼ ਹੋਣ ‘ਤੇ ਮੁੱਖ ਸੇਵਾਦਾਰ ਸੰਤ …

Read More »

ਧੀ ਅਲੀਨਾ ਦੀ ਲੋਹੜੀ ਮਨਾਈ ਗਈ

ਪੁੱਤਾਂ ਅਤੇ ਧੀਆਂ ‘ਚ ਕੋਈ ਫਰਕ ਨਹੀਂ-ਮਰਕਸ ਗੁਮਟਾਲਾ ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਜੋਕੇ ਯੁੱਗ ਵਿੱਚ ਜਿਥੇ ਲੋਕ ਪੁੱਤਰਾਂ ਦੀ ਲੋਹੜੀ ਮਨਾਉਂਦੇ ਹਨ, ਉਥੇ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਧੀਆਂ ਦੀਆਂ ਮਨਾ ਕੇ ਧੀਆਂ ਤੇ ਪੁੱਤਰਾਂ ਵਿੱਚ ਕੋਈ ਫਰਕ ਨਾ ਹੋਣ ਦਾ ਸੁਨੇਹਾ ਦਿੰਦੇ ਹਨ।ਅਜਿਹਾ ਵਰਤਾਰਾ ਇਸ ਵਾਰ ਵੀ ਵੇਖਣ ਨੂੰ ਮਿਲਿਆ, ਜਦ ਨਵਜੰਮੀਆਂ …

Read More »

ਪਿੰਡ ਦੇਵਲਾਂਵਾਲਾ ਵਿਖੇ ਵੂਮੈਨ ਟੇਲਰ ਦੀ ਟੇ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ

ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵਲੋਂ ਪੇਂਡੂ ਵਿਕਾਸ ਵਿਭਾਗ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ, ਜਿਸ ਵਿੱਚ ਵੱਖ- ਵੱਖ ਕਿਤਿਆਂ ਦੀ ਟੇ੍ਰਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜ਼ਗਾਰ ਮੁਹਈਆ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਪਿੰਡ ਦੇਵਲਾਂਵਾਲਾ ਵਿਖੇ ਸੰਸਥਾ ਵਲੋਂ ਵੂਮੈਨ ਟੇਲਰ ਦੀ …

Read More »

ਪੈਰਾ ਲੀਗਲ ਵਲੰਟੀਅਰ ਦੂਰ ਦੁਰਾਡੇ ਖੇਤਰਾਂ ‘ਚ ਮੁਫਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ – ਅਜੀਤ ਪਾਲ ਸਿੰਘ

ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਅੱਜ ਮਿਤੀ 15-01-2020 ਨੂੰ ਨਿਊ ਏ.ਡੀ.ਆਰ ਸੈਂਟਰ ਕਪੂਰਥਲਾ ਵਿਖੇ ਸਮੂਹ ਪੈਰਾ ਲੀਗਲ ਵਲੰਟੀਅਰਾਂ ਦੀ ਮਾਸਿਕ ਮੀਟਿੰਗ ਅਜੀਤਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਦੌਰਾਨ ਹਾਜ਼ਰ ਪੈਰਾ ਲੀਗਲ ਵਲੰਟੀਅਰਾਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੇ ਦੂਰ ਦੁਰਾਡੇ ਪਿੰਡਾਂ …

Read More »

ਸਿਹਤ ਵਿਭਾਗ ਵਲੋ ਏਡਜ ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ

ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਏਡਜ ਕੰਟਰੋਲ ਪ੍ਰੋਗਰਾਮ ਤਹਿਤ ਪ੍ਰਾਈਵੇਟ ਲੈਬ ਤਕਨੀਸ਼ੀਅਨਾਂ ਦੀ ਇੱਕ ਦਿਨ੍ਹਾਂ ਵਰਕਸ਼ਾਪ ਦੌਰਾਨ ਮਾਂ ਤੋਂ ਬੱਚੇੇ ਨੂੰ ਹੋਣ ਵਾਲੇ ਐਚ.ਆਈ.ਵੀ ਦੇ ਖਤਰੇ ਨੂੰ ਘੱਟ ਕਰਨ ਤੇ ਚਰਚਾ ਕੀਤੀ ਗਈ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ ਐਚ.ਆਈ.ਵੀ ਪੀੜਤ ਗਰਭਵਤੀ ਮਹਿਲਾ ਤੋਂ ਹੋਣ ਵਾਲੇ ਬੱਚੇ …

Read More »