Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰਕਾਰੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਸੈਮੀਨਾਰ

ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਰਕਾਰੀ ਕਾਲਜ ਨਰੋਟ ਜੈਮਲ ਸਿੰਘ ਵਿਖੇ ‘ਦ ਪ੍ਰੋਫੈਕਟਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਓਫੈਂਸਿਜ਼ ਐਕਟ 2012’ ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ।ਪ੍ਰਿੰਆਂਜਲੀ ਸ਼ਰਮਾ ਐਡਵੋਕੇਟ ਵਲੋਂ ਬੱਚਿਆਂ ਨੂੰ ਐਕਟ ਤਹਿਤ ਬਣੇ ਕਾਨੂੰਨ ਤੇ ਬੱਚਿਆਂ ਨਾਲ ਵਧ ਰਹੇ ਯੌਨ ਸ਼ੋਸਨ ਨੂੰ ਰੋਕਣ ਬਾਰੇ …

Read More »

ਭੰਗਲਾਂ ਵੁਮੈਨ ਦੁੱਧ ਉਤਪਾਦਕ ਸਹਿਕਾਰੀ ਸਭਾ ਵਿਖੇ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਗਿਆ

ਸਮਰਾਲਾ, 15 ਜਨਵਰੀ (ਪੰਜਾਬ ਪੋਸਟ -ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਭੰਗਲਾਂ ਵਿਖੇ ਦੀ ਭੰਗਲਾਂ ਵੁਮੈਨ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਆਪਣਾ ਸਲਾਨਾ ਮੁਨਾਫਾ ਬੋਨਸ ਵੰਡ ਸਮਾਰੋਹ ਪਿੰਡ ਦੇ ਗੁਰੁਦਆਰਾ ਸਾਹਿਬ ਵਿਖੇ ਕਰਵਾਇਆ ਗਿਆ।ਇਸ ਸਮਾਰੋਹ ਵਿੱਚ ਕੁਲਵੀਰ ਸਿੰਘ ਹੇੜੀਆਂ ਡਾਇਰੈਕਟਰ, ਗੁਰਚਰਨ ਸਿੰਘ ਬਾਠ ਡਾਇਰੈਕਟਰ ਵੇਰਕਾ ਡੇਅਰੀ ਲੁਧਿਆਣਾ, ਗੁਰਦੀਪ ਸਿੰਘ ਐਮ.ਪੀ.ਏ, ਨਵਪ੍ਰੀਤ ਸਿੰਘ ਐਮ.ਪੀ.ਏ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਸਭਾ ਦੇ …

Read More »

ਧੀਆਂ ਪ੍ਰਤੀ ਨਜ਼ਰੀਆ ਬਦਲਣ ਦੀ ਲੋੜ – ਮਲਹੋਤਰਾ, ਸੰਧੂ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੰਧੂ) – ਸਰਕਾਰੀ ਤੇ ਗੈਰ ਸਰਕਾਰੀ ਪੱਧਰ ‘ਤੇ ਹਜ਼ਾਰਾਂ ਧੀਆਂ ਦੀ ਲੋਹੜੀ ਮਨਾਏ ਜਾਣ ਦੇ ਸਿਲਸਿਲੇ ਤੇ ਆਪਣਾ ਪ੍ਰਤੀਕ੍ਰਮ ਜ਼ਾਹਿਰ ਕਰਦਿਆਂ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਦੀ ਚੀਫ ਪੈਟਰਨ ਪ੍ਰਿੰ. ਕੁਸੁਮ ਮਲਹੋਤਰਾ ਤੇ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਧੀਆਂ ਦੇ ਲੋਹੜੀ ਮਨਾਏ ਜਾਣ ਦਾ ਗ੍ਰਾਫ ਬੀਤੇ ਸਾਲਾਂ ਦੇ ਮੁਕਾਬਲੇ ਕਾਫੀ …

Read More »

ਸੀਨੀਅਰ ਨੈਸ਼ਨਲ ਬਾਲ ਬੈਡਮਿੰਟਨ ਲਈ ਹੋਣ ਟਰਾਇਲ 27 ਨੂੰ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੰਧੂ) – ਮਦਰਾਸ ਵਿਖੇ ਹੋ ਰਹੀ ਲੜਕੇ ਲੜਕੀਆਂ ਦੀ ਸੀਨੀਅਰ ਨੈਸ਼ਨਲ ਬਾਲ ਬੈਡਮਿੰਟਨ 2020 ਦੇ ਲਈ ਟਰਾਇਲ 27 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 11.00 ਵਜੇ ਸਥਾਨਕ ਬੇਸਿਕ ਸ਼ਿਕਸ਼ਾ ਸਕੂਲ ਚਾਟੀਵਿੰਡ ਚੌਕ ਵਿਖੇ ਲਏ ਜਾਣਗੇ।ਟੀ.ਡੀ ਤੇ ਬਹੁ ਖੇਡ ਕੌਮੀ ਕੋਚ ਜੀ.ਐਸ ਭੱਲਾ ਨੇ ਦੱਸਿਆ ਕਿ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਜ਼ਿਲ੍ਹਾ ਐਸੋਸੀਏਸ਼ਨਾਂ ਅਤੇ ਖਿਡਾਰੀਆਂ ਨੂੰ …

Read More »

ਫਰਾਂਸ ਦੀਆਂ ਗੁਰਦੁਆਰਾ ਕਮੇਟੀਆਂ ਵਲੋਂ ਪ੍ਰਚਾਰਕ ਢਡਰੀਆਂ ਵਾਲਾ ‘ਤੇ ਰੋਕ ਲਾਉਣ ਦਾ ਐਲਾਨ – ਸਰਚਾਂਦ ਸਿੰਘ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਇੰਗਲੈਂਡ ਤੇ ਇਟਲੀ ਉਪਰੰਤ ਫਰਾਂਸ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਵੀ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਨਿਰਵੈਰ ਖ਼ਾਲਸਾ ਜਥਾ ਯੂ.ਕੇ ਪ੍ਰਤੀ ਫਰਾਂਸ ਦੇ ਗੁਰੂ ਘਰਾਂ ‘ਚ ਵੀ ਪ੍ਰਚਾਰ ਕਰਨ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ।ਸਥਾਨਕ ਅਕਾਲੀ ਆਗੂ ਪ੍ਰੋ: ਸਰਚਾਂਦ ਸਿੰਘ ਨੇ ਪੱਤਰਕਾਰਾਂ ਨਾਲ ਉਕਤ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਬਾਈਕਾਟ …

Read More »

ਸਿੱਖ ਸ਼ਖ਼ਸੀਅਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ – ਦਮਦਮੀ ਟਕਸਾਲ

ਕਾਰਵਾਈ ਨਾ ਹੋਣ ‘ਤੇ ਉਲੀਕਿਆ ਜਾਵੇਗਾ ਅਗਲਾ ਪ੍ਰੋਗਰਾਮ – ਪ੍ਰੋ: ਸਰਚਾਂਦ ਸਿੰਘ ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੱਝ ਫ਼ਿਰਕਾਪ੍ਰਸਤ ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ, ਬੇਬੇ ਨਾਨਕੀ ਜੀ, ਭਾਈ ਮਰਦਾਨਾ ਜੀ ਪ੍ਰਤੀ ਭੱਦੀ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਧਰਮ …

Read More »

ਮਾਘੀ ਦੀ ਸੰਗਰਾਂਦ ਮੌਕੇ ਸੰਗਤਪੁਰਾ ਵਾਸੀਆਂ ਵਲੋਂ ਲੰਗਰ ਲਗਾਇਆ ਗਿਆ

ਸਮਰਾਲਾ, 15 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਮਾਘੀ ਦੀ ਸੰਗਰਾਂਦ ਮੌਕੇ ਹਰ ਸਾਲ ਦੀ ਤਰ੍ਹਾਂ ਸੰਗਤਪੁਰਾ ਦੀ ਸਮੂਹ ਸੰਗਤ ਵੱਲੋਂ ਨੈਸ਼ਨਲ ਹਾਈਵੇ ਤੇ 21ਵਾਂ ਬਰੈਡ, ਚਾਹ ਦਾ ਲੰਗਰ ਲਗਾਇਆ ਗਿਆ।ਸੜਕ ‘ਤੇ ਆ ਰਹੇ ਰਾਹੀਆਂ ਅਤੇ ਬੱਸਾਂ, ਕਾਰਾਂ, ਮੋਟਰਸਾਈਕਲ ਆਦਿ ਸਵਾਰਾਂ ਨੇ ਕੜਾਕੇ ਦੀ ਠੰਡ ਵਿੱਚ ਪੂਰੀ ਸ਼ਰਧਾ ਅਤੇ ਪਿਆਰ ਨਾਲ ਲੰਗਰ ਦਾ ਅਨੰਦ ਮਾਣਿਆ।ਸੰਗਤਪੁਰਾ ਦੇ ਪਿੰਡ ਨਿਵਾਸੀਆਂ ਨੇ …

Read More »

ਸੈਨਾ ਦਿਵਸ -2020: ਪੈਂਥਰ ਡਵੀਜ਼ਨ ਵਲੋਂ ਮਿੰਨੀ ਮੈਰਾਥਨ ਆਯੋਜਿਤ

ਅੰਮ੍ਰਿਤਸਰ,15 ਜਨਵਰੀ (ਪੰਜਾਬ ਪੋਸਟ ਬਿਊਰੋ) – ਹਰ ਸਾਲ ਭਾਰਤੀ ਫੌਜ 15 ਜਨਵਰੀ ਨੂੰ ਸੈਨਾ ਦਿਵਸ ਵਜੋਂ ਮਨਾਉਂਦੀ ਹੈ।15 ਜਨਵਰੀ 1949 ਨੂੰ, ਫੀਲਡ ਮਾਰਸ਼ਲ ਕਰੀਅੱਪਾ ਨੇ ਭਾਰਤੀ ਫੌਜ ਦੇ ਆਖਰੀ ਬ੍ਰਿਟਿਸ਼ ਕਮਾਂਡਰ ਸਰ ਫ੍ਰਾਂਸਿਸ ਬੁੱਚਰ ਤੋਂ ਭਾਰਤੀ ਸੈਨਾ ਦੇ ਕਮਾਂਡਰ-ਇਨ-ਚੀਫ਼ ਦਾ ਅਹੁਦਾ ਸੰਭਾਲਿਆ ਸੀ ਅੱਜ ਪੈਂਥਰ ਡਿਵੀਜ਼ਨ ਵੱਲੋਂ 72 ਵੇਂ ਸੈਨਾ ਦਿਵਸ ਦੇ ਮੌਕੇ ਅੰਮ੍ਰਿਤਸਰ ਵਿਖੇ ਇੱਕ ਮਿੰਨੀ ਮੈਰਾਥਨ ਦਾ ਆਯੋਜਨ …

Read More »

`ਬਦਲਾਅ ਵੈਲਫੇਅਰ ਸੁਸਾਇਟੀ` ਨੇ ਭੀਖੀ ‘ਚ ਲਗਾਇਆ ਅੱਖਾਂ ਦਾ ਚੈਕਅਪ ਕੈਂਪ

280 ਮਰੀਜ਼ਾਂ ਦਾ ਕੀਤਾ ਚੈਕਅਪ 40 ਮਰੀਜ਼ਾਂ ਦੇ ਕੀਤੇ ਜਾਣਗੇ ਆਪਰੇਸ਼ਨ ਭੀਖੀ, 15 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਮਾਨਵ ਸੇਵਾ ਨੂੰ ਸਮਰਪਿਤ ਬਦਲਾਅ ਵੈਲਫੇਅਰ ਸੁਸਾਇਟੀ ਮਾਨਸਾ ਵਲੋ ਸ਼ੰਕਰਾ ਆਈ ਕੇਅਰ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਸਥਾਨਕ ਹਨੂੰਮਾਨ ਮੰਦਿਰ ਵਿਖੇ ਅੱਖਾਂ ਦੀ ਮੁਫਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋ 280 ਮਰੀਜ਼ਾਂ ਦੀ ਜਾਂਚ ਕੀਤੀ ਗਈ …

Read More »

ਬਿਜਲੀ ਮਹਿਕਮੇ ਦੀ ਲਾਪ੍ਰਵਾਹੀ ਕਾਰਨ ਥਾਂ-ਥਾਂ ‘ਤੇ ਖੁੱਲ੍ਹੇ ਪਏ ਮੀਟਰਾਂ ਦੇ ਬਕਸੇ

ਭੀਖੀ, 15 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਥਨਾਕ ਕਸਬੇ ਵਿਚ ਪਿੱਛਲੇ ਕਾਫ਼ੀ ਸਮੇਂ ਤੋਂ ਬਿਜਲੀ ਮਹਿਕਮੇ ਦੀ ਲਾਪ੍ਰਵਾਹੀ ਕਾਰਨ ਥਾਣਾ ਰੋਡ ‘ਤੇ ਕੱਪੜੇ ਵਾਲੀ ਮਾਰਕੀਟ ‘ਚ ਥਾਂ-ਥਾਂ ਤੇ ਮੀਟਰ ਬਕਸੇ ਖੁੱਲ੍ਹੇ ਪਏ ਹਨ।ਇਨ੍ਹਾਂ ਖੁੱਲ੍ਹੇ ਬਾਕਸਿਆਂ ਕਾਰਣ ਛੋਟੇ ਬੱਚਿਆਂ ਅਤੇ ਪਸ਼ੂਆਂ ਨੂੰ ਕਰੰਟ ਲੱਗਣ ਦਾ ਡਰ ਬਣਿਆ ਰਹਿੰਦਾ ਹੈ।ਕਈ ਬਕਸੇ ਬਿਲਕੁੱਲ ਜ਼ਮੀਨ ਦੇ ਨਾਲ ਲੱਗੇ ਪਏ ਹਨ।ਮੀਂਹ ਦੇ ਦਿਨਾਂ …

Read More »