ਚੰਡੀਗੜ, 15 ਜਨਵਰੀ (ਪੰਜਾਬ ਪੋਸਟ ਬਿਊਰੋ) -ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਕਾਰੋਬਾਰ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਅਗਾਮੀ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਵਿੱਚ `ਪੰਜਾਬ ਰਾਈਟ ਟੂ ਬਿਜ਼ਨਸ ਐਕਟ-2020` (ਪੰਜਾਬ ਵਪਾਰ ਦਾ ਅਧਿਕਾਰ ਐਕਟ-2020) ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਐਕਟ ਦਾ ਉਦੇਸ਼ ਨਵੇਂ …
Read More »ਪੰਜਾਬੀ
ਕੁੜੀਆਂ ਕਿਸੇ ਨਾਲੋਂ ਘੱਟ ਨਹੀਂ, ਮਾਨਸਿਕਤਾ ਬਦਲਣ ਦੀ ਲੋੜ – ਬਲਬੀਰ ਸਿੰਘ ਸਿੱਧੂ
ਸਿਹਤ ਵਿਭਾਗ ਨੇ ਸਰਕਾਰੀ ਹਸਪਤਾਲਾਂ ਵਿਚ ਮਨਾਈ `ਧੀਆਂ ਦੀ ਲੋਹੜੀ` ਚੰਡੀਗੜ/ਮੋਹਾਲੀ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਥਾਨਕ ਜ਼ਿਲਾ ਹਸਪਤਾਲ ਵਿਚ ਸੂਬਾ ਪੱਧਰੀ `ਧੀਆਂ ਦੀ ਲੋਹੜੀ` ਸਮਾਗਮ ਕਰਵਾਇਆ ਜਿਸ ਵਿਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਮਾਘੀ ਅਤੇ ਲੋਹੜੀ ਦੀ ਵਧਾਈ ਦਿੱਤੀ। ਸਮਾਗਮ …
Read More »ਬੁੱਢਾ ਦਲ ਮੁੱਖੀ ਦੀ ਅਗਵਾਈ ‘ਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ
ਹਾਥੀ, ਘੋੜੇ, ਊਠਾਂ, ਢੋਲ ਨਗਾਰਿਆਂ ਤੇ ਨਰਸਿੰਿਙੰਆਂ ਨੇ ਲੋਕਾਂ ਦਾ ਧਿਆਨ ਖਿੱਚਿਆ ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਪੰਜਾਬ ਪੋਸਟਬ ਬਿਊਰੋ) – ਸ੍ਰੀ ਮੁਕਤਸਰ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ …
Read More »ਰੇਲਵੇ ਸਟੇਸ਼ਨ ਦੇ ਨਵੀਨੀਕਰਨ ਸਮੇਂ ਗੁਰੂ ਨਗਰੀ ਦੇ ਇਤਿਹਾਸਕ ਮਹੱਤਵ ਦਾ ਖ਼ਿਆਲ ਰੱਖਣਾ ਜਰੂਰੀ – ਲੌਂਗੋਵਾਲ
ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੂੰ ਨਵੀਂ ਨੁਹਾਰ ਦੇਣ ਸਮੇਂ ਇਸ ਦੇ ਪ੍ਰਵੇਸ਼ ਸਥਾਨ ’ਚੋਂ ਸਿੱਖ ਵਿਰਾਸਤ ਨੂੰ ਮਨਫ਼ੀ ਨਾ ਕਰੇ।ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੇ ਇਤਿਹਾਸਕ ਮਹੱਤਵ ਅਨੁਸਾਰ ਹੀ ਇਹ ਕਾਰਜ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ …
Read More »ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਾਮਿਲਨਾਡੂ ’ਚ ਗੁਰਮਤਿ ਸਮਾਗਮ
ਲੌਂਗੋਵਾਲ ਨੇ ਗੁਰਦੁਆਰਾ ਸਾਹਿਬ ਲਈ 5 ਲੱਖ ਦਾ ਕੀਤਾ ਐਲਾਨ ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਾਮਿਲਨਾਡੂ ਵਿਖੇ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਦੁਆਰਾ ਗੁਰੂ ਨਾਨਕ ਧਾਮ ਰਾਮੇਸ਼ਵਰਮ ’ਚ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ …
Read More »ਤਰਕਸ਼ੀਲਾਂ ਵਲੋਂ ਨਵੇਂ ਸਾਲ ਦਾ ਕੈਲੰਡਰ ਰਲੀਜ਼
ਲੌਂਗੋਵਾਲ, 14 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਇਕੱਤਰਤਾ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਦੀ ਅਗਵਾਈ ਵਿਚ ਸੰਗਰੂਰ ਵਿਖੇ ਹੋਈ।ਇਸ ਇਕੱਤਰਤਾ ਵਿੱਚ ਤਰਕਸ਼ੀਲ ਮੈਂਬਰਾਂ ਤੋਂ ਇਲਾਵਾ ਮੈਗਜ਼ੀਨ ਦੇ ਪਾਠਕਾਂ ਨੇ ਵੀ ਸ਼ਮੂਲੀਅਤ ਕੀਤੀ।ਤਰਕਸ਼ੀਲ ਕੈਲੰਡਰ 2020 ਰਲੀਜ਼ ਕੀਤਾ ਗਿਆ।ਸਾਰੇ ਮੈਂਬਰਾਂ ਤੇ ਪਾਠਕਾਂ ਨੂੰ ਇਸ ਕੈਲੰਡਰ ਨਾਲ ਘਰ ਦੀ ਸ਼ੋਭਾ ਵਧਾਉਣ ਦੀ ਅਪੀਲ ਕੀਤੀ ਗਈ। …
Read More »ਦੀਵਾਲਾ ਵਿਖੇ ਸਪੋਰਟਸ ਕਲੱਬ ਦੇ ਗੱਭਰੂਆਂ ਨੇ ਲੋਹੜੀ ਮਨਾਈ
ਸਮਰਾਲਾ, 14 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜ਼ਦੀਕੀ ਪਿੰਡ ਦੀਵਾਲਾ ਵਿਖੇ ਯੂਥ ਸਪੋਰਟਸ ਕਲੱਬ ਵਲੋਂ ਸਦੀਆਂ ਤੋਂ ਚੱਲਦਾ ਆ ਰਿਹਾ ਲੋਹੜੀ ਦਾ ਤਿਉਹਾਰ ਪਿੰਡ ਦੇ ਖੇਡ ਮੈਦਾਨ ਵਿੱਚ ਬੜੀ ਹੀ ਧੂਮ-ਧਾਮ ਨਾਲ਼ ਮਨਾਇਆ ਗਿਆ।ਵੱਡੀ ਧੂਣੀ ਲਗਾਈ ਗਈ ਤੇ ਧੂਣੀ ਵਿੱਚ ਤਿਲ ਪਾ ਕੇ ਲੋਹੜੀ ਦਾ ਸ਼ਗਨ ਕੀਤਾ ਗਿਆ।ਢੋਲ ਦੇ ਡੱਗੇ ’ਤੇ ‘ਸੁੰਦਰ ਮੁੰਦਰੀਏ ਹੋ–’ ਆਦਿ ਤੋਂ ਇਲਾਵਾ …
Read More »ਅੰਤਰਰਾਸ਼ਟਰੀ ਸਾਈਕਲਿਸਟ ਅਮਰਜੀਤ ਸਿੰਘ ਨੇ ਕਾਇਮ ਕੀਤੇ ਨਵੇਂ ਰਿਕਾਰਡ
ਟਾਈਮ ਟ੍ਰਾਈਲ ਤੇ ਸਪ੍ਰਿੰਟ ਈਵੈਂਟ ‘ਚ ਹਾਸਲ ਕੀਤੇ ਮੈਡਲ ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੰਧੂ) – ਤੇਲੰਗਨਾ ਦੇ ਸਿਕੰਦਰਾਬਾਦ ਵਿਖੇ ਸਾਊਥ ਸੈਂਟਰਲ ਰੇਲਵੇ ਦੀ ਮੇਜ਼ਬਾਨੀ ਹੇਠ ਆਯੋਜਿਤ 3 ਰੋਜ਼ਾ ਰਾਸ਼ਟਰ ਪੱਧਰ ਦੇ ਇੰਟਰ ਰੇਲਵੇ ਤੇ ਕੌਮੀ ਪੱਧਰ ਦੇ ਸਾਈਕਲਿੰਗ ਮੁਕਾਬਲਿਆਂ ਦੇ ਦੌਰਾਨ ਭਾਰਤੀ ਰੇਲਵੇ ਦੀ ਸਭ ਤੋਂ ਵੱਡੀ ਤੇ ਅਹਿਮ ਫਿਰੋਜ਼ਪੁਰ ਡਵੀਜਨ ਦੇ ਅਧਿਕਾਰਤ ਖੇਤਰ ਵਿੱਚ ਆਉਂਦੇ ਅੰਮ੍ਰਿਤਸਰ ਜੰਕਸ਼ਨ …
Read More »ਬਾਕਸਿੰਗ, ਜੁੱਡੋ, ਤਾਇਕਵਾਂਡੋ, ਮਾਰਸ਼ਲ ਆਰਟ ਸਿੱਖਣ ਧੀਆਂ – ਕੋਚ ਰਜਿੰਦਰ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੰਧੂ) – ਸਮਾਜ ਵਿੱਚ ਮਹਿਲਾਵਾਂ ਤੇ ਲੜਕੀਆਂ ਦੇ ਨਾਲ ਵੱਧ ਰਹੀਆਂ ਛੇੜ-ਛਾੜ ਤੇ ਜ਼ੋਰ ਜ਼ਬਰਦਸਤੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅੱਜ ਮਹਿਲਾਵਾਂ ਤੇ ਖਾਸਕਰ ਲੜਕੀਆਂ ਨੂੰ ਆਤਮ ਰੱਖਿਆ ਦੇ ਗੁਰ ਸਿੱਖਣੇ ਬਹੁਤ ਜ਼ਰੂਰੀ ਹਨ।ਉਘੇ ਖੇਡ ਪ੍ਰਮੋਟਰ ਤੇ ਕੌਮੀ ਬਹੁ ਖੇਡ ਕੋਚ ਰਜਿੰਦਰ ਕੁਮਾਰ ਨੇ ਕੀਤਾ। ਉਨ੍ਹਾਂ ਨਿਰਭਯਾ ਬਲਾਤਕਾਰ ਤੇ ਹੱਤਿਆਕਾਂਡ ਮਾਮਲੇ ਤੇ ਭਾਰਤ ਦੀ …
Read More »ਜਿਲ੍ਹਾ ਕਚਿਹਰੀਆਂ ਪਠਾਨਕੋਟ ‘ਚ 8 ਫਰਵਰੀ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ
ਪਠਾਨਕੋਟ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ. ਕੰਵਲਜੀਤ ਸਿੰਘ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ. ਜਤਿੰਦਰਪਾਲ ਸਿੰਘ ਵਲੋਂ 08.02.2020 ਨੂੰ ਜਿਲ੍ਹਾ ਕਚਿਹਰੀਆਂ ਪਠਾਨਕੋਟ ਵਿਖੇ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਵਾਟਰ ਐਂਡ ਸੈਨੀਟੇਸ਼ਨ ਵਿਭਾਗ, ਲੀਡ ਬੈਂਕ ਮੈਨੇਜਰ, ਰਿਜ਼ਨਲ ਮੈਨੇਜਰ ਸਟੇਟ …
Read More »
Punjab Post Daily Online Newspaper & Print Media