ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਆਪਣੀ ਮਨ ਮਰਜੀ ਨਾਲ ਸੜਕ ‘ਤੇ ਗੱਡੀ ਚਲਾਉਣਾ ਹਾਦਸਿਆਂ ਨੂੰ ਸਦਾ ਦੇਣਾ ਹੈ।ਟੈ੍ਰਫਿਕ ਦੀ ਪਾਲਣਾ ਕਰਕੇ ਕਰਕੇ ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਦੀ ਹਨ।ਫ੍ਰੀ ਵਾਹਨ ਪ੍ਰਦੂਸ਼ਣ ਕੈਂਪ ਧਰਮ ਪ੍ਰਦੂਸ਼ਣ ਸੈਂਟਰ ਵਿੱਚ ਹਰਿੰਦਰ ਸਿੰਘ ਗਿੱਲ ਡੀ.ਐਸ.ਪੀ ਕਪੂਰਥਲਾ ਨੇ ਕਿਹਾ ਕਿ ਭਾਰਤ ਵਿੱਚ ਸਭ ਤੋ ਵੱਧ ਮੌਤਾਂ ਡਰਾਇਵਰ ਦੀ ਗਲਤੀ ਕਾਰਨ ਹੀ ਹੁੰਦੀਆਂ ਹਨ।ਜਿਹਨਾਂ ਵਿਅਕਤੀਆਂ …
Read More »ਪੰਜਾਬੀ
ਯੂਨੀਵਰਸਿਟੀ ਨੇ ਜਿੱਤੀ ਆਲ ਇੰਡੀਆ ਅੰਤਰ ਯੂਨੀਵਰਸਿਟੀ ਫੁੱਟਬਾਲ (ਲੜਕੀਆਂ) ਚੈਂਪੀਅਨਸ਼ਿਪ
ਉਡੀਸਾ ਦੀ ਕੇ.ਆਈ.ਆਈ.ਟੀ ਯੂਨੀਵਰਸਿਟੀ ਭੁਵਨੇਸ਼ਵਰ ਵਿਚ ਹੋਈ ਸੀ ਇਹ ਚੈਂਪੀਅਨਸ਼ਿਪ ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉਡੀਸਾ ਦੀ ਕੇ.ਆਈ.ਆਈ.ਟੀ ਯੂਨੀਵਰਸਿਟੀ ਭੁਵਨੇਸ਼ਵਰ ਵਿਚ ਹੋਈ ਆਲ ਇੰਡੀਆ ਅੰਤਰ ਯੂਨੀਵਰਸਿਟੀ ਫੁੱਟਬਾਲ (ਲੜਕੀਆਂ) ਚੈਂਪੀਅਨਸ਼ਿਪ ਦੌਰਾਨ ਯੂਨੀਵਰਸਿਟੀਆਂ ਦੀਆਂ ਲੜਕੀਆਂ ਨੇ ਇਕ ਹੋਰ ਮਾਰਕਾ ਮਾਰਦਿਆਂ ਇਸ ਚੈਂਪੀਅਨਸ਼ਿਪ ਜਿੱਤ ਲਈ।ਇਹ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀਆਂ ਦੀਆਂ ਖਿਡਾਰਨਾਂ …
Read More »ਬੁਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਗੁੜ ਅਤੇ ਸ਼ੱਕਰ ਦਾ ਉਤਪਾਦਨ `ਫਤਿਹ` ਬ੍ਰਾਂਡ ਅਧੀਨ ਸ਼ੁਰੂ
ਸਹਿਕਾਰਤਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਗੁੜ ਦੀਆਂ ਤਿੰਨੇ ਨਵੀਆਂ ਕਿਸਮਾਂ ਨੂੰ ਕੀਤਾ ਲਾਂਚ ਚੰਡੀਗੜ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਸਹਿਕਾਰੀ ਖੰਡ ਮਿੱਲਾਂ ਵੱਲੋਂ ਚੱਲ ਰਹੇ ਪਿੜਾਈ ਸੀਜ਼ਨ ਦੌਰਾਨ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਿਖੇ ਉੱਚ ਕੁਆਲਿਟੀ ਦੇ ਗੁੜ ਅਤੇ ਸ਼ੱਕਰ ਦਾ ਉਤਪਾਦਨ `ਫਤਿਹ` ਬ੍ਰਾਂਡ ਅਧੀਨ ਸ਼ੁਰੂ ਕੀਤਾ ਗਿਆ ਹੈ।ਇਹ ਪ੍ਰਗਟਾਵਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅੱਜ ਲੋਹੜੀ ਦੇ ਸੁਭ …
Read More »ਪੰਜਾਬ ਦੀ ਬਾਸਕਟਬਾਲ ਟੀਮ ਲਈ ਚੋਣ ਟਰਾਇਲ ਭਲਕੇ
ਚੁਣੀ ਗਈ ਟੀਮ ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ `ਚ ਲੈ ਸਕੇਗੀ ਹਿੱਸਾ ਚੰਡੀਗੜ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਪੰਜਾਬ ਦੀ ਬਾਸਕਟਬਾਲ ਟੀਮ ਦੀ ਚੋਣ ਵਾਸਤੇ ਸਿਲੈਕਸ਼ਨ ਟਰਾਇਲ 15 ਜਨਵਰੀ ਨੂੰ ਕਰਵਾਏ ਜਾ ਰਹੇ ਹਨ। ਇਸ ਸਬੰਧੀ ਅੱਜ ਇਥੇ ਖੇਡ ਵਿਭਾਗ ਦੇ ਡਾਇਰੈਕਟਰ ਸੰਜੇ ਪੋਪਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ …
Read More »ਅਮਰਿੰਦਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ
ਸਮਾਗਮਾਂ ਲਈ ਕੌਮੀ ਪੱਧਰ `ਤੇ ਕਮੇਟੀ ਬਣਾਉਣ ਦੀ ਮੰਗ ਚੰਡੀਗੜ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰੀ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ …
Read More »ਹੁਕਮਨਾਮੇ ਅਤੇ ਕੀਰਤਨ ‘ਤੇ ਮਾਲਕੀ ਦਾ ਦਾਅਵਾ ਗੁਰਬਾਣੀ ਦੀ ਨਿਰਾਦਰੀ, ਜਥੇਦਾਰ ਕਾਰਵਾਈ ਕਰਨ-ਤ੍ਰਿਪਤ ਬਾਜਵਾ
ਚੰਡੀਗੜ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ੋਰ ਦੇ ਕੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ‘ਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦੀ ਘੋਰ ਨਿਰਾਦਰੀ ਹੈ ਅਤੇ ਇਹ ਨਿਰਾਦਰੀ ਕਰਨ ਦੇ ਦੋਸ਼ੀਆਂ ਵਿਰੁੱਧ ਸਿੱਖ ਪੰਪਰਾਵਾਂ ਅਤੇ ਮਰਯਾਦਾ ਅਨੁਸਾਰ ਤੁਰੰਤ ਕਾਰਵਾਈ ਹੋਣੀ ਚਾਹੀਦੀ …
Read More »ਕਿਰਤੀ ਕਿਸਾਨ ਯੂਨੀਅਨ ਵਲੋਂ ਧਰਨਾ ਮੁਲਤਵੀ
ਲੌਂਗੋਵਾਲ, 13 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਸਥਾਨਕ ਪੱਤੀ ਵਡਿਆਣੀ ਦੇ ਪਟਵਾਰੀ ਵਾਲੇ ਟਰਾਂਸਫਾਰਮ ਤੋਂ ਘਰਾਂ ਨੂੰ ਕੀਤੀ ਜਾਂਦੀ ਬਿਜਲੀ ਸਪਲਾਈ ‘ਚ ਘੱਟ ਵੋਲਟੇਜ਼ ਦੇ ਹੱਲ ਸਬੰਧੀ 6 ਮਹੀਨਿਆਂ ਤੋਂ ਉਕਤ ਖੱਪਤਕਾਰ ਅਧਿਕਾਰੀਆਂ ਨੂੰ ਮਿਲ ਰਹੇ ਸਨ, ਪਰ ਉਨ੍ਹਾਂ ਦਾ ਮਸਲਾ ਹੱਲ ਨਹੀਂ ਹੋਇਆ।ਜਿਸ ‘ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪਾਵਰਕੌਮ ਦੇ ਐਸ.ਡੀ.ਓ ਲੌਂਗੋਵਾਲ ਨੂੰ ਮਸਲਾ ਹੱਲ ਨਾ ਹੋਣ …
Read More »ਖੁਸ਼ੀਆਂ ਦੀ ਲੋਹੜੀ
ਲੋਹੜੀ ਆਈ ਲੋਹੜੀ ਆਈ, ਸਭ ਨੇ ਮਿਲ ਕੇ ਖੁਸ਼ੀ ਮਨਾਈ। ਰਿਸ਼ਤੇਦਾਰ ਤੇ ਦੋਸਤ ਮਿੱਤਰ ਇੱਕ ਦੂਜੇ ਨੂੰ ਦੇਣ ਵਧਾਈਆਂ। ਗੁੱਸੇ ਗਿਲੇ ਸਭ ਦਿਲੋਂ ਮਿਟਾ ਕੇ, ਸਭ ਨੇ ਗਲਵਕੜੀਆਂ ਪਾਈਆਂ। ਜਾਂਦੇ ਸਭ ਨੇ ਪਿਆਰ ਵਧਾਈ ਲੋਹੜੀ ਆਈ ਲੋਹੜੀ ਆਈ। ਭੁੱਗਾ ਲਾ ਕੇ ਗਿੱਧਾ ਪਾਇਆ ਭੰਗੜਾ ਪਾ ਕੇ ਸ਼ਗਨ ਮਨਾਇਆ। ਪੁੱਤ ਧੀ ਹੁਣ ਇਕ ਬਰਾਬਰ, ਧੀ ਭੂਮਿਕਾ ਵੀ ਮਾਣ ਵਧਾਇਆ। ਫ਼ਕੀਰਾ’ ਬੱਚਿਆਂ …
Read More »ਆਲ ਇੰਡੀਆ ਅੰਤਰ-ਵਰਸਿਟੀ ਕਬੱਡੀ ਚੈਂਪੀਅਨਸ਼ਿਪ ਯੂਨੀਵਰਸਿਟੀ ਫਸਟ ਰਨਅਰ ਅੱਪ
ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਕਰਨਾਟਕਾ ਦੀ ਮੈਂਗਲੋਰ ਯੂਨੀਵਰਸਿਟੀ ਚੱਲ ਰਹੇ ਆਲ-ਇੰਡੀਆ ਅੰਤਰ-ਵਰਸਿਟੀ ਕਬੱਡੀ ਚੈਂਪੀਅਨਸ਼ਿਪ ਦੇ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੱਭਰੂਆਂ ਨੇ ਆਪਣੀ ਪੈਂਠ ਬਣਾਉਂਦਿਆਂ ਜਿਥੇ ਫਸਟ ਰਨਅਰਜ਼ ਅੱਪ ਰਹੇ ਹਨ ਉਥੇ ਯੂਨੀਵਰਸਿਟੀ ਦੇ ਚਾਰ ਖਿਡਾਰੀਆਂ ਵੱਲੋਂ ਪ੍ਰੋ-ਕਬੱਡੀ ਲੀਗ ਵਿਚ ਕੌਡੀਆਂ ਪਾ ਕੇ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਬੁਲੰਦੀਆਂ `ਤੇ ਲੈ ਜਾ ਖੜ੍ਹਾ …
Read More »ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਕੈਬਨਿਟ ਮੰਤਰੀ ਸੋਨੀ ਨੇ ਨਵਜ਼ੰਮੀਆਂ ਬੱਚੀਆਂ ਨੂੰ ਵੰਡੀ ਲੋਹੜੀ
52 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਦਿੱਤੇ ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 71 ਫਤਾਹਪੁਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਕੈਂਪ ਲਗਾਇਆ ਗਿਆ। ਜਿਸ ਦੌਰਾਨ ਸੋਨੀ ਨੇ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਂਵਾਂ ਨੂੰ ਮਿਠਾਈ, ਮੂੰਗਫਲੀ, ਕੰਬਲ ਅਤੇ ਤੋਹਫ ਦੇਣ ਦੇ ਨਾਲ ਨਾਲ ਕੇਕ …
Read More »
Punjab Post Daily Online Newspaper & Print Media