Wednesday, November 25, 2026

ਪੰਜਾਬੀ

ਸਰਵਹਿੱਤਕਾਰੀ ਵਿਦਿਆ ਮੰਦਰ ਵਿਖੇ ‘ਜੀਨੀਅਸ’ ਪ੍ਰੀਖਿਆ ਕਰਵਾਈ

ਭੀਖੀ, 13 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਰਵਹਿਤਕਾਰੀ ਵਿੱਦਿਆ ਮੰਦਰ (ਸੀ.ਬੀ.ਐਸ.ਈ) ਵਿਖੇ ਸਰਵਹਿਤਕਾਰੀ ਸਿਖਿਆ ਸੰਮਤੀ ਵਲੋਂ ‘ਜੀਨੀਅਸ’ ਦੀ ਦੂਸਰੇ ਪੱਧਰ ਦੀ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਵਿਦਿਆ ਭਾਰਤੀ ਪੰਜਾਬ ਦੇ ਲਗਭਗ 10 ਸਕੂਲਾਂ ਦੇ 204 ਵਿਦਿਆਰਥੀਆਂ ਨੇ ਭਾਗ ਲਿਆ।ਇਸ ਪ੍ਰੀਖਿਆ ਵਿੱਚ ਮਲੇਰਕੋਟਲਾ ਸਕੂਲ ਦੇ ਪ੍ਰਿੰਸੀਪਲ ਪੀ.ਐਸ ਖਿਮਟਾ ਨੇ ਨਿਰੀਖਕ, ਸਰਵਹਿਤਕਾਰੀ ਵਿਦਿਆ ਮੰਦਰ ਭੀਖੀ ਦੇ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ …

Read More »

ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ

ਭੀਖੀ, 13 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਸਰਵਹਿੱਤਕਾਰੀ ਵਿਦਿਆ ਮੰਦਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਜਿਸ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ।ਬੱਚਿਆਂ ਨੇ ਪੰਜਾਬੀ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਜਿਵੇਂ ਭੰਗੜਾ, ਗਿੱਧਾ ਆਦਿ ਪੇਸ਼ ਕੀਤੇ। ਪ੍ਰਬੰਧਕਾਂ ਦੁਆਰਾ ਬੱਚਿਆਂ ਵਿਚ ਰਿਉੜੀਆਂ ਤੇ ਮੂੰਗਫ਼ਲੀਆਂ ਵੰਡੀਆਂ ਗਈਆਂ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਡਾ: ਗਗਨਦੀਪ …

Read More »

ਦੁਵੱਲੇ ਸੰਬੰਧਾਂ ਨੂੰ ਲੈ ਕੇ ਸੰਸਦ ਮੈਂਬਰ ਔਜਲਾ ਵਲੋਂ ਕੈਨੇਡੀਅਨ ਸੰਸਦ ਮੈਂਬਰ ਕਮਲ ਖਹਿਰਾ ਨਾਲ ਮੁਲਾਕਾਤ

ਕੈਨੇਡਾ ਦੀ ਤਰੱਕੀ ਵਿੱਚ ਪੰਜਾਬੀਆਂ ਦਾ ਅਹਿਮ ਯੋਗਦਾਨ- ਕਮਲ ਖਹਿਰਾ ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਕੈਨੇਡਾ ਦੌਰੇ ਦੌਰਾਨ ਅੱਜ ਕੈਨੇਡਾ ਦੀ ਸੰਸਦ ਵਿੱਚ ਬਰੈਂਪਟਨ ਹਲਕੇ ਦੀ ਨੁਮਾਇੰਦਗੀ ਕਰਦੇ ਤੇ ਪਾਰਲੀਮੈਂਟ ਸਕੱਤਰ ਅੰਤਰਰਾਸ਼ਟਰੀ ਵਿਕਾਸ ਮੰਤਰਾਲਾ ਕੈਨੇਡਾ ਮਿਸ ਕਮਲ ਖਹਿਰਾ ਨਾਲ ਮੁਲਾਕਾਤ ਕੀਤੀ ਤੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਸੰਬੰਧੀ …

Read More »

ਟ੍ਰੈਫਿਕ ਨਿਯਮ ਤੋੜਨ ਵਾਲਿਆਂ ਨੂੰ ਭੇਟ ਕੀਤੇ ਗੁਲਾਬ ਦੇ ਫੁੱਲ

ਕਪੂਰਥਲਾ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ, ਪੰਜਾਬ ਸਰਕਾਰ, ਜਿਲਾ੍ਹ ਕਪੂਰਥਲਾ ਦੇ ਪੁਲਿਸ ਮੁਖੀ ਸਤਿੰਦਰ ਸਿੰਘ ਆਰ.ਟੀ.ਓ ਜਲੰਧਰ ਡਾਕਟਰ ਨਾਯਨ ਜੱਸਲ ਦੇ ਹੁਕਮਾਂ ਨਾਲ ਡੀ.ਐਸ.ਪੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਉੱਘੇ ਸਮਾਜ ਸੇਵਕ ਗੁਰਮੁੱਖ ਢੋਡ ਨੇ ਇਕ ਵਿਸ਼ੇਸ ਪਹਿਰਾਵਾ ਪਾ ਕੇ ਟੈ੍ਰਫਿਕ ਨਿਯਮ ਤੋੜਨ ਵਾਲਿਆਂ ਨੂੰ ਗੁਲਾਬ ਦੇ ਫੁੱਲ ਭੇਟ ਕੀਤੇ।ਉਨਾਂ ਕਿਹਾ ਕਿ ਜਿੰਦਗੀ ਇੱਕ ਫੁੱਲ ਵਾਂਗ …

Read More »

ਚਾਈਨਾ ਡੋਰ ਦੇ 60 ਗੱਟੂ ਬਰਾਮਦ

ਜੰਡਿਆਲਾ ਗੁਰੂ, 13 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਹੜੀ ਦੇ ਮੱਦੇਨਜ਼ਰ ਚਾਈਨਾ ਡੋਰ ਦੀ ਵਿਕਰੀ ਕਰ ਰਹੇ ਇੱਕ ਦੁਕਾਨਦਾਰ ਨੂੰ ਕਾਬੀ ਕੀਤਾ ਗਿਆ ਹੈ।ਏ.ਐਸ.ਆਈ ਜੱਸਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਮੇਤ ਦੁਕਾਨ ‘ਤੇ ਰੇਡ ਮਾਰ ਕੇ 60 ਗੱਟੂ ਬਰਾਮਦ ਕਰ ਕੇ ਬਲਦੇਵ ਸਿੰਘ ਵਾਸੀ ਜੰਡਿਆਲਾ ਗੁਰੁ ਨੂੰ ਗ੍ਰਿਫਤਾਰ ਕੀਤਾ ਗਿਆ।ਜ਼ੁਰਮ ਜਮਾਨਤਯੋਗ ਹੋਣ ਕਰਕੇ ਦੋਸ਼ੀ ਨੂੰ ਜ਼ਮਾਨਤ ਰਿਹਾਅ ਕੀਤਾ …

Read More »

ਟਰੱਕ ਯੂਨੀਅਨ ਲਹਿਰਾ ਦੇ ਨਵੇਂ ਪ੍ਰਧਾਨ ਨਾਥਾ ਨੇ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਲਿਆ ਆਸ਼ੀਰਵਾਦ

ਲੌਂਗੋਵਾਲ, 13 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਰਾਹੁਲਇੰਦਰ ਸਿੰਘ ਸਿੱਧੂ ਸਾਬਕਾ ਪ੍ਰਧਾਨ ਲੋਕ ਸਭਾ ਹਲਕਾ ਸੰਗਰੂਰ ਦੇ ਕਰੀਬੀ ਸੀਨੀਅਰ ਕਾਂਗਰਸੀ ਆਗੂ ਕੌਂਸਲਰ ਕਿਰਪਾਲ ਸਿੰਘ ਨਾਥਾ ਨੇ “ਦੀ ਜਨਤਾ ਟਰੱਕ ਉਪਰੇਟਰ ਯੂਨੀਅਨ ਲਹਿਰਾਗਾਗਾ” ਦੀ ਪ੍ਰਧਾਨਗੀ ਦੀ ਕਮਾਨ ਸੰਭਾਲਣ ਤੋਂ ਬਾਅਦ ਹਲਕੇ …

Read More »

ਪ੍ਰਿੰਸੀਪਲ ਸਕੱਤਰ ਜੇਲ੍ਹਾਂ ਵਲੋਂ ਕੈਦੀ ਵਲੋਂ ਲਗਾਏ ਗੰਭੀਰ ਦੋਸ਼ਾਂ ਦੀ ਪੜਤਾਲ ਦੇ ਹੁਕਮ – ਘਨਸਿਆਮ ਥੋਰੀ

ਲੌਂਗੋਵਾਲ, 13 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਦੀ ਜਿਲ੍ਹਾ ਜੇਲ੍ਹ ਵਿੱਚ ਬੰਦ ਇਕ ਕੈਦੀ ਵਲੋਂ ਜੇਲ੍ਹ ਅਧਿਕਾਰੀਆਂ ਉਪਰ ਗੰਭੀਰ ਦੋਸ਼ ਲਗਾਏ ਜਾਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਉਣ `ਤੇ ਡਿਪਟੀ ਕਮਿਸ਼ਨਰ ਘਨਸਿਆਮ ਥੋਰੀ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਮਾਮਲੇ ਨੂੰ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਜੇਲ੍ਹਾਂ ਆਰ.ਵੈਂਕਟਰਤਨਮ ਦੇ ਧਿਆਨ ਵਿੱਚ ਲਿਆਂਦਾ।ਇਸ ਬਾਰੇ …

Read More »

ਆਪਣੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਝੂੰਦਾ ਅਤੇ ਮਾਨ – ਕਰਨੈਲ ਸਿੰਘ ਦੁੱਲਟ

ਲੌਂਗੋਵਾਲ, 13 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਦੁੱਲਟ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਅਤੇ ਬਲਦੇਵ ਸਿੰਘ ਮਾਨ ਆਪਣੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਹਨ ਅਤੇ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨਾਲ ਚੱਟਾਨ ਵਾਂਗ ਖੜ੍ਹੇ ਹਨ।ਉਨ੍ਹਾਂ …

Read More »

ਪੀ.ਜੀ.ਆਈ ਵਾਂਗ ਖੁਦਮੁਖਤਿਆਰੀ ਸੰਸਥਾ ਬਣਗਾ ਅੰਮ੍ਰਿਤਸਰ ਮੈਡੀਕਲ ਕਾਲਜ – ਕੈਬਨਿਟ ਮੰਤਰੀ ਸੋਨੀ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰੰਘ) – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੀ.ਜੀ.ਆਈ ਵਾਂਗ ਅੰਮਿ੍ਤਸਰ ਮੈਡੀਕਲ ਕਾਲਜ ਨੂੰ ਖੁਦਮੁਖਤਿਆਰੀ ਸੰਸਥਾ ਬਣਾਇਆ ਜਾਵੇਗਾ ਤਾਂ ਜੋ ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਵੀ ਪ੍ਰਾਈਵੇਟ ਹਸਪਤਾਲਾਂ ਨਾਲੋ ਵਧੀਆ ਸੇਵਾਵਾਂ ਮੁਹੱਈਆ ਕਰਵਾਈਆ ਜਾ ਸਕਣ।ਉਨਾਂ ਉਕਤ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ …

Read More »