ਧੂਰੀ, 13 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਲਵਾ ਵੈਲਫੇਅਰ ਸੁਸਾਇਟੀ ਸੰਸਥਾ ‘ਪਰਿਵਰਤਨ’ ਵੱਲੋਂ ਕਰਵਾਏ ਗਏ ਧੀ ਦਿਵਸ ਸਮਾਗਮ ਵਿੱਚ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕਰਦੇ ਹੋਏ ਐਸ.ਡੀ.ਐਮ ਧੂਰੀ ਲਤੀਫ ਅਹਿਮਦ, ਵਿਜੈ ਗੋਇਲ, ਡਾ. ਸੰਦੀਪ ਜੋਤ ਆਈ.ਆਰ.ਐਸ ਤੇ ਹੋਰ।
Read More »ਪੰਜਾਬੀ
ਕੌਮਾਂਤਰੀ ਧੀ ਦਿਵਸ ਮੌਕੇ ‘ਪਰਿਵਰਤਨ’ ਨੇ ਮਨਾਈ ਧੀਂਆਂ ਦੀ ਲੋਹੜੀ
12 ਹੋਣਹਾਰ ਧੀਆਂ ‘ਧੀ ਪੰਜਾਬ ਦੀ’ ਐਵਾਰਡ ਨਾਲ ਸਨਮਾਨਿਤ ਧੂਰੀ, 13 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਲਵਾ ਵੈਲਫੇਅਰ ਸੁਸਾਇਟੀ ਸੰਸਥਾ ‘ਪਰਿਵਰਤਨ’ ਵੱਲੋਂ ਕੌਮਾਂਤਰੀ ਧੀ ਦਿਵਸ ਮੌਕੇ ਸੰਸਥਾ ਦੇ ਸਰਪ੍ਰਸਤ ਡਾ. ਸੰਦੀਪ ਜੋਤ ਅਤੇ ਪ੍ਰਧਾਨ ਗੁਰਤੇਜ ਸਿੰਘ ਤੇਜੀ ਦੀ ਅਗੁਵਾਈ ਵਿੱਚ ਸੰਗਰੂਰ ਵਾਲੀ ਕੋਠੀ ਧੂਰੀ ਵਿਖੇ ਇੱਕ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ …
Read More »ਨਾਹਰ ਪ੍ਰੋਡਕਸ਼ਨ ਵਲੋਂ ਪੇਸ਼ `ਕੌਫੀ ਵਿਦ ਕਰੀਨਾ’ ’ਚ ਸੈਲੀਬ੍ਰਿਟੀ ਹੋਣਗੇ ਰੂਬਰੂ
ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਅਮਨ) – ਨਾਹਰ ਪ੍ਰੋਡਕਸ਼ਨ ਵਲੋਂ ਅੰਮ੍ਰਿਤਸਰ ‘ਚ ਪੇਸ਼ ਕੀਤੇ ਜਾਣ ਵਾਲੇ ‘ਕੌਫੀ ਵਿਦ ਕਰੀਨਾ’ ਸ਼ੋਅ ਵਿੱਚ ਸੈਲੀਬ੍ਰਿਟੀ ਸ਼ਹਿਰੀਆਂ ਦੇ ਰੂਬਰੂ ਹੋਣਗੇ। ਸ਼ੋਅ ਦੀ ਆਰਗੇਨਾਈਜ਼ਰ ਮੈਡਮ ਕਰੀਨਾ ਨਾਹਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਹੈ ਉਹ ਫਰਵਰੀ ਦੇ ਦੂਸਰੇ ਹਫਤੇ ‘ਕੌਫੀ ਵਿਦ ਕਰੀਨਾ’ ਸ਼ੋਅ ਲੈ ਕੇ ਆ ਰਹੀ ਹੈ, ਜਿਸ ਵਿੱਚ ਪੰਜਾਬ ਅਤੇ ਬਾਲੀਵੁੱਡ …
Read More »ਵਾਇਸ ਆਫ ਅੰਮ੍ਰਿਤਸਰ ਨੇ ਜ਼ੇਰੇ ਇਲਾਜ਼ ਸ਼ੈਂਕੀ ਦੀ ਕੀਤੀ ਮਾਲੀ ਮਦਦ
ਹੋਰਨਾਂ ਸੰਸਥਾਵਾਂ ਤੇ ਦਾਨੀਆਂ ਨੂੰ ਵੀ ਕੀਤੀ ਅਪੀਲ ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ – ਅਮਨ) – ਆਪਣੀ ਜਿੰਦਗੀ ਨਾਲ ਮੌਤ ਦੀ ਲੜ੍ਹਾਈ ਲੜ ਰਹੇ ਸਮਾਜ ਸੇਵੀ ਅਭਿਸ਼ੇਕ ਸ਼ਰਮਾ ਉਰਫ ਸ਼ੈਂਕੀ ਲਈ ਮਦਦ ਲਈ ਸ਼ਹਿਰ ਦੀ ਐਨ.ਜੀ.ਓ ਵਾਇਸ ਆਫ ਅੰਮ੍ਰਿਤਸਰ ਅੱਗੇ ਆਈ ਹੈ।ਸੰਸਥਾ ਦੇ ਪ੍ਰਧਾਨ ਸ਼ੀਨੂੰ ਅਰੋੜਾ ਨੇ ਸੰਸਥਾ ਵਲੋਂ ਸ਼ੈਂਕੀ ਨੂੰ 20 ਹਜਾਰ ਰੁਪਏ ਦੇਣ ਦਾ ਐਲਾਨ ਕਰਦਿਆਂ ਹੋਰ ਦਾਨੀ …
Read More »ਪੁਸਤਕ ‘ਮੁੱਠੀ ’ਚੋਂ ਕਿਰਦੀ ਰੇਤ’ ਹੋਈ ਲੋਕ ਅਰਪਿਤ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਇਥੇ ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲਾ ਲਾਇਬਰੇਰੀ ਵਿਖੇ ਪੰਜਾਬ ਸਾਹਿਤ ਸੰਗਮ ਵਲੋਂ ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਦੇ ਸਹਿਯੋਗ ਨਾਲ ਕਹਾਣੀਕਾਰ ਮਨਮੋਹਨ ਸਿੰਘ ਬਾਸਰਕੇ ਦਾ ਤੀਜਾ ਕਹਾਣੀ ਸੰਗ੍ਰਹਿ ਲੋਕ ਅਰਪਿਤ ਕੀਤਾ ਗਿਆ।ਲਾਇਬ੍ਰੇਰੀਅਨ ਡਾ. ਪ੍ਰਭਜੋਤ ਕੌਰ ਸੰਧੂ ਦੇ ਸਵਾਗਤੀ ਸ਼ਬਦਾਂ ਨਾਲ ਸ਼ੁਰੂ ਹੋਏ ਇਸ ਸਾਹਿਤਕ ਸਮਾਗਮ ਵਿਚ ਪੁਸਤਕ ਬਾਰੇ ਜਾਣ-ਪਛਾਣ ਕਰਵਾਉਦਿਆਂ ਕਹਾਣੀਕਾਰ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਈ ਲੋਹੜੀ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਸਰਦ ਰੁੱਤ ਦਾ ਤਿਉਹਾਰ ਲੋਹੜੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਪਬਲਿਕ ਸਕੂਲ `ਚ ਲੋਹੜੀ ਅਤੇ ਮਾਘੀ ਦੇ ਤਿਉਹਾਰ ਮਨਾਉਂਦੇ ਹੋਏ ਵਿਦਿਆਰਥੀਆਂ ਵਲੋਂ …
Read More »ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਕੀਤੀ ਪਾਸ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਸ਼ਾਨ `ਚ ਇਕ ਹੋਰ ਮੀਲ ਪੱਥਰ ਸਥਾਪਿਤ ਕਰਦਿਆਂ ਇਥੋਂ 2 ਖੋਜ ਡਿਗਰੀ ਵਿਦਿਆਰਥੀਆਂ ਨੇ ਯੂ.ਜੀ.ਸੀ ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਦੀ ਮਿਸਾਲੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਆਪਣੇ ਦਫ਼ਤਰ ਵਿਖੇ ਵਿਦਿਆਰਥਣਾਂ ਦਾ …
Read More »ਅੰਮ੍ਰਿਤਸਰ ਦੇ ਉਭਰਦੇ ਗਾਇਕ ਹਰਫ ਪੰਡੋਰੀ ਦਾ ਗੀਤ ‘ਪਿਆਰ’ ਰਿਲੀਜ਼
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਦੇ ਨੌਜਵਾਨ ਹਰਫ ਪੰਡੋਰੀ ਦਾ ਨਵਾਂ ਗੀਤ ‘ਪਿਆਰ’ ਅੱਜ ਸਥਾਨਕ ‘ਜੱਸ ਰਿਕਾਰਡਜ਼’ ਵਲੋਂ ਰਲੀਜ਼ ਕੀਤਾ ਗਿਆ।ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਇੰਚਾਰਜ਼ ਤਲਬੀਰ ਸਿੰਘ ਗਿੱਲ ਅਤੇ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਜਿੰਨਾਂ ਨੇ ਲੈਪਟਾਪ ਦਾ ਬਟਨ ਦਬਾਅ ਕੇ ਗੀਤ ਰਲੀਜ਼ ਕਰਨ ਦੀ ਰਸਮ ਨਿਭਾਈ।ਇਸ …
Read More »ਹਰਜਿੰਦਰ ਸਿੰਘ ਗਿੱਲ ਰਾਕੇਟਬਾਲ ਐਸੋਸੀਏਸ਼ਨ ਜਿਲ੍ਹਾ ਤਰਨਤਾਰਨ ਦੇ ਪ੍ਰਧਾਨ ਬਣੇ
ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਗੁਰਮੀਤ ਸੰਧੂ) – ਸਟੇਟ ਰਾਕੇਟਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਐਸ.ਐਚ.ਓ ਕੱਥੂਨਗਲ ਪਰਮਜੀਤ ਸਿੰਘ ਵਿਰਦੀ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਪ੍ਰਿੰਸੀਪਲ ਬਲਵਿੰਦਰ ਸਿੰਘ ਜਰਨਲ ਸੱਕਤਰ ਤੋਂ ਇਲਾਵਾ ਹਰਜਿੰਦਰ ਸਿੰਘ ਗਿੱਲ, ਮਨਜਿੰਦਰ ਸਿੰਘ ਐਮ.ਡੀ, ਭਗਵੰਤ ਸਿੰਘ, ਤੇਜਿੰਦਰ ਸਿੰਘ ਬੱਬੂ, ਸਤਨਾਮ ਸਿੰਘ, ਦਿਲਬਾਗ ਸਿੰਘ, ਜੀ.ਐਸ ਭੱਲਾ ਅਤੇ ਹੋਰ ਮੈਂਬਰ ਹਾਜ਼ਰ ਹੋਏ। ਇਸ ਮੀਟਿੰਗ ਵਿੱਚ …
Read More »ਵਿਰਸਾ ਵਿਹਾਰ ’ਚ ਕਲਾਕਾਰਾਂ ਨੇ ਮਨਾਈ ਲੋਹੜੀ
ਡਾ. ਪਰਮਿੰਦਰ ਸਿੰਘ ਦੀ ਪੁਸਤਕ ‘ਜਲ੍ਹਿਆਂ ਵਾਲਾ ਬਾਗ’ ‘ਤੇ ਗੋਸ਼ਟੀ ਦਾ ਆਯੋਜਨ ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਹਰ ਸਾਲ ਦੀ ਤਰ੍ਹਾਂ ਖੁਸ਼ੀਆਂ ਖੇੜੀਆਂ ਦਾ ਤਿਉਹਾਰ ਲੋਹੜੀ ਵਿਰਸਾ ਵਿਹਾਰ ਸਥਿਤ ਸ੍ਰ. ਹਰਭਜਨ ਸਿੰਘ ਜੱਬਲ ਯਾਦਗਾਰੀ ਸੱਥ ’ਚ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਵਿੱਚ ਸ਼ੋ੍ਰਮਣੀ ਅਦਾਕਾਰਾ ਸ੍ਰੀਮਤੀ ਜਤਿੰਦਰ ਕੌਰ, ਲੋਕ ਗਾਇਕਾ ਗੁਰਮੀਤ ਬਾਵਾ, …
Read More »
Punjab Post Daily Online Newspaper & Print Media