ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਅੋਲਖ ਵਲੋਂ ਨਗਰ ਨਿਗਮ ਦੇ ਉਪਰੇਸ਼ਨ ਐਂਡ ਮੇਨਟੀਨੈਂਸ ਸੈਲ ਅਤੇ ਵਾਟਰ ਸਪਲਾਈ ਤੇ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਨਗਰ ਨਿਗਮ ਦੀ ਹਦੂਦ ‘ਚ ਆਉੰਦੇ ਇਲਾਕਿਆਂ ਵਿੱਚ ਪਾਣੀ ਤੇ ਸੀਵਰੇਜ਼ ਦੇ ਕੁਨੈਕਸਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਦੱਸਿਆ ਗਿਆ ਕਿ ਸ਼ਹਿਰ ਦੀ ਵਸੋਂ ਦੇ ਮੁਤਾਬਿਕ ਲੋਕਾਂ …
Read More »ਪੰਜਾਬੀ ਖ਼ਬਰਾਂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਮੂਹ ਕਾਲਜਾਂ ਦੀਆਂ 6 ਜੂਨ 2025 ਨੂੰ ਹੋਣ ਵਾਲੀਆਂ ਸਾਰੀਆਂ ਸਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਕਿ 6 ਜੂਨ ਦੀਆਂ ਮੁਲਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ 20 ਜੂਨ ਦਿਨ …
Read More »ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੇ ਸੈਸ਼ਨ 2024-25 ਦੇ ਨੈਤਿਕ ਸਿੱਖਿਆ ਦੇ ਇਮਤਿਹਾਨ ਦੇ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਵਿੱਚ ਸੁਖਬੀਰ ਸਿੰਘ ਸੁਪਰਵਾਈਜ਼ਰ ਸਤਨਾਮ ਸਰਬ ਕਲਿਆਣ ਟਰੱਸਟ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਈ। ਇਸ ਸਮੇਂ ਪ੍ਰਿੰਸੀਪਲ ਵਿਜੈ ਪਲਾਹਾ ਨੇ ਦੱਸਿਆ ਕਿ …
Read More »ਭਗਤ ਪੂਰਨ ਸਿੰਘ ਜੀ ਦੇ ਜਨਮ ਦਿਨ ਮੌਕੇ ਪਿੰਗਲਵਾੜਾ ਸੰਗਰੂਰ ਨੇ ਲਗਾਈ ਛਬੀਲ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਸੰਸਥਾਪਕ ਅਤੇ ਪਿੰਗਲਵਾੜਾ ਦੇ ਬਾਨੀ ਮਹਾਨ ਦਰਵੇਸ਼ ਭਗਤ ਪੂਰਨ ਸਿੰਘ ਜੀ ਦੇ 121ਵੇਂ ਜਨਮ ਦਿਨ ਮੌਕੇ ਸਥਾਨਕ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਛਬੀਲ ਲਗਾਈ ਗਈ। ਮਾਸਟਰ ਸਤਪਾਲ ਸ਼ਰਮਾ, ਡਾ. ਜਗਦੀਪ ਸਿੰਘ ਜੈਨਪੁਰ, ਡਾ. ਉਪਾਸਨਾ ਦੀ ਦੇਖ-ਰੇਖ ਹੇਠ ਪਿੰਗਲਵਾੜਾ ਪਰਿਵਾਰ ਵਲੋਂ …
Read More »ਕਮਿਸ਼ਨਰ ਨਗਰ ਨਿਗਮ ਨੇ ਪੌਦੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਦਾ ਕੀਤਾ ਆਗਾਜ਼
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਵਿਸ਼ਵ ਵਾਤਾਰਣ ਦਿਵਸ ‘ਤੇ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਡਬਲੀਯੂ.ਟੀ.ਪੀ ਦੇ ਅਧਿਕਾਰੀਆਂ ਅਤੇ ਐਲ.ਐਡ.ਟੀ ਦੇ ਨੁਮਾਇੰਦਿਆਂ ਨਾਲ ਮਿਲ ਕੇ ਗੋਲ ਬਾਗ ਚਿਲਡਰਨ ਪਾਰਕ ਵਿਖੇ ਪੌਦੇ ਲਗਾਏ ਗਏ।ਕਮਿਸ਼ਨਰ ਔਲਖ ਨੇ ਸ਼ਹਿਰੀਆਂ ਨੂੰ ਸੰਦੇਸ਼ ਦਿੱਤਾ ਕਿ ਵਾਤਾਵਰਨ ਦੀ ਸੰਭਾਲ ਸਾਡੀ ਸਾਂਝੀ ਜਿੰਮੇਵਾਰੀ ਹੈ ਅਤੇ ਜਿਵੇਂ-ਜਿਵੇਂ ਵਾਤਾਵਰਨੀ ਚੁਣੌਤੀਆਂ ਵਧ ਰਹੀਆਂ ਹਨ, ਸਾਨੂੰ ਵੱਧ ਤੋਂ ਵੱਧ …
Read More »ਭਗਤ ਪੂਰਨ ਸਿੰਘ ਜੀ ਦਾ 121ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵੱਲੋਂ ਦੀਨ-ਦੁਖੀਆਂ ਦੇ ਮਸੀਹਾ, ਯੁੱਗ ਪੁਰਸ਼ ਅਤੇ ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦਾ 121ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਪਿੰਗਲਵਾੜਾ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਮਨਾਇਆ ਗਿਆ।ਸੰਗਤਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਪਿੰਗਲਵਾੜਾ …
Read More »ਵਿਸ਼ਵ ਵਾਤਾਵਰਣ ਦਿਵਸ `ਤੇ 250 ਅਧਿਆਪਕਾਂ ਲਈ ਮਾਸਟਰ ਸਿਖਲਾਈ ਦਾ ਆਯੋਜਨ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਵਿਸ਼ਵ ਵਾਤਾਵਰਣ ਦਿਵਸ `ਤੇ ਪੰਜਾਬ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਵੱਲ ਇੱਕ ਵਿਆਪਕ ਕਦਮ ਚੁੱਕਦੇ ਹੋਏ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਭਗਤਵਾਲਾ ਵਿਖੇ 250 ਅਧਿਆਪਕਾਂ ਦੀ ਮਾਸਟਰ ਸਿਖਲਾਈ ਦਾ ਆਯੋਜਨ ਕੀਤਾ ਗਿਆ।ਇਹ ਇੱਕ ਰੋਜ਼ਾ ਸਿਖਲਾਈ ਕਲੀਨ ਏਅਰ ਪੰਜਾਬ, ਏਅਰ ਕੇਅਰ ਸੈਂਟਰ, ਫੁਲਕਾਰੀ ਅਤੇ ਵਾਇਸ ਆਫ ਅੰਮ੍ਰਿਤਸਰ ਦੇ ਸਹਿਯੋਗ ਨਾਲ ਆਯੋਜਿਤ …
Read More »‘ਕਿਛ ਸੁਣੀਐ ਕਿਛੁ ਕਹੀਐ’ ਤਹਿਤ ਸਾਹਿਤਕਾਰ ਨਿਰਮਲ ਅਰਪਣ ਨਾਲ ਰਚਾਈ ਅਦਬੀ ਗੁਫ਼ਤਗੂ
ਅੰਮ੍ਰਿਤਸਰ, 4 ਜੂਨ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਵਲੋਂ ਕਿਛ ਸੁਣੀਐ ਕਿਛੁ ਕਹੀਐ ਤਹਿਤ ਅਰੰਭੀ ਬਜ਼ੁਰਗ ਸਾਹਿਤਕਾਰਾਂ ਨਾਲ ਅਦਬੀ ਗੁਫ਼ਤਗੂ ਦੀ ਲੜੀ ਦੇ ਸਿਲਸਿਲੇ ਹੇਠ ਪੰਜਾਬੀ ਦੇ ਨਾਮਵਰ ਸਾਹਿਤਕਾਰ ਨਿਰਮਲ ਅਰਪਣ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ। ਸਮਾਗਮ ਦੇ ਕਨਵੀਨਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਸਾਡਾ ਮਨੋਰਥ ਸਾਹਿਤਕਾਰਾਂ ਦੇ ਪਰਿਵਾਰਕ ਜੀਆਂ ਦੀ ਹਾਜ਼ਰੀ ਵਿੱਚ ਅਦਬੀ ਸੰਵਾਦ ਰਚਾਉਣ …
Read More »ਸਿਹਤ ਵਿਭਾਗ ਵੱਲੋਂ ਇਮੁਨਾਈਜੇਸ਼ਨ ਸੰਬਧੀ ਜਿਲ੍ਹਾ ਪੱਧਰੀ ਟ੍ਰੇਨਿੰਗ ਦਾ ਆਯੋਜਨ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠਾਂ ਜਿਲ੍ਹਾ ਪੱਧਰੀ ਰੁਟੀਨ ਇਮੁਨਾਈਜੇਸ਼ਨ ਸੰਬਧੀ ਵਰਕਸ਼ਾਪ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।ਇਸ ਟ੍ਰੇਨਿੰਗ ਦੌਰਾਣ ਜਿਲ੍ਹੇ ਦੇ ਏ.ਐਨ.ਐਮ, ਐਲ.ਐਚ.ਵੀ ਅਤੇ ਪੈਰਾਮੈਡੀਕਲ ਸਟਾਫ ਵਲੋਂ ਸ਼ਿਰਕਤ ਕੀਤੀ ਗਈ।ਜਿਲ੍ਹਾ ਟੀਕਾਕਰਣ ਅਫਸਰ ਡਾ. ਭਾਰਤੀ ਨੇ ਕਿਹਾ ਕਿ ਰੁਟੀਨ ਟੀਕਾਕਰਣ ਰਾਹੀਂ 12 ਮਾਰੂ ਬੀਮਾਰੀਆਂ ਤੋਂ ਬੱਚਿਆਂ ਨੂੰ …
Read More »ਖ਼ਾਲਸਾ ਕਾਲਜ ਵਿਖੇ ‘ਏ.ਆਈ ਅਤੇ ਰਚਨਾਤਮਕਤਾ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਲੋਂ ਇੰਸਟੀਚਿਊਟਸ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ ਰਾਸ਼ਟਰੀ ਤਕਨਾਲੋਜੀ ਦਿਵਸ ਨੂੰ ਸਮਰਪਿਤ ‘ਏ.ਆਈ ਅਤੇ ਰਚਨਾਤਮਕਤਾ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਰਕਸ਼ਾਪ ਦਾ ਸੰਚਾਲਨ ਥਿੰਕ ਨੈਕਸਟ ਟੈਕਨਾਲੋਜੀਜ਼ ਪ੍ਰਾਈਵੇਟ ਲਿਮ. ਮੋਹਾਲੀ ਤੋਂ ਬਿਜ਼ਨਸ ਡਿਵੈਲਪਮੈਂਟ ਮੈਨੇਜਰ ਇੰਜ਼: ਬਲਰਾਮ …
Read More »
Punjab Post Daily Online Newspaper & Print Media