Wednesday, November 25, 2026

ਪੰਜਾਬੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਈ ਭੁਪਿੰਦਰ ਸਿੰਘ ਦੇ ਸਮੂਹ ਪਰਿਵਾਰ ਵੱਲੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਉਪਰਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਿਸ਼ਨਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 553 ਪ੍ਰਕਾਸ਼ ਪੁਰਬ ਮਨਾਇਆ ਗਿਆ।ਸਮਾਗਮ ਦੀ ਆਰੰਭਤਾ ਬੀਬੀ ਨਰਿੰਦਰਜੀਤ ਕੌਰ ਦੇ ਜੱਥੇ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਨਾਲ ਕੀਤੀ।ਜਦਕਿ …

Read More »

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸੰਕਲਪ ਪ੍ਰੋਜੈਕਟ ਤਹਿਤ ਇਕ ਦਿਨਾਂ ਵਰਕਸ਼ਾਪ

ਔਰਤਾਂ ਨੂੰ ਸਵੈ-ਰੁਜ਼ਗਾਰ ਲਈ ਕੀਤਾ ਪ੍ਰੇਰਿਤ ਭੀਖੀ/ਮਾਨਸਾ, 6 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸੰਕਲਪ ਪ੍ਰੋਜੈਕਟ ਤਹਿਤ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦੇ ਸਹਿਯ਼ੋਗ ਨਾਲ ਇੱਕ ਦਿਨਾਂ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਸਵੈ-ਸੇਵੀ ਗਰੁੱਪ ਦੀਆਂ 100 ਦੇ ਕਰੀਬ ਔਰਤਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਚੱਲ ਰਹੀਆਂ ਵੱਖ-ਵੱਖ ਸਕੀਮਾਂ …

Read More »

ਸਰਸਵਤੀ ਹੈਲਥ ਕਲੱਬ ਦੇ ਵਰਿੰਦਰ ਸੂਰੀ ਨੂੰ ਸਦਮਾ, ਤਾਈ ਦਾ ਦਿਹਾਂਤ

ਜੰਡਿਆਲਾ ਗੁਰੂ, 6 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਰਸਵਤੀ ਹੈਲਥ ਕਲੱਬ ਦੇ ਵਰਿੰਦਰ ਸੂਰੀ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ੳੇੁਹਨਾਂ ਦੀ ਤਾਈ ਜਨਕ ਰਾਣੀ ਅਚਾਨਕ ਅਕਾਲ ਚਲਾਣਾ ਕਰ ਗਏ।ੳੇਹਨਾ ਦਾ ਅੰਤਿਮ ਸੰਸਕਾਰ ਸ਼ਹਿਰ ਦੇ ਮੰਦਿਰ ਭੱਦਰਕਾਲੀ ਸਮਸਾਨ ਘਾਟ ਵਿਖੇ ਕਰ ਦਿੱਤਾ ਗਿਆ। ਉਹਨਾ ਦੀ ਰਸਮ ਕਿਰਿਆ 12 ਜਨਵਰੀ ਦਿਨ ਐਤਵਾਰ ਬਾਅਦ ਦੁਪਹਿਰ 1.00 ਤੋਂ 2.00 …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜੰਡਿਆਲਾ ਗੁਰੂ, 6 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗੁਰਦੁਆਰਾ ਸ਼ਹੀਦ ਬਾਬਾ ਬੀਰ ਸਿੰਘ ਪਿੰਡ ਧਾਰੜ ਵਿਖੇ ਤੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਦੀ ਅਰੰਭਤਾ ਸਮੇਂ ਪ੍ਰਬੰਧਕ ਕਮੇਟੀ ਤੇ ਮੁੱਖ …

Read More »

ਪੋਸ਼ਣ ਬਗੀਚੀਆਂ ਗਰਭਵਤੀ ਔਰਤਾਂ ਨੂੰ ਮੁਹਈਆ ਕਰਵਾ ਰਹੀਆਂ ਹਨ ਪੋਸ਼ਣ ਯੁਕਤ ਭੋਜਨ

ਬਰੌਕਲੀ, ਹਰੇ ਪਤੇ ਵਾਲੀਆਂ ਸਬਜ਼ੀਆਂ, ਗਾਜਰਾਂ ਲਾਭਪਾਤਰੀਆਂ ਲਈ ਹਨ ਬਿਲਕੁਲ ਮੁਫ਼ਤ ਭੀਖੀ/ਮਾਨਸਾ, 6 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਮਾਨਸਾ ਜਿਲ੍ਹੇ ਦੇ ਆਂਗਣਵਾੜੀ ਸੈਂਟਰ ਗਰਭਵਤੀ ਮਾਵਾਂ ਅਤੇ 6 ਸਾਲ ਤੱਕ ਦੇ ਬੱਚਿਆਂ ਲਈ ਪੋਸ਼ਣ ਕੇਂਦਰ ਬਣ ਚੁੱਕੇ ਹਨ।ਜਿਥੇ ਬਿਨ੍ਹਾਂ ਰਸਾਇਣ ਤੋਂ ਉਗਾਈਆਂ ਹਰੇ ਪੱਤੇ ਵਾਲੀਆਂ ਅਤੇ ਹੋਰ ਸਬਜ਼ੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ …

Read More »

ਕੈਂਸਰ ਰੋਗਾਂ ਬਾਰੇ ਵਿਸ਼ਾਲ ਮੁਫਤ ਚੈਕਅੱਪ ਕੈਂਪ 19 ਨੂੰ

ਧੂਰੀ, 6 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਲਵਾ ਖਿੱਤੇ ਵਿੱਚ ਦਿਨ-ਪ੍ਰਤੀਦਿਨ ਕੈਂਸਰ ਦੇ ਵੱਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਸੁਰਜੀਤ ਸਿੰਘ ਬਰਨਾਲਾ ਦੀ ਨਿੱਘੀ ਯਾਦ ਨੂੰ ਸਮਰਪਿੱਤ ਕੈਂਸਰ ਰੋਗਾਂ ਬਾਰੇ ਇੱਕ ਵਿਸ਼ਾਲ ਮੁਫਤ ਚੈਕਅੱਪ ਕੈਂਪ ਨੇੜਲੇ ਪਿੰਡ ਮੂਲੋਵਾਲ ਦੇ ਗੁਰੂਦੁਆਰਾ ਮੰਜੀ ਸਾਹਿਬ ਵਿਖੇ 19 ਜਨਵਰੀ ਨੂੰ ਲਗਵਾਇਆ ਜਾ ਰਿਹਾ ਹੈ।ਸ਼ਹਿਰ ਦੇ ਪਤਵੰਤਿਆਂ ਮੀਟਿੰਗ ਦੌਰਾਨ ਸੀਨੀਅਰ ਅਕਾਲੀ ਆਗੂ …

Read More »

ਐਨ.ਜੀ.ਓ ਖੁਦਾਈ ਖਿਦਮਤਗਾਰਾਂ ਵਲੋਂ ਰਾਮਬਾਗ ਵਿਖੇ ਬਾਇਓ-ਡਾਇਵਰਸਿਟੀ ਪਾਰਕ ਵਿਕਸਤ ਦੀ ਤਜਵੀਜ਼ ਪੇਸ਼

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੌਗਿਰਦੇ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਐਨ.ਜੀ.ਓ ਖੁਦਾਈ ਖਿਦਮਤਗਾਰਾਂ ਦੇ ਪੀ.ਐਸ ਭੱਟੀ, ਐਚ.ਪੀ ਸਿੰਘ, ਕੌਂਸਲਰ ਹਰਪਨਦੀਪ ਸਿੰਘ ਔਜਲਾ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਉਹਨਾਂ ਦੇ ਦਫ਼ਤਰ ‘ਚ ਮਿਲੇ ਅਤੇ ਉਹਨਾਂ ਆਪਣੀ ਐਨ.ਜੀ.ਓ ਵਲੋਂ ਰਾਮਬਾਗ (ਕੰਪਨੀ ਬਾਗ) ਵਿਖੇ ਬਾਇਓ-ਡਾਇਵਰਸਿਟੀ ਪਾਰਕ ਵਿਕਸਤ ਕਰਨ ਲਈ ਆਪਣੀ ਤਜਵੀਜ਼ ਪੇਸ਼ ਕੀਤੀ।ਜਿਸ ‘ਤੇ ਮੇਅਰ ਨੇ ਕਿਹਾ …

Read More »

ਸਫਾਈ ਮਜ਼ਦੂਰ ਯੂਨੀਅਨ (ਬਿੱਟਾ ਗਰੁੱਪ) ਵਲੋਂ ਮੇਅਰ ਨਾਲ ਮੁਲਾਕਾਤ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਫਾਈ ਮਜਦੂਰ ਯੂਨੀਅਨ (ਬਿੱਟਾ ਗਰੁੱਪ) ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਗੁਲਦਸਤਾ ਦੇ ਕੇ ਨਵੇਂ ਸਾਲ 2020 ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਮੁੰਹ ਮਿੱਠਾ ਕਰਵਾਇਆ ਗਿਆ।ਜਿਥੇ ਯੂਨੀਅਨ ਦੇ ਪ੍ਰਧਾਨ ਵਿਨੋਦ ਬਿੱਟਾ ਨੇ ਮੇਅਰ ਨੂੰ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦੁਆਇਆ, ਉਥੇ ਮੇਅਰ ਰਿੰਟੂ ਨੇ ਵੀ ਕਿਹਾ ਕਿ ਯੂਨੀਅਨ ਨੂੰ ਮੁਲਾਜ਼ਮਾਂ …

Read More »

ਧਾਰਮਿਕ ਸਮਾਗਮ ਦੌਰਾਨ ਸਾਬਕਾ ਪੁਲੀਸ ਇੰਸਪੈਕਟਰ ਅਮਰੀਕ ਸਿੰਘ ਦਾ ਸਨਮਾਨ

ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਸੁਲਤਾਨਵਿੰਡ ਗੇਟ ਸਥਿਤ ਕੱਪੜਾ ਮਾਰਕੀਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਸਾਬਕਾ ਪੁਲੀਸ ਇੰਸਪੈਕਟਰ ਅਮਰੀਕ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਦੁਕਾਨਦਾਰ।

Read More »