ਲੌਂਗੋਵਾਲ, 5 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਰ ‘ਚੋਂ ਪੰਜਾਬ ਵਰਗੇ ਖੁਸ਼ਹਾਲ ਸੂਬੇ ਦਾ `ਗੁੱਡ ਗਵਰਨੈਂਸ` ਸਬੰਧੀ ਕੀਤੇ ਸਰਵੇ ਵਿੱਚ 13ਵੇਂ ਸਥਾਨ `ਤੇ ਆਉਣਾ ਇਸ ਗੱਲ ਦਾ ਸਬੂਤ ਹੈ ਕਿ ਕਾਂਗਰਸ ਸਰਕਾਰ ਦੇ ਸੱਤਾ `ਚ ਆਉਣ ਤੋਂ ਬਾਅਦ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਵਿਗੜੀ ਹੈ।ਇਹ ਵਿਚਾਰ ਪ੍ਰਗਟ ਕਰਦਿਆਂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐਡਵੋਕੇਟ ਜਗਦੀਪ …
Read More »ਪੰਜਾਬੀ
ਲਾਲੀ ਮਜੀਠੀਆ ਨੇ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਸੁੱਖ ਸਰਕਾਰੀਆ, ਓ.ਪੀ ਸੋਨੀ, ਜ਼ੀਰਾ, ਦੱਤੀ, ਬੁਲਾਰੀਆ, ਵੇਰਕਾ ਤੇ ਹੋਰ ਆਗੂ ਪੁੱਜੇ ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਾਂਗਰਸ ਦੇ ਸੀਨੀਅਰ ਆਗੂ ਤੇ ਬੁਲਾਰੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਵਰਕਰਾਂ ਦੇ ਭਰਵੇਂ ਇਕੱਠ ਵਿੱਚ ਜਿਲਾ ਯੋਜਨਾ ਬੋਰਡ ਅੰਮ੍ਰਿਤਸਰ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਕੈਬਨਿਟ ਮੰਤਰੀ ਓ.ਪੀ ਸੋਨੀ, ਮੁੱਖ ਮੰਤਰੀ …
Read More »ਸਟੇਟ ਰੈਡ ਕਰਾਸ ਦਾ 8 ਰੋਜ਼ਾ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਸਮਾਪਤ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) -ਪੰਜਾਬ ਸਟੇਟ ਰੈਡ ਕਰਾਸ ਵਲੋਂ ਸਥਾਨਕ ਭਵਨ ਐਸ.ਐਲ.ਪਬਲਿਕ ਸਕੂਲ ਵਿਖੇ ਲਗਾਏ ਗਿਆ 8 ਰੋਜਾ ਨੈਸ਼ਨਲ ਯੂਥ ਐਕਸਚੇਂਜ ਪ੍ਰੋਗਰਾਮ ਸਮਾਪਤ ਹੋ ਗਿਆ।ਇਸ ਸਮਾਪਤੀ ਸਮਾਰੋਹ ਵਿਚ ਅਵਿਨਾਸ਼ ਰਾਏ ਖੰਨਾ, ਨੈਸ਼ਨਲ ਵਾਈਸ ਚੇਅਰਮੈਨ, ਇੰਡੀਅਨ ਰੈਡ ਕਰਾਸ ਸੋਸਾਇਟੀ ਨਵੀ ਦਿਲੀ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ।ਇਸ ਤੋ ਇਲਾਵਾ ਮਨੀਸ ਚੌਧਰੀ ਡਿਪਟੀ ਸੈਕਟਰੀ ਭਾਰਤੀ ਰੈਡ ਕਰਾਸ ਸੋਸਾਇਟੀ ਨਵੀ …
Read More »ਕੈਬਨਿਟ ਮੰਤਰੀ ਸੋਨੀ ਨੇ ਵਾਰਡ ਨੰਬਰ 48 ਵਿਖੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰ: 48 ਅਧੀਨ ਪੈਂਦੇ ਇਲਾਕੇ ਕੱਟੜਾ ਆਹਲੁਵਾਲੀਆ ਵਿਖੇ ਨਵੀਆਂ ਐਲ.ਈ.ਡੀ ਲਾਈਟਾਂ ਲਗਾਉਣ, ਗਲੀਆਂ ਨਾਲੀਆਂ ਨੂੰ ਪੱਕਾ ਕਰਨ ਤੇ ਨਵੇਂ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਮੰਤਰੀ ਸੋਨੀ ਨੇ ਦੱਸਿਆ ਕਿ ਕੱਟੜਾ ਆਹਲੁਵਾਲੀਆ ਵਿਖੇ ਇਤਿਹਾਸਕ ਇਮਾਰਤਾਂ ਹਨ ਇਨ੍ਹਾ ਦੀ ਪੂਰੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ 7 ਦਿਨਾ ਕੈਂਪ ਦਾ ਵਿਦਾਇਗੀ ਸਮਾਰੋਹ
ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ ਸੱਤ ਦਿਨਾ ਕੈਂਪ ਦੇ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਲਖਬੀਰ ਸਿੰਘ ਏ.ਆਈ.ਜੀ (ਸੀ.ਆਈ.ਡੀ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੰਜੇ ਜੋਸ਼ੀ ਕੋ-ਆਰਡੀਨੇਟਰ, ਨੰਨ੍ਹੀ ਛਾਂ ਅਤੇ ਦਿਲਬਾਗ ਸਿੰਘ ਵਿਸ਼ੇਸ਼ ਮਹਿਮਾਨ ਦੇ ਤੌਰ `ਤੇ ਪਹੁੰਚੇ। ਸਮਾਰੋਹ ਦੌਰਾਨ 7 ਦਿਨਾ ਐਨ.ਐਸ.ਐਸ ਕੈਂਪ ਦੀਆਂ ਗਤੀਵਿਧੀਆਂ `ਤੇ …
Read More »ਸਮਰਾਲਾ ਦੀ ਸੰਗਤ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿ) ਦੇ ਕੀਤੇ ਦਰਸ਼ਨ
ਸਮਰਾਲਾ, 4 ਜਨਵਰੀ (ਪੰਜਾਬ ਪੋੳਟ- ਇੰਦਰਜੀਤ ਸਿੰਘ ਕੰਗ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਭਾਰਤ ਅਤੇ ਪਾਕਿਸਤਾਨ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 12 ਨਵੰਬਰ 2019 ਤੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਇਜਾਜ਼ਤ ਮਿਲਣ ਉਪਰੰਤ ਸਮਰਾਲਾ ਤੋਂ ਇਕ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।ਜਿਸ ਵਿਚ ਭਾਈ ਲਖਵੀਰ ਸਿੰਘ …
Read More »ਯੂ.ਕੇ ਦੀਆਂ ਸਿੱਖ ਜਥੇਬੰਦੀਆਂ ਦੇ ਵਫ਼ਦ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਢੱਡਰੀਆਂ ਵਾਲਾ ਖਿਲਾਫ ਦਿੱਤਾ ਮੰਗ ਪੱਤਰ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਪੁੱਜੇ ਯੂ.ਕੇ ਦੀਆਂ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਦੇ ਤਿੰਨ ਮੈਂਬਰੀ ਵਫ਼ਦ ਨੇ ਵਿਵਾਦਿਤ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਖ਼ਿਲਾਫ਼ ਮੰਗ ਪੱਤਰ ਸੌਂਪ ਕੇ ਪੰਥਕ ਰਵਾਇਤਾਂ ਮੁਤਾਬਿਕ ਕਾਰਵਾਈ ਦੀ ਅਪੀਲ ਕੀਤੀ ਹੈ। ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਹਾਇਕ ਜਸਪਾਲ ਸਿੰਘ ਨੂੰ ਤਿੰਨ …
Read More »ਜੀ.ਐਨ.ਡੀ.ਯੂ ਮਹਿਲਾ ਫੁੱਟਬਾਲ ਟੀਮ ਨਾਰਥ ਜੋਨ ਚੈਂਪੀਅਨ ਬਣੀ
ਕੋਚ ਪ੍ਰਦੀਪ ਕੁਮਾਰ ਤੇ ਭੁਪਿੰਦਰ ਲੂਸੀ ਦੀ ਅਗਵਾਈ ‘ਚ ਟੀਮ ਬੇਹਤਰੀਨ ਪ੍ਰਦਰਸ਼ਨ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੰਧੂ) – ਮੰਡੀ ਗੋਬਿੰਦਗੜ੍ਹ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਨਾਰਥ ਜੋਨ ਇੰਟਰਵਰਸਿਟੀ ਫੁੱਟਬਾਲ ਮੁਕਾਬਲਿਆਂ ਦੇ ਦੌਰਾਨ ਜੀ.ਐਨ.ਡੀ.ਯੂ ਦੀ ਮਹਿਲਾ ਫੁੱਟਬਾਲ ਟੀਮ ਨੇ ਮੋਹਰੀ ਰਹਿ ਕੇ ਚੈਂਪੀਅਨ ਟਰਾਫੀ ‘ਤੇ ਕਬਜ਼ਾ ਕਰਦੇ ਹੋਏ ਆਲ ਇੰਡੀਆ ਇੰਟਰਵਰਸਿਟੀ ਫੁੱਟਬਾਲ ਚੈਂਪੀਅਸ਼ਿਪ 2020 ਦੇ ਲਈ ਰਾਹ ਪੱਧਰਾ ਕੀਤਾ ਹੈ। …
Read More »ਬੇਮਿਸਾਲ ਰਹੀ ਜਿਲ੍ਹਾ, ਸੂਬਾ ਤੇ ਕੌਮੀ ਖਿਡਾਰਨਾਂ ਦੀ ਕਾਰਗੁਜ਼ਾਰੀ
ਖਿਡਾਰਨਾਂ ਨੂੰ ਦਿੱਤੀ ਜਾਵੇਗੀ ਰ ਹਸੰਭਵ ਸਹਾਇਤਾ – ਪ੍ਰਿੰ. ਬਲਜਿੰਦਰ ਕੌਰ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੰਧੂ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਪ੍ਰਬੰਧਾਂ ਹੇਠ ਚੱਲ ਰਹੇ ਵੇਰਕਾ ਬਲਾਕ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਸਾਫਟਬਾਲ ਖਿਡਾਰਨਾਂ ਦੀ ਵਿੱਦਿਅਕ ਸ਼ੈਸ਼ਨ 2019-20 ਦੀ ਕਾਰਗੁਜ਼ਾਰੀ ਬੇਮਿਸਾਲ ਰਹੀ।ਖਿਡਾਰਨਾਂ ਨੇ ਕੌਮੀ, ਸੂਬਾ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਵਿੱਚ ਬੇਹਤਰ ਪ੍ਰਦਰਸ਼ਨ ਕਰਦੇ ਹੋਏ …
Read More »ਮੱਧ ਪ੍ਰਦੇਸ਼ ’ਚ ਬੇਘਰ ਕੀਤੇ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਵਲੋਂ 50-50 ਹਜ਼ਾਰ ਦੀ ਸਹਾਇਤਾ ਦਾ ਐਲਾਨ
ਮੱਧ ਪ੍ਰਦੇਸ਼ ਦੇ ਪ੍ਰਭਾਵਿਤ ਇਲਾਕਿਆ ’ਚ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਬੇਘਰ ਕੀਤੇ ਗਏ ਸਿੱਖ ਪਰਿਵਾਰਾਂ ਦੀ ਮਦਦ ਲਈ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।ਸਥਾਨਕ ਪ੍ਰਕਾਸ਼ਨ ਵੱਲੋਂ ਜਿਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਢਾਹ ਦਿੱਤੇ ਗਏ ਸਨ, ਉਨ੍ਹਾਂ ਨੂੰ ਇਹ ਸਹਾਇਤਾ ਦਿੱਤੀ ਜਾਵੇਗੀ।ਕਮੇਟੀ …
Read More »
Punjab Post Daily Online Newspaper & Print Media