Wednesday, November 25, 2026

ਪੰਜਾਬੀ

`ਸ਼ਹੀਦੀ ਯਾਦਗਰ’ ਦੇ ਸੁੰਦਰ ਗੁੰਬਦ ‘ਤੇ ਸੁਨਿਹਰੀ ਕਲਸ ਲਗਾਉਣ ਦੀ ਕੀਤੀ ਗਈ ਸੇਵਾ

ਯੂ.ਪੀ ਤੇ ਮੱਧ ਪ੍ਰਦੇਸ਼ ‘ਚ ਸਿੱਖਾਂ ਨਾਲ ਹੋਈਆਂ ਵਧੀਕੀਆਂ ਪ੍ਰਤੀ ਕੇਂਦਰ ਦੇਵੇ ਦਖ਼ਲ- ਹਰਨਾਮ ਸਿੰਘ ਖ਼ਾਲਸਾ ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਚੱਲ ਰਹੀਆਂ ਸੇਵਾਵਾਂ ਦੌਰਾਨ ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ …

Read More »

ਸ੍ਰੀ ਨਨਕਾਣਾ ਸਾਹਿਬ `ਤੇ ਕੀਤੀ ਗਈ ਪੱਥਰਬਾਜ਼ੀ ਦੀ ਦਮਦਮੀ ਟਕਸਾਲ ਮੁਖੀ ਵਲੋਂ ਸਖਤ ਨਿੰਦਾ

ਨਰਿੰਦਰ ਮੋਦੀ ਤੇ ਇਮਰਾਨ ਖਾਨ ਸਿੱਖਾਂ ਦੀ ਸੁਰਖਿਆ ਲਈ ਤੁਰੰਤ ਕਦਮ ਚੁੱਕਣ – ਬਾਬਾ ਹਰਨਾਮ ਸਿੰਘ ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੜਕੀ ਭੀੜ ਵਲੋਂ ਕੀਤੀ ਗਈ ਪੱਥਰਬਾਜ਼ੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨਾਂ ਪਾਕਿਸਤਾਨ ਦੇ ਪ੍ਰਧਾਨ …

Read More »

ਜਨਮ ਦਿਨ ਮੁਬਾਰਕ – ਆਲਮ ਸਿੰਘ

ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਮਟਾਲਾ ਵਾਸੀ ਮਰਕਸ ਪਾਲ ਗੁਮਟਾਲਾ ਅਤੇ ਅਮਨਦੀਪ ਕੌਰ ਨੂੰ ਹੋਣਹਾਰ ਬੇਟੇ ਆਲਮ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ।

Read More »

ਅਗਲੀ ਗੱਲਬਾਤ ਲਈ ਚੰਡੀਗੜ੍ਹ ਸੱਦਿਆ, ਸਾਰੇ ਕਾਨੂੰਨੀ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ

ਸੁੱਖ ਸਰਕਾਰੀਆ ਵਲੋਂ ਪੰਜਾਬ ਦੇ ਕਾਲੋਨਾਈਜ਼ਰਾਂ ਨਾਲ ਮੀਟਿੰਗ ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੰਜਾਬ ਵਿੱਚ ਕੰਮ ਕਰਦੇ ਅਧਿਕਾਰਤ ਕਾਲੋਨਾਈਜ਼ਰਾਂ ਨੂੰ ਭਰੋਸਾ ਦਿੱਤਾ ਹੈ ਕਿ ਸਰਕਾਰ ਉਨ੍ਹਾਂ ਦੇ ਕਾਨੂੰਨੀ ਮਸਲੇ ਹੱਲ ਕਰਨ ਲਈ ਯਤਨਸ਼ੀਲ ਹੈ।ਕਨਫੈਡਰੇਸ਼ਨ ਆਫ ਰੀਅਲ ਅਸਟੇਟ ਡਿਵਲਪਰ ਐਸੋਸੀਏਸ਼ਨ ਆਫ ਇੰਡੀਆ ਦੇ ਬੈਨਰ ਹੇਠ ਸਥਾਨਕ ਹੋਟਲ ਵਿਚ ਕੀਤੀ ਵਿਸਥਾਰਤ …

Read More »

ਅਕੇਡੀਆ ਵਰਲਡ ਸਕੂਲ ‘ਚ ਫੁੱਟਬਾਲ ਅਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ

ਲੌਂਗੋਵਾਲ, 3 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਅਕੇਡੀਆ ਵਰਲਡ ਸਕੂਲ ਵਿਖੇ ਇੰਟਰ ਹਾਊਸ ਫੁੱਟਬਾਲ ਅਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ।ਜਿਸ ਦੌਰਾਨ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦਾ ਫੁਟਬਾਲ ਦਾ ਇੰਟਰ ਹਾਊਸ ਮੈਚ ਅਤੇ ਪਹਿਲੀ ਤੋਂ ਚੌਥੀ ਜਮਾਤ ਦੇ ਬੱਚਿਆਂ ਦਾ ਸਕੇਟਿੰਗ ਮੁਕਾਬਲਾ ਵੀ ਕਰਵਾਇਆ ਗਿਆ।ਸਕੂਲ ਦੇ ਚਾਰੇ ਹਾਊਸ ਦੇ ਪ੍ਰਤੀਭਾਗੀਆਂ ਨੇ ਵੱਧ ਚੜ੍ਹ ਕੇ ਹਿੱਸਾ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ‘ਤੇ ਸਜਾਇਆ ਨਗਰ ਕੀਰਤਨ

ਲੌਂਗੋਵਾਲ, 3 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਪੱਤੀ ਵਡਿਆਣੀ ਤੋਂ ਸਰਬੰਸਦਾਨੀ ਦਸ਼ਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਲੌਂਗੋਵਾਲ ਵਲੋਂ ਪੰਜ ਪਿਆਰਿਆਂ ਨੂੰ …

Read More »

ਨਵੇਂ ਸਾਲ ਦਾ ਕੇਕ ਕੱਟ ਕੇ ਪ੍ਰੈਸ ਕਲੱਬ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੇ ਆਪਸੀ ਸਹਿਯੋਗ ਤੇ ਏਕਤਾ ਦੀ ਮਜ਼ਬੂਤੀ ਦਾ ਲ਼ਿਆ ਸੰਕਲਪ ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਕਈ ਸਾਲਾਂ ਦੀ ਜੱਦੋਜਹਿਦ ਦੇ ਬਾਅਦ ਸਥਾਨਕ ਨਿਊ ਅੰਮ੍ਰਿਤਸਰ ਸਥਿਤ 3000 ਵਰਗ ਗਜ਼ ਦੇ ਖੇਤਰ ਵਿੱਚ ਤਿਆਰ ਹੋਏ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਵਿਖੇ ਜਿਲ੍ਹੇ ਦੇ ਪੱਤਰਕਾਰਾਂ ਦੀ ਪਹਿਲੀ ਮੀਟਿੰਗ ਨਾਲ ਕਲੱਬ ਦੀ ਸ਼ੁਰੂਆਤ ਕੀਤੀ ਗਈ।ਬੈਠਕ ਦੀ ਸਾਰੀ ਕਾਰਵਾਈ ਫੇਸਬੁਕ ਅਤੇ ਸੋਸ਼ਲ ਮੀਡੀਆ …

Read More »

ਧੂਰੀ ਵਿਖੇ ਜਾਦੂਗਰ ਅਰਮਾਨ ਦਾ ਸ਼ੋਅ ਦੀ ਸ਼ੁਰੂਆਤ

ਨਗਰ ਕੌਂਸਲ ਦੇ ਪ੍ਰਧਾਨ ਨੇ ਕੀਤਾ ਉਦਘਾਟਨ ਧੂਰੀ, 3 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਰਤਨਾ ਪੈਲਸ ਵਿਖੇ ਭਾਰਤ ਦੇ ਸੱਭ ਤੋਂ ਛੋਟੀ ਉਮਰ ਦੇ ਵਿਸ਼ਵ ਪ੍ਰਸਿੱਧ ਜਾਦੂਗਰ ਦੇ ਸ਼ੋਅ ਦਾ ਉਦਘਾਟਨ ਨਗਰ ਕੌਂਸਲ ਧੂਰੀ ਦੇ ਪ੍ਰਧਾਨ ਸੰਦੀਪ ਤਾਇਲ ਵਲੋਂ ਕੀਤਾ ਗਿਆ। ਜਾਦੂਗਰ ਅਰਮਾਨ ਨੇ ਦਿਲਕਸ਼ ਹੈਰਾਨਜਨਕ ਆਈਟਮਾਂ ਨਾਲ ਦਰਸ਼ਕਾਂ ਨੂੰ ਕੀਲ ਕੇ ਰੱਖ ਦਿਤਾ।ਵਾਟਰ ਆਫ਼ ਇੰਡੀਆ, ਮਾਇਆ …

Read More »

ਖ਼ਾਲਸਾ ਕਾਲਜ ਮੈਨੇਜ਼ਮੈਂਟ ਵਲੋਂ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਸਾਲਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ …

Read More »

ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਵਲੋਂ ਆਰਥਿਕ ਮੰਦੀ, ਸੀ.ਏ.ਏ./ਐਨ.ਆਰ.ਸੀ ਸਬੰਧੀ ਸੈਮੀਨਾਰ 4 ਜਨਵਰੀ ਨੂੰ

ਸਮਰਾਲਾ, 2 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਲੋਕ ਮੋਰਚਾ ਪੰਜਾਬ ਸਮਰਾਲਾ ਇਕਾਈ ਵਲੋਂ 4 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 11:00 ਵਜੇ ਰਾਜਾ ਹੈਲਥ ਕਲੱਬ ਖੰਨਾ ਰੋਡ ਸਮਰਾਲਾ ਵਿਖੇ ਆਰਥਿਕ ਮੰਦੀ, ਨਾਗਰਿਕਤਾ ਸੋਧ ਕਾਨੂੰਨ ਅਤੇ ਕੌਮੀ ਨਾਗਰਿਕਤਾ ਰਜਿਸਟ੍ਰੇਸ਼ਨ ਸਬੰਧੀ ਸੈਮੀਨਾਰ ਕਰਵਾਇਆ ਜਾ …

Read More »