ਸਮਰਾਲਾ, 1 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਘੁੰਗਰਾਲੀ ਸਿੱਖਾਂ ਵਿਖੇ ਸਮੂਹ ਸਾਧ ਸੰਗਤ ਵਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਵਸ ਅਤੇ ਨਵੇਂ ਸਾਲ ਦਾ ਪ੍ਰੋਗਰਾਮ ਨੇੜੇ ਸ਼ਿਵ ਮੰਦਿਰ ਵਿਖੇ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ਓਟਾਲ, ਪਾਸਟਰ ਅਸ਼ੋਕ ਕੁਮਾਰ, ਕਮਲਜੀਤ ਕੌਰ ਸਮਰਾਲਾ ਨੇ ਦੱਸਿਆ ਕਿ ਪ੍ਰੋਗਰਾਮ ਦਾ ਅਗਾਜ਼ ਪ੍ਰਭੂ ਦੀ ਅਰਾਧਨਾ ਨਾਲ …
Read More »ਪੰਜਾਬੀ
ਵੀ.ਸੀ ਵਲੋਂ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦਾ ਕੈਲੰਡਰ ਜਾਰੀ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵੱਲੋਂ ਤਿਆਰ ਕਰਵਾਏ ਗਏ ਨਵੇਂ ਵਰੇ੍ਹ 2020 ਦਾ ਕੈਲੰਡਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਵੱਲੋਂ ਜਾਰੀ ਕੀਤਾ ਗਿਆ।ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਆਪਣੇ ਸਾਥਿਆਂ ਸਮੇਤ ਕੈਲੰਡਰ ਵੀ.ਸੀ ਦਫਤਰ ਲੈ ਕੇ ਪੁੱਜੇ।ਵਾਈਸ ਚਾਂਸਲਰ ਪ੍ਰੋ. ਡਾ. …
Read More »ਕੈਨੇਡਾ ’ਚ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੇ ਸੁੱਖ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਭਾਈ ਰਾਮ ਸਿੰਘ, ਗਰੇਵਾਲ ਤੇ ਹੋਰਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਚੌਥੀ ਵਾਰ ਮੈਂਬਰ ਪਾਰਲੀਮੈਂਟ ਚੁਣੇ ਜਾਣ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਇਸ ਸਮੇਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ ਅਤੇ ਦੇਸ਼ …
Read More »ਸ਼੍ਰੋਮਣੀ ਕਮੇਟੀ ਨੇ ਮੱਧ ਪ੍ਰਦੇਸ਼ ’ਚ ਸਿੱਖਾਂ ਨੂੰ ਜ਼ਬਰੀ ਉਜਾੜਨ ਦਾ ਲਿਆ ਨੋਟਿਸ
ਤਿੰਨ ਮੈਂਬਰੀ ਵਫ਼ਦ ਭੇਜਿਆ ਜਾਵੇਗਾ ਮੱਧ ਪ੍ਰਦੇਸ਼ – ਲੌਂਗੋਵਾਲ ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸ਼ਿਓਪੁਰ ਦੀ ਤਹਿਸੀਲ ਕਰਹਾਲ ਵਿਚ ਪੈਂਦੇ ਪਿੰਡਾਂ ਵਿੱਚੋਂ ਸਿੱਖਾਂ ਨੂੰ ਉਜਾੜਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਪ੍ਰਧਾਨ ਨੇ ਸਥਾਨਕ ਪ੍ਰਸ਼ਾਸਨ ਵੱਲੋਂ ਸਿੱਖਾਂ ਦੇ ਘਰ ਢਾਹੁਣ ਅਤੇ ਉਨ੍ਹਾਂ ਦੀ ਫਸਲ …
Read More »ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵਿਲੱਖਣ ਪੈੜਾਂ ਪਾਈਆਂ, ਜਿਸ ਦੀ ਹੋਰ ਕੋਈ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ `ਚ ਨਵੇਂ ਸਾਲ 2020 ਦੇ ਸ਼ੁੱਭ ਆਰੰਭ `ਤੇ ਵੈਦਿਕ ਹਵਨ ਯੱਗ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੇ ਆਰਿਆ ਯੁਵਤੀ ਸਭਾ ਵੱਲੋਂ ਨਵੇਂ ਸਾਲ ਦੇ ਸ਼ੁਭਆਰੰਭ `ਤੇ `ਵੈਦਿਕ ਹਵਨ ਯੱਗ` ਦਾ ਆਯੋਜਨ ਕੀਤਾ ਗਿਆ।ਮੁੱਖ ਜਜਮਾਨ ਵਜੋਂ ਸੁਦਰਸ਼ਨ ਕਪੂਰ ਮੁਖੀ ਸਥਾਨਕ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਇਸ ਸਮੇਂ ਹਾਜ਼ਰ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਹਵਨ ਦੀ ਸਫਲਤਾ …
Read More »ਪ੍ਰੋ. ਬਡੂੰਗਰ ਵਲੋਂ ਨਗਰ ਕੀਰਤਨ ਦੌਰਾਨ ਸਿੱਖਾਂ ਖਿਲਾਫ਼ ਦਰਜ਼ ਮਾਮਲਾ ਮੰਦਭਾਗਾ ਕਰਾਰ
ਪਟਿਆਲਾ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਕੱਢੇ ਗਏ ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੀ ਪਾਲਕੀ ਨੂੰ ਰੋਕਣ ਅਤੇ 55 ਦੇ ਕਰੀਬ ਸਿੱਖਾਂ ਖਿਲਾਫ਼ ਮਾਮਲਾ ਦਰਜ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਪੁਲਿਸ ਪ੍ਰਸ਼ਾਸਨ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪ੍ਰੋ. …
Read More »ਜਨਮ ਦਿਨ ਮੁਬਾਰਕ – ਹਰਗੁਨ ਸਿੰਘ
ਅੰਮ੍ਰਤਸਰ, 1 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਵਾਸੀ ਹਰਪਾਲ ਸਿੰਘ ਅਤੇ ਅੰਮ੍ਰਿਤ ਕੌਰ ਨੂੰ ਹੋਣਹਾਰ ਬੇਟੇ ਹਰਗੁਨ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਹਸਰਤ
ਲੌਂਗੋਵਾਲ, 1 ਜਨਵਰੀ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਚੀਮਾਂ ਮੰਡੀ ਸੰਗਰੂਰ ਵਾਸੀ ਹਰਦੀਪ ਸਿੰਘ ਅਤੇ ਗਗਨਦੀਪ ਕੌਰ ਨੂੰ ਹੋਣਹਾਰ ਬੱਚੇ ਹਸਰਤ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media