ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਵਲੋਂ ਵਾਰਡ ਨੰ: 69 ਰੂਪਨਗਰ ਵਿਚ 50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਅਤੇ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ। ਸੋਨੀ ਨੇ ਦੱਸਿਆ ਕਿ ਵਾਰਡ ਨੰ: 69 ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਕੰਕਰੀਟ ਦੀਆਂ ਸੜਕਾਂ, ਨਾਲੀਆਂ …
Read More »ਪੰਜਾਬੀ
ਖਾਲਸਾ ਕਾਲਜ ਵਿਖੇ ਲਾਈਫ਼ ਲੌਂਗ ਲਰਨਿੰਗ ਕੋਰਸ ਮੁਕੰਮਲ ਹੋਣ ’ਤੇ ਬੱਚਿਆਂ ਨੂੰ ਸਰਟੀਫ਼ਿਕੇਟ ਵੰਡੇ
ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੋਸਟ ਗਰੈਜ਼ੂਏਟ ਵਿਭਾਗ ਫ਼ੈਸ਼ਨ ਡਿਜ਼ਾਇਨਿੰਗ ਵਲੋਂ ਲਾਈਫ-ਲੌਂਗ ਲਰਨਿੰਗ ਪ੍ਰੋਗਰਾਮ ਅਧੀਨ ਚੱਲ ਰਹੇ ਮੁਫ਼ਤ 3 ਮਹੀਨੇ ਦੇ ਕੋਰਸ ’ਚ ਗਰੀਬ ਅਤੇ ਲੋੜਵੰਦ ਔਰਤਾਂ ਅਤੇ ਬੱਚਿਆਂ ਨੂੰ ਘਰ ਬੈਠੇ ਰੁਜ਼ਗਾਰ ਕਰਨ ਦਾ ਹੁਨਰ ਦਿੱਤਾ ਗਿਆ।ਜਿਸ ਦੇ ਮੁਕੰਮਲ ਹੋਣ ’ਤੇ ਸਰਟੀਫ਼ਿਕੇਟ ਦੀ ਵੰਡੇ ਗਏ ਅਤੇ ਬੱਚਿਆਂ ਦੇ ਕੰਮ ਦੀ ਵਿਭਾਗ …
Read More »ਜਨਮ ਦਿਨ ‘ਤੇ ਸਵ. ਅਰੁਣ ਜੇਤਲੀ ਨੂੰ ਸ਼ਰਧਾਂਜਲੀਆਂ ਭੇਟ
ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਾਬਕਾ ਕੇਂਦਰੀ ਖਜਾਨਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਸਵ. ਅਰੁਣ ਜੇਟਲੀ ਦੇ ਜਨਮ ਦਿਨ ‘ਤੇ ਪ੍ਰਦੇਸ਼ ਭਾਜਪਾ ਸਹਾਇਕ ਮੀਡੀਆ ਇੰਚਾਰਜ਼ ਜਨਾਰਦਨ ਸ਼ਰਮਾ ਦੀ ਪ੍ਰਧਾਨਗੀ ਹੇਠ ਉਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਸਮੇਂ ਗੱਲਬਾਤ ਕਰਦਿਆਂ ਜਨਾਰਦਨ ਸ਼ਰਮਾ ਨੇ ਅਰੁਣ ਜੇਟਲੀ ਨੂੰ ਭਾਰਤੀ ਰਾਜਨੀਤੀ ਦੇ ਚਾਣਕਿਆ ਦੱਸਿਆ। ਉਨਾਂ ਕਿਹਾ ਕਿ ਜੇਤਲੀ ਚਿੰਤਕ, ਸ਼ਾਂਤ …
Read More »ਸਾਲ! ਸਾਲ ਬਾਅਦ ਬਦਲੇ
ਸਾਲ! ਸਾਲ ਬਾਅਦ ਬਦਲੇ, ਬੰਦਾ ਰੋਜ਼ ਬਦਲਦਾ ਜਾਵੇ। ਗਿਰਗਟ ਨੂੰ ਮਾਤ ਪਾਉਂਦਾ, ਛੱਤੀ ਰੰਗ ਇਹ ਬਦਲਾਵੇ। ਮੈਂ ਚੰਗਾ, ਨਾਲੇ ਦੁੱਧ ਧੋਤਾ, ਉਂਗਲਾਂ ਦੂਜਿਆਂ `ਤੇ ਉਠਾਵੇ। ਕਰ ਦਾ ਕੁੱਝ ਤੇ ਦੱਸੇ ਕੁੱਝ, ਫਿਰ ਵੀ ਚੰਗਾ ਕਹਾਵੇ। ਲੱਖਾਂ ਤੋਂ ਬਣਾ ਲਏ ਕਰੋੜਾਂ, ਹੱਥ ਅਰਬਾਂ ਨੂੰ ਹੁਣ ਪਾਵੇ। ਝੂਠ ਨੂੰ ਸੱਚ, ਸੱਚ ਨੂੰ ਝੂਠ, ਬਣਾਉਂਦਿਆਂ ਰਤਾ ਦੇਰ ਨਾ ਲਾਵੇ। ਨਵੇਂ ਸਾਲ ਦੀ ਦੇਵੇ …
Read More »ਬਾਣੀ ਨਾਨਕ ਦੀ….
ਮੇਰੀ ਕਲਮ ‘ਚ ਨਹੀਂ ਇਹ ਤਾਕਤ, ਕਿਵੇਂ ਕਰੇਗੀ ਬਾਬਾ ਬਿਆਨ ਤੇਰਾ। ਤੂੰ ਮੇਰੀ ਬੁੱਧ ਨੂੰ ਸ਼ੁੱਧ ਜੇ ਕਰ ਦੇਵੇਂ, ਭੁੱਲਾਂ ਕਦੇ ਨਾ ਮੈਂ, ਅਹਿਸਾਨ ਤੇਰਾ। ਖਿੱਚ ਤੇਰੇ ਦੀਦਾਰ ਦੀ ਮਨ ਅੰਦਰ, ਕਿਸ ਅੱਖ਼ਰੀਂ ਕਰਾਂ ਸਨਮਾਨ ਤੇਰਾ। ਮਾਣ ਬਖ਼ਸ਼ਿਓ ਮੇਰੀ ਕਲਮ ਤਾਈਂ, ਲਿਖ ਥੱਕਾਂ ਨਾ ਕਦੇ ਫੁਰਮਾਨ ਤੇਰਾ। ਆਦਿ ਸਚ ਜੁਗਾਦਿ ਵੀ ਸੱਚ ਹੋਸੀ, ਗੁਰੂ ਨਾਨਕ ਦਾ ਸੋਹਣਾ ਸ਼ਬਦ ਸੱਚਾ। ਬਾਣੀ …
Read More »ਕਸੂਰ
ਮਾਨਾ ਸਿਓਂ ਸ਼ਹਿਰੋਂ ਆਪਣੇ ਕੰਮ-ਕਾਰ ਤੋਂ ਵਿਹਲਾ ਹੋ ਕੇ ਪਿੰਡ ਵਾਲੀ ਬੱਸ ‘ਤੇ ਚੜ੍ਹਿਆ।ਬੱਸ ਸਵਾਰੀਆਂ ਨਾਲ ਖਚਾਖਚ ਭਰੀ ਪਈ ਸੀ, ਫਿਰ ਵੀ ਕੰਡਕਟਰ ਸਵਾਰੀਆਂ ਨੂੰ ਬੱਸ ਵਿੱਚ ਇਉਂ ਤੁੰਨੀ ਜਾ ਰਿਹਾ ਸੀ, ਜਿੱਦਾਂ ਜਿਮੀਂਦਾਰ ਮੂਸਲ ਵਿੱਚ ਤੂੜੀ ਤੁੰਨਦਾ।ਇੱਕ ਬਜ਼ੁਰਗ ਮਾਈ ਬੱਸ ਦੀ ਬਾਰੀ ਦੇ ਕੁੰਡੇ ਨੂੰ ਹੱਥ ਪਾ ਕੇ ਲੱਤਾਂ ਘੜੀਸਦੀ ਉਪਰ ਨੂੰ ਚੜ੍ਹੀ, ਉਸ ਨੇ …
Read More »ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਯਾਦ ਕਰਦਿਆਂ
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਪਹਿਲੇ ਚਾਂਸਲਰ, ਪੰਜਾਬੀ, ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ ਦੇ ਗਿਆਤਾ, ਕੀਰਤਨ ਪ੍ਰੇਮੀ, ਗੁਰਮੁਖ-ਦਰਸ਼ਨੀ ਸ਼ਖ਼ਸੀਅਤ, ਹੱਸਮੁਖ-ਮਿਲਣਸਾਰ ਸੁਭਾਅ ਦੇ ਮਾਲਕ ਜਥੇਦਾਰ ਅਵਤਾਰ ਸਿੰਘ ਨੂੰ ਨਿਰੰਤਰ 11 ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਬਣਨ ਦਾ ਸੁਭਾਗ ਪ੍ਰਾਪਤ ਹੋਇਆ।ਉਹ 23 ਅਕਤੂਬਰ 2005 ਤੋਂ 5 ਨਵੰਬਰ 2016 ਤੱਕ ਪ੍ਰਧਾਨ ਰਹੇ।ਉਹ ਸਵੀਕਾਰਦੇ ਸਨ ਕਿ “ਮੈਨੂੰ …
Read More »ਸਾਂਝ ਕੇਂਦਰਾਂ ਰਾਹੀਂ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣ ਲਈ ਪੁਲਿਸ ਵਚਨਬੱਧ-ਐਸ.ਪੀ ਸਿੱਧੂ
ਲੌਂਗੋਵਾਲ, 29 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀਨੀਅਰ ਕਪਤਾਨ ਪੁਲਿਸ ਸੰਗਰੂਰ ਡਾ. ਸੰਦੀਪ ਗਰਗ ਆਈ.ਪੀ.ਐਸ ਦੀ ਅਗਵਾਈ ਹੇਠ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ)-ਕਮ-ਜ਼ਿਲਾ ਕਮਿਉਨਿਟੀ ਪੁਲਿਸ ਅਫਸਰ ਸੰਗਰੂਰ ਗੁਰਮੀਤ ਸਿੰਘ ਸਿੱਧੂ ਪੀ.ਪੀ.ਐਸ ਵਲੋਂ ਜ਼ਿਲਾ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।ਜਿਸ ਵਿਚ ਸਾਲ 2012 ਤੋਂ ਜੁਲਾਈ 2019 ਤੱਕ ਦੇ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਨੂੰ ਵਾਚਿਆ ਗਿਆ। ਐਸ.ਪੀ …
Read More »ਸਾਬਕਾ ਮੰਤਰੀ ਜਸਬੀਰ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਲੌਂਗੋਵਾਲ, 29 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ।ਉਹ ਕਰੀਬ 78 ਵਰ੍ਹਿਆਂ ਦੇ ਸਨ।ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਭਾਵਾਲ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਅਮਨਦੀਪ …
Read More »ਬੇਟੀ ਬਚਾਓ, ਬੇਟੀ ਪੜਾਓ’ ਤਹਿਤ ਜਿਲਾ ਸੰਗਰੂਰ ਵਿਚ ਨਿਵੇਕਲੀ ਪਹਿਲ
ਫੱਗੂਵਾਲਾ ਪੁਲ ’ਤੇ ਜ਼ਿਲੇ ਦੀਆਂ 7 ਧੀਆਂ ਦੀਆਂ ਤਸਵੀਰਾਂ ਬਣੀਆਂ ਗਰੈਫਿਟੀਆਂ ਦਾ ਸ਼ਿੰਗਾਰ ਲੌਂਗੋਵਾਲ, 29 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਸ਼ਹਿਰ ਨੂੰ ਆਉਂਦੇ ਕੌਮੀ ਸ਼ਾਹਰਾਹ-7 ਦੀਆਂ ਸੜਕਾਂ ’ਤੇ ਸਥਿਤ ਪੁਲ ‘ਬੇਟੀ ਬਚਾਓ, ਬੇਟੀ ਪੜਾਓ’ ਦਾ ਹੋਕਾ ਦੇ ਰਹੇ ਹਨ।ਇਨਾਂ ਪੁਲਾਂ ’ਤੇ ਗਰੈਫਿਟੀਜ਼ ਰਾਹੀਂ ਜਿਥੇ ਉਘੀ ਮੁੱਕੇਬਾਜ਼ ਮੈਰੀ ਕੋਮ, ਕ੍ਰਿਕਟਰ ਹਰਮਨਦੀਪ ਕੌਰ ਤੇ ਉਘੀ ਕਾਰਕੁੰਨ ਮਲਾਲਾ ਯੂਸਫ਼ਜ਼ਈ ਜਿਹੀਆਂ …
Read More »
Punjab Post Daily Online Newspaper & Print Media