ਲੌਂਗੋਵਾਲ, 29 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਸੌਰਵ ਗੋਇਲ ਮੈਮੋਰੀਅਲ ਕੰਪਲੈਕਸ ਵਿਖੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਬਰਿੰਦਰ ਗੋਇਲ ਦੇ ਮਰਹੂਮ ਬੇਟੇ ਨੇਤਰਦਾਨੀ ਸੌਰਵ ਗੋਇਲ ਦੀ ਯਾਦ ਵਿਚ ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਕਾਂਤਾ ਗੋਇਲ ਦੀ ਅਗਵਾਈ ਹੇਠ ਸੌਰਵ ਗੋਇਲ ਫਾਊਂਡੇਸ਼ਨ ਵਲੋਂ ਅਗਰਵਾਲ ਸਭਾ ਅਤੇ ਲਾਇਨਜ਼ ਆਈ ਹਸਪਤਾਲ ਨਿਆਲ (ਪਾਤੜਾਂ) ਦੇ ਸਹਿਯੋਗ ਨਾਲ ਅੱਖਾਂ …
Read More »ਪੰਜਾਬੀ
ਜਲ੍ਹਿਆਂਵਾਲੇ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਨਾਟਕ ਦਾ ਮੰਚਨ
ਲੌਂਗੋਵਾਲ, 29 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਉਭਾਵਾਲ ਦੀ ਪੰਚਾਇਤ ਦੇ ਸਹਿਯੋਗ ਨਾਲ ਤਰਕਸ਼ੀਲ ਸੁਸਾਇਟੀ ਇਕਾਈ ਲੌਂਗੋਵਾਲ ਵਲੋਂ ਜਲ੍ਹਿਆਂ ਵਾਲੇ ਬਾਗ਼ ਦੀ ਸ਼ਤਾਬਦੀ ਨੂੰ ਸਮਰਪਿਤ ਨਾਟਕ `ਸਿਰ ਜੋ ਚੁੱਕੇ ਨਹੀਂ` ਪਿੰਡ ਦੇ ਪੰਚਾਇਤ ਘਰ ਵਿੱਚ ਕਰਵਾਇਆ ਗਿਆ।ਨਾਟਕ ਵਿੱਚ ਲੋਕ ਕਲਾ ਮੰਚ ਮੁੱਲਾਂਪੁਰ ਦੇ ਕਲਾਕਾਰਾਂ ਨੇ ਨਿਰਦੇਸ਼ਕ ਹਰਕੇਸ਼ ਚੌਧਰੀ ਦੀ ਨਿਰਦੇਸ਼ਨਾਂ ਹੇਠ ਹਾਜ਼ਰ ਲੋਕਾਂ ਨੂੰ ਆਪਣੇ ਇਤਿਹਾਸਕ …
Read More »ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਦੀ ਬੱਚੀ ਨੂੰ ਕੈਨੇਡਾ ਦਾ ਵੀਜ਼ਾ ਮਿਲਣ ‘ਤੇ ਖੁਸ਼ੀ ਦਾ ਇਜ਼ਹਾਰ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੰਧੂ) – ਸਮਾਜ ਸੇਵੀ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਸੁਲਤਾਨਵਿੰਡ ਵਿਖੇ ਰਹਿ ਕੇ ਪੜਾਈ ਹਾਸਲ ਕਰਨ ਵਾਲੀ ਬੱਚੀ ਰਾਜਵਿੰਦਰ ਕੌਰ ਦਾ ਕੈਨੇਡਾ ਵੀਜਾ ਲੱਗਣ ‘ਤੇ ਟਰੱਸਟ ‘ਚ ਖੁਸ਼ੀ ਪਾਈ ਜਾ ਰਹੀ ਹੈ।ਟਰੱਸਟ ਮੁੱਖੀ ਬੀਬੀ ਸੰਦੀਪ ਕੌਰ ਨੇ ਦੱਸਿਆ ਕਿ ਬੱਚੀ ਰਾਜਵਿੰਦਰ ਕੌਰ ਸਿੱਖ ਸ਼ੰਘਰਸ਼ ਦੇ ਸ਼ਹੀਦ ਭਾਈ ਜੁਗਰਾਜ ਸਿੰਘ ਖਾਲਸਾ ਦੀ ਭਣੇਵੀ ਹੈ, …
Read More »ਘੁੰਗਰਾਲੀ ਸਿੱਖਾਂ ਵਿਖੇ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਤੇ ਨਵੇਂ ਸਾਲ ਦਾ ਸਮਾਗਮ 1 ਜਨਵਰੀ ਨੂੰ
ਸਮਰਾਲਾ, 28 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨੇੜਲੇ ਪਿੰਡ ਘੁੰਗਰਾਲੀ ਸਿੱਖਾਂ ਵਿਖੇ ਇਸਾਈ ਭਾਈਚਾਰੇ ਵਲੋਂ ਪ੍ਰਭੂ ਯਿਸੂ ਮਸੀਹ ਜੀ ਦਾ ਜਨਮ ਦਿਵਸ ਤੇ ਨਵੇਂ ਸਾਲ ਦਾ ਪ੍ਰੋਗਰਾਮ 1 ਜਨਵਰੀ 2020 ਨੂੰ ਨੇੜੇ ਸ਼ਿਵ ਮੰਦਿਰ ਵਿਖੇ ਕਰਵਾਇਆ ਜਾ ਰਿਹਾ ਹੈ।ਪਾਸਟਰ ਅਸ਼ੋਕ ਕੁਮਾਰ ਸਮਰਾਲਾ ਨੇ ਦੱਸਿਆ ਇਹ ਸਮਾਗਮ ਪ੍ਰਭੂ ਜੀ ਦੀ ਅਰਾਧਨਾ ਨਾਲ ਸਵੇਰੇ 10.00 ਵਜੇ ਸ਼ੁਰੂ ਹੋਵੇਗਾ।ਜਿਸ ਵਿੱਚ …
Read More »ਕੜਾਕੇ ਦੀ ਸਰਦੀ ਦੇ ਬਾਵਜੂਦ ਵੀ ਅਕੈਡਮੀ ਵਿਦਿਆਰਥੀਆਂ ਨੇ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੰਧੂ) – ਕੜਾਕੇ ਦੀ ਸਰਦੀ, ਕੋਹਰੇ ਤੇ ਧੁੰਦ ਦੌਰਾਨ ਤਕਨੀਕੀ ਤੇ ਕਿੱਤਾ ਸੰਸਥਾ ਏਅਰਗੋ ਅਕੈਡਮੀ ਦੇ ਪ੍ਰਬੰਧਕਾਂ ਤੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਪੌਦੇ ਲਗਾਉਣ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਹੈ।ਅਕੈਡਮੀ ਦੇ ਅਹੁਦੇਦਾਰ ਸ਼ੁਸ਼ੀਲ ਕੁਮਾਰ ਤੇ ਮੈਡਮ ਮੀਨੂੰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਅਕੈਡਮੀ ਦੇ …
Read More »ਪੁੱਕਾ-ਪੁਤੀਆ ਵਲੋਂ ਖੇਤੀਬਾੜੀ ਕਾਲਜਾਂ ਲਈ ਨਵੇਂ ਨਿਯਮਾਂ ਦੀ ਸਮੀਖਿਆ ਕਰਨ ਦੀ ਪੰਜਾਬ ਸਰਕਾਰ ਨੂੰ ਅਪੀਲ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਅਤੇ ਪੰਜਾਬ ਅਨਏਡਿਡ ਤਕਨੀਕੀ ਸੰਸਥਾਵਾਂ ਐਸੋਸੀਏਸ਼ਨ (ਪੁਤਿਆ) ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਖੇਤੀਬਾੜੀ ਕੋਰਸ ਚਲਾਉਣ ਵਾਲੀਆਂ ਸੰਸਥਾਵਾਂ ਲਈ ਨਵੇਂ ਬਣਾਏ ਨਿਯਮਾਂ ਦੀ ਸਮੀਖਿਆ ਕਰਨ। ਪੁੱਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਕਰੀਬ ਸੈਕੜੇ ਕਾਲਜ, ਪੰਜਾਬੀ …
Read More »ਪਰਵਾਸੀ ਪੰਜਾਬੀਆਂ ਵਲੋਂ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਖਿਲਾਫ ਐਫ.ਆਈ.ਆਰ ਦੀ ਨਿਖੇਧੀ
ਜਲੰਧਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਉਤਰੀ ਅਮਰੀਕਾ ਵਿਚ ਅਮਰੀਕਨ ਪੰਜਾਬੀ ਭਾਈਚਾਰੇ ਵਿਚ ਮੁਹਾਲੀ ਦੀ ਇਕ ਸਮਾਜ ਸੇਵੀ ਐਡਵੋਕੇਟ ਸਿਮਰਨਜੀਤ ਕੌਰ ਗਿੱਲ ਖਿਲਾਫ ਐਫ.ਆਈ.ਆਰ ਦਰਜ ਕਰਨ ਬਾਰੇ ਰੋਸ ‘ਤੇ ਗੁੱਸਾ ਪਾਇਆ ਜਾ ਰਿਹਾ ਹੈ।ਇਸ ਗੱਲ ਦਾ ਖੁਲਾਸਾ ਸਤਨਾਮ ਸਿੰਘ ਚਾਹਲ ਕਾਰਜਕਾਰੀ ਡਾਇਰੈਕਟਰ ਨੌਰਥ ਅਮੈਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।ਮੁਹਾਲੀ ਦੀ ਰਹਿਣ ਵਾਲੀ ਸਿਮਰਨਜੀਤ ਕੌਰ ਗਿੱਲ …
Read More »ਵਿਧਾਇਕ ਚੀਮਾ ਵਲੋਂ ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਸਕੱਤਰ ਦੁਰਗਾ ਸ਼ੰਕਰ ਮਿਸ਼ਰਾ ਨਾਲ ਮੁਲਾਕਾਤ
ਸ਼ੁਲਤਾਨਪੁਰ ਲੋਧੀ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਆਵਾਸ ਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਸਕੱਤਰ ਦੁਰਗਾ ਸ਼ੰਕਰ ਮਿਸ਼ਰਾ ਨਾਲ ਮੁਲਾਕਾਤ ਕਰਦੇ ਹੋਏ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ।ਉਨਾਂ ਦੇ ਨਾਲ ਹਨ ਪੀ.ਐਮ.ਆਈ.ਡੀ.ਸੀ ਦੇ ਮੁੱਖ ਕਾਰਜਕਾਰੀ ਅਫ਼ਸਰ ਅਜੋਏ ਸ਼ਰਮਾ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ।
Read More »ਈਡੀਅਟ ਕਲੱਬ ਨੇ ਕਲਾਕਾਰਾਂ ਦਾ ਦੂਜਾ ਸਲਾਨਾ ਮੇਲਾ ਕਰਵਾਇਆ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਈਡੀਅਟ ਕਲੱਬ ਵਲੋਂ ਈਡੀਅਟ ਕਲੱਬ ਦੀ ਸੀਨੀਅਰ ਮੀਤ ਪ੍ਰਧਾਨ ਧਵਨੀ ਮਹਿਰਾ ਦੇ ਘਰ ਕਲੱਬ ਪ੍ਰਧਾਨ ਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ਈਡੀਅਟ ਦੀ ਅਗਵਾਈ ‘ਚ ਸਲਾਨਾ ਮੇਲਾ ਕਰਵਾਇਆ ਗਿਆ। ਜਿਸ ਵਿਚ ਉਘੀਆਂ ਸ਼ਖਸ਼ੀਅਤਾਂ ਕਾਮੇਡੀ ਕਿੰਗ ਸੁਰਿੰਦਰ ਫਰਿਸ਼ਤਾ ਉਰਫ ਘੁੱਲੇ ਸ਼ਾਹ, ਬਾਲੀਵੁਡ ਐਕਟਰ ਅਰਵਿੰਦਰ ਭੱਟੀ, ਸੰਗੀਤਕਾਰ ਹਰਿੰਦਰ ਸੋਹਲ, ਇੰਗਲੈਂਡ ਤੋਂ ਮੇਜਰ ਇਕਬਾਲ …
Read More »ਉਤਰੀ ਭਾਰਤ ਦੇ ਲੋਕ ਨਾਚਾਂ ਦੀ ਧਮਾਲ ਨਾਲ ਅਮੀਰ ਵਿਰਸਿਆਂ ਨਾਲ ਪਈ ਸਾਂਝ
ਕੱਲ੍ਹ ਹੋਵੇਗਾ ਜੇਤੂ ਯੂਨੀਵਰਸਿਟੀ ਦਾ ਐਲਾਨ ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਉਤਰੀ ਭਾਰਤ ਦੇ 18 ਤੋਂ ਵੱਧ ਵੱਖ ਵੱਖ ਲੋਕ ਨਾਚਾਂ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਸਿਟੀ ਵਿਚ ਸਥਿਤ ਦਸਮੇਸ਼ ਆਡੀਟੋਰੀਅਮ ਵਿਚ ਅਜਿਹਾ ਝੂਮਣੇ ਲਾਇਆ ਕਿ ਠੰਡ ਦਾ ਅਹਿਸਾਸ ਹੀ ਖਤਮ ਹੋ ਗਿਆ। ਅੱਜ 35ਵੇਂ ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਯੁਵਕ ਮੇਲੇ `ਯੁਵਫੋਰੀਆ` ਦਾ ਚੌਥਾ ਦਿਨ …
Read More »
Punjab Post Daily Online Newspaper & Print Media