Wednesday, November 25, 2026

ਪੰਜਾਬੀ

ਕੈਬਨਿਟ ਮੰਤਰੀ ਸੋਨੀ ਵਲੋਂ ਵਾਰਡ ਨੰ: 49 ਦਾ ਦੌਰਾ

ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਆਪਣੇ ਹਲਕੇ ਵਿਚ ਪੈਂਦੀ ਵਾਰਡ ਨੰਬਰ 49 ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਉਨਾਂ ਦੇ ਜਲਦ ਹੱਲ ਦੇ ਨਿਰਦੇਸ਼ ਦਿੱਤੇ।ਸੋਨੀ ਨੇ ਕਿਹਾ ਕਿ ਇਸ ਇਲਾਕੇ ਖੂਹ ਬੰਬੇ ਵਾਲਾ ਵਿਚ ਇਕ ਸੁੰਦਰ ਪਾਰਕ ਦਾ ਨਿਰਮਾਣ …

Read More »

ਕਾਮਰੇਡ ਭਾਨ ਸਿੰਘ ਭੌਰਾ ਦੀ ਬਰਸੀ 3 ਜਨਵਰੀ ਨੂੰ – ਸੁਖਦੇਵ ਸ਼ਰਮਾ

ਕੇਂਦਰ ਸਰਕਾਰ ਦੇ ਵੱਖ-ਵੱਖ ਸੋਧ ਬਿਲਾਂ ਖਿਲਾਫ਼ ਡੱਟਣ ਦਾ ਫ਼ੈਸਲਾ ਧੂਰੀ, 29 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੀ.ਪੀ.ਆਈ ਜਿਲਾ ਸੰਗਰੂਰ ਦੇ ਸਕੱਤਰ ਕਾਮਰੇਡ ਸੁਖਦੇਵ ਸ਼ਰਮਾ ਨੇ ਦੱਸਿਆ ਕਿ ਜਿਲਾ ਕਾਰਜਕਾਰਨੀ ਦੀ ਮੀਟਿੰਗ ਸਾਥੀ ਜਗਦੇਵ ਸਿੰਘ ਬਾਹੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਿਲਾ ਕੌਸਲ ਸੀ.ਪੀ.ਆਈ ਦੇ ਫ਼ੈਸਲੇ ਅਨੁਸਾਰ ਕਾਮਰੇਡ ਭਾਨ ਸਿੰਘ ਭੌਰਾ ਮੈਂਬਰ ਪਾਰਲੀਮੈਂਟ ਦੀ 16ਵੀਂ ਬਰਸੀ ਦੇ …

Read More »

ਪਿੰਡ ਬੇਨੜਾ ਵਿਖੇ ਕ੍ਰਿਕੇਟ ਟੂਰਨਾਮੈਂਟ ਦੌਰਾਨ ਤਹਿਸੀਲਦਾਰ ਧੂਰੀ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜਾਈ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਣ ਦਾ ਦਿੱਤਾ ਸੁਨੇਹਾ ਧੂਰੀ, 29 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਬੋਰਵੈਲ ਵਿੱਚ ਡਿੱਗ ਕੇ ਜਾਨ ਗੁਆਉਣ ਵਾਲੇ ਫਤਿਹਵੀਰ ਨਾਮੀ ਇੱਕ ਬੱਚੇ ਦੀ ਯਾਦ ਵਿੱਚ ਪਿੰਡ ਬੇਨੜਾ ਵਿਖੇ ਐਨ.ਆਰ.ਆਈ ਨੌਜਵਾਨਾਂ ਵੱਲੋਂ 5 ਰੋਜ਼ਾ ਕ੍ਰਿਕੇਟ ਟੂਰਨਾਮੈਂਟ ਅਤੇ ਤਾਸ਼ ਸੀਪ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਅੱਜ ਖੇਡਾਂ ਦੇ ਚੌਥੇ ਦਿਨ ਤਹਿਸੀਲਦਾਰ …

Read More »

ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ‘ਚ ਵੱਖ-ਵੱਖ ਭਾਈਚਾਰਿਆਂ ਵਲੋਂ ਮੇਨ ਚੌਕ ਵਿਚ ਰੋਸ ਪ੍ਰਦਰਸ਼ਨ

ਭੀਖੀ, 29 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਗੁਰੂਦੁੁਆਰਾ ਸ਼੍ਰੀ ਤੇਗ ਬਹਾਦਰ ਵਿਖੇ ਸਿੱਖ, ਇਸਾਈ, ਮੁਸਲਿਮ ਤੇ ਦਲਿਤ ਭਾਈਚਾਰੇ ਵਲੋਂ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ’ਚ ਇਕੱਤਰ ਹੋ ਕੇ ਐਲਾਨ ਕੀਤਾ ਕਿ ਮੋਦੀ, ਸ਼ਾਹ ਦੀ ਜੁੰਡਲੀ ਵਲੋਂ ਦੇਸ਼ ਵਿਚ ਫੁੱਟ ਪਾਉਣ ਲਈ ਲਿਆਂਦੇ ਗਏ ਨਾਗਰਿਕਤਾ ਸੋਧ ਐਕਟ ਅਤੇ ਐਨ.ਆਰ.ਸੀ ਕਾਨੂੰਨ ਨੂੰ ਕਿਸੇ ਵੀ ਕੀਮਤ ‘ਤੇ ਪ਼੍ਰਵਾਨ ਨਹੀਂ ਕਰਨਗੇ ਅਤੇ …

Read More »

ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸੰਗਤਾਂ ਨੇ ਕੀਤਾ 15 ਮਿੰਟ ਗੁਰ-ਮੰਤਰ ਦਾ ਜਾਪ ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ …

Read More »

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਬਿਜਲੀ ਖੱਪਤਕਾਰਾਂ ‘ਤੇ 1490 ਕਰੋੜ ਦਾ ਨਵਾਂ ਬੋਝ ਪਾਉਣ ਦੀ ਸਖਤ ਨਿਖੇਧੀ

ਘਰੇਲੂ ਬਿਜਲੀ ਦਰ 1 ਰੁਪਏ ਯੂਨਿਟ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਬਿਜਲੀ ਖੱਪਤਕਾਰਾਂ ‘ਤੇ 1 ਜਨਵਰੀ 2020 ਤਂੋ 1490 ਕਰੋੜ ਦਾ ਨਵਾਂ ਬੋਝ ਪਾਉਣ ਵਾਲੀ ਪਾਵਰਕਾਮ ਅਤੇ ਪੰਜਾਬ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਗਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਸੀਨੀ: ਮੀਤ ਪ੍ਰਧਾਨ …

Read More »

ਲ਼ੋਪੋਕੇ ‘ਚ ਮਿਲੀ ਤਕਰੀਬਨ 7-8 ਸਾਲਾ ਬੱਚੀ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਦਿਨੀਂ ਥਾਣਾ ਲੋਪੋਕੇ ਦੇ ਏ.ਐਸ.ਆਈ ਗੁਰਦੀਪ ਸਿੰਘ ਨੂੰ ਗਸ਼ਤ ਕਰਦੇ ਸਮੇਂ ਇਕ ਬੱਚੀ ਮਿਲੀ ਹੈ। ਜਿਸ ਦੀ ਉਮਰ ਤਕਰੀਬਨ 7-8 ਸਾਲ ਦੇ ਕਰੀਬ ਹੈ ਜੋ ਕਿ ਆਪਣਾ ਨਾਮ, ਮਾਤਾ ਪਿਤਾ ਦਾ ਨਾਮ ਅਤੇ ਘਰ ਦਾ ਪਤਾ ਦੱਸਣ ਵਿੱਚ ਅਸਮਰੱਥ ਹੈ।ਚਾਈਲਡ ਲਾਈਨ ਦੇ ਇਕ ਨੁਮਾਇੰਦੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੀ ਦਾ …

Read More »

ਰੰਗੋਲੀ, ਕਲਾਸੀਕਲ ਸਾਜ਼ ਵਾਦਨ ਤੇ ਨਾਟਕਾਂ ਦੇ ਨਾਂ ਰਿਹਾ ਯੁਵਫੋਰੀਆ ਦਾ ਤੀਜਾ ਦਿਨ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਸੁਖਬਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਚਾਖਚ ਭਰੇ ਦਸਮੇਸ਼ ਆਡੀਟੋਰੀਅਮ ਵਿਚ ਅੱਜ 23 ਯੂਨੀਵਰਸਿਟੀਆਂ ਦੇ ਵਿਦਿਆਰਥੀ ਕਲਾਕਾਰਾਂ ਨੇ ਆਪੋ ਆਪਣੇ ਨਾਟਕਾਂ ਵਿਚ ਮੰਝੀ ਕਲਾਕਾਰੀ ਦੇ ਨਾਲ ਦਰਸ਼ਕਾਂ ਨੂੰ ਕੀਲ ਕੇ ਹੀ ਨਹੀਂ ਰੱਖ ਦਿਤਾ ਸਗੋਂ ਵਿਸ਼ਵ ਸਮਾਜ ਵਿਚ ਵਾਪਰ ਰਹੀਆਂ ਵੱਖ ਵੱਖ ਘਟਨਾਵਾਂ ਦੇ ਬਾਰੇ ਪੁਨਰ-ਵਿਚਾਰ ਕਰਨ ਲਈ ਮਜਬੂਰ ਕਰ ਦਿੱਤਾ। …

Read More »

ਪ੍ਰੀਤੀ ਮਹੰਤ ਵਲੋਂ ਪਿੰਗਲਵਾੜਾ ਵਿਖੇ ਕੰਬਲ ਅਤੇ ਗਰਮ ਸੂਟ ਵੰਡੇ ਗਏ

ਲੌਂਗੋਵਾਲ, 28 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪ੍ਰਸਿਧ ਸਮਾਜ ਸੇਵਿਕਾ ਪ੍ਰੀਤੀ ਮਹੰਤ ਵਲੋਂ ਗਰੀਬਾਂ ਨੂੰ ਪੈ ਰਹੀ ਕੜਾਕੇ ਦੀ ਠੰਢ ਤੋਂ ਬਚਾਉਣ ਲਈ ਵਡੇ ਪੱਧਰ ‘ਤੇ ਗਰਮ ਕਪੜੇ ਵੰਡੇ ਗਏ।ਉਨ੍ਹਾਂ ਵਲੋਂ ਆਪਣੀ ਰਿਹਾਇਸ਼ ‘ਤੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਵੀ ਕੀਤਾ।ਜਿਸ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪੂਨਮ ਕਾਂਗੜਾ, ਉਘੇ ਸਮਾਜ ਸੇਵੀ …

Read More »

ਸੁਖਦੇਵ ਸਿੰਘ ਢੀਂਡਸਾ ਨੇ “ਸਰਬਤ ਦਾ ਭਲਾ ” ਐਕਸਪ੍ਰੈਸ ਨੂੰ ਲਹਿਰਾਗਾਗਾ ਸ਼ਟੇਸ਼ਨ ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਗੋਵਾਲ, 28 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਵੀਂ ਦਿੱਲੀ ਤੋਂ ਸੁਲਤਾਨਪੁਰ ਲੋਧੀ ਲਈ 4 ਅਕਤੂਬਰ ਤੋਂ ਚਲਾਈ ਗਈ ਇੰਟਰਸਿਟੀ ਐਕਸਪ੍ਰੈਸ “ਸਰਬਤ ਦਾ ਭਲਾ” ਰੇਲ ਗੱਡੀ ਨੰਬਰ 22479 ਅਪ ਅਤੇ 22480 ਡਾਉੂਨ ਦਾ ਲਹਿਰਾਗਾਗਾ ਦੇ ਰੇਲਵੇ ਸਟੇਸ਼ਨ ‘ਤੇ ਠਹਿਰਾਓ ਕਰਵਾਉਣ ਤੋਂ ਉਪਰੰਤ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ …

Read More »