ਲੌਂਗੋਵਾਲ, 28 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭੁੱਖੇ ਸਾਧੂਆਂ ਨੂੰ 20 ਰੁਪਏ ਦਾ ਲੰਗਰ ਛਕਾ ਕੇ ਸਿੱਖ ਜਗਤ ਲਈ ਲੰਗਰ ਪ੍ਰਥਾ ਨੂੰ ਆਰੰਭ ਕੀਤਾ ਸੀ।ਉਸ ਤੋਂ ਬਾਅਦ ਅੱਜ ਤੱਕ ਲੰਗਰ ਦੀ ਮਹੱਤਤਾ ਜਿਉਂ ਦੀ ਤਿਉਂ ਕਾਇਮ ਹੈ।ਪਰ ਇਸ ਸਮੇਂ ਲੋੜਵੰਦ ਬੱਚਿਆਂ ਨੂੰ ਪੜ੍ਹਾਉਣ ਲਈ ਉਹਨਾਂ ਵਾਸਤੇ ਕਿਤਾਬਾਂ, ਕਾਪੀਆਂ ਅਤੇ ਹੋਰ …
Read More »ਪੰਜਾਬੀ
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜ੍ਹੇ ਨੂੰ ਬਾਲ ਦਿਵਸ ਵਜੋਂ ਐਲਾਨਿਆ ਜਾਵੇ – ਮਨਪ੍ਰੀਤ ਨਮੋਲ
ਲੌਂਗੋਵਾਲ, 28 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜ੍ਹੇ ਨੂੰ ਕੇਂਦਰ ਸਰਕਾਰ ਵਲੋਂ ਬਾਲ ਦਿਵਸ ਐਲਾਨਿਆ ਜਾਣਾ ਚਾਹੀਦਾ ਹੈ, ਤਾਂ ਕਿ ਦੇਸ਼ ਦੇ ਹੋਰਨਾਂ ਸੂਬਿਆਂ ਦੇ ਲੋਕ ਅਤੇ ਬੱਚੇ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਬਾਰੇ ਜਾਣ ਸਕਣ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਨਮੋਲ ਨੇ ਕਿਹਾ ਕਿ ਨਾਨਕ ਨਾਮ ਲੇਵਾ …
Read More »ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ – ਐਸ.ਐਚ.ਓ ਸੁਰਿੰਦਰ ਭੱਲਾ
ਲੌਂਗੋਵਾਲ, 28 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਦਰ ਥਾਣਾ ਲਹਿਰਾਗਾਗਾ ਦੇ ਇੰਚਾਰਜ ਸਤਨਾਮ ਸਿੰਘ ਦੀ ਬਦਲੀ ਥਾਣਾ ਚੀਮਾ ਵਿਖੇ ਹੋ ਜਾਣ ਉਪਰੰਤ ਇਥੇ ਨਵੇਂ ਆਏ ਥਾਣਾ ਇੰਚਾਰਜ ਸੁਰਿੰਦਰ ਕੁਮਾਰ ਭੱਲਾ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।ਉਨਾਂ ਨੇ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਐਸ.ਐਸ.ਪੀ ਸਾਹਿਬ ਡਾ. ਸੰਦੀਪ ਗਰਗ ਵਲੋਂ ਲਗਾਈ ਗਈ …
Read More »ਸਫਾਈ ਸੇਵਕਾਂ ਨੂੰ ਗਰਮ ਕੋਟੀਆਂ ਵੰਡੀਆਂ ਗਈਆਂ
ਲੌਂਗੋਵਾਲ, 28 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਨਗਰ ਕੌਂਸਲ ਵਿਖੇ ਠੇਕੇਦਾਰ ਮਹਿੰਦਰਪਾਲ ਸਿੰਘ ਭੋਲਾ ਵਲੋਂ ਅੱਤ ਦੀ ਪੈ ਰਹੀ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਕੌਂਸਲ ਦੇ ਸਫਾਈ ਸੇਵਕ ਵਰਕਰਾਂ ਨੂੰ ਗਰਮ ਕੋਟੀਆਂ ਵੰਡੀਆਂ ਗਈਆ।ਉਨਾਂ ਕਿਹਾ ਕਿ ਸਰਦੀ ਦੇ ਮੌਸਮ ਦੌਰਾਨ ਇਹ ਸੇਵਾ ਲਗਾਤਾਰ ਹਰ ਸਾਲ ਕੀਤੀ ਜਾ ਰਹੀ ਹੈ।ਇਸ ਮੌਕੇ ਜਗਦੇਵ ਸਿੰਘ ਸਿੱਧੂ ਨਗਰ ਕੌਂਸਲ ਪ੍ਰਧਾਨ, …
Read More »ਰਾਣਾ ਗੁਰਜੀਤ ਸਿੰਘ ਨੇ ਨਵ-ਨਿਯੁੱਕਤ ਚੇਅਰਮੈਨਾਂ ਦਾ ਕੀਤਾ ਸਨਮਾਨ
ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਨਵ-ਨਿਯੁੱਕਤ ਚੇਅਰਮੈਨ ਅਨੂਪ ਕੱਲ੍ਹਣ, ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਅਵਤਾਰ ਸਿੰਘ ਔਜਲਾ ਅਤੇ ਉੱਪ ਚੇਅਰਮੈਨ ਰਜਿੰਦਰ ਕੌੜਾ ਨੇ ਏਕਤਾ ਭਵਨ ਵਿਖੇ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਵੱਡੀ ਗਿਣਤੀ ‘ਚ ਆਗੂਆਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ, ਪੰਚਾਂ-ਸਰਪੰਚਾਂ ਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿੱਚ ਤਿੰਨਾਂ ਨੂੰ …
Read More »ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਮੀਟਿੰਗ ਦਾ ਆਯੋਜਨ
ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੀ ਰਹਿਨੁਮਾਈ ਹੇਠ ਪਿਛਲੇ ਦਿਨ੍ਹੀਂ ਆਯੂਸ਼ਮਾਨ ਭਾਰਤ ਸਰਬਤ ਬੀਮਾ ਯੋਜਨਾ ਤਹਿਤ ਜਿਲੇ ਦੇ ਆਰੋਗਿਆ ਮਿੱਤਰਾ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ ਵੀ ਨਾਲ ਸਨ।ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਆਰੋਗਿਆ ਮਿੱਤਰਾ ਨੂੰ ਨਿਰਦੇਸ਼ ਦਿੱਤੇ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ …
Read More »ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ
ਆਪਸੀ ਤਾਲਮੇਲ ਅਤੇ ਮਿਹਨਤ ਨਾਲ ਕਪੂਰਥਲਾ ਦੇ ਸਰਵਪੱਖੀ ਵਿਕਾਸ ਦਾ ਦਿੱਤਾ ਸੱਦਾ ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨਾਲ ਜਾਣ-ਪਛਾਣ ਕਰਨ ਤੋਂ ਇਲਾਵਾ ਉਨ੍ਹਾਂ ਕੋਲੋਂ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਮੂਹ ਵਿਭਾਗਾਂ ਵੱਲੋਂ ਸ੍ਰੀ ਗੁਰੂ ਨਾਨਕ …
Read More »ਈ.ਟੀ.ਟੀ ਅਧਿਆਪਕਾਂ ਦੀ ਬੇਮੌਕਾ ਰੈਸ਼ਨੇਲਾਈਜੇਸ਼ਨ ਦਾ ਵਿਰੋਧ
ਬੀ.ਐਡ ਅਧਿਆਪਕ ਫਰੰਟ ਪੰਜਾਬ ਨੇ ਸਿੱਖਿਆ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ ਪਟਿਆਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਦੇ ਉਚ ਅਧਿਕਾਰੀਆਂ ਦਾ ਜਿਥੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਹੈਡ ਟੀਚਰਾਂ ਦੀ ਗਲਤ ਢੰਗ ਨਾਲ ਰੈਸ਼ਨੇਲਾਈਜੇਸ਼ਨ ਕਰਨ ਕਰਕੇ ਵਿਰੋਧ ਸ਼ੁਰੂ ਹੋਇਆ ਹੈ।ਉਥੇ 26 ਦਸੰਬਰ 2019 ਨੂੰ ਡਾਇਰੈਕਟਰ ਸਿਖਿਆ ਵਿਭਾਗ (ਐ.ਸਿ), ਪੰਜਾਬ ਦੇ ਪੱਤਰ ਨੰ. 436553 ਮਿਤੀ 24.12.19 ਰਾਹੀਂ …
Read More »ਮੰਤਰੀ ਸੋਨੀ ਤੇ ਮੇਅਰ ਰਿੰਟੂ ਵਲੋਂ ਵਾਰਡ ਨੰਬਰ 50 ‘ਚ ਵਿਕਾਸ ਕਾਰਜਾਂ ਦਾ ਉਦਘਾਟਨ
ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਕੈਬਨਿਟ ਮੰਤਰੀ ਪੰਜਾਬ ੳਮ ਪ੍ਰਕਾਸ਼ ਸੋਨੀ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 50 ਦੇ ਇਲਾਕਿਆਂ ਵਿੱਚ ਵਿਕਾਸ ਦੇ ਕੰਮਾਂ ਦੀ ਝੜੀ ਲਗਾਉਦੇਂ ਹੋਏ ਗੁਦਾਮ ਮੁਹੱਲਾ ਅਤੇ ਸ਼ਾਸਤਰੀ ਮਾਰਕਿਟ ਚੌਂਕ ਵਿਖੇ ਗਲੀਆਂ-ਨਾਲੀਆਂ ਬਣਾਉਣ, ਸੀਵਰੇਜ਼ ਲਾਈਨਾਂ ਵਿਛਾਉਣ ਅਤੇ ਐਲ.ਈ.ਡੀ ਲਾਈਟਾਂ ਲਗਾਉਣ ਦੇ ਕੰਮਾਂ ਦੇ ਉਦਘਾਟਨ ਕੀਤੇ ਗਏ। ਇਹਨਾਂ ਉਦਘਾਟਨਾਂ ਦੇ ਅਵਸਰ …
Read More »ਸੂਰਜ ਗ੍ਰਹਿਣ ਮੌਕੇ ਲੰਗਰ ਲਗਾਇਆ ਗਿਆ
ਧੂਰੀ, 28 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੂਰਜ ਗ੍ਰਹਿਣ ਮੌਕੇ ਧੂਰੀ ਦੇ ਨੇੜਲੇ ਪਿੰਡ ਕੱਕੜਵਾਲ ਵਿਖੇ ਪਹੁੰਚੇ ਭਗਤਾਂ ਲਈ ਲੰਗਰ ਲਗਾਇਆ ਗਿਆ।ਮਹੰਤ ਸ਼੍ਰੀ ਰਾਮ ਅਵਤਾਰ ਗਿਰੀ ਨੇ ਦੱਸਿਆ ਕਿ ਸ਼੍ਰੀ ਮਹੰਤ ਵੂਧਗਿਰੀ ਸੇਵਾ ਟਰੱਸਟ ਕੁਰਕਸ਼ੇਤਰ ਦੇ ਸੰਸਥਾਪਕ ਸ਼੍ਰੀ ਮਹੰਤ ਵੂਧ ਗਿਰੀ ਵਲੋਂ ਇਹ ਟਰੱਸਟ ਬਣਾਇਆ ਗਿਆ ਹੈ।ਜਿਸ ਦੇ ਪ੍ਰਧਾਨ ਸ਼੍ਰੀ ਮਹੰਤ ਗੋਪਾਲ ਗਿਰੀ ਪਿੰਡ ਕਲਸੀਆਂ, ਕੈਸ਼ੀਅਰ ਸ਼੍ਰੀ ਮਹੰਤ …
Read More »
Punjab Post Daily Online Newspaper & Print Media