ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਸੰਧੂ) – ਗੁਜਰਾਤ ਦੇ ਅਹਿਮਦਾਬਾਦ ਵਿਖੇ ਮਾਰਸ਼ਲ ਆਰਟ ਅਥਾਰਟੀ ਆਫ ਇੰਡੀਆ ਦੀ ਦੇਖ-ਰੇਖ ਹੇਠ ਇੰਟਰਨੈਸ਼ਨਲ ਮਾਰਸ਼ਲ ਆਰਟ ‘ਹਾਲ ਆਫ ਫੇਮ’ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਦੁਨੀਆਂ ਭਰ ਦੇ ਇੱਕ ਹਜ਼ਾਰ ਖਿਡਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਪੰਜਾਬ ਦੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਕੌਮਾਂਤਰੀ ਖਿਡਾਰੀ ਤੇ ਕੋਚ ਅਭਿਲਾਸ਼ ਕੁਮਾਰ ਨੇ ਦੱਸਿਆ ਕਿ ਇਸ …
Read More »ਪੰਜਾਬੀ
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਦਸਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇਜ਼ਿਗਰ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਅੱਜ 28 ਦਸੰਬਰ ਨੂੰ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ-ਭਾਵਨਾ ਨਾਲ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਉਪਰੰਤ …
Read More »ਤਰਕਸ਼ੀਲ ਸਮਾਜ ਨੂੰ ਅੰਧ-ਵਿਸ਼ਵਾਸ਼ਾਂ, ਪਾਖੰਡੀ ਬਾਬਿਆਂ ਤੇ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਵਾਉਣ ਲਈ ਯਤਨਸ਼ੀਲ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਮਾਜ ਨੂੰ ਅੰਧ-ਵਿਸ਼ਵਾਸਾਂ, ਪਾਖੰਡੀ ਬਾਬਿਆਂ ਤੇ ਸਮਾਜਿਕ ਬੁਰਾਈਆਂ ਤੋਂ ਮੁਕਤ ਕਰਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਅੰਮ੍ਰਿਤਸਰ ਇਕਾਈ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਜਜਮੈਂਟ ਇਨ ਰਿਟ ਪਟੀਸ਼ਨ 6213 ਤਹਿਤ ਸ਼ੋਰ ਪ੍ਰਦੂਸ਼ਣ ਰੋਕੂ ਕਾਨੂੰਨ ਲਾਗੂ ਕਰਾਉਣ ਲਈ ਇਕ ਮੰਗ ਪੱਤਰ ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਦਿੱਤਾ ਗਿਆ। ਤਰਕਸ਼ੀਲ …
Read More »ਸਰਕਾਰੀ ਆਈ.ਟੀ.ਆਈ (ਲੜਕੀਆਂ) ਦੀਆਂ ਵਿਦਿਆਰਥਣਾਂ ਵਲੋਂ ਰੋਜ਼ਗਾਰ ਬਿਊਰੋ ਦਾ ਦੌਰਾ
ਪਠਾਨਕੋਟ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦੇਣ ਲਈ ਸਰਕਾਰੀ ਆਈ.ਟੀ.ਆਈ (ਲੜਕੀਆਂ) ਪਠਾਨਕੋਟ ਦੀਆਂ ਵਿਦਿਆਰਥਣਾਂ ਨੂੰ ਰੋਜ਼ਗਾਰ ਬਿਊਰੋ ਦਾ ਦੌਰਾ ਕਰਵਾਇਆ ਗਿਆ।ਇਸ ਸੈਸ਼ਨ ਦੌਰਾਨ ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਨੇ ਰੋਜ਼ਗਾਰ ਬਿਊਰੋ ਵਿਖੇ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਦੱਸਿਆ।ਉਨਾਂ ਕਿਹਾ ਕਿ ਇਥੇ ਵੱਖ-ਵੱਖ ਕੈਰੀਅਰ …
Read More »‘ਪਾਠ, ਸਿਧਾਂਤ ਤੇ ਦਾਰਸ਼ਨਿਕਤਾ’ ਵਿਸ਼ੇ ‘ਤੇ ਦੋ ਰੋਜ਼ਾ ਕਾਨਫਰੰਸ 28-29 ਨੂੰ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਸੁਖਬੀਰ ਸੰਘ ਖੁਰਮਣਆਂ) – ਖੋਜ ਸੰਸਥਾ ਨਾਦ ਪ੍ਰਗਾਸੁ ਵੱਲੋਂ ਸਥਾਨਕ ਖ਼ਾਲਸਾ ਕਾਲਜ ਵੁਮੈਨ ਵਿਖੇ ‘ਪਾਠ, ਸਿਧਾਂਤ ਤੇ ਦਾਰਸ਼ਨਿਕਤਾ’ ਦੇ ਵਿਸ਼ੇ ‘ਤੇ ਦੋ ਰੋਜ਼ਾ ਕਾਨਫਰੰਸ 28-29 ਦਸੰਬਰ 2019 ਨੂੰ ਆਯੋਜਿਤ ਕੀਤੀ ਜਾ ਰਹੀ ਹੈ।ਜਿਸ ਦਾ ਉਦਘਾਟਨ 28 ਦਸੰਬਰ 2019 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੋ੍ਰ. ਸਰਬਜੋਤ ਸਿੰਘ ਬਹਿਲ, ਡੀਨ ਅਕਾਦਮਿਕ ਮਾਮਲੇ ਕਰਨਗੇ।ਕਾਨਫਰੰਸ ਦੌਰਾਨ ਸਾਹਿਤ, …
Read More »30 ਲੱਖ ਦੀ ਲਾਗਤ ਨਾਲ ਗਲੀਆਂ ਦੀ ਹੋਵੇਗੀ ਸੀ.ਸੀ ਫਲੋਰਿੰਗ- ਮੇਅਰ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕੌਂਸਲਰ ਵਿਕਾਸ ਸੋਨੀ ਵੱਲੋਂ ਵਾਰਡ ਨੰ: 69 ਅਧੀਨ ਪੈਂਦੇ ਇਲਾਕੇ ਭਾਈ ਵੀਰ ਸਿੰਘ ਅਤੇ ਮੂਲੇਚੱਕ ਵਿਖੇ ਸੀ.ਸੀ ਫਲੌਰ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦਾ ਉਦਘਾਟਨ ਕੀਤਾ। ਮੇਅਰ ਰਿੰਟੂ ਨੇ ਦੱਸਿਆ ਕਿ 30 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਇਲਾਕਿਆਂ ਵਿੱਚ ਸੀ.ਸੀ ਫਲੌਰ ਨਾਲ ਗਲੀਆਂ ਬਣਾਈਆਂ …
Read More »ਸੂਚਨਾ ਅਧਿਕਾਰ ਦੀ ਵਰਤੋਂ ਕਰਕੇ ਆਪਣੀ ਸ਼ਕਤੀ ਦੀ ਸੁਚੱਜੀ ਵਰਤੋਂ ਕਰੋ – ਜੋਸ਼ੀ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਤਮਾ ਗਾਂਧੀ ਲੋਕ ਪ੍ਰਸ਼ਾਸਨ ਚੰਡੀਗੜ੍ਹ ਵਲੋਂ ਲੋਕਾਂ ਨੂੰ ਸੂਚਨਾ ਅਧਿਕਾਰ ਕਾਨੂੰਨ ਪ੍ਰਤੀ ਸੁਚੇਤ ਕਰਨ ਲਈ ਹਰਸ਼ਾ ਛੀਨਾ ਬਲਾਕ ਵਿਕਾਸ ਵਿਖੇ ਇਕ ਰੋਜ਼ਾ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਵਿੱਚ ਵਿਸ਼ੇਸ ਤੌਰ ‘ਤੇ ਪਹੁੰਚੇ ਮੈਗਸਿਪਾ ਦੇ ਨਿਰਦੇਸ਼ਕ ਐਸ.ਪੀ ਜੋਸ਼ੀ ਨੇ ਕਿਹਾ ਸੂਚਨਾ ਅਧਿਕਾਰ ਕਾਨੂੰਨ ਨਾਲ ਜਿਥੇ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਆਉਂਦੀ, ਉਥੇ ਜਵਾਬਦੇਹੀ ਵੀ …
Read More »ਅੰਮ੍ਰਿਤਸਰ ‘ਚ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ ਕ੍ਰਿਸਮਸ ਦਾ ਤਿਓਹਾਰ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਸੀਹੀ ਭਾਈਚਾਰੇ ਵਲੋਂ ਕ੍ਰਿਸਮਸ ਦਾ ਤਿਓਹਾਰ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਕ੍ਰਿਸਮਸ ਮੌਕੇ ਸ਼ਹਿਰ ਭਗਵਾਨ ਯੀਸੂ ਮਸੀਹ ਦੇ ਜਨਮ ਦਿਨ ਸਬੰਧੀ ਸ਼ੋਭਾ ਯਾਤਰਾ ਕੱਢੀਆਂ ਗਈਆਂ।ਸ਼ਹਿਰ ਦੇ ਵੱਖ-ਵੱਖ ਗਿਰਜ਼ਾ ਘਰਾਂ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾਵਾਂ ਦਾ ਆਯੋਜਨ ਕੀਤਾ ਗਿਆ।ਬੀਤੇ ਕੱਲ ਹੀ ਸ਼ਹਿਰ ਦੇ ਕਰਾਈਸਟ ਚਰਚ ਕੈਥਡਰਿਲ ਰਾਮਬਾਗ, ਸੇਂਟ ਪਾਲ ਚਰਚ ਕਚਹਿਰੀ ਰੋਡ, ਐਂਗਲੀਚੇਨ ਚਰਚ …
Read More »ਕ੍ਰਿਸਮਿਸ ਮੌਕੇ ਬਿਆਂਡ ਸਕੂਲ ਨੇ ਨਾਟਸ਼ਾਲਾ ਵਿਖੇ ਪੇਸ਼ ਕੀਤਾ ਨਾਟਕ ‘ਲੈਟ ਅਸ ਬੀ’
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਕ੍ਰਿਸਮਿਸ ਮੌਕੇ ਬਿਆਂਡ ਇੰਗਲਿਸ਼ ਸਕੂਲ ਵਲੋਂ 10ਵੇਂ ਕ੍ਰਿਸਮਸ ਫੈਸਟੀਵਲ ਦੌਰਾਨ ਨਾਟਸ਼ਾਲਾ ਵਿਖੇ ਮੈਡਮ ਸ਼ਾਲਿਨੀ ਨਿਰਦੇਸ਼ਿਤ ਇੰਗਲਿਸ਼ ਨਾਟਕ ‘ਲੈਟ ਅਸ ਬੀ’ ਦਾ ਮੰਚਨ ਕੀਤਾ ਗਿਆ।ਜਿਸ ਵਿੱਚ ਮਿਸ਼ਨ ਦੀਪ ਸਕੂਲ ਦੇ ਵਿਦਿਆਰਥੀਆਂ ਸਮੇਤ 50 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ।ਨਾਟਕ ਦੀ ਕਹਾਣੀ ‘ਚ ਦਰਸਾਇਆ ਗਿਆ ਹੈ ਕਿ ਮਾਤਾ-ਪਿਤਾ ਬੱਚਿਆਂ ‘ਤੇ ਆਪਣੇ ਵਿਚਾਰ …
Read More »ਸ਼ਹੀਦੀ ਦਿਹਾੜੇ ਨੂੰ ਸਮਰਪਿਤ 6 ਦਿਨਾਂ ਸਮਾਗਮਾਂ ਦੀ ਲੜੀ ਆਰੰਭ
ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ 23 ਤੋਂ 28 ਦਸੰਬਰ ਤੱਕ ਰੋਜ਼ਾਨਾ ਦੁਪਹਿਰ 3.00 ਵਜੇ ਤੋਂ ਸ਼ਾਮ 6 ਵਜੇ ਤੱਕ ਸ੍ਰੀ …
Read More »
Punjab Post Daily Online Newspaper & Print Media