Wednesday, November 25, 2026

ਪੰਜਾਬੀ

ਮਿੱਤਲ ਨੂੰ ਯੋਜਨਾ ਬੋਰਡ ਮਾਨਸਾ ਦਾ ਚੇਅਰਮੈਨ ਬਣਾਏ ਜਾਣ ‘ਤੇ ਲੋਕ ਖੁਸ਼

ਭੀਖੀ, 27 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਮਾਨਸਾ ਦੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਨੂੰ ਜਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਨਿਯੁਕਤ ਕਰਨ ’ਤੇ ਜਿਲ੍ਹਾ ਮਾਨਸਾ ਦੀਆਂ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਉਹਨਾਂ ਦੇ ਗ੍ਰਹਿ ਪਹੁੰਚ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਪ੍ਰੇਮ ਮਿੱਲ ਨੇ ਚੇਅਰਮੈਨ ਬਣਨ ’ਤੇ ਕੈਪਟਨ ਅਮਰਿੰਦਰ ਸਿੰਘ ਮੁੱਖ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਐਨ.ਐਸ.ਐਸ ਯੂਨਿਟ ਵਲੋਂ ਆਈ.ਵੀ.ਈ ਸਕੂਲ ਤੇ ਗੁਰੂ ਰਾਮਦਾਸ ਕੁਸ਼ਟ ਆਸ਼ਰਮ ਦਾ ਦੌਰਾ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਐਸ.ਐਸ ਯੂਨਿਟ ਵਲੋਂ 7 ਰੋਜ਼ਾ ਕੈਂਪ ਦੇ ਦੂਜੇੇ ਦਿਨ ਆਈ.ਵੀ.ਈ (ਇਨੀਸ਼ੀਏਟਿਵ ਫ਼ਾਰ ਵਾਇਬਲ ਐਜੂਕੇਸ਼ਨ) ਅਤੇ ਗੁਰੂ ਰਾਮਦਾਸ ਕੁਸ਼ਟ ਆਸ਼ਰਮ ਦਾ ਦੌਰਾ ਕੀਤਾ ਗਿਆ।ਇਸ ਕੈਂਪ ਦਾ ਉਦੇਸ਼ ਬੱਚਿਆ `ਚ ਸੋਸਾਇਟੀ ਦੇ ਦੁੱਖੀਆਂ ਦੇ ਦਰਦ ਨੂੰ ਮਹਿਸੂਸ ਕਰਨਾ ਅਤੇ ਉਹਨਾਂ ਲਈ ਕੁੱਝ ਕਰਨ ਦੀ ਭਾਵਨਾ ਨੂੰ ਜਾਗਰੂਕ …

Read More »

ਇਟਲੀ ਤੋਂ ਆਏ ਖੇਡ ਪ੍ਰਮੋਟਰ ਅਨਿਲ ਸ਼ਰਮਾ ਨਾਲ ਰੂਬਰੂ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਇਟਲੀ ਦੇ ਨਾਮਵਰ ਖੇਡ ਪ੍ਰਮੋਟਰ ਅਨਿਲ ਸ਼ਰਮਾ ਨਾਲ ਅੱਖਰ ਸਾਹਿਤ ਅਕਾਦਮੀ ਵਲੋਂ ਰੂਬਰੂ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਅਕਾਦਮੀ ਦੇ ਪ੍ਰਧਾਨ ਇੰਦਰੇਸ਼ ਮੀਤ, ਸਰਪ੍ਰਸਤ ਡਾ. ਵਿਕਰਮਜੀਤ ਅਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਵਲੋਂ ਸਾਂਝੇ ਤੌਰ ‘ਤੇ ਕੀਤੀ ਗਈ।ਅਕਾਦਮੀ ਦੇ ਜਨਰਲ ਸਕੱਤਰ ਅਤੇ “ਅੱਖਰ” ਮੈਗਜ਼ੀਨ …

Read More »

ਚੰਡੀਗੜ ਦੀਆਂ ਕਲਾਕਰਾਂ ਨੇ ’38 ਵੁਮੈਨ ਆਰਟਿਸਟ ਇਨ ਅੰਮ੍ਰਿਤਸਰ’ ਦੇ ਬੈਨਰ ਹੇਠ ਲਾਈ ਪ੍ਰਦਰਸ਼ਨੀ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਚੰਡੀਗੜ ਦੀਆਂ ਇਸਤਰੀ ਆਰਟਿਸਟਾਂ ਵਲੋਂ ’38 ਵੁਮੈਨ ਆਰਟਿਸਟ ਇਨ ਅੰਮ੍ਰਿਤਸਰ’ ਦੇ ਬੈਨਰ ਹੇਠ ਲੱਗੀ ਕਲਾ ਪ੍ਰਦਰਸ਼ਨੀ ਚੰਡੀਗੜ ਲਲਿਤ ਕਲਾ ਅਕੈਡਮੀ ਵਲੋਂ ਇੰਡੀਅਨ ਅਕੈਡਮੀ ਆਫ ਫਾਈਨ ਆਰਟ ਦੇ ਸਹਿਯੋਗ ਨਾਲ ਸਥਾਨਕ ਆਰਟ ਗੈਲਰੀ ਵਿਖੇ ਲਗਗਾਈ ਗਈ। ਆਰਟ ਗੈਲਰੀ ਦੇ ਆਨ. ਜਨਰਲ ਸੈਕਟਰੀ ਡਾ. ਏ.ਐਸ ਚਮਕ ਨੇ ਦੱਸਿਆ ਕਿ ਪ੍ਰਦਰਸ਼ਨੀ ਵਿੱਚ 38 …

Read More »

ਜਨਮ ਦਿਨ ਮੁਬਾਰਕ – ਇਕਓਂਕਾਰ ਸਿੰਘ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਅਮਨ) – ਅੰਮ੍ਰਿਤਸਰ ਵਾਸੀ ਅੰਮ੍ਰਿਤਪਾਲ ਸਿੰਘ ਅਤੇ ਸ੍ਰੀਮਤੀ ਸੋਨੀਆ ਵਲੋਂ ਆਪਣੇ ਹੋਣਹਾਰ ਬੇਟੇ ਇਕਓਂਕਾਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਕੜਾਕੇ ਦੀ ਠੰਡ ਤੋਂ ਬਚਣ ਲਈ ਲਿਆ ਅੱਗ ਦਾ ਸਹਾਰਾ

ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਗੁਰੂ ਨਗਰੀ ਵਿੱਚ ਤਕਰੀਬਨ ਇੱਕ ਹਫਤੇ ਤੋਂ ਧੁੰਦ ਤੇ ਕੋਹਰੇ ਦਾ ਜ਼ੋਰ ਹੈ।ਇਸੇ ਦੌਰਾਨ ਚੱਲ ਰਹੀਆਂ ਤੇਜ਼ ਹਵਾਵਾਂ ਅਤੇ ਪੈ ਰਹੀ ਕੜਾਕੇ ਦੀ ਠੰਡ ਤੋਂ ਬਚਣ ਲਈ ਜੀ.ਟੀ ਰੋਡ ਵਿਖੇ ਅੱਗ ਬਾਲ ਕੇ ਸੇਕਦੇ ਹੋਏ ਦੁਕਾਨਦਾਰ।

Read More »

ਦੋ ਪਲੇਸਮੈਂਟ ਕੈਂਪਾਂ ਵਿਚ 60 ਨੌਜਵਾਨਾਂ ਦੀ ਨੌਕਰੀ ਲਈ ਚੋਣ

ਲੌਂਗੋਵਾਲ, 27 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ‘ਘਰ ਘਰ ਰੋਜ਼ਗਾਰ’ ਮਿਸ਼ਨ ਤਹਿਤ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਸੰਗਰੂਰ ਵਲੋਂ ਜ਼ਿਲੇ ਵਿਚ ਰੋਜ਼ਗਾਰ ਕੈਂਪ ਲਾਏ ਜਾ ਰਹੇ ਹਨ ।               ਜ਼ਿਲਾ ਰੋਜ਼ਗਾਰ ਅਫਸਰ ਗੁਰਤੇਜ ਸਿੰਘ ਨੇ ਦਸਿਆ ਕਿ ਜ਼ਿਲਾ ਰੋਜ਼ਗਾਰ …

Read More »

ਜੀ.ਜੀ.ਐਸ ਇੰਟਰਨੈਸ਼ਨਲ ਸਕੂਲ ਵਿਖੇ ਸ਼ਾਹਿਬਜਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਪ੍ਰੋਗਰਾਮ

ਲੌਂਗੋਵਾਲ, 26 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਪਿੰਡ ਜਲੂਰ ਵਿਖੇ ਜੀ.ਜੀ ਐਸ ਇੰਟਰਨੈਸ਼ਨਲ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਸ਼ਰਮਾ ਦੀ ਅਗਵਾਈ ਵਿੱਚ ਕੀਤਾ ਗਿਆ।ਜਿਸ ਵਿੱਚ ਬੱਚਿਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸ਼ਾਹਿਬਜਾਦਿਆਂ ਦੀ ਲਾਸਾਨੀ ਕੁਰਬਾਨੀ ਨਾਲ ਸੰਬੰਧਿਤ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ।ਪ੍ਰੋਗਰਾਮ ਦੌਰਾਨ ਅਰਮਾਨਦੀਪ ਰੰਧਾਵਾ …

Read More »

ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਸੰਭਾਵੀ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕਦੈ – ਡੀ.ਐਸ.ਪੀ ਗਿੱਲ

ਲੌਂਗੋਵਾਲ, 27 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੜਾਕੇ ਦੀ ਪੈ ਰਹੀ ਠੰਡ ਦੇ ਚੱਲਦੇ ਧੁੰਦ ਦੇ ਪ੍ਰਕੋਪ ਕਾਰਨ ਸੜਕੀ ਹਾਦਸਿਆਂ ਵਿੱਚ ਹੋ ਰਹੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਐਸ.ਐਸ.ਪੀ ਡਾ. ਸੰਦੀਪ ਗਰਗ, ਸ੍ਰੀਮਤੀ ਬਿੰਦੂ ਵਾਲਾ ਡੀ.ਐਸ.ਪੀ ਟ੍ਰੈਫਿਕ ਅਤੇ ਇੰਸਪੈਕਟਰ ਤੇਜਿੰਦਰ ਸਿੰਘ ਜਿਲਾ ਟਰੈਫਿਕ ਇੰਚਾਰਜ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟ੍ਰੈਫਿਕ ਇੰਚਾਰਜ ਗੁਰਤੇਜ ਸਿੰਘ ਵਲੋਂ ਸਾਂਝ ਕੇਂਦਰ ਦੀ ਮਦਦ …

Read More »

ਬਜ਼ਾਰਾਂ ਵਿਚ ਚਾਰ ਪਹੀਆ ਵਾਹਨ ਖੜੇ ਕਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼

ਇੱਕ ਮਹੀਨੇ ‘ਚ ਪਟਾਕੇ ਮਾਰਨ ਵਾਲੇ 96 ਬੁਲੇਟ ਚਾਲਕਾਂ ਦੇ ਕੀਤੇ ਚਲਾਨ – ਪਵਨ ਸ਼ਰਮਾ ਲੌਂਗੋਵਾਲ, 27 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਸ਼ਹਿਰ ਵਿੱਚ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਰੰਭੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਟਰੈਫਿਕ ਪੁਲਿਸ ਦੇ ਇੰਚਾਰਜ ਪਵਨ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਤੇ …

Read More »