ਰਹਿੰਦੇ ਕਿਸਾਨ ਖੇਤੀ ਅਧਿਕਾਰੀਆਂ ਨਾਲ ਕਰ ਸਕਦੇ ਹਨ ਸੰਪਰਕ ਲੌਂਗੋਵਾਲ, 23 ਦਸੰਬਰ (-ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸਾਉਣੀ ਸੀਜ਼ਨ 2019 ਦੌਰਾਨ ਘੱਗਰ ਦਰਿਆ ਵਿੱਚ ਹੜ ਆਉਣ ਕਾਰਨ ਮੂਣਕ ਸਰਕਲ ਦੇ 19 ਪਿੰਡਾਂ ਵਿੱਚ ਤਕਰੀਬਨ 5426 ਏਕੜ ਝੋਨੇ ਦੀ ਫਸਲ ਦਾ 70 ਤੋਂ 100 ਫੀਸਦੀ ਨੁਕਸਾਨ ਹੋਇਆ ਸੀ, ਜਿਸ ਵਾਸਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦਾ ਬੀਜ ਮੁਫਤ ਵੰਡਣ ਦਾ …
Read More »ਪੰਜਾਬੀ
ਬੱਚਿਆਂ ਦੇ ਹੱਕਾਂ ਬਾਰੇ ਰਾਸ਼ਟਰੀ ਕਮਿਸ਼ਨ ਦੇ ਮੈਂਬਰ ਵਲੋਂ ਬਿਆਸ ਘਟਨਾਕ੍ਰਮ ਬਾਰੇ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੱਚਿਆਂ ਦੇ ਹੱਕਾਂ ਦੀ ਰੱਖਿਆ ਲਈ ਬਣੇ ਰਾਸ਼ਟਰੀ ਕਮਿਸ਼ਨ ਦੇ ਮੈਂਬਰ ਮੈਡਮ ਰੋਜ਼ੀ ਟਾਬਾ ਵੱਲੋ ਅੱਜ ਬਿਆਸ ਸਕੂਲ ਵਿਚ ਬੱਚੀ ਨਾਲ ਹੋਏ ਸਰੀਰਕ ਸੋਸ਼ਣ ਦੇ ਮੁੱਦੇ ਤੇ ਬੱਚੀ ਦੇ ਮਾਪਿਆਂ, ਪੁਲਿਸ, ਐਸ.ਡੀ.ਐਮ, ਬੱਚਿਆਂ ਦੇ ਹੱਕਾਂ ਬਾਰੇ ਜ਼ਿਲ੍ਹਾ ਕਮੇਟੀਆਂ, ਮੈਡੀਕਲ ਬੋਰਡ ਅਤੇ ਜਾਂਚ ਅਧਿਕਾਰੀ ਨਾਲ ਲੰਮੀ ਮੀਟਿੰਗ ਕੀਤੀ ਗਈ। …
Read More »12ਵੀਂ ਟੇਬਲ ਟੈਨਿਸ ਅੰਤਰ ਸਕੂਲ ਟੂਰਨਾਮੈਂਟ ‘ਚ ਪੁੱਜੇ ਕੈਬਨਿਟ ਮੰਤਰੀ ਸੋਨੀ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਦੀ ਗੋਲਡਨ ਜੁਬਲੀ ਸਮਾਰੋਹ ਦੌਰਾਨ ਸਕੂਲ ਦੀ ਸੰਸਥਾਪਕ ਸ੍ਰੀਮਤੀ ਸੰਤੋਸ਼ਪੁਰੀ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਦੋ ਦਿਨੀ ਬਾਰਹਵੀਂ ਅੰਤਰ-ਸਕੂਲ ਟੇਬਲ ਟੈਨਿਸ ਟੁਰਨਾਮੈਂਟ ਦਾ ਆਯੋਜਨ ਕੀਤਾ ਗਿਆ।ਸਮਾਗਮ ਵਿੱਚ ਓ.ਪੀ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। …
Read More »10 ਲੱਖ ਦੀ ਲਾਗਤ ਨਾਲ ਵਾਰਡ ਨੰ: 57 ਦੇ ਪਾਰਕ ਦਾ ਕੀਤਾ ਜਾਵੇਗਾ ਨਵੀਨੀਕਰਨ
ਅੰਮਿਤਸਰ, 23 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਵਾਰਡ ਨੰ: 57 ਅਧੀਨ ਪੈਂਦੇ ਇਲਾਕੇ ਇਸਲਾਮਾਬਾਦ ਵਿੱਚ ਸ਼ਨੀ ਮੰਦਿਰ ਦੇ ਨਜ਼ਦੀਕ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ।ਸੋਨੀ ਨੇ ਦੱਸਿਆ ਕਿ 10 ਲੱਖ ਰੁਪਏ ਨਾਲ ਇਸ ਪਾਰਕ ਦਾ ਨਵੀਨੀਕਰਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਪਾਰਕ ਵਿੱਚ ਬੱਚਿਆਂ ਲਈ ਝੂਲੇ ਅਤੇ ਸੈਰ …
Read More »ਅਧਿਆਪਕ ਬੱਚਿਆਂ ਦੇ ਭਵਿੱਖ ਦੇ ਨਿਰਮਾਤਾ – ਸੋਨੀ
ਜਗਤ ਜੋਤੀ ਸਕੂਲ ਦਾ ਮਨਾਇਆ ਗਿਆ ਗੋਲਡਨ ਜੁਬਲੀ ਸਮਾਰੋਹ ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਗਤ ਜੋਤੀ ਸਕੂਲ ਮਹਾਂ ਸਿੰਘ ਗੇਟ ਦਾ ਗੋਲਡਨ ਜੁਬਲੀ ਸਮਾਗਮ ਗੁਰੂ ਨਾਨਕ ਭਵਨ ਸਿਟੀ ਸੈਂਟਰ ਵਿਖੇ ਮਨਾਇਆ ਗਿਆ।ਇਸ ਸਮਾਗਮ ਵਿੱਚ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਸੋਨੀ ਵੱਲੋਂ ਸ਼ਮਾ ਰੋਸ਼ਨ ਕਰਕੇ …
Read More »ਪੁਲਿਸ ਮੁਲਜ਼ਮਾਂ ਨੇ ਐਨ.ਜੀ.ਓ ਦੇ ਸਹਿਯੋਗ ਨਾਲ ਰੇਤਾ ਵਾਲੀਆਂ ਟਰਾਲੀਆਂ ਨੂੰ ਰਿਫਲੈਕਟਰ ਟੇਪਾਂ ਲਗਾਈਆਂ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮਿ੍ਰਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਸ਼੍ਰੀਮਤੀ ਜਸਵੰਤ ਕੌਰ ਰਿਆੜ ਪੀ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ‘ਤੇ ਉਹਨਾਂ ਦੇ ਸਟਾਫ ਵਲੋਂ ਐਂਟੀ ਕਰਾਇਮ ਐਂਡ ਐਨੀਮਲ ਪ੍ਰੋਟੈਕਸ਼ਨ ਐਸੋਸੀਏਸ਼ਨ (ਐਨ.ਜੀ.ਓ) ਦੇ ਸਹਿਯੋਗ ਨਾਲ ਚੰਮਰੰਗ ਰੋਡ ਚੌਕ ਵਿਖੇ ਰੇਤਾ ਵਾਲੀਆਂ ਟਰਾਲੀਆਂ ਨੂੰ ਰਿਫਲੈਕਟਰ ਟੇਪਾਂ ਲਗਾਈਆਂ ਗਈਆਂ।ਰੇਤਾ ਵਾਲੀਆਂ ਟਰਾਲੀਆਂ ਰੋਜਾਨਾ ਸਵੇਰੇ 3.00 ਵਜੇ ਰੇਤਾ ਲੈ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਟੇਬਲ ਟੈਨਿਸ ਪੂਰੇ ਦੇਸ਼ ‘ਚ ਅੱਵਲ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਕੌਮੀ ਟੇਬਲ ਟੈਨਿਸ ਮੁਕਾਬਲਿਆਂ ਪੂਰੇ ਦੇਸ਼ ‘ਚ ਅੱਵਲ ਰਹੇ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਆਰਿਆ ਰਤਨ ਪਦਮ ਸ੍ਰੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਜੇ.ਪੀ ਸ਼ੂਰ ਮੁੱਖੀ ਡੀ.ਏ.ਵੀ ਰਾਸ਼ਟਰੀ ਖੇਡ ਪ੍ਰਤੀਯੋਗਿਤਾ ਅਤੇ ਡਾਇਰੈਕਟਰ ਡੀਏਵੀ ਪਬਲਿਕ ਸਕੂਲ ਨਵੀਂ ਦਿੱਲੀ ਦੇ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ 21 ਦਸੰਬਰ, 2019 ਨੂੰ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਵਿਸ਼ਾਲ ਸਮਾਗਮ ‘ਨਵਰੰਗ’ ਦਾ ਆਯੋਜਨ ਪ੍ਰਿੰ. ਡਾ. ਅੰਜਨਾ ਗੁਪਤਾ ਦੇ ਨਿਰਦੇਸ਼ਨ ਅਧੀਨ ਕੀਤਾ ਗਿਆ।ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਡਾ. ਸੁਖਚੈਨ ਸਿੰਘ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਕੂਲ ਦੇ ਚੇਅਰਮੈਨ ਡਾ. ਵੀ.ਪੀ ਲਖਨਪਾਲ, ਖੇਤਰੀ ਅਫ਼ਸਰ …
Read More »ਵਿਆਹ ਦੀ 14ਵੀਂ ਵਰੇਗੰਢ ਮੁਬਾਰਕ – ਨਿਗਮ ਖਾਨ ਅਤੇ ਫਿਰੋਜ਼ਾ ਬੇਗਮ
ਲੌਂਗੋਵਾਲ, 23 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਸਲਾਮੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਨਿਗਮ ਖਾਨ ਅਤੇ ਫਿਰੋਜ਼ਾ ਬੇਗਮ ਵਾਸੀ ਲੌਂਗੋਵਾਲ ਨੇ ਆਪਣੇ ਵਿਆਹ ਦੀ 14ਵੀਂ ਵਰੇਗੰਢ ਮਨਾਈ।
Read More »ਜੇ.ਐਮ.ਐਮ, ਕਾਂਗਰਸ ਅਤੇ ਆਰ.ਜੇ.ਡੀ ਦੇ ਗਠਜੋੜ ਨੂੰ ਝਾਰਖੰਡ ‘ਚ ਸਪੱਸ਼ਟ ਬਹੁਮਤ, ਭਾਜਪਾ ਪਿੱਛੜੀ
ਅੰਮ੍ਰਿਤਸਰ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਝਾਰਖੰਡ ‘ਚ 19 ਨਵੰਬਰ ਤੋਂ 20 ਦਸੰਬਰ ਤੱਕ ਪੰਜ ਪੜਾਵਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਐਲਾਨੇ ਗਏ ਨਤੀਜਿਆਂ ‘ਚ ਝਾਰਖੰਡ ਮੁਕਤੀ ਮੋਰਚਾ (ਜੇ.ਐਮ.ਐਮ), ਕਾਂਗਰਸ ਅਤੇ ਆਰ.ਜੇ.ਡੀ ਦੇ ਗਠਜੋੜ ਨੇ ਸਪੱਸ਼ਟ ਬਹੁਮਤ ਹਾਸਲ ਕਰ ਲ਼ਿਆ ਹੈ।ਮਿਲ ਰਹੇ ਰੁਝਾਣਾਂ ਮੁਤਾਬਿਕ ਜੇ.ਐਮ.ਐਮ ਗਠਜੋੜ 46 ਸੀਟਾਂ, ਭਾਜਪਾ 25, ਏ.ਜੇ.ਐਸ.ਯੂ.ਪੀ 3 ਅਤੇ ਹੋਰ 7 ਸੀਟਾਂ ‘ਤੇ …
Read More »
Punjab Post Daily Online Newspaper & Print Media