ਕਹਿੰਦੇ ਹਨ ਕਿ ਇਤਿਹਾਸ ਆਪਣੇ ਆਪ ਨੂੰ ਦੁਹਰਾਉਂਦਾ ਹੈ।9 ਨਵੰਬਰ 1989 ਦਾ ਦਿਨ ਸੀ।ਜਦੋਂ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਨੂੰ ਵੰਡਣ ਵਾਲੀ ਬਰਲਿਨ ਦੀ ਦੀਵਾਰ ਨੂੰ ਹਟਾਉਣ ਦਾ ਫੈਸਲਾ ਲਾਗੂ ਕੀਤਾ ਗਿਆ ਸੀ। ਆਮ ਲੋਕਾਂ ਦੀ ਜਿੱਤ ਦਾ ਬਿਗਲ ਵੱਜ ਗਿਆ ਅਤੇ ਮੁੜ ਜਰਮਨ ਇਕ ਹੋ ਗਿਆ ਸੀ।ਇਸੇ ਤਰਾਂ 9 ਨਵੰਬਰ 2019 ਦਾ ਦਿਨ …
Read More »ਪੰਜਾਬੀ
ਇਨਸਾਨ
ਬੀਤਦੇ ਸਮੇਂ ਨਾਲ ਕਈ ਬਦਲ ਜਾਂਦੇ ਇਨਸਾਨ ਜੀ। ਕੁੱਝ ਬਣ ਜਾਂਦੇ ਰੱਬ ਵਰਗੇ, ਕੁੱਝ ਬਣ ਜਾਂਦੇ ਹੈਵਾਨ ਜੀ। ਸਾਰੇ ਇੱਕੋ ਜਿਹੇ ਨਾ ਹੁੰਦੇ ਸਭ ਦੇ ਹੁੰਦੇ ਵੱਖਰੇ ਕਿਰਦਾਰ ਜੀ। ਜੋ ਵਾਅਦਾ ਕਰਨ ਨਾਲ ਰਹਿਣ ਦਾ ਉਹ ਵੀ ਛੱਡ ਜਾਂਦੇ ਸਾਥ ਜੀ। ਹਰ ਤਰਾਂ ਦਾ ਬੰਦਾ ਮਿਲਦਾ ਵਿਸ਼ਾਲ ਇਹ ਜਹਾਨ ਜੀ। ਕੁੱਝ `ਜੋਤ ਸਿੰਘ` ਵਾਂਗ ਅੜਬ ਹੁੰਦੇ ਤੇ ਕੁੱਝ ਸ਼ਹੀਦਾਂ ਵਾਂਗ …
Read More »ਡਾ. ਓਬਰਾਏ ਦੇ ਯਤਨਾਂ ਨਾਲ ਭਾਰਤ ਪੁੱਜੀ ਜਲੰਧਰ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ
ਪੀੜਤ ਪਰਿਵਾਰ ਨੇ ਡਾ. ਓਬਰਾਏ ਦਾ ਕੀਤਾ ਸ਼ੁਕਰਾਨਾ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਦਿਲ `ਚ ਸਜਾ ਕੇ ਦੁਬਈ ਗਏ 23 ਸਾਲਾ ਗਗਨਦੀਪ ਬੰਗਾ ਪੁੱਤਰ ਦੇਸ ਰਾਜ ਬੰਗਾ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ …
Read More »ਤੀਰ ਅੰਦਾਜ਼ੀ `ਚ ਖ਼ਾਲਸਾ ਕਾਲਜ ਦਾ ਪਹਿਲਾ ਸਥਾਨ
ਭੁਵਨੇਸ਼ਵਰ ਵਿਖੇ `ਇੰਟਰ ਵਰਸਿਟੀ ਚੈਂਪੀਅਨਸ਼ਿਪ` `ਚ ਲੈਣਗੇ ਹਿੱਸਾ – ਡਾ. ਮਹਿਲ ਸਿੰਘ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ ਕਾਲਜ ਤੀਰ ਅੰਦਾਜ਼ੀ (ਰੀਕਰਵ ਅਤੇ ਕੰਪਾਊਂਡ) ਮੁਕਾਬਲਿਆਂ `ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਹਾਸਲ ਕਰਕੇ ਕਾਲਜ ਅਤੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ।ਇਸ ਮੁਕਾਬਲੇ `ਚ ਕਾਲਜ …
Read More »ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਿਹਤ ਸਹੂਲਤਾਂ ਸਬੰਧੀ ਦਿੱਤੀ ਜਾਣਕਾਰੀ
ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਅਭਿਜੀਤ ਕਪਿਲੇਸ਼ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅਰਬਨ ਪੀ.ਐਚ.ਸੀ ਲਕਛਮੀ ਗਾਰਡਨ ਕਾਲੌਨੀ ਦਾ ਦੌਰਾ ਕੀਤਾ।ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ‘ਚ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।ਅਰਬਨ ਪੀ.ਐਚ.ਸੀ ਲਕਛਮੀ ਗਾਰਡਨ ਕਾਲੋਨੀ ਦੇ ਦੌਰੇ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਸਿਵਲ ਸਰਜਨ …
Read More »ਬਾਬਾ ਅਟੱਲ ਰਾਇ ਜੀ ਦੇ 400 ਸਾਲਾ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਅਟੱਲ ਰਾਇ ਜੀ ਦੇ 400 ਸਾਲਾ ਜਨਮ ਦਿਹਾੜੇ ਸਬੰਧੀ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਬੀਤੇ ਕੱਲ੍ਹ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਦੂਸਰੇ ਦਿਨ ਵੀ ਜਾਰੀ ਰਹੇ।ਬੀਤੇ ਕੱਲ੍ਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ …
Read More »ਕੇਂਦਰੀ ਸਿੱਖ ਅਜਾਇਬ ਘਰ ’ਚ ਤਸਵੀਰਾਂ ਲਗਾਉਣ ਲਈ ਪੁੱਜੇ ਪੱਤਰਾਂ ਸਬੰਧੀ ਸਬ-ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਵੱਖ-ਵੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਲਈ ਪੁੱਜੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ …
Read More »30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਦੀ ਏਅਰ ਇੰਡੀਆ ਬਣੀ ਚੈਂਪੀਅਨ
ਖੇਡਾਂ ਵਿਅਕਤੀ ਦਾ ਸੰਪੂਰਨ ਵਿਕਾਸ ਕਰਦੀਆਂ ਹਨ – ਸੋਨੀ ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਟੂਰਨਾਮੈਂਟ ‘ਚ ਏਅਰ ਇੰਡੀਆ ਸਪੋਰਟਸ ਪ੍ਰਮੋਸ਼ਨ ਬੋਰਡ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।ਆਖਰੀ ਦਿਨ ਫਾਈਨਲ ਮੈਚ ਦੌਰਾਨ ਏਅਰ ਇੰਡੀਆ ਸਪੋਰਟਸ ਪ੍ਰਮੋਸ਼ਨ ਬੋਰਡ ਨੇ ਐਨ.ਸੀ.ਓ.ਈ ਸੋਨੀਪਤ ਦੀ ਟੀਮ 4-3 ਨਾਲ …
Read More »ਤ੍ਰਿਪਤ ਬਾਜਵਾ ਵਲੋਂ ਕਿਰਪਾਲ ਕਜ਼ਾਕ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਣ `ਤੇ ਵਧਾਈ
ਚੰਡੀਗੜ, 20 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਦੇ ਉਘੇ ਕਹਾਣੀਕਾਰ ਕਿਰਪਾਲ ਕਜ਼ਾਕ ਨੂੰ ਉਹਨਾਂ ਦੇ ਕਹਾਣੀ ਸੰਗ੍ਰਹਿ `ਅੰਤਹੀਣ` ਲਈ ਸਾਹਿਤ ਅਕਾਦਮੀ ਪੁਰਸਕਾਰ ਮਿਲਣ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਇਹ ਪੁਰਸਕਾਰ ਮਿਲਣ ਨਾਲ ਨਾ ਸਿਰਫ ਕਿਰਪਾਲ ਕਜ਼ਾਕ ਬਲਕਿ ਪੰਜਾਬੀ ਬੋਲੀ ਅਤੇ ਪੰਜਾਬੀ ਜਗਤ ਦਾ ਮਾਣ ਵਧਿਆ ਹੈ। …
Read More »ਕੋਰਟਯਾਰਡ ਬਾਏ ਮੈਰਿਅਟ ਵਿਖੇ ਅੰਮ੍ਰਿਤਸਰ ਕਿਚਨ ਸ਼ੁਰੂ
ਅੰਮ੍ਰਿਤਸਰ, 20 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਖੇ ਹਾਲ ਹੀ ‘ਚ ਖੋਲ੍ਹੇ ਗਏ ਕੋਰਟਯਾਰਡ ਬਾਏ ਮੈਰਿਅਟ ਹੋਟਲ ਵਿੱਚ ਪੂਰਾ ਦਿਨ ਚੱਲਣ ਵਾਲੇ ਰੈਸਟੋਰੈਂਟ ਦੀ ਕਿਚਨ ਅੱਜ ਸ਼ੁਰੂ ਕੀਤੀ ਗਈ, ਜਿਥੇ ਸ਼ਹਿਰੀ ਪਰਿਵਾਰ ਸਮੇਤ ਬੁਫੇ ਦਾ ਆਨੰਦ ਮਾਣ ਸਕਣਗੇ। ਹੋਟਲ ਮੈਨੇਜਰ ਰਾਹੁਲ ਸ਼ਰਮਾ ਨੇ ਦੱਸਿਆ ਹੈ ਕਿ ਹੋਟਲ ਵਿੱਚ ਵੱਖ-ਵੱਖ ਤਰਾਂ …
Read More »
Punjab Post Daily Online Newspaper & Print Media