Wednesday, November 25, 2026

ਪੰਜਾਬੀ

ਫੋਰ.ਐਸ ਮਾਡਰਨ ਸਕੂਲ ਵਿਖੇ ਔਰਤਾਂ ਦੀ ਸੁਰੱਖਿਆ, ਟ੍ਰੈਫਿਕ ਨਿਯਮਾਂ, ਨਸ਼ਿਆਂ ਦੀ ਬੁਰਾਈ ਸਬੰਧੀ ਸੈਮੀਨਾਰ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮਿ੍ਤਸਰ ਡਾ. ਸੁਖਚੈਨ ਸਿੰਘ ਗਿੱਲ ਆਈ.ਪੀ.ਐਸ, ਸਰਤਾਜ ਸਿੰਘ ਚਾਹਲ ਆਈ.ਪੀ.ਐਸ ਏ.ਡੀ.ਸੀ.ਪੀ ਹੈਡਕੁਆਟਰ ਦੇ ਨਿਰਦੇਸ਼ਾਂ ਅਨੁਸਾਰ ਸੰਤ ਸਿੰਘ ਸੁੱਖਾ ਸਿੰਘ (ਫੋਰ.ਐਸ) ਮਾਡਰਨ ਸਕੂਲ ਵਿਖੇ ਔਰਤਾਂ ਦੀ ਸੁਰੱਖਿਆ, ਟ੍ਰੈਫਿਕ ਨਿਯਮਾਂ, ਨਸ਼ਿਆਂ ਦੀ ਬੁਰਾਈ ਅਤੇ ਐਕਸੀਡੈਂਟਾਂ ਤੋ ਬਚਣ ਸਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਸਾਂਝ ਕੇਂਦਰ ਦੱਖਣੀ, ਇੰਸਪੈਕਟਰ ਪ੍ਰਸ਼ੋਤਮ …

Read More »

ਮੰਤਰੀ ਸੋਨੀ ਤੇ ਮੇਅਰ ਨੇ ਵਾਰਡ ਨੰ: 69, 70 ਤੇ 71 ‘ਚ ਐਲ.ਈ.ਡੀ ਲਾਈਟਾਂ ਦੇ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਵਾਰਡ ਨੰ: 69, 70 ਅਤੇ 71 ਅਧੀਨ ਪੈਂਦੇ ਇਲਾਕੇ ਅੰਨਗੜ੍ਹ, ਰੂਪਨਗਰ, ਫਤਿਹ ਸਿੰਘ ਕਲੋਨੀ, ਬਾਬਾ ਜੀਵਨ ਸਿੰਘ ਕਲੋਨੀ, ਸਤਨਾਮ ਨਗਰ, ਭਰਾੜੀਵਾਲ, ਗੁਰੂ ਨਾਨਕ ਨਗਰ, ਮੂਲੇ ਚੱਕ ਵਿਖੇ ਸਮਾਰਟ ਸਿਟੀ ਪ੍ਰਾਜੇੈਕਟ ਤਹਿਤ ਲੱਗਣ ਵਾਲੀਆਂ ਸਟਰੀਟ ਲਾਈਟਾਂ ਦੇ …

Read More »

ਕੈਬਨਿਟ ਮੰਤਰੀ ਸੋਨੀ ਨੇ ਡਾਕਟਰ ਅਨੁਪਮਾ ਗੁਪਤਾ ਦਾ ਹਾਲ ਜਾਣਿਆ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪਿਛਲੇ ਦਿਨੀ ਐਕਸੀਡੈਂਟ ਵਿੱਚ ਗੰਭੀਰ ਜਖਮੀ ਹੋਈ ਡਾ: ਅਨੁਪਮਾ ਗੁਪਤਾ ਦਾ ਹਾਲ ਜਾਨਣ ਲਈ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਅਮਨਦੀਪ ਹਸਪਤਾਲ ਵਿਖੇ ਪੁੱਜੇ।ਸੋਨੀ ਨੇ ਡਾਕਟਰਾਂ ਅਤੇ ਡਾਕਟਰ ਅਨੁਪਮਾ ਗੁਪਤਾ ਦੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ।             ਦੱਸਣਯੋਗ ਹੈ ਕਿ ਪਿਛਲੇ ਦਿਨੀਂ ਜੀ.ਟੀ ਰੋਡ …

Read More »

30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ‘ਚ ਏਅਰ ਇੰਡੀਆ ਜਿੱਤੀ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਐਸਟਰੋਟਰਫ ਮੈਦਾਨ ਦੇ ਵਿਚ ਕਰਵਾਏ ਜਾ ਰਹੇ 30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਦੇ ਵਿੱਚ ਖੇਡੇ ਗਏ ਮੈਚ ਵਿਚੋਂ ਏਅਰ ਇੰਡੀਆ ਸਪੋਰਟਸ ਪ੍ਰਮੋਸ਼ਨ ਬੋਰਡ ਦੀ ਟੀਮ ਨੇ ਬਾਬਾ ਪੱਲਾ ਸਪੋਰਟਸ ਕਲੱਬ ਦੀ ਟੀਮ ਨੂੰ 7-2 ਨਾਲ ਹਰਾ ਕੇ ਅਗਲੇ ਗੇੜ ਦੇ ਵਿਚ ਪ੍ਰਵੇਸ਼ …

Read More »

ਜਿਲ੍ਹੇ ਵਿਚ ਖਾਦਾਂ ਅਤੇ ਦਵਾਈਆਂ ਦੇ 16 ਨਮੂਨੇ ਫੇਲ੍ਹ – ਛੀਨਾ

ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਬੱਚਤ ਭਵਨ ਦੇ ਮੀਟਿੰਗ ਹਾਲ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਹੋਈ ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ, ਬਾਜ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਚਰਨਜੀਤ ਸਿੰਘ ਐਕਸੀਅਨ, ਹਰਵਿੰਦਰ ਕੌਰ ਤੇ ਗੁਰਵੇਲ ਸਿੰਘ ਅਗਾਂਹਵਧੂ ਕਿਸਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।            ਵਧੀਕ ਡਿਪਟੀ …

Read More »

ਨਾਗਰਿਕਤਾ ਸੋਧ ਕਾਨੂੰਨ ‘ਚ ਇੱਕ ਵਰਗ ਨੂੰ ਦਰਕਿਨਾਰ ਕਰਨਾ ਗੈਰ ਸੰਵਿਧਾਨਕ – ਸ਼ਾਹਪੁਰ

ਲੌਂਗੋਵਾਲ, 18 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਾਗਰਿਕਤਾ ਸੋਧ ਕਾਨੂੰਨ ਵਿੱਚ ਇਕ ਵਰਗ ਨੂੰ ਦਰਕਿਨਾਰ ਕਰਨਾ ਕੇਂਦਰ ਸਰਕਾਰ ਦਾ ਇੱਕ ਗੈਰ ਸੰਵਿਧਾਨਕ ਫੈਸਲਾ ਹੈ।ਇਸ ਨੂੰ ਤੁਰੰਤ ਰੱਦ ਕਰਨਾ ਜਰੂਰੀ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਨੌਜਵਾਨ ਯੂਥ ਆਗੂ ਤੇ ਸਮਾਜਿਕ ਚਿੰਤਕ ਮੱਖਣ ਸਿੰਘ ਸ਼ਾਹਪੁਰ ਨੇ ਕਿਹਾ ਕਿ ਸਾਡਾ ਦੇਸ ਸੈਕੁਲਰ ਹੈ ਤੇ ਭਾਰਤ ਵਿੱਚ ਹਰ ਧਰਮ ਦੇ ਲੋਕਾਂ ਦੇ …

Read More »

ਸੰਜੀਵਨੀ ਲੜੀ ਤਹਿਤ ਲਾਏ 20 ਮੁਫਤ ਕੈਂਪ- 6500 ਦੇ ਕਰੀਬ ਮਰੀਜ਼ਾਂ ਨੇ ਲਿਆ ਲਾਹਾ

ਲੌਂਗੋਵਾਲ, 18 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਰੈਡ ਕਰਾਸ ਸੁਸਾਇਟੀ ਦੇ ਚੇਅਰਪਰਸਨ ਡਾ. ਗਗਨ ਕੁੰਦਰਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਸੰਗਰੂਰ ਵਿਚ ਸੰਜੀਵਨੀ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਰੈਡ ਕਰਾਸ ਸੁਸਾਇਟੀ ਵਲੋਂ ਕੁੱਲ 20 ਕੈਂਪ ਲਾਏ ਜਾ ਚੁੱਕੇ ਹਨ, ਜਿਨਾਂ ਦਾ 6500 ਦੇ ਕਰੀਬ ਲੋੜਵੰਦ ਲੋਕਾਂ ਨੇ ਲਾਹਾ …

Read More »

ਨਾਗਰਿਕਤਾ ਕਾਨੂੰਨ ਵਿਰੁੱਧ ਕੀਤੀ ਰੈਲੀ

ਲੌਂਗੋਵਾਲ, 18 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ (ਪੰਜਾਬ) ਵਲੋਂ ਨਾਗਰਿਕਤਾ ਕਾਨੂੰਨ ਤਹਿਤ ਜਾਮੀਆ ਮਿਲੀਆ ਯੂਨੀਵਰਸਿਟੀ ਅੰਦਰ ਪੁਲਿਸ ਦੁਆਰਾ ਧੱਕੇ ਨਾਲ ਦਾਖ਼ਲ ਹੋ ਕੇ ਅੰਨਾ ਜਬਰ ਢਾਹੁਣ ਇੱਕ ਵਿਦਿਆਰਥੀ ਨੂੰ ਮੌਤ ਦੇ ਘਾਟ ਉਤਾਰਨ ਅਤੇ ਕਈ ਵਿਦਿਆਰਥੀਆਂ, ਵਿਦਿਆਰਥਣਾਂ ਨੂੰ ਸਖਤ ਜਖ਼ਮੀ ਕਰਨ ਖਿਲਾਫ ਕਸਬਾ ਲੌਂਗੋਵਾਲ ਵਿਖੇ ਰੈਲੀ ਕੀਤੀ ਗਈ।ਰੈਲੀ ਨੂੰ ਸੰਬੋਧਨ …

Read More »

ਪਿੰਡ ਦੀਵਾਲਾ ਦੇ ਅਗਾਂਹਵਧੂ ਤੇ ਉਦਮੀ ਨੌਜਵਾਨਾਂ ਨੇ ਖੇਡ ਗਰਾਊਂਡ ਦੀ ਕੀਤੀ ਸਫਾਈ

ਸਮਰਾਲਾ, 18 ਦਸਬੰਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਦੀਵਾਲਾ ਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਸਪੋਰਟਸ ਕਲੱੱਬ ਦੇ ਅਗਾਂਹਵਧੂ ਨੌਜਵਾਨਾਂ ਨੇ ਨੌਜਵਾਨਾਂ ਪ੍ਰਤੀ ਇੱਕ ਨਵੀਂ ਸੋਚ ਦੇ ਉੁਪਰਾਲੇ ਨਾਲ ਅਤੇ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਦੇ ਸਕੂਲ ਦੀ ਗਰਾਊਂਡ ਦੀ ਸਾਫ ਸਫਾਈ ਕੀਤੀ ਅਤੇ ਗਰਾਊਂਡ ਦੇ ਆਲੇ ਦੁਆਲੇ ਸਜਾਵਟੀ ਤੇ …

Read More »

ਪਿੰਡ ਖਹਿਰੇ ਦੇ ਖੇਡ ਮੇਲੇ ’ਚ ਹੈਰੀ ਕਲੱਬ ਲਾਟੋਂ ਦੀ ਟੀਮ ਸਿਰ ਸਜਿਆ ਇੱਕ ਪਿੰਡ ਓਪਨ ਦਾ ਖਿਤਾਬ

ਸਮਰਾਲਾ, 18 ਦਸਬੰਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਵੱਲੋਂ ਸਮੂਹ ਗਰਾਮ ਪੰਚਾਇਤ, ਐਨ.ਆਰ.ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜਾ ਕਬੱਡੀ ਕੱਪ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ।ਇਸ ਖੇਡ ਮੇਲੇ ਦਾ ਉਦਘਾਟਨ ਕੁਲਦੀਪ ਸਿੰਘ ਜੋਧਾਂ ਚੇਅਰਮੈਨ ਅਤੇ ਪਰਮਜੀਤ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ।ਇਸ ਖੇਡ …

Read More »