ਸਰਕਾਰ ਦਾ ਮੰਗਾਂ ਨਾ ਮੰਨਣ ਤੇ ਕੀਤਾ ਗਿਆ ਪਿੱਟ ਸਿਆਪਾ ਸਮਰਾਲਾ, 18 ਦਸਬੰਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਵਿਖੇ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਮੇਨ ਚੌਂਕ ਦੇ ਗੁਰਦੁਆਰਾ ਦੇ ਹਾਲ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਲਗਭਗ 250 ਦੇ ਕਰੀਬ ਪੈਨਸ਼ਨਰਾਂ ਨੇ ਭਾਗ ਲਿਆ।ਮੀਟਿੰਗ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਧਾਰਮਿਕ ਸਮਾਰੋਹ
ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਵਿੱਚ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ …
Read More »ਖਾਲਸਾ ਕਾਲਜ ਦੇ ਫ਼ਿਜੀਓਥਰੈਪੀ ਵਿਭਾਗ ਦੇ 5 ਵਿਦਿਆਰਥੀਆਂ ਦੀ ਨਾਮੀ ਕੰਪਨੀ ‘ਮੋਮਸ ਬਿਲੀਫ’ ਵਲੋਂ ਚੋਣ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫ਼ਿਜੀਓਥਰੈਪੀ ਵਿਭਾਗ ਦੇ 5 ਵਿਦਿਆਰਥੀਆਂ ਦੀ ਨਾਮੀ ਕੰਪਨੀ ‘ਮੋਮਸ ਬਿਲੀਫ’ ਦੇ ਵਿਚ ਚੋਣ ਹੋਈ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਚੁਣੇ ਗਏ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦੇ ਪਾਤਰ ਦੱਸਦੇ ਹੋਏ ਪਲੇਸਮੈਂਟ ਸੈਲ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਹ ਪਲੇਸਮੈਂਟ ਸੈਲ ਦੀ ਹੀ ਅਣਥੱਕ ਮਿਹਨਤ ਦਾ ਨਤੀਜਾ ਹੈ, ਜਿਹੜਾ …
Read More »ਅੰਤਰ-ਕਾਲਜ ਫੁੱਟਬਾਲ ਅਤੇ ਕਰਾਟੇ ਚੈਂਪੀਅਨਸ਼ਿਪ `ਤੇ ਬੀ.ਬੀ.ਕੇ.ਡੀ.ਏ.ਵੀ ਕਾਲਜ ਕਾਬਜ਼
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰ-ਕਾਲਜ ਫੁੱਟਬਾਲ ਅਤੇ ਕਰਾਟੇ ਦੀਆਂ ਸਮਾਪਤ ਹੋਈਆਂ ਖੇਡਾਂ ਦੇ ਵਿਚ ਬੀ.ਬੀ.ਕੇ.ਡੀ.ਏ.ਵੀ ਕਾਲਜ ਅੰਮ੍ਰਿਤਸਰ ਦੀ ਝੰਡੀ ਰਹੀ। ਦੋਵਾਂ ਖੇਡਾਂ ਦੇ ਵਿਚ ਟੀਮਾਂ ਦੇ ਕੋਚਾਂ ਅਤੇ ਖਿਡਾਰੀਆਂ ਨੂੰ ਟਰਾਫੀਆਂ ਦੇ ਕੇ ਉਚੇਚੇ ਤੌਰ `ਤੇ ਸਨਮਾਨਿਤ ਕੀਤਾ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ …
Read More »18 ਦਸੰਬਰ ਦੀਆਂ ਸਾਰੀਆਂ ਪ੍ਰੀਖਿਆਵਾਂ 6 ਜਨਵਰੀ 2020 ਤੱਕ ਮੁਲਤਵੀ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪਹਿਲਾਂ ਨੈਟ ਤੇ ਅਪਲੋਡ ਕੀਤੀਆਂ ਡੇਟ-ਸ਼ੀਟਾਂ ਵਿਚੋਂ ਮਿਤੀ 18 ਦਸੰਬਰ, 2019 ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਪ੍ਰੀਖਿਆ 06 ਜਨਵਰੀ 2020 ਨੂੰ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, …
Read More »ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਸੋਨਾ-ਚਾਂਦੀ ਤੇ ਨਗਦੀ ਸਮੇਤ ਗ੍ਰਿਫਤਾਰ
ਧੂਰੀ, 17 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਸਥਾਨਕ ਸ਼ਹਿਰ ਵਿੱਚ ਹੋਈਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸੱਤ ਦੋਸ਼ੀਆਂ ਨੂੰ ਸੋਨਾ, ਚਾਂਦੀ ਅਤੇ ਨਗਦੀ ਸਮੇਤ ਕਾਬੂ ਕੀਤਾ ਹੈ। ਡੀ.ਐਸ.ਪੀ ਨੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਧੂਰੀ ਰਛਪਾਲ ਸਿੰਘ ਢੀਂਡਸਾ ਅਤੇ ਥਾਣਾ ਮੁਖੀ ਦਰਸ਼ਨ …
Read More »ਆਪਣੀ ਝੂਠੀ ਸ਼ੋਹਰਤ ਖਾਤਰ ਸਿੱਖ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ਤੋਂ ਗੁਰੇਜ਼ ਕਰਨ ਅਖੌਤੀ ਪ੍ਰਚਾਰਕ – ਜਥੇਦਾਰ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਿਆਨ ਜਾਰੀ ਕਰਦਿਆਂ ਅਖੌਤੀ ਸਿੱਖ ਪ੍ਰਚਾਰਕਾਂ ਨੂੰ ਤਾੜਨਾ ਕੀਤੀ ਹੈ ਕਿ ਉਹ ਆਪਣੀ ਝੂਠੀ ਸ਼ੋਹਰਤ ਖਾਤਰ ਸਿੱਖ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ਤੋਂ ਗੁਰੇਜ਼ ਕਰਨ।ਉਨਾਂ ਕਿਹਾ ਕਿ ਪਿਛਲੇ ਦਿਨੀਂ ਇੰਗਲੈਂਡ ‘ਚ ਹਰਿੰਦਰ ਸਿੰਘ ਨਾਮੀ ਅਖੌਤੀ ਪ੍ਰਚਾਰਕ ਨੇ ਗੁਰੂ ਨਾਨਕ ਸਾਹਿਬ ਜੀ ਦੇ …
Read More »ਕੰਪਿਊਟਰ ਅਧਿਆਪਕ ਵੈਲਫੇਅਰ ਸੋਸਾਇਟੀ ਪੰਜਾਬ ਵਲੋਂ ਵਿਦਿਆਰਥੀ ਤੇ ਅਧਿਆਪਕ ਸਨਮਾਨਿਤ
ਸਮਰਾਲਾ, 17 ਦਸੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਕੰਪਿਊਟਰ ਅਧਿਆਪਕ ਵੈਲਫੇਅਰ ਸੋਸਾਇਟੀ ਪੰਜਾਬ ਵਲੋਂ ਬਲਾਕ ਸਮਰਾਲਾ ਅਤੇ ਮਾਛੀਵਾੜਾ ਦੇ ਕੰਪਿਊਟਰ ਵਿਸ਼ੇ ਵਿੱਚ ਵਿਸ਼ੇਸ਼ ਕਾਰਗੁਜਾਰੀ ਵਾਲੇ ਵਿਦਿਆਰਥੀ ਅਤੇ ਅਧਿਆਪਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਵਿਖੇ ਇੱਕ ਸਮਾਗਮ ਦੌਰਾਨ ਸਨਮਾਨਿਤ ਕੀਤੇ ਗਏ।ਇਸ ਸਮਾਗਮ ਦੌਰਾਨ 124 ਵਿਦਿਆਰਥੀ ਅਤੇ 33 ਅਧਿਆਪਕ ਸਨਮਾਨਿਤ ਕੀਤੇ ਗਏ। ਇਸ ਸਮਾਗਮ ਦੀ ਪ੍ਰਧਾਨਗੀ ਸਟੇਟ ਕਮੇਟੀ ਪ੍ਰਵੀਨ …
Read More »‘ਸਕੂਲ ਤੋਂ ਸਿੱਧਾ ਕਿੱਤੇ ਵੱਲ’ ਪ੍ਰੋਗਰਾਮ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾਵੇ- ਡੀ.ਸੀ ਖਰਬੰਦਾ
ਸਿੱਖਿਆ ਵਿਭਾਗ ਦੇ ਕੰਮਕਾਜ਼ ਦਾ ਲਿਆ ਜਾਇਜ਼ਾ ਕਪੂਰਥਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਅਤੇ ਮਿਡ-ਡੇ-ਮੀਲ ਸਟੇਅਰਿੰਗ-ਕਮ-ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਇੰਜ: ਡੀ.ਪੀ ਐਸ ਖਰਬੰਦਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵਧੀਆ ਸੇਵਾਵਾਂ …
Read More »ਸਵੈ-ਸਹਾਈ ਗਰੁੱਪਾਂ ਦੇ ਲਾਭਪਾਤਰੀਆਂ ਲਈ ਲਗਾਈ ਜਾਗਰੂਕਤਾ ਵਰਕਸ਼ਾਪ
ਸੁਲਤਾਨਪੁਰ ਲੋਧੀ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਬੀ.ਡੀ.ਪੀ.ਓ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ‘ਸੰਕਲਪ’ ਪ੍ਰਾਜੈਕਟ ਤਹਿਤ ‘ਆਜੀਵਿਕਾ’ ਸਕੀਮ ਦੇ ਸਵੈ-ਸਹਾਈ ਗਰੁੱਪਾਂ ਦੇ ਲਾਭਪਾਤਰੀਆਂ ਅਤੇ ਪੰਚਾਇਤ ਮੈਂਬਰਾਂ ਲਈ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਲਗਾਈ ਗਈ।ਔਰਤਾਂ ਨੂੰ ਮੁਫ਼ਤ ਕਿੱਤਾ ਟ੍ਰੇਨਿੰਗ ਹਾਸਲ ਕਰਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪੈਰ੍ਹਾਂ ’ਤੇ ਖੜ੍ਹੇ ਹੋਣ ਲਈ ਪ੍ਰੇਰਿਆ ਗਿਆ।ਮਿਸ਼ਨ ਦੇ ਅਧਿਕਾਰੀਆਂ ਨੇ ਵੱਖ-ਵੱਖ ਕਿੱਤਿਆਂ ਦੀ ਦਿੱਤੀ …
Read More »
Punjab Post Daily Online Newspaper & Print Media