ਕਪੂਰਥਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਕਪੂਰਥਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਿਤੀ 21 ਦੰਸਬਰ 2019 ਨੂੰ ਐਸ.ਐਸ.ਪੀ ਸਤਿੰਦਰ ਸਿੰਘ ਦੇ ਯਤਨਾਂ ਸਦਕਾ ਪੁਲਿਸ ਲਾਈਨ ਕਪੂਰਥਲਾ ਵਿਖੇ ‘ਐਲਡਰ ਡੇਅ’ ਮਨਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸੇਵਾ ਸਿੰਘ ਗੋਸਲ ਨੇ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਪੈਨਸ਼ਨਰਜ਼ ਮੈਂਬਰਾਂ ਨੂੰ 21 ਦਸੰਬਰ 2019 …
Read More »ਪੰਜਾਬੀ
ਪੰਜਾਬ ਸਰਕਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜ਼ੀਟਲ ਮਿਊਜ਼ੀਅਮ ਰਿਹਾ ਖਿੱਚ ਦਾ ਕੇਂਦਰ
ਲੌਂਗੋਵਾਲ, 17 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਚੱਲ ਰਹੇ ਡਿਜ਼ੀਟਲ ਮਿਊਜ਼ੀਅਮ ਵਿਚ ਅੱਜ ਦੂਜੇ ਦਿਨ ਵੀ ਵੱਡੀ ਗਿਣਤੀ ‘ਚ ਵਿਦਿਆਰਥੀਆਂ ਤੇ ਆਮ ਲੋਕਾਂ ਨੇ ਗੀਤ ਅਤੇ ਸੰਗੀਤ `ਤੇ ਆਧਾਰਿਤ ਵਿਸ਼ੇਸ ਪ੍ਰੋਗਰਾਮਾਂ ਦਾ ਆਨੰਦ ਮਾਣਿਆ। ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ …
Read More »ਪਹਿਲ ਸੁਸਾਇਟੀ’ ਰਾਹੀਂ ਸਬ ਵੀਜ਼ਨਾਂ ‘ਚ ਵੰਡੇ ਗਏ ਮੁਫਤ ਕੰਬਲ – ਘਨਸ਼ਿਆਮ ਥੋਰੀ
ਲੌਂਗੋਵਾਲ, 17 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਖਤ ਠੰਢ ਪੈਣ ਦੇ ਮੱਦੇਨਜ਼ਰ ਝੁੱਗੀਆਂ-ਝੌਂਪੜੀਆਂ ਅਤੇ ਬੇਘਰੇ ਵਿਅਕਤੀਆਂ ਨੂੰ ਆਉਦੀ ਮੁਸ਼ਕਲ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੇਕ ਉਪਰਾਲਾ ਕਰਦੇ ਹੋਏ ‘ਪਹਿਲ ਸੁਸਾਇਟੀ’ ਵੱਲੋਂ ਜ਼ਿਲੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਲੋੜਵੰਦਾਂ ਨੂੰ ਮੁਫ਼ਤ ਕੰਬਲ ਮੁਹੱਈਆ ਕਰਵਾਏ ਗਏ ਹਨ।ਇਸੇ ਤਹਿਤ ਸਬ ਡਿਵੀਜ਼ਨ ਦਿੜਬਾ ਦੇ ਉਪ ਮੰਡਲ …
Read More »30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ‘ਚ ਏਅਰ ਇੰਡੀਆ ਤੇ ਚੰਡੀਗੜ੍ਹ ਇਲੈਵਨ ਜਿੱਤੇ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ ਦੇ ਵਿਚ ਖੇਡੇ ਜਾ ਰਹੇ 30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਦੇ ਵਿਚੋਂ ਏਅਰ ਇੰਡੀਆ ਸਪੋਰਟਸ ਪ੍ਰਮੋਸ਼ਨ ਬੋਰਡ ਤੇ ਚੰਡੀਗੜ੍ਹ ਇਲੈਵਨ ਨੇ ਮੈਚ ਜਿੱਤ ਕੇ ਅਗਲੇ ਗੇੜ ਵਿੱਚ ਪ੍ਰਵੇਸ਼ ਕੀਤਾ।ਟੀਮਾਂ ਨਾਲ ਜਾਣ ਪਛਾਣ ਡਾ ਕੰਵਰ ਮਨਦੀਪ ਸਿੰਘ ਢਿੱਲੋਂ (ਜਿੰਮੀ) ਸਹਾਇਕ ਡਾਇਰੈਕਟਰ ਸਪੋਰਟਸ ਤੇ …
Read More »ਮਲਟੀਪਰਪਜ਼ ਹੈਲਥ ਵਰਕਰਾਂ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ
ਧੂਰੀ, 17 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਯੂਨੀਅਨ ਬਲਾਕ ਸ਼ੇਰਪੁਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।ਬਲਾਕ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਨਵੰਬਰ 2018 ਵਿੱਚ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਦੇ ਪਰਖ ਅਧੀਨ ਸਮੇਂ ਨੂੰ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕਰਨ ਦੀ …
Read More »ਸੇਫ ਸਕੂਲ ਵਾਹਨ ਪਾਲਿਸੀ ਚੈਕਿੰਗ- 8 ਸਕਲੀ ਬੱਸਾਂ ਦੇ ਕੱਟੇ ਚਲਾਣ
ਭੀਖੀ/ਮਾਨਸਾ, 17 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਰਾਸ਼ਟਰੀ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਬਲਾਕ ਝੁਨੀਰ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ …
Read More »ਅਲਵਿਦਾ ਅੰਮਿ੍ਤਸਰ… ਹੁਣ ਮਿਲਾਂਗੇ ਲੁਧਿਆਣੇ
ਪੰਜ ਦਿਨਾਂ ਵਿੱਚ ਕਰੀਬ ਤਿੰਨ ਲੱਖ ਲੋਕਾਂ ਨੇ ਕੀਤਾ ਪਾਈਟੈਕਸ ਦਾ ਦੌਰਾ ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਇਤਿਹਾਸਕ ਸ਼ਹਿਰ ਅੰਮ੍ਰਿਤਸਰ ‘ਚ ਪਿਛਲੇ ਪੰਜ ਦਿਨਾਂ ਤੋਂ ਚਲ ਰਿਹਾ ਪੰਜਾਬ ਅੰਤਰਰਾਸ਼ਟਰੀ ਵਪਾਰ ਐਕਸਪੋ (ਪਾਈਟੈਕਸ-2019) ਅਮਿੱਟ ਯਾਦਾਂ ਦੇ ਨਾਲ ਸੋਮਵਾਰ ਨੂੰ ਸਮਾਪਤ ਹੋ ਗਿਆ।ਪੰਜ ਰੋਜਾ ਮੇਲੇ ਦੌਰਾਨ ਖਿੱਚ ਦਾ ਕੇਂਦਰ ਵੱਖੋ-ਵੱਖ ਵਿਸ਼ਿਆਂ ਤੇ ਆਯੋਜਿਤ ਸੈਮੀਨਾਰ ਅਤੇ ਥਾਈਲੈਂਡ ਦੇ ਸਟਾਲ …
Read More »ਪ੍ਰੋ. ਬਡੂੰਗਰ ਵੱਲੋਂ ਗੁਰਮਤਿ ਪ੍ਰਕਾਸ਼ ਦੇ ਸੰਪਾਦਕ ਸਤਵਿੰਦਰ ਸਿੰਘ ਫੂਲਪੁਰ ਦਾ ਸਨਮਾਨ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ ਵੱਲੋਂ) ਪ੍ਰਕਾਸ਼ਤ ਕੀਤੇ ਜਾਂਦੇ ਮਾਸਿਕ ਮੈਗਜ਼ੀਨ ‘ਗੁਰਮਤਿ ਪ੍ਰਕਾਸ਼’ ਦੇ ਸੰਪਾਦਕ ਸਤਵਿੰਦਰ ਸਿੰਘ ਫੂਲਪੁਰ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਹੈ।ਪ੍ਰੋ. ਬਡੂੰਗਰ ਨੇ ਆਖਿਆ ਕਿ ਸਿੱਖ …
Read More »ਸੀਨੀ. ਮੀਤ ਪ੍ਰਧਾਨ ਦੀ ਪਹਿਲਕਦਮੀ ‘ਤੇ ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਨੂੰ ਸੁਚਾਰੂ ਬਣਾਉਣ ਲਈ ਬੈਠਕ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਵਲੋਂ ਕੀਤੀ ਗਈ ਪਹਿਲਕਦਮੀ ‘ਤੇ ਕਮੇਟੀ ਅਤੇ ਇਸ ਨਾਲ ਸਬੰਧਤ ਅਦਾਰਿਆਂ ਵਿਚ ਕੰਮ ਕਰਦੇ ਪ੍ਰਬੰਧਕੀ ਅਮਲੇ ਦੇ ਕੰਮ-ਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਮੇਟੀ ਅਧਿਕਾਰੀਆਂ ਅਤੇ ਵਿਭਾਗਾਂ ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਪ੍ਰਬੰਧਕੀ ਨਿਰਦੇਸ਼ ਜਾਰੀ ਕੀਤੇ ਹਨ।ਇਕੱਤਰਤਾ ਦੌਰਾਨ ਅਧਿਕਾਰੀਆਂ …
Read More »ਬਿਹਾਰ ਦੇ ਪਿੰਡ ਮੰਗੇਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਾ ਹੋਣ ਦਾ ਲਿਆ ਨੋਟਿਸ
ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਪਟਨਾ ਸਾਹਿਬ ਨੇੜਲੇ ਪਿੰਡ ਮੰਗੇਰ ਜਵਾਲਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੇਵਾ ਸੰਭਾਲ ਠੀਕ ਢੰਗ ਨਾਲ ਨਾ ਕਰਨ ਕਰਕੇ ਹੋ ਰਹੀ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਹੈ।ਸੋਸ਼ਲ ਮੀਡੀਆ ’ਤੇ ਇਸ ਸਬੰਧੀ ਵਾਇਰਲ ਹੋਈ ਵੀਡੀਓ ਮਗਰੋਂ ਲੌਂਗੋਵਾਲ ਨੇ ਘਟਨਾ ਸਥਾਨ …
Read More »
Punjab Post Daily Online Newspaper & Print Media