Wednesday, November 25, 2026

ਪੰਜਾਬੀ

ਐਨ.ਸੀ.ਸੀ ਕੈਡਿਟਾਂ ਨੇ ਸਵੱਛਤਾ ਰੈਲੀ ਕੱਢੀ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਰੁੱਪ ਕਮਾਂਡਰ ਗਰੁੱਪ ਅੰਮ੍ਰਿਤਸਰ ਦੇ ਬ੍ਰਿਗੇਡੀਅਰ ਆਰ.ਕੇ.ਮੋਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਰਨਲ ਰਵੀਦੀਪ ਸਿੰਘ ਕਮਾਂਡਿੰਗ ਅਫਸਰ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਦੀ ਅਗਵਾਈ ਹੇਠ ਐਨ.ਸੀ.ਸੀ ਕੈਡਿਟਾਂ ਨੇੇ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਅਤੇ ਨੋ ਪਲਾਸਟਿਕ ਸਬੰਧੀ ਇੱਕ ਵਿਸ਼ਾਲ ਰੈਲ਼ੀ ਕੱਢੀ ਗਈ।ਜਿਸ ਵਿੱਚ ਸ.ਸ.ਸ.ਸ.ਸ ਛੇਹਰਟਾ, ਮਾਧਵ ਵਿਦਿਆ ਨਿਕੇਤਨ ਸਕੂਲ, ਸ.ਸ.ਸ.ਸ …

Read More »

ਚੀਫ ਖਾਲਸਾ ਦੀਵਾਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦੋੜ ਦਾ ਆਯੋਜਨ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਦੀਵਾਨ ਦੇ ਸਕੂਲਾਂ ਤੋਂ ਸਵੇਰੇ 9:00 ਵਜੇ ਮੈਰਾਥਨ ਰੇਸ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਕਰੀਬ 8000 ਸੀਨੀਅਰ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਹੁਕਮਾਂ ਅਨੁਸਾਰ …

Read More »

ਸੁਖਬੀਰ ਬਾਦਲ ਤੇ ਸਾਥੀਆਂ ਨੇ ਪਾਲਿਸ਼ ਕੀਤੇ ਸੰਗਤਾਂ ਦੇ ਜੋੜੇ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਸੰਗਤਾਂ ਦੇ ਜੋੜੇ ਪਾਲਿਸ਼ ਕਰਦੇ ਕਰਦੇ ਹੋਏ।

Read More »

ਸੁਖਬੀਰ ਸਿੰਘ ਬਾਦਲ ਨੇ ਸਾਥੀਆਂ ਸਮੇਤ ਲੰਗਰ ਘਰ ਸਾਫ ਕੀਤੇ ਬਰਤਨ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਘਰ ਬਰਤਨ ਸਾਫ ਕਰਨ ਦੀ ਸੇਵਾ ਕਰਦੇ ਹੋਏ।

Read More »

ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਕੀਤੀ ਕਰਤਾਰਪੁਰ ਸਾਹਿਬ (ਪਾਕਿ) ਦੀ ਯਾਤਰਾ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਨੇ ਸਾਂਝੇ ਤੌਰ ‘ਤੇ `ਕਿਰਤ ਕਰੋ, ਵੰਡ ਛਕੋ` ਦੇ ਸੰਕਲਪ ਦਾ ਹੋਕਾ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਸ੍ਰੀ ਕਰਤਾਰਪੁਰ ਸਾਹਿਬ (ਪਾਕਿ) ਦੀ ਯਾਤਰਾ ਕੀਤੀ ਅਤੇ ਦੋਹਾਂ ਮੁਲਕਾਂ `ਚ ਅਮਨ ਸ਼ਾਂਤੀ ਅਤੇ ਤਰੱਕੀ ਦੀ ਕਾਮਨਾ ਕੀਤੀ।           …

Read More »

30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਸ਼ੁਰੂ

ਸੋਨੀਪਤ ਦੀ ਬਾਬਾ ਪੱਲਾ ਹਾਕੀ ਕਲੱਬ ਤੇ 3-1 ਨਾਲ ਸ਼ਾਨਦਾਰ ਜਿੱਤ ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ ਦੇ ਵਿੱਚ ਸ਼ੁਰੂ ਹੋਇਆ।ਜਿਸ ਦੇ ਉਦਘਾਟਨ ਮੌਕੇ ਸਾਬਕਾ ਕੇਂਦਰੀ ਮੰਤਰੀ ਅਨਿਲ ਸ਼ਾਸ਼ਤਰੀ, ਡਾ. ਅਵਤਾਰ ਸਿੰਘ, ਸਾਬਕਾ ਐਮ.ਪੀ ਕਮਲ ਚੌਧਰੀ ਤੇ ਚੇਅਰਮੈਨ ਟੂਰਨਾਮੈਂਟ, ਕੇ.ਡੀ ਪਰਾਸ਼ਰ …

Read More »

ਠੰਡ ਦੇ ਬਾਵਜ਼ੂਦ ਸੈਂਕੜੇ ਬੱਚਿਆਂ ਨੇ ਹੱਡੀਆਂ ਨੂੰ ਮਜ਼ਬੂਤ ਕਰਨ ਦਾ ਦਿੱਤਾ ਸੰਦੇਸ਼

ਪੀ.ਐਚ.ਡੀ ਚੈਂਬਰ ਵਲੋਂ ਆਯੋਜਿਤ ਵਾਕਥਾਨ ਨੂੰ ਡੀ.ਸੀ ਨੇ ਦਿਖਾਈ ਝੰਡੀ ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਦੋ ਦਿਨਾਂ ਦੇ ਮੀਂਹ ਤੋਂ ਬਾਅਦ ਸ਼ਨੀਵਾਰ ਦੀ ਸਵੇਰ ਜਿਥੇ ਕੜਾਕੇ ਦੀ ਠੰਡ ਵਿੱਚ ਅੰਮ੍ਰਿਤਸਰ ਵਾਸੀ ਆਪਣੇ ਘਰਾਂ ਵਿੱਚ ਦੁਬਕੇ ਹੋਏ ਸਨ ਉਥੇ ਹੀ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਆਯੋਜਿਤ ਕੀਤੇ ਜਾ ਰਹੇ 14ਵੇਂ ਪੰਜਾਬ ਇੰਟਰਨੈਸ਼ਨ ਟਰੇਡ ਐਕਸਪੋ (ਪਾਈਟੈਕਸ) …

Read More »

ਨੈਸ਼ਨਲ ਲੋਕ ਅਦਾਲਤ ‘ਚ ਹੋਇਆ 1823 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਸੁਮਿਤ ਮੱਕੜ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਅਤੇ ਸੁਮਿਤ …

Read More »

ਕਨੇਡੀਅਨ ਹਾਈ ਕਮਿਸ਼ਨ ਦੇ ਨੁਮਾਇੰਦਿਆਂ ਵਲੋਂ ਕਨੇਡਾ ਜਾਣ ਦੇ ਇੱਛੁਕ ਨੌਜਵਾਨਾਂ ਲਈ ਸੈਮੀਨਾਰ 17 ਨੂੰ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅੰਮ੍ਰਿਤਸਰ ਵਲੋਂ ਮਿਤੀ 17 ਦਸੰਬਰ 2019 ਨੂੰ ਕਨੇਡਾ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਕਨੇਡੀਅਨ ਹਾਈ ਕਮਿਸ਼ਨ ਦੇ ਨੁਮਾਇੰਦਿਆਂ ਦਾ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ।ਇਹ ਸੈਮੀਨਾਰ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ 17 ਦਸੰਬਰ 2019 ਨੂੰ ਸਵੇਰੇ 11.00 ਵਜੇ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਗਈ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਧਰਮ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਨੂੰ ਦ੍ਰਿੜ ਕਰਨ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅਕਾਦਮਿਕ ਵਿਦਿਆ ਦੇ ਨਾਲ-ਨਾਲ ਕਰਵਾਈਆਂ ਜਾਂਦੀਆਂ ਧਾਰਮਿਕ ਤੇ ਨੈਤਿਕ ਪ੍ਰੀਖਿਆਵਾਂ ਤਹਿਤ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਖਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਦੀ ਰਹਿਨੁਮਾਈ ਹੇਠ ਚੱਲ ਰਹੇ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸ਼੍ਰੋਮਣੀ ਗੁਰਦੁਆਰਾ …

Read More »