ਕਿਹਾ ਸਹਾਇਤਾ ਰਾਸ਼ੀ ਮਿਲਣ ਤੋਂ ਬਾਅਦ ਵੀ ਨਹੀਂ ਕਰਵਾਇਆ ਨਿਰਮਾਣ ਤਾਂ ਹੋਵੇਗੀ ਕਾਰਵਾਈ ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿਖੇ ਘਰ੍ਹਾਂ ਵਿੱਚ ਪਖਾਨੇ ਬਣਾਉਂਣ ਨੂੰ ਲੈ ਕੇ ਜੋ ਮੂਹਿੰਮ ਚਲਾਈ ਗਈ ਸੀ ਅਤੇ ਇਸ ਵਿੱਚ ਕਰੀਬ 73 ਪ੍ਰਤੀਸਤ ਲੋਕਾਂ ਵੱਲੋਂ ਘਰ੍ਹਾਂ ਵਿੱਚ ਪਖਾਨੇ ਬਣਾਉਂਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਬਹੁਤ ਸਾਰੇ ਲਾਭਪਾਤਰੀ ਜੋ ਕਿ …
Read More »ਪੰਜਾਬੀ
ਮੰਡੀ ਹਰਜੀ ਰਾਮ ਗਰਲਜ਼ ਸਕੂਲ ‘ਚ ਮਾਪੇ ਅਧਿਆਪਕ ਮਿਲਣੀ ਤੇ ਵਿਰਾਸਤੀ ਪ੍ਰਦਰਸ਼ਨੀ
ਮਲੋਟ, 14 ਦਸੰਬਰ (ਪੰਜਾਬ ਪੋਸਟ – ਗਰਗ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਮਾਪੇ ਅਧਿਆਪਕ ਮਿਲਣੀ ਕੀਤੀ ਗਈ।ਜਿਸ ਵਿੱਚ ਵਿਦਿਆਰਥਣਾਂ ਦੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮਲਕੀਤ ਸਿੰਘ ਖੋਸਾ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀਮਤੀ ਅਮਰਜੀਤ ਨਰੂਲਾ ਪ੍ਰਿੰਸੀਪਲ ਜੀ.ਟੀ.ਬੀ ਸਕੂਲ ਮਲੋਟ ਵਿਸ਼ੇਸ਼ ਤੌਰ ‘ਤੇ …
Read More »ਜਿਲ੍ਹਾ ਸਿਖਿਆ ਅਫਸਰ (ਸੈ: ਸਿ:) ਸਮਰਾ ਵਲੋਂ ਸ.ਕੰ.ਸ.ਸ ਸਕੂਲ ਦਾ ਮੈਗਜ਼ੀਨ ਰਲੀਜ਼
ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਾਪੇੇ-ਅਧਿਆਪਕ ਮਿਲਣੀ ਵਾਲੇ ਦਿਨ ਜਿਲ੍ਹਾ ਸਿਖਿਆ ਅਫਸਰ (ਸੈ:ਸਿ.) ਸਲਵਿੰਦਰ ਸਿੰਘ ਸਮਰਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਜਿਥੇ ਮਾਪੇ-ਅਧਿਆਪਕ ਮਿਲਣੀ ਦਾ ਜਾਇਜਾ ਲਿਆ, ਉਥੇ ਪ੍ਰਿੰਸੀਪਲ ਡ: ਅਮਰਪਾਲੀ ਕੌਰ, ਸਮੂਹ ਸਟਾਫ ਅਤੇ ਖਾਸ ਕਰਕੇ ਵਿਦਿਆਰਥਣਾਂ ਵਲੋਂ ਕਲਮਬੱਧ ਕੀਤੀਆਂ ਗਈਆਂ ਰਚਨਾਵਾਂ ਦਾ ਮੈਗਜੀਨ ‘ਬਿਨਫਸ਼ਾਂ’ ਦਾ ਵੀ ਵਿਮੋਚਨ ਕੀਤਾ।ਆਏ ਹੋਏ …
Read More »ਦੇਸ਼ ਦਾ ਆਰਥਿਕ ਤੇ ਸਮਾਜਿਕ ਵਿਕਾਸ ਵਿਗਿਆਨਕ ਸੋਚ ਅਪਣਾਉਣ ’ਤੇ ਨਿਰਭਰ – ਸੁੰਦਰ ਸ਼ਾਮ ਅਰੋੜਾ
ਸਾਇੰਸ ਸਿਟੀ ਵਿਖੇ ਭਾਰਤ ਦੇ ਵਿਗਿਆਨ ਕੇਂਦਰਾਂ ਦੇ ਮੁਖੀਆਂ ਦੀ ਤਿੰਨ ਦਿਨਾਂ ਕਾਨਫ਼ਰੰਸ ਸ਼ੁਰੂ ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਕਿਸੇ ਵੀ ਦੇਸ਼ ਦਾ ਸਮਾਜਕ ਤੇ ਆਰਥਿਕ ਵਿਕਾਸ ਉਥੋਂ ਦੇ ਸਾਖਰਤਾ ਅਨੁਪਾਤ ਅਤੇ ਸਮਾਜਕ ਸਮੱਸਿਆਂ ਦੇ ਹੱਲ ਲਈ ਵਿਗਿਆਨਕ ਸੋਚ ਅਪਣਾਉਣ ਦੀ ਇੱਛਾ ਸ਼ਕਤੀ ’ਤੇ ਨਿਰਭਰ ਕਰਦਾ ਹੈ।ਜਿਸ ਸੂਬੇ ਦੀ ਮਨੁੱਖੀ ਵਿਕਾਸ ਦੀ ਸੂਚੀ ਉਚ ਦਰਜ਼ੇ ਦੀ ਹੋਵੇਗੀ ਉਹ …
Read More »ਸਿਵਲ ਸਰਜਨ ਪਠਾਨਕੋਟ ਨੇ ਸੀ.ਐਚ.ਸੀ ਬੁੰਗਲ ਬੁਧਾਨੀ ਦਾ ਕੀਤਾ ਦੌਰਾ
ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਨੇ ਸੀ.ਐਚ.ਸੀ ਬੁੰਗਲ ਬੁਧਾਨੀ ਦਾ ਦੌਰਾ ਕੀਤਾ ਅਤੇ ਵਾਰਡ, ਆਪਰੇਸ਼ਨ ਥਿਏਟਰ ਅਤੇ ਲੇਬਰ ਰੂਮ ਦਾ ਨਿਰੀਖਣ ਕੀਤਾ।ਉਨ੍ਹਾਂ ਦਸਿਆ ਕਿ ਜਿਸ ਦੌਰਾਨ ਸਭ ਕੁੱਝ ਠੀਕ ਪਾਇਆ ਗਿਆ।ਸੀ.ਐਚ.ਸੀ ਬੁੰਗਲ ਬੁਧਾਨੀ ਵਿੱਚ ਡਾਕਟਰਾਂ ਦੀ ਕਮੀ ਹੋਣ ਦੇ ਬਾਵਜੂਦ ਵੀ ਲੋਕਾਂ ਨੂੰ ਸਿਹਤ ਸੰਸਥਾ ਵਲੋਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ …
Read More »ਸ੍ਰੀ ਰਾਮ ਨੌਮੀ ਪੁਰਬ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ 9ਵਾਂ ਕੈਲੰਡਰ ਰਲੀਜ਼ ਸਮਾਰੋਹ 29 ਦਸੰਬਰ ਨੂੰ
ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸ਼੍ਰੀ ਰਾਮ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾਂ ਮੰਡੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਬਲਿਕ ਸੇਵਾ ਹਿੱਤ ਦਿੱਤੇ ਜਾਣ ਵਾਲੇ ਨਵੇਂ ਸਾਲ 2020 ਦਾ ਕੈਲੰਡਰ ਰਿਲੀਜ਼ ਸਮਾਰੋਹ 29 ਦਸੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।ਸੰਸਥਾ ਦੇ ਚੇਅਰਮੈਨ ਜੀਵਨ ਬਾਂਸਲ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਦੁਰਗਾ ਸ਼ਕਤੀ …
Read More »ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪ੍ਰਵੀਨ ਬਾਂਸਲ ਨੇ ਭਾਜਪਾ ਆਗੂਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਵਲੋਂ ਜਿੱਥੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਮਿਹਨਤ ਕੀਤੀ ਜਾ ਰਹੀ ਹੈ, ਉਥੇ ਹੀ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਵੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।ਇਸੇ ਸੰਬੰਧ ਵਿਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪ੍ਰਵੀਨ ਬਾਂਸਲ ਨੇ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ।ਜਿਸ ਵਿੱਚ ਕੋਰ ਕਮੇਟੀ, ਪੰਜਾਬ …
Read More »ਅਮਨ ਅਰੋੜਾ ਨੇ ਸਕੂਲੀ ਬੱਚਿਆਂ ਨੂੰ ਦਿੱਤੇ ਬੈਗ
ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸਥਾਨਕ ਗੁਰੂ ਨਾਨਕ ਦੇਵ ਡੈਂਟਲ ਕਾਲਜ ਅਤੇ ਬਾਬੂ ਭਗਵਾਨ ਦਾਸ ਮੈਮੋਰੀਅਲ ਹਸਪਤਾਲ ਦੇ ਸਹਿਯੋਗ ਨਾਲ ਸੰਸਥਾ ਦੇ ਡਾਇਰੈਕਟਰ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦੇ ਵਿਸ਼ੇਸ਼ ਉਪਰਾਲੇ ਤੇ ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਸਚਖੰਡ ਸੁਨਾਮ ਵਿਖੇ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਜੈਕਟ ਦੇ ਰਾਹੀਂ …
Read More »ਤਰਕਸ਼਼ੀਲਾਂ ਵਲੋਂ ਅਖੌਤੀ ਤਾਂਤਰਿਕਾਂ /ਸਿਆਣਿਆਂ ਨੂੰ ਚੁਣੌਤੀ
ਸੰਗਰੂਰ/ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ, ਮੀਡੀਆ ਮੁਖੀ ਤਰਸੇਮ ਚੰਦ ਕਾਨਗੜ੍ਹ, ਤਰਕਸ਼ੀਲ ਮੈਗਜ਼ੀਨ ਦੇ ਮੁੱਖ ਸੰਪਾਦਕ ਬਲਬੀਰ ਚੰਦ ਲੌਂਗੋਵਾਲ ਨੇ ਇਕ ਸਾਂਝੇ ਪ੍ਰੈਸ ਬਿਆਨ ਰਾਹੀਂ ਆਪਣੇ ਆਪ ਨੂੰ 41 ਅਖੌਤੀ ਸ਼ਕਤੀਆਂ ਦਾ ਮਾਹਿਰ ਅਖਵਾਉਣ ਵਾਲੇ ਅਤੇ ਕਾਲਾ ਇਲਮ ਛੱਡਦੇ ਹੀ ਅਸਰ ਸ਼ੁਰੂ ਹੋਣ ਦਾ ਦਾਅਵਾ ਕਰਨ …
Read More »ਕਿਰਤੀ ਕਿਸਾਨ ਯੂਨੀਅਨ ਵਲੋਂ ਜਿਣਸੀ ਸ਼ੋਸ਼ਣ ਵਿਰੋਧੀ ਐਕਸ਼ਨ ਕਮੇਟੀ ਦੇੇ ਰੋਸ ਪ੍ਰਦਰਸ਼ਨ ‘ਚ ਸ਼ਾਮਲ ਹੋਣ ਦਾ ਫੈਸਲਾ
ਸੰਗਰੂਰ/ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਵਲੋਂ ਸਥਾਨਕ ਭਾਈ ਕੀ ਸਮਾਧ ਵਿਖੇ ਕਿਸਾਨਾਂ ਦੀ ਮੀਟਿੰਗ ਕਰਕੇ 18 ਤਰੀਕ ਨੂੰ ਫਰੀਦਕੋਟ ਵਿਖੇ ਜਿਣਸੀ ਸ਼ੋਸ਼ਣ ਵਿਰੋਧੀ ਐਕਸ਼ਨ ਕਮੇਟੀ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸਨ ਵਿਚ ਸਾਮਲ ਹੋਣ ਦਾ ਫੈਸਲਾ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਲੌਂਗੋਵਾਲ ਨੇ ਦੱਸਿਆ ਕਿ …
Read More »
Punjab Post Daily Online Newspaper & Print Media