Wednesday, November 25, 2026

ਪੰਜਾਬੀ

ਪਹਿਲ ਸੁਸਾਇਟੀ` ਰਾਹੀਂ ਸਮੂਹ ਸਬ ਡਵੀਜ਼ਨਾਂ ‘ਚ ਲੋੜਵੰਦ ਤੇ ਬੇਘਰਾਂ ਲਈ ਕੰਬਲ ਮੁਹੱਈਆ ਕਰਵਾਏ – ਘਨਸ਼ਿਆਮ ਥੋਰੀ

ਲਹਿਰਾ ਤੇ ਮੂਨਕ ਵਿਖੇ ਝੁੱਗੀ ਝੌਪੜੀ ਵਾਲਿਆਂ ਨੂੰ ਵੰਡ ਮੁਫ਼ਤ ਕੰਬਲ ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਨ੍ਹੀਂ ਦਿਨੀਂ ਪੈ ਰਹੀ ਸਖ਼ਤ ਸਰਦੀ ਦੇ ਚਲਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ `ਪਹਿਲ ਸੁਸਾਇਟੀ` ਦੀ ਤਰਫੋਂ ਜ਼ਿਲ੍ਹੇ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਵਿੱਚ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਕੰਬਲ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਆਰੰਭ ਕਰ …

Read More »

ਡਾ. ਪੁਨੀਤ ਕੌਰ ਦੇ ਜੱਜ ਬਣਨ ਦੀ ਖੁਸ਼ੀ ‘ਚ ਸਰਕਾਰੀ ਸਕੂਲ ਖੰਡੇਵਾਦ ਨੂੰ ਦਿੱਤੇ 51 ਹਜਾਰ ਰੁਪਏ

ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਖੰਡੇਵਾਦ ਦੇ ਨਿਵਾਸੀ ਭਰਪੂਰ ਸਿੰਘ ਵੜੈਚ ਰਿਟ. ਮੈਨੇਜਰ ਐਫ.ਸੀ.ਆਈ ਅਤੇ ਸ੍ਰੀਮਤੀ ਹਰਵਿੰਦਰ ਕੌਰ ਦੀ ਲਾਡਲੀ ਧੀ ਡਾ. ਪੁਨੀਤ ਕੌਰ ਨੇ ਰਾਜਸਥਾਨ ਨਿਆਂਇਕ ਸੇਵਾ ਦੀ ਪ੍ਰੀਖਿਆ 2019 ਵਿੱਚ ਸਫਲਤਾ ਦੇ ਝੰਡੇ ਗੱਡਦਿਆਂ ਜੱਜ ਬਣ ਕੇ ਆਪਣੇ ਮਾਤਾ ਪਿਤਾ, ਆਪਣੇ ਪਿੰਡ ਖੰਡੇਵਾਦ ਅਤੇ ਇਲਾਕੇ ਦਾ ਨਾਮ ਪੂਰੇ ਦੇਸ਼ ਅੰਦਰ ਰੋਸ਼ਨ …

Read More »

15 ਦਸੰਬਰ ਤੱਕ ਅਡਵਾਂਸ ਟੈਕਸ ਦੀ ਤੀਜੀ ਕਿਸ਼ਤ ਦਾ ਭੁਗਤਾਨ ਜਰੂਰੀ – ਡਾ. ਸਿੰਮੀ ਗੁਪਤਾ

ਸੰਗਰੂਰ/ਲੌਂਗੋਵਾਲ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੀਫ ਇਨਕਮ ਟੈਕਸ ਕਮਿਸ਼ਨਰ ਪਟਿਆਲਾ ਡਾ. ਸਿੰਮੀ ਗੁਪਤਾ ਨੇ ਸਾਰੇ ਟੈਕਸ ਦੇਣ ਵਾਲਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਚਾਲੂ ਵਿੱਤੀ ਸਾਲ 2019-20 ‘ਚ ਐਡਵਾਂਸ ਟੈਕਸ ਦੀ ਤੀਜੀ ਕਿਸ਼ਤ ਦਾ ਭੁਗਤਾਨ ਕਰਨ ਦੀ ਅੰਤਿਮ ਮਿਤੀ 15 ਦਸੰਬਰ 2019 ਹੈ।ਇਸ ਅਨੁਸਾਰ ਇਨਕਮ ਟੈਕਸ ਦੇ ਨਿਯਮ 1961 ਅਧੀਨ ਹਰੇਕ ਵਿਅਕਤੀ ਜੋ ਐਡਵਾਂਸ ਟੈਕਸ ਦਾ …

Read More »

ਅਕੇਡੀਆ ਵਰਲਡ ਸਕੂਲ ਵਿਖੇ ਕਰਵਾਏ ਗਏ ਵਿਦਿਅਕ ਮੁਕਾਬਲੇ

ਸੁਨਾਮ, 14 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਮਸ਼ਹੂਰ ਵਿਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ ਵਿਖੇ ਅੰਗਰੇਜ਼ੀ, ਹਿੰਦੀ, ਪੰਜਾਬੀ ਬੋਲ-ਲਿਖਤ ਮੁਕਾਬਲੇ ਕਰਵਾਏ ਗਏ।ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇੰਨਾ ਮੁਕਾਬਲਿਆਂ ਦਾ ਮਕਸਦ ਬੱਚਿਆਂ ਦੀ ਭਾਸ਼ਾ ਸੰਬੰਧੀ ਰੁਚੀ ਪੈਦਾ ਕਰਨਾ ਸੀ।ਇੰਨਾਂ ਮੁਕਾਬਲਿਆਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਤੇ ਜੋਸ਼ …

Read More »

30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ ਅੱਜ ਤੋਂ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – 30ਵਾਂ ਆਲ ਇੰਡੀਆ ਲਾਲ ਬਹਾਦਰ ਸ਼ਾਸ਼ਤਰੀ ਹਾਕੀ ਟੂਰਨਾਮੈਂਟ 14 ਤੋਂ 20 ਦਸੰਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਹਾਕੀ ਸਟੇਡੀਅਮ ਦੇ ਵਿਚ ਕਰਵਾਇਆ ਜਾ ਰਿਹਾ ਹੈ ਤੇ ਇਸ ਦਾ ਉਦਘਾਟਨ 14 ਦਸੰਬਰ ਨੂੰ ਸ਼ਾਮ ਨੂੰ ਜਾਵੇਗਾ। ਇਹ ਜਾਣਕਾਰੀ ਦਿੰਦੇ ਹੋਏ ਟੂਰਨਾਮੈਂਟ ਦੇ ਸਕੱਤਰ ਕੇ.ਡੀ ਪਰਾਸ਼ਰ ਨੇ ਦੱਸਿਆ ਕਿ ਇਹ ਟੂਰਨਾਮੈਂਟ …

Read More »

ਪਾਈਟੈਕਸ ਮੇਲੇ ‘ਚ ਪੁੱਜੀਆਂ ਮਿਸ਼ਨਦੀਪ ਸੰਸਥਾ ਦੀਆਂ ਵਿਦਿਆਰਥਣਾਂ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਥੁੜ ਵਿੱਚ ਰਹਿ ਕੇ ਜੀਵਨ ਬਤੀਤ ਕਰਨ ਵਾਲੀਆਂ 40 ਵਿਦਿਆਰਥਣਾਂ ਮਿਸ਼ਨਦੀਪ ਸੰਸਥਾ ਦੇ ਬੈਨਰ ਹੇਠ ਪਾਈਟੈਕਸ ਮੇਲੇ ਵਿੱਚ ਪੁੱਜੀਆਂ।ਇਹ ਵਿਦਿਆਰਥਣਾਂ ਸਿੱਖਿਆ ਪ੍ਰਦਾਨ ਕਰਵਾ ਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਲੱਗੀ ਅੰਮ੍ਰਿਤਸਰ ਦੀ ਮਿਸ਼ਨਦੀਪ ਸੰਸਥਾ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਮਿਸ਼ਨਦੀਪ ਪਬਲਿਕ ਸਕੂਲ ਵਿੱਚ ਪੜ੍ਹਾਈ ਕਰਕੇ ਆਪਣੇ ਜੀਵਨ ਦੇ ਸੁਪਨੇ …

Read More »

ਖੇਤਰੀ ਪਾਸਪੋਰਟ ਦਫਤਰ ਜਿਲਾ ਸ਼ਾਪਿੰਗ ਸੈਂਟਰ ਰਣਜੀਤ ਐਵਨਿਊ ਤਬਦੀਲ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਖੇਤਰੀ ਪਾਸਪੋਰਟ ਅਫ਼ਸਰ ਅੰਮ੍ਰਿਤਸਰ ਮਨੀਸ਼ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤਰੀ ਪਾਸਪੋਰਟ ਦਫਤਰ ਆਪਣੇ ਮੌਜੂਦਾ ਦਫਤਰ ਤੋਂ ਦੂਸਰੀ, ਤੀਜੀ, ਚੌਥੀ ਮੰਜ਼ਲ, ਐਸ.ਸੀ.ਓ 110 ਰਾਜ ਟਾਵਰਜ਼, ਜ਼ਿਲ੍ਹਾ ਸ਼ਾਪਿੰਗ ਸੈਂਟਰ ਅੰਮ੍ਰਿਤਸਰ ਤੋਂ ਤਬਦੀਲ ਕਰਕੇ ਪਲਾਟ ਨੰਬਰ 9, ਜਿਲਾ ਸ਼ਾਪਿੰਗ ਸੈਂਟਰ, ਰਣਜੀਤ ਐਵੀਨਿਊ ਵਿਖੇ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ 16 ਦਸੰਬਰ 2019 ਤੋਂ …

Read More »

ਪੰਜਾਬ ਸਰਕਾਰ ਚੰਡੀਗੜ੍ਹ ਨੇੜੇ ਬਣਾਵੇਗੀ ਫਿਲਮ ਸਿਟੀ – ਐਡੀਸ਼ਨਲ ਡਾਇਰੈਕਟਰ ਟੂਰਿਜ਼ਮ ਤੇ ਕਲਚਰ

ਪੀ.ਐਚ.ਡੀ ਚੈਂਬਰ ਵਲੋਂ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬਾਲੀਵੁੱਡ ਵਿੱਚ ਪੰਜਾਬੀ ਸਭਿਆਚਾਰ ਅਤੇ ਪੰਜਾਬੀਅਤ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਚੰਡੀਗੜ੍ਹ ਨੇੜੇ ਫਿਲਮਸਿਟੀ ਵਸਾਉਣ ਦਾ ਫੈਸਲਾ ਕੀਤਾ ਹੈ।ਇਸ ਸਬੰਧ ਵਿੱਚ ਵਿਭਾਗੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਫਿਲਮਸਿਟੀ ਬਣਨ ਨਾਲ ਜਿਥੇ ਪੰਜਾਬੀ ਸਿਨੇਮਾ ਨੂੰ ਮਜਬੂਤੀ ਮਿਲੇਗੀ …

Read More »

ਪੰਜਾਬ ਵਿੱਚ ਮੈਡੀਕਲ ਅਤੇ ਧਾਰਮਿਕ ਟੂਰਿਜ਼ਮ ਦੀਆਂ ਅਪਾਰ ਸੰਭਾਵਨਾਵਾਂ – ਰਾਣਾ ਸੋਢੀ

ਖੇਡ ਮੰਤਰੀ ਨੇ ਕੀਤਾ ਪਾਈਟੈਕਸ ਦਾ ਦੌਰਾ, ਦੁਕਾਨਦਾਰਾਂ ਦੀ ਕੀਤੀ ਹੌਸਲਾ ਅਫਜ਼ਾਈ ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਖੇਡ, ਯੂਵਕ ਸੇਵਾਵਾਂ ਅਤੇ ਐਨ.ਆਰ.ਆਈ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੂਬੇ ਦੇ ਸਨਅਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਉਦਯੋਗਾਂ ਦਾ ਵਿਸਥਾਰ ਕਰਦੇ ਹੋਏ ਨੌਜਵਾਨਾਂ ਦੇ ਲਈ ਰੁਜ਼ਗਾਰ ਦੇ ਸਾਧਨ ਪੈਦਾ ਕਰਨ। ਪੰਜਾਬ …

Read More »

ਸ਼ਾਨੋ ਸ਼ੋਕਤ ਨਾਲ ਸ਼ੁਰੂ ਹੋਈ ਸੂਬਾ ਪੱਧਰੀ ਫੈਨਸਿੰਗ ਚੈਪੀਅਨਸ਼ਿਪ

10 ਜਿਲ੍ਹਿਆਂ ਦੇ 300 ਖਿਡਾਰੀਆਂ ਨੇ ਕੀਤੀ ਸ਼ਮੂਲੀਅਤ ਭੀਖੀ, 14 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਸਟੇਟ ਫੈਨਸਿੰਗ (ਤਲਵਾਰਬਾਜ਼ੀ) ਤਿੰਨ ਰੋਜ਼ਾ ਚੈਪੀਅਨਸ਼ਿਪ ਦਾ ਆਗਾਜ਼ ਸਥਾਨਕ ਗਰੀਨਲੈਂਡ ਡੇਅ ਬੋਰਡਿੰਗ ਸਕੂਲ ਦੇ ਇੰਨਡੋਰ ਸਟੇਡੀਅਮ ਵਿੱਚ ਸ਼ਾਨੋ ਸ਼ੌਕਤ ਨਾਲ ਕੀਤਾ ਗਿਆ।ਇਹ ਚੈਪੀਅਨਸ਼ਿਪ ਪੰਜਾਬ ਦੇ ਕੈਬਨਿਟ ਮੰਤਰੀ ਚੇਅਰਮੈਨ ਐਸ਼ੋਸ਼ੀਏਸ਼ਨ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ।ਇਸ ਸਮੇਂ ਰੰਗਾ ਰੰਗ ਪ੍ਰੋਗਰਾਮ ਵੀ …

Read More »