ਸਿੱਖਿਆ ਅਧਿਕਾਰੀਆਂ ਨੇ ਸਕੂਲਾਂ ‘ਚ ਅਧੁਨਿਕ ਸਾਹੂਲਤਾਂ ਨਾਲ ਪੜ੍ਹਾਈ ਕਰਵਾਉਣ ਦੇ ਕੀਤੇ ਦਾਅਵੇ ਭੀਖੀ, 14 ਦਸੰਬਰ ( ਕਮਲ ਜਿੰਦਲ ): ਮੌਸਮ ਦੀ ਖਰਾਬੀ ਅਤੇ ਠੰਡ ਦੇ ਬਾਵਜ਼ੂਦ ਵੀ ਜਿਲ੍ਹੇ ਭਰ ਦੇ ਸਕੂਲਾਂ ਵਿਚ ਮਾਪੇ ਅਧਿਆਪਕ ਮਿਲਣੀ ਨੂੰ ਚੰਗਾ ਹੁੰਗਾਰਾ ਮਿਲਿਆ, ਸਮਾਰਟ ਸਕੂਲਾਂ ਵਿੱਚ ਤਬਦੀਲ ਹੋਏ ਜਿਆਦਾਤਰ ਸਕੂਲਾਂ ਚ ਲੱਗੇ ਅਧੁਨਿਕ ਪ੍ਰੋਜੈਕਟਰਾਂ, ਈ ਕੰਟੈਂਟ ਰਾਹੀ ਹੋ ਰਹੀ ਪੜ੍ਹਾਈ ਤੋਂ ਉਹ ਤਸੱਲੀ …
Read More »ਪੰਜਾਬੀ
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 3-ਡੀ ਪ੍ਰੋਜੈਕਟ ਤਹਿਤ ਵਰਮੀ ਕੰਪੋਸਟ ਬਣਾਉਣ ਦੀ ਟਰੇਨਿੰਗ
ਡੀ.ਸੀ ਨੇ ਟਰੇਨਿੰਗ ‘ਚ ਆਈ.ਸੀ.ਆਈ.ਸੀ ਬੈਂਕ ਦੀ ਭਾੲਵਾਲੀ ਦੀ ਕੀਤੀ ਸ਼ਲਾਘਾ ਭੀਖੀ/ਮਾਨਸਾ, 14 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਜਿਲ੍ਹਾ ਪ੍ਰਸ਼ਾਸ਼ਨ ਮਾਨਸਾ ਨੇ ਆਈ.ਸੀ.ਆਈ.ਸੀ ਬੈਂਕ ਦੇ ਸਹਿਯੋਗ ਨਾਲ 3-ਡੀ ਪ੍ਰੋਜੈਕਟ ਤਹਿਤ ਵਰਮੀ ਕੰਪੋਸਟ ਖਾਦ ਬਣਾਉਣ ਲਈ ਕੂੜਾ ਕਰਕਟ ਇਕੱਠਾ ਕਰਨ ਵਾਲੇ 30 ਵਿਅਕਤੀਆਂ ਨੂੰ ਸਿਖਲਾਈ ਦਿੱਤੀ।ਅੱਜ ਦੇ ਸਿਖਲਾਈ ਸ਼ੈਸ਼ਨ ਦੀ ਸਮਾਪਤੀ ‘ਤੇ ਡਿਪਟੀ ਕਮਿਸ਼ਨਰ ਨੇ ਸਮੂਹ ਭਾਗ ਲੈਣ ਵਾਲਿਆਂ …
Read More »ਭਾਟ ਬਰਾਦਰੀ (ਯੂ.ਕੇ) ਨੇ ਕਰੰਟ ਲੱਗਣ ਨਾਲ ਗੰਭੀਰ ਜਖਮੀ ਨੌਜਵਾਨ ਲਈ ਭੇਜੀ ਮਾਲੀ ਮਦਦ
ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਕਰੰਟ ਲੱਗਣ ਨਾਲ ਮੌਤ ਦੇ ਮੂੰਹ ਵਿਚ ਪੈਂਦਿਆਂ ਮੁਸ਼ਕਲ ਨਾਲ ਬਚੇ ਨੌਜਵਾਨ ਗੁਰਮੁੱਖ ਸਿੰਘ ਪੁੱਤਰ ਜੋਗਿੰਦਰ ਸਿੰਘ ਪਿੰਡ ਥਰੀਏਵਾਲ ਤਹਿਸੀਲ ਬਟਾਲਾ ਜਿਲਾ ਗੁਰਦਾਸਪੁਰ ਦਾ ਗਰੀਬ ਪਰਿਵਾਰ ਰੋਜ਼ੀ ਰੋਟੀ ਤੋਂ ਆਤੁਰ ਹੋਇਆ ਪਿਆ ਹੈ।ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਉਸ ਦੀ ਮਾੜੀ ਹਾਲਤ ਬਾਰੇ ਵੀਡੀਓ ਦੇਖ ਕੇ ਭਾਟ ਬਰਾਦਰੀ ਇੰਗਲੈਂਡ (ਯੂ.ਕੇ) ਉਸ ਦੀ ਸਹਾਇਤਾ ਲਈ …
Read More »ਟਕਸਾਲੀਆਂ ਵਲੋਂ ਅਕਾਲੀ ਦਲ ਦਾ 99 ਸਾਲ਼ਾ ਸਥਾਪਨਾ ਦਿਵਸ ਸਮਾਗਮ ਅੰਮ੍ਰਿਤਸਰ ‘ਚ ਅੱਜ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਅਕਾਲੀ ਦਲ ਦਾ 99 ਸਾਲ਼ਾ ਸਥਾਪਨਾ ਦਿਵਸ ਸਮਾਗਮ ਅੰਮ੍ਰਿਤਸਰ ‘ਚ ਅੱਜ ਕਰਵਾਇਆ ਜਾ ਰਿਹਾ ਹੈ। ਅੰਮ੍ਰਿਤਸਰ ਜਥਾ ਸ਼ਹਿਰੀ ਗੁਰਪ੍ਰੀਤ ਸਿੰਘ ਕਲਕੱਤਾ ਵਲੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਮੁੱਚੇ ਪੰਥ ਦਰਦੀਆਂ, ਗੁਰੂ ਨਾਨਕ ਨਾਮ …
Read More »21 ਤੋਂ 28 ਦਸੰਬਰ ਤੱਕ ਦੇ ਸੁਨਹਿਰੀ ਸਿੱਖ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ – ਅਣਖੀ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਭਾਗ ਸਿੰਘ ਅਣਖੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੰਮ੍ਰਿਤਸਰ ਅਤੇ ਤਰਨਤਾਰਨ ਜਿਲ੍ਹੇ ਦੇ ਧਾਰਮਿਕ ਅਧਿਆਪਕਾਂ ਦੀ ਵਿਸ਼ੇਸ਼ ਮੀਟਿੰਗ ‘ਚ ਧਾਰਮਿਕ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ 21 ਤੋਂ 28 ਦਸੰਬਰ ਤੱਕ ਦੇ ਸੁਨਹਿਰੀ ਸਿੱਖ ਇਤਿਹਾਸ ਦੇ ਪੰਨਿਆਂ …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 12 ਦਸੰਬਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਭਾਈ ਹਰਮਿੱਤਰ …
Read More »ਇਤਿਹਾਸਕ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਲੌਂਗੋਵਾਲ ਨੇ ਬਣਾਈ ਸਬ-ਕਮੇਟੀ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਜਗਨਨਾਥ ਪੁਰੀ ’ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦਾ ਸਥਿਤੀ ਜਾਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਫ਼ਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ …
Read More »ਉਘੇ ਪੱਤਰਕਾਰ ਤੇ ਸੰਪਾਦਕ ਸ਼ਿੰਗਾਰਾ ਸਿੰਘ ਭੁੱਲਰ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਵੱਖ-ਵੱਖ ਪੰਜਾਬੀ ਅਖ਼ਬਾਰਾਂ ਦੇ ਸੰਪਾਦਕ ਰਹੇ ਸੀਨੀਅਰ ਪੱਤਰਕਾਰ ਸ਼ਿੰਗਾਰਾ ਸਿੰਘ ਭੁੱਲਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਆਪਣੇ ਸ਼ੋਕ ਸੰਦੇਸ਼ ਵਿਚ ਲੌਂਗੋਵਾਲ ਨੇ ਆਖਿਆ ਕਿ ਸ. ਭੁੱਲਰ ਪੰਜਾਬੀ ਦੇ ਪ੍ਰਬੁੱਧ ਪੱਤਰਕਾਰ ਸਨ, ਜਿਨ੍ਹਾਂ ਨੇ …
Read More »ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਅਖੰਡ ਪਾਠ ਆਰੰਭ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ। ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ …
Read More »ਪ੍ਰਾਪਰਟੀ ਟੈਕਸ ‘ਤੇ ਵਿਆਜ਼, ਜੁਰਮਾਨਾ ਮੁਆਫੀ ਅਤੇ 10 ਫੀਸਦ ਛੂਟ ‘ਚ ਵਾਧਾ
ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਰਿਕਵਰੀ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜਾਇਜਾ ਲਿਆ।ਇਸ ਸਮੇਂ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਤਿੰਨ ਮਹੀਨੇ ਵਾਸਤੇ ਪ੍ਰਾਪਰਟੀ ਟੈਕਸ ਵਸੂਲੀ ਦਾ ਵਿਆਜ਼ ਅਤੇ ਜੁਰਮਾਨੇ ਦੀ ਮੁਆਫੀ ਦਿੱਤੀ ਗਈ ਹੈ।ਜਦਕਿ ਸਾਲ 2019-20 ਲਈ …
Read More »
Punjab Post Daily Online Newspaper & Print Media