Wednesday, November 25, 2026

ਪੰਜਾਬੀ

ਪੋਸ਼ਣ ਅਭਿਆਨ ਤਹਿਤ ਵਰਕਸ਼ਾਪ ਦਾ ਆਯੋਜਨ

ਔਰਤਾਂ ਤੇ ਬੱਚਿਆਂ ‘ਚ ਪੋਸ਼ਣ ਦੀ ਮਹਤਤਾ ਬਾਰੇ ਦੱਸਿਆ ਭੀਖੀ, 12 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਦੀ ਰਹਿਨੁਮਾਈ ਹੇਠ ਪੋਸ਼ਣ ਅਭਿਆਨ ਤਹਿਤ ਔਰਤਾਂ ਤੇ ਬੱਚਿਆਂ ਵਿਚ ਪੋਸ਼ਣ ਅਤੇ ਸਿਹਤ ਸਬੰਧੀ ਜਾਗਰੂਕ ਕਰਨ ਲਈ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਵਿਚ ਭਾਗ ਲੈਣ ਵਾਲਿਆਂ ਨੂੰ ਪੋਸ਼ਣ ਅਭਿਆਨ ਦੇ ਚਾਰ ਭਾਗਾਂ ਬਾਰੇ ਦੱਸਿਆ …

Read More »

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਨੂੰ ਘਰਾਂ ‘ਚ ਨਜ਼ਰਬੰਦ ਕਰਨਾ ਮਨੁੱਖੀ ਅਧਿਕਾਰਾਂ ਦਾ ਘਾਣ – ਬੱਛੋਆਣਾ, ਅਤਲਾ

ਭੀਖੀ, 12 ਦਸੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਜਾਬ ਦੇ ਯੂਥ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਸੇਖੋਂ ਅਤੇ ਜਥੇਦਾਰ ਸ਼ਿਗਾਰਾ ਸਿੰਘ ਬਡਲਾ ਪ੍ਰਧਾਨ ਫਤਿਹਗੜ੍ਹ ਸਾਹਿਬ ਨੂੰ ਘਰਾਂ ਵਿਚ ਨਜ਼ਰਬੰਦ ਕਰਨਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਅਤੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ …

Read More »

ਮਹਾਤਮਾ ਹੰਸਰਾਜ ਦੀ ਬਰਸੀ `ਤੇ ਵਿਸ਼ੇਸ਼ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ `ਚ ਫਾਈਨ ਆਰਟਸ ਵਿਭਾਗ ਦੁਆਰਾ ਮਹਾਤਮਾ ਹੰਸਰਾਜ ਦੀ ਬਰਸੀ `ਤੇ ਵਿਸ਼ੇਸ਼ ਚਿਤਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕੁੱਲ 15 ਵਿਦਿਆਰਥਣਾਂ ਵਲੋਂ ਮਹਾਤਮਾ ਹੰਸਰਾਜ ਦੇ ਜੀਵਨ ਦੀਆਂ ਝਾਕੀਆਂ ਨੂੰ ਆਪਣੀ ਕਲਾ ਦੇ ਮਾਧਿਅਮ ਨਾਲ ਵੱਖ-ਵੱਖ ਰੰਗਾਂ `ਚ ਚਿਤਰਿਤ ਕੀਤਾ ਗਿਆ।ਚਿਤਰਕਾਰੀ ਮੁਕਾਬਲੇ ‘ਚ ਸੁਮਨ ਕੁਮਾਰੀ (ਬੀ.ਐਫ.ਏ …

Read More »

ਪੰਜਾਬ ‘ਚ ਵਧ ਰਹੇ ਏਡਜ਼ ਦੇ ਮਰੀਜ਼ਾਂ ਦੇ ਇਲਾਜ ਲਈ ਕਦਮ ਚੁੱਕੇ ਕੇਂਦਰ ਸਰਕਾਰ – ਔਜਲਾ

ਸੰਸਦ ‘ਚ ਉਠਾਇਆ ਪੰਜਾਬ ਵਿੱਚ ਵਧ ਰਹੇ ਏਡਜ ਦੇ ਮਰੀਜ਼ਾਂ ਦਾ ਮੁੱਦਾ ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸੂਬੇ ਅੰਦਰ ਖਾਸ ਕਰਕੇ ਸਰਹੱਦੀ ਹਲਕੇ ਅੰਮ੍ਰਿਤਸਰ ਵਿਚ ਵਧ ਰਹੇ ਏਡਜ਼ ਦੇ ਮਰੀਜਾਂ ਦਾ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ਦੇ ਦਖਲ ਦੀ ਮੰਗ ਕਰਦਿਆਂ ਏਡਜ ਪੀੜਿਤਾਂ ਦੇ ਇਲਾਜ ਲਈ …

Read More »

ਦਿਵਆਂਗ ਦਿਵਸ ਨੂੰ ਸਮਰਪਿਤ ‘ਦ ਡਿਵਾਈਨ ਹਾਈਟਸ’ ਦੇ ਬੈਨਰ ਹੇਠ ਕਲਾ ਪ੍ਰਦਰਸ਼ਨੀ ਖਾਲਸਾ ਕਾਲਜ ਦੇ ਸਹਿਯੋਗ ਨਾਲ ਖੇਡਿਆ ਨਾਟਕ ‘ਵਿਸਮਾਦ’

ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਆਰਟ ਗੈਲਰੀ ਵਿਖੇ ਦਿਵਆਂਗ ਦਿਵਸ ਨੂੰ ਸਮਰਪਿਤ ‘ਦ ਡਿਵਾਈਨ ਹਾਈਟਸ’ ਦੇ ਬੈਨਰ ਹੇਠ ਇਕ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਪੇਂਟਰ, ਕਾਵਿਤਰੀ ਅਤੇ ਟਰਾਂਸਲੇਟਰ ਮੈਡਮ ਤੇਜੀ ਗਰੋਵਰ ਨੇ ਕੀਤਾ।ਆਰਟ ਗੈਲਰੀ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਕੁੱਲ 8 …

Read More »

ਵਿਆਹ ਦੀ 21ਵੀਂ ਵਰੇਗੰਢ੍ਹ ਮੁਬਾਰਕ – ਏ.ਐਸ.ਆਈ ਰਾਮ ਸਿੰਘ ਜਨਾਲ ਤੇ ਅਮਨਦੀਪ ਕੌਰ

ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਨਾਲ ਵਾਸੀ ਏ.ਐਸ.ਆਈ ਰਾਮ ਸਿੰਘ ਜਨਾਲ ਤੇ ਅਮਨਦੀਪ ਕੌਰ ਨੇ ਵਿਆਹ ਦੀ 21ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 14ਵੀਂ ਵਰੇਗੰਢ੍ਹ ਮੁਬਾਰਕ – ਗੀਤਕਾਰ ਬੱਲੀ ਬਲਜੀਤ ਤੇ ਅਧਿਆਪਕਾ ਪਿਆਰਜੀਤ ਕੌਰ

ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਹਿਰਾਗਾਗਾ ਵਾਸੀ ਗੀਤਕਾਰ ਬੱਲੀ ਬਲਜੀਤ ਅਤੇ ਅਧਿਆਪਕਾ ਪਿਆਰਜੀਤ ਕੌਰ ਨੇ ਵਿਆਹ ਦੀ 14ਵੀਂ ਵਰ੍ਹੇਗੰਢ ਮਨਾਈ।

Read More »

ਵਿਦਿਆਰਥੀਆਂ ‘ਚ ਵਿਗਿਆਨਕ ਸੋਚ ਪੈਦਾ ਕਰਨ ਲਈ ਸਮਾਰਟ ਸਕੂਲ ਛਾਜਲੀ ਵਿਖੇ ਵਿਸ਼ੇਸ਼ ਲੈਕਚਰ

ਲੌਂਗੋਵਾਲ, 11 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਨੇ ਸੰਸਥਾ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਵਿਗਿਆਨਕ ਵਿਚਾਰਧਾਰਾ ਪੈਦਾ ਕਰਨ ਲਈ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਪਰਮਵੇਦ ਨੂੰ ਇਕ ਵਿਸ਼ੇਸ਼ ਲੈਕਚਰ ਦੇਣ ਲਈ ਬੁਲਾਇਆ ਗਿਆ।ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ …

Read More »

ਕਿਰਤੀ ਕਿਸਾਨ ਯੂਨੀਅਨ ਨੇ ਸਾੜਿਆ ਸਰਕਾਰ ਦਾ ਪੁਤਲਾ

ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਖਿਲਾਫ ਫਰੀਦਕੋਟ ਪੁਲਿਸ ਵਲੋਂ ਝੂਠਾ ਪਰਚਾ ਦਰਜ਼ ਕਰਕੇ ਉਸ ਨੂੰ ਜ਼ੇਲ੍ਹ ਵਿਚ ਸੁੱਟਣ ਦੇ ਰੋਸ ਵਿਚ ਨੇੜਲੇ ਪਿੰਡ ਤਕੀਪੁਰ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦਾ ਪੂਤਲਾ ਸਾੜਿਆ ਗਿਆ ਅਤੇ ਹਾਜ਼ਰ ਕਿਸਾਨਾਂ ਨੇ …

Read More »

ਫੁੱਟਬਾਲ ਦੇ ਪੁਰਾਣੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਮੈਚ ਕਰਵਾਇਆ

ਲੌਂਗੋਵਾਲ, 12 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਫੁੱਟਬਾਲ ਕਲੱਬ ਵਲੋਂ ਪ੍ਰਧਾਨ ਰਿਸ਼ੀਪਾਲ ਦੀ ਅਗਵਾਈ ‘ਚ ਸਥਾਨਕ ਸ਼ਹੀਦ ਊਧਮ ਸਿੰਘ ਓਲੰਪਿਕ ਸਟੇਡੀਅਮ ਵਿਖੇ 40 ਸਾਲ ਤੋਂ ਵੱਧ ਉਮਰ ਵਾਲੇ ਫੁੱਟਬਾਲ ਖਿਡਾਰੀਆਂ ਦੇ ਫਰੈਂਡਲੀ ਮੈਚ ਕਰਵਾਏ ਗਏ।ਜਿਸ ਵਿੱਚ ਸੁਨਾਮ ਅਤੇ ਪਟਿਆਲਾ ਦੀ ਟੀਮ ਨੇ ਭਾਗ ਲਿਆ।ਇਸ ਦੌਰਾਨ ਦਰਸ਼ਨ ਸਿੰਘ ਮਾਨ ਐਸ.ਐਸ.ਪੀ, ਰੁਪਿੰਦਰ ਭਾਰਦਵਾਜ ਐਸ.ਪੀ, ਚੰਦਰ ਸ਼ੇਖਰ ਐਸ.ਪੀ …

Read More »