Wednesday, November 25, 2026

ਪੰਜਾਬੀ

ਸਿੱਧਵਾਂ ਦੋਨਾ ਵਿਖੇ ਬਨਾਉਟੀ ਅੰਗ ਮੁਹੱਈਆ ਕਰਵਾਉਣ ਲਈ ਲੱਗਾ ਵਿਸ਼ੇਸ਼ ਕੈਂਪ

ਕਪੂਰਥਲਾ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਦੀ ‘ਆਰ.ਵੀ.ਵਾਈ’ ਅਤੇ ‘ਏ.ਡੀ.ਆਈ.ਪੀ’ ਸਕੀਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿੱਧਵਾਂ ਦੋਨਾ ਵਿਖੇ ਇਕ ਵਿਸ਼ੇਸ਼ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਨੇ ਝੰਡਾ ਦਿਵਸ ਮਨਾਇਆ

ਲੌਂਗੋਵਾਲ, 8 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛਾਜਲੀ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਦੀ ਯੋਗ ਰਹਿਨੁਮਾਈ ਵਿਚ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਨੂੰ ਸਿੱਜਦਾ ਕਰਨ ਹਿੱਤ ਝੰਡਾ ਦਿਵਸ ਮਨਾਇਆ ਗਿਆ।ਮੈਡਮ ਹਰਦੀਪ ਕੌਰ ਦੀ ਅਗਵਾਈ ‘ਚ ਤਿਆਰੀ ਕੀਤੀ ਦਸਵੀਂ ਏ ਸ਼੍ਰੇਣੀ ਦੀ ਵਿਦਿਆਰਥਣ ਰਮਨਦੀਪ ਕੌਰ ਨੇ “ਝੰਡਿਆ ਤਿਰੰਗਿਆ ਨਿਰਾਲੀ ਤੇਰੀ ਸ਼ਾਨ ਏ” ਕਵਿਤਾ …

Read More »

ਪੈਨਸ਼ਨ ਲੁਆਉਣ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ ਵਿਧਵਾ

ਲੌਂਗੋਵਾਲ, 8 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਡੇਢ ਸਾਲ ਦੇ ਕਰੀਬ ਭੋਲਾ ਸਿੰਘ ਪੁੱਤਰ ਰਾਮ ਸਿੰਘ ਛਾਜਲੀ ਦੀ ਕਿਸੇ ਗੰਭੀਰ ਬਿਮਾਰੀ ਕਾਰਨ ਮੌਤ ਹੋ ਗਈ ਸੀ।ਮੌਤ ਤੋਂ ਬਾਅਦ ਪਰਿਵਾਰ ਨੂੰ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਸੀ।ਪਰਿਵਾਰ ਵਿਚ ਚਾਰ ਧੀਆਂ, ਇਕਲੋਤਾ ਪੁੱਤਰ ਹੈ।ਮ੍ਰਿਤਕ ਭੋਲਾ ਸਿੰਘ ਪਤਨੀ ਬਲਜੀਤ ਕੌਰ (ਅਨੁਸੂਚਿਤ ਜਾਤੀ ਨਾਲ ਸਬੰਧਤ) ਜੋ ਪਿਛਲੇ ਇੱਕ ਸਾਲ ਤੋਂ …

Read More »

ਲੋਕਾਂ ਦੀ ਜਾਨ ਦਾ ਖੌਅ ਬਣ ਰਹੇ ਹਨ ਸੜਕਾਂ ਤੇ ਘੁੰਮਦੇ ਅਵਾਰਾ ਪਸ਼ੂ

ਲੌਂਗੋਵਾਲ, 8 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਲਕੇ `ਚ ਅਵਾਰਾ ਪਸ਼ੂਆ ਦੀ ਭਰਮਾਰ ਇੰਨੀ ਕੁ ਜਿਆਦਾ ਵਧੀ ਹੋਈ ਹੈ ਕਿ 15 ਤੋਂ 20 ਅਵਾਰਾ ਪਸ਼ੂ ਹਰ ਸਮੇਂ ਮੁੱਖ ਮਾਰਗਾਂ ਘੁੰਮਦੇ ਰਹਿੰਦੇ ਹਨ।ਏਸੇ ਤਰ੍ਹਾਂ ਪਿੰਡਾਂ `ਚ ਬਣੇ ਬਸ ਸਟੈਂਡਾ ਜਿਥੇ ਸਵਾਰੀਆਂ ਦੇ ਬੈਠਣ ਲਈ ਬੈਂਚ ਰੱਖੇ ਹੋਏ ਹਨ, ਉਥੇ ਖੜ੍ਹੇ ਬੈਠੇ ਰਹਿੰਦੇ ਹਨ।ਕਈ ਵਾਰ ਇਹ ਪਸ਼ੂ ਆਪਸ ਵਿਚ ਭਿੜ …

Read More »

ਸਿਖਿਆ ਨੂੰ ਨਿੱਜੀ ਹੱਥਾਂ ‘ਚ ਜਾਣ ਤੋਂ ਬਚਾਇਆ ਜਾਵੇ- ਵਾਈਸ ਚਾਂਸਲਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ੁਰੂ ਹੋਇਆ ਦੋ ਹਫਤਿਆਂ ਦਾ ਰਿਫਰੈਸ਼ਰ ਕੋਰਸ ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਦੇਸ਼ ਵਿਚ ਉਚੇਰੀ ਸਿਖਿਆ ਨੂੰ ਲੈ ਕੇ ਮਾਪਿਆਂ ਵਿਚ ਵੱਧ ਰਹੀਆਂ ਚਿੰਤਾਵਾਂ ਅਤੇ ਚੇਤਾਵਨੀਆਂ `ਤੇ ਮੁੜ ਤੋਂ ਮੁਲਾਂਕਣ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਦੇਸ਼ ਦੀ ਉਚੇਰੀ …

Read More »

ਜ਼ਿਲ੍ਹੇ ਵਿੱਚ 15000 ਤੋਂ ਵੱਧ ਗਰਭਵਤੀ ਔਰਤਾਂ ਨੂੰ ਦਿੱਤਾ ਲਾਭ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਗੁਰੂ ਕਾ ਵਡਾਲੀ ਵਿੱਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਪਤਾਹ ਅਧੀਨ ਦਾ ਉਦਘਾਟਨ ਕੀਤਾ।ਜਿਸ ਦਾ ਆਯੋਜਨ ਜਿਲ੍ਹਾ ਪ੍ਰੋਗਰਾਮ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਦੀ ਅਹਿਮ ਸਕੀਮ ਹੈ।ਇਸ ਅਧੀਨ ਹਰ ਯੋਗ ਗਰਭਵਤੀ ਮਾਤਾ ਅਤੇ ਦੁੱਧ ਪਿਲਾਉ ਮਾਤਾ ਨੂੰ ਤਕਰੀਬਨ 6000 ਰੁਪਏ ਦੀ ਰਾਸ਼ੀ ਦਿੱਤੀ …

Read More »

ਹੁਸ਼ਿਆਰਪੁਰ ‘ਚ ਬਣੇਗਾ ਸਰਕਾਰੀ ਮੈਡੀਕਲ ਕਾਲਜ – ਸੋਨੀ

ਸਿਹਤ ਅਤੇ ਸੈਰ ਸਪਾਟਾ ਵਿਭਾਗ ਨੇ ਲੋੜੀਂਦੀ ਜ਼ਮੀਨ ਦੇਣ ਲਈ ਦਿੱਤੀ ਸਹਿਮਤੀ ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਚ ਮੈਡੀਕਲ ਕਾਲਜ ਦੀ ਪ੍ਰਵਾਨਗੀ ਤੋਂ ਬਾਅਦ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਖੋਲ੍ਹਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਲਈ ਸੈਰ ਸਪਾਟਾ ਵਿਭਾਗ ਪੰਜਾਬ ਨੇ ਲੋੜੀਂਦੀ ਜ਼ਮੀਨ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਨੂੰ ਦੇਣ …

Read More »

ਫੂਡ ਸੇਫਟੀ ਅਧਿਕਾਰੀ ਡਰਾਈਵਰ ਸਮੇਤ 20000 ਦੀ ਰਿਸ਼ਵਤ ਲੈਂਦਾ ਗ੍ਰਿਫਤਾਰ

ਚੰਡੀਗੜ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਸ ਬਿਊਰੋ ਵਲੋਂ ਸਿਵਲ ਸਰਜਨ ਦਫਤਰ ਬਰਨਾਲਾ ਵਿਖੇ ਤਾਇਨਾਤ ਫੂਡ ਸੇਫਟੀ ਅਧਿਕਾਰੀ (ਐਫ.ਐਸ.ਓ) ਅਭਿਨਵ ਖੋਸਲਾ ਅਤੇ ਇਸੇ ਦਫਤਰ ਵਿਖੇ ਤਾਇਨਾਤ ਡਰਾਈਵਰ ਜਗਪਾਲ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਅਤੇ ਇਸੇ ਕੇਸ ਵਿਚ ਸ਼ਾਮਲ ਜਿਲਾ ਸਿਹਤ ਅਧਿਕਾਰੀ ਰਾਜ ਕੁਮਾਰ ਖਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ।   …

Read More »

ਪੰਜਾਬ ਨੂੰ ਮੈਡੀਕਲ ਟੂਰਿਸਟ ਹੱਬ ਬਨਾਉਣ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਵਕਾਲਤ

ਪੀ.ਪੀ.ਆਈ.ਐਸ-2019 ਐਸ.ਏ.ਐਸ.ਨਗਰ (ਮੁਹਾਲੀ), 8 ਦਸੰਬਰ (ਪੰਜਾਬ ਪੋਸਟ ਬਿਊਰੋ) – ਡੈਲੀਗੇਟਾਂ ਵਲੋਂ ਆਈ.ਐਸ.ਬੀ ਮੋਹਾਲੀ ਵਿਖੇ ਆਯੋਜਿਤ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸੰਮੇਲਨ-2019 ਵਿਖੇ ਹੋਏ ਸੈਸ਼ਨ ਦੌਰਾਨ ਪੰਜਾਬ ਨੂੰ ਕੌਮਾਂਤਰੀ ਤੇ ਘਰੇਲੂ ਮੈਡੀਕਲ ਟੂਰਿਜ਼ਮ ਮੈਡੀਕਲ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਗਿਆ।             ਪੰਜਾਬ ਨੂੰ ਹੱਬ ਵਜੋਂ ਵਿਕਸਿਤ …

Read More »

ਉਦਯੋਗਿਕ ਵਿਕਾਸ ਲਈ ਪੰਜਾਬ ਨੇ ਨਵੀਂ ਤਕਨਾਲੋਜੀ `ਇੰਡਸਟਰੀ 4.0` ਅਪਣਾਈ

ਪ੍ਰ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਐਸ.ਏ.ਐਸ ਨਗਰ (ਮੁਹਾਲੀ), 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਲੋਂ ਸੂਬੇ ਵਿਚ ਉਦਯੋਗਾਂ ਦੇ ਵਿਕਾਸ ਹਿਤ ਨਵੇਂ ਮੌਕੇ ਤਲਾਸ਼ਣ ਲਈ ਇਕ ਨਵੀਂ ਉਦਯੋਗਿਕ ਤਕਨਾਲੋਜੀ `ਇੰਡਸਟਰੀ 4.0` ਦੀ ਸ਼ੁਰੂਆਤ ਕਰ ਦਿੱਤੀ ਹੈ। ਜਿਸ ਰਾਹੀਂ ਸੂਬੇ ਨੇ ਉਦਯੋਗਿਕ ਕ੍ਰਾਂਤੀ ਦਾ ਹਿੱਸਾ ਬਣ ਕੇ ਤਕਨੀਕੀ ਨਿਵੇਸ਼ ਲਈ ਨਵੇਂ ਰਾਹ ਖੋਹਲ ਦਿੱਤੇ ਹਨ।             …

Read More »