Wednesday, November 25, 2026

ਪੰਜਾਬੀ

ਜਾਪਾਨ ਦੇ ਰਾਜਦੂਤ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ ਵਟਾਂਦਰਾ ਚੰਡੀਗੜ, 8 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਭਾਰਤ ਵਿਚ ਜਾਪਾਨ ਦੇ ਰਾਜਦੂਤ ਸਤੋਸ਼ੀ ਸੁਜ਼ੂਕੀ ਨੂੰ ਅਪੀਲ ਕੀਤੀ ਕਿ ਉਹ ਜਾਪਾਨੀ ਕੰਪਨੀਆਂ ਵਲੋਂ ਰਾਜਪੁਰਾ ਅਤੇ ਬਠਿੰਡਾ ਵਿਚ ਬਣਨ ਵਾਲੇ ਮੈਗਾ ਉਦਯੋਗਿਕ ਪਾਰਕਾਂ ਵਿਚ ਨਿਵੇਸ਼ ਲਈ ਜ਼ੋਰ ਦੇਣ। ਸੁਜ਼ੂਕੀ ਨੇ ਮੋਹਾਲੀ ਵਿਚ ਸ਼ੁਰੂ ਹੋਏ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਫਲੈਗ ਡੇਅ (ਝੰਡਾ ਦਿਵਸ) ਮਨਾਇਆ

ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਹਥਿਆਰਬੰਦ ਸੈਨਾਵਾਂ (ਆਰਮਡ ਫੋਰਸਿਸ) ਦੇ ਫਲੈਗ ਡੇਅ (ਝੰਡਾ ਦਿਵਸ) ‘ਤੇ ਇੱਕ ਵਿਸ਼ੇਸ਼ ਇਕੱਠ ਕੀਤਾ।ਉਨ੍ਹਾਂ ਨੇ ਇਸ ਦਿਨ ਦੀ ਮਹੱਤਤਾ ਤੇ ਮਨੋਰਥ ਸਾਂਝੇ ਕੀਤੇ।ਇਸ ਦਿਨ ਨੂੰ ਭਾਰਤ ਦੇ ਸੈਨਿਕਾਂ, ਹਵਾਈ ਸੈਨਿਕਾਂ ਅਤੇ ਨੇਵੀ ਦੇ ਸੈਨਿਕਾਂ ਲਈ ਸਨਮਾਨ ਵਜੋਂ ਮਨਾਉਣ ਦੀ ਰਵਾਇਤ ਬਣ ਗਈ ਹੈ।ਇਸ …

Read More »

ਮਾਨਸਾ ਦੇ ਡੀਪੂ ਹੋਲਡਰਾਂ ਵਲੋਂ ਜੰਤਰ-ਮੰਤਰ ‘ਤੇ ਰੋਸ ਪ੍ਰਦਰਸ਼ਨ

ਭੀਖੀ, 8 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਆਲ ਇੰਡੀਆ ਫੇਅਰ ਪਰਾਇਸ ਸ਼ੋਪ ਦੇ ਸੱਦੇ ‘ਤੇ ਡੀਪੂ ਹੋਲਡਰ ਯੂਨੀਅਨ ਦੇ ਕੋਮੀ ਰੋਸ ਪ੍ਰਦਰਸ਼ਨ ਦੌਰਾਨ ਜਿਲ੍ਹਾ ਮਾਨਸਾ ਦੇ ਡੀਪੂ ਹੋਲਡਰਾਂ ਨੇ ਦਿੱਲੀ ਜੰਤਰ-ਮੰਤਰ ਤੇ ਧਰਨਾ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਨੂੰ ਆਪਣੀਆ ਹੱਕੀ ਮੰਗਾਂ ਮੰਨਣ ਦੀ ਅਪੀਲ ਕੀਤੀ। ਬੁਲਾਰਿਆਂ ਨੇ ਜਨਤਕ ਵੰਡ ਪ੍ਰਣਾਲੀ ਦੇ ਨਿਜੀਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ …

Read More »

ਅੰਤ੍ਰਿੰਗ ਮੈਂਬਰ ਬਣੇ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਨਵ-ਨਿਯੁੱਕਤ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਦਾ ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਪੁੱਜਣ ’ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ।ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ।ਇਸ …

Read More »

ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਪਾਸੋਂ ਪਾਸਪੋਰਟ ਮੰਗੇ

30 ਦਸੰਬਰ ਤੱਕ ਸ਼ਰਧਾਲੂ ਜਮ੍ਹਾਂ ਕਰਵਾ ਸਕਦੇ ਹਨ ਪਾਸਪੋਰਟ- ਮਨਜੀਤ ਸਿੰਘ ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।                ਦੱਸਣਯੋਗ ਹੈ ਕਿ ਵਿਸਾਖੀ …

Read More »

ਡੀ.ਏ.ਵੀ ਇੰਟਰਨੈਸ਼ਨਲ ਵਿਖੇ ਸਾਬਕਾ ਵਿਦਿਆਰਥੀਆਂ ਦਾ ਹੋਇਆ ਪੁਨਰਮੇਲ

ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ 2019 ਤੱਕ ਦੇ ਬਾਰ੍ਹਵੀਂ ਜਮਾਤ ਪਾਸ ਕਰਕੇ ਵੱਖ-ਵੱਖ ਖੇਤਰਾਂ ‘ਚ ਨਾਮ ਕਮਾ ਰਹੇ ਜਾਂ ਉਚ-ਵਿੱਦਿਆ ਪ੍ਰਾਪਤ ਕਰ ਰਹੇ ਸਾਬਕਾ ਵਿਦਿਆਰਥੀਆਂ ਲਈ ‘ਪੁਨਰ-ਮੇਲ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀ ਆਪਣੇ ਹਮਜਮਾਤੀਆਂ ਨੂੰ ਵੇਖ ਕੇ ਅਤੇ ਅਧਿਆਪਕਾਂ ਨੂੰ ਮਿਲ ਕੇ ਭਾਵੁਕ ਹੋ …

Read More »

ਦੁਰਘਟਨਾਵਾਂ ਨੂੰ ਰੋਕਣ ਲਈ ਨਹਿਰੀ ਪੁਲ ‘ਤੇ ਜਲਦ ਹੀ ਲੱਗਣਗੀਆਂ ਸਟਰੀਟ ਲਾਈਟਾਂ -ਮਨੋਜ ਕੁਮਾਰ

ਭੀਖੀ, 7 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਸਥਾਨਕ ਵਾਰਡ ਨੰ. 4 ਦੇ ਕੋਂਸਲਰ ਮਨੋਜ ਕੁਮਾਰ (ਰੌਕੀ) ਨੇ ਕਿਹਾ ਕਿ ਸੁਨਾਮ ਰੋਡ ਤੇ ਨਹਿਰੀ ਪੁੱਲ ਦੇ ਦੋਵੇ ਪਾਸੇ ਲਾਈਟਾਂ ਲਾਉਣ ਦਾ ਪ੍ਰਬੰਧ ਕਰ ਲਿਆ ਹੈ।ਜਿਸ ਨਾਲ ਨਹਿਰੀ ਪੁੱਲ ਉਪਰ ਵਾਪਰ ਦੇ ਹਾਦਸਿਆਂ ਤੋਂ ਵਾਹਨ ਚਾਲਕਾਂ ਨੂੰ ਰਾਹਤ ਮਿਲੇਗੀ।ਉਹਨਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਨਗਰ ਪੰਚਾਇਤ ਭੀਖੀ ਵੱਲੋ ਡੇਰਾ …

Read More »

ਦਸਮੇਸ਼ ਪਿਤਾ ਦੇ ਪਰਿਵਾਰ ਦੀਆਂ ਸ਼ਹੀਦੀਆਂ ਨੂੰ ਅੱਖੋਂ ਓਹਲੇ ਨਾ ਕਰੇਂ ਸਿੱਖ ਕੌਮ – ਬਾਬਾ ਲਾਲ ਸਿੰਘ

ਭੀਖੀ, 7 ਦਸੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਬਾਬਾ ਲਾਲ ਸਿੰਘ ਭੀਖੀ ਮੁੱਖੀ ਮੀਰੀ-ਪੀਰੀ ਸੰਤ ਸਮਾਜ ਨੇ ਸਿੱਖ ਕੌਮ ਅਪੀਲ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਸ਼ਹੀਦੀਆਂ ਨੂੰ ਮੁੱਖ ਰੱਖਦਿਆਂ ਸਿੱਖ ਕੌਮ ਦਸੰਬਰ ਮਹੀਨੇ ਵਿੱਚ ਕੋਈ ਵੀ ਖਸ਼ੀ ਦਾ ਪ੍ਰੋਗਰਾਮ ਨਾ ਕਰੇ।ਕਿਉਂਕਿ ਇਹਨਾਂ ਦਿਨਾਂ ਵਿੱਚ ਕਲਗੀਧਰ ਪਾਤਸ਼ਾਹ ਨੇ ਅਨੰਦਪੁਰ ਸਾਹਿਬ ਨੂੰ ਛੱਡੀਆਂ ਅਤੇ …

Read More »

ਬਿਨਾਂ ਰੇਲਿੰਗ ਤੇ ਟੁੱਟੀਆਂ ਪੁਲੀਆਂ ਦੇ ਰਹੀਆਂ ਹਾਦਸਿਆਂ ਨੂੰ ਸੱਦਾ

ਸੰਦੌੜ, 7 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਕਸਬਾ ਸੰਦੌੜ ਦੇ ਨਜ਼ਦੀਕੀ ਪਿੰਡਾਂ ਵਿੱਚ ਕਈ ਰਜਵਾਹੇ ਅਤੇ ਨਾਲਿਆਂ ‘ਤੇ ਬਣੀਆਂ ਪੁਲੀਆਂ ਜਿਨ੍ਹਾਂ ਦੇ ਬਣਨ ਦਾ ਅੰਦਾਜ਼ਾ ਤਾਂ ਸ਼ਾਇਦ ਬਜ਼ੁਰਗਾਂ ਨੂੰ ਵੀ ਨਹੀਂ ਹੋਵੇਗਾ।ਇਹਨਾਂ ਪੁਲੀਆਂ ਦੀ ਖਸਤਾ ਹਾਲ ਹੋ ਚੁੱਕੀ ਹਾਲਤ ਜਾਨੀ ਤੇ ਮਾਲੀ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ।ਲੇਕਿਨ ਸਰਕਾਰੀ ਮਹਿਕਮੇ ਚੁੱਪ ਧਾਰੀ ਬੈਠੇ ਹਨ।ਇਹਨਾਂ ਵਿਚੋਂ ਕਈ ਟੁੱਟੀਆਂ …

Read More »

ਦੇਸ਼ ‘ਚ ਪਿਆਜ਼ ਦੀ ਕੀਮਤ ਕੁੱਝ ਥਾਈਂ 150 ਰੁਪਏ ਤੋਂ ਵੀ ਟੱਪੀ

ਸੰਦੌੜ, 7 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਲਗਾਤਾਰ ਵਧ ਰਹੀਆਂ ਪਿਆਜ਼ ਦੀਆਂ ਕੀਮਤਾਂ ‘ਤੇ ਸਰਕਾਰ ਦੇ ਸਾਰੇ ਯਤਨਾਂ ਦੇ ਬਾਵਜੂਦ ਕੋਈ ਅਸਰ ਹੁੰਦਾ ਵਿਖਾਈ ਨਹੀਂ ਦੇ ਰਿਹਾ।ਦੇਸ਼ ਦੇ ਕਈ ਸ਼ਹਿਰਾਂ ‘ਚ ਪਿਆਜ਼ ਦੀ ਕੀਮਤ 150 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵੀ ਟੱਪ ਗਈ ਹੈ।ਜਿਸ ਕਾਰਨ ਗ਼ਰੀਬ ਤੇ ਦਰਮਿਆਨੇ ਵਰਗ ਲਈ ਸਬਜ਼ੀ ਖਾਣਾ ਵੀ ਔਖਾ ਹੋ ਗਿਆ ਹੈ।   …

Read More »