ਪਟਿਆਲਾ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤਪਾਲ ਸਿੰਘ, ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਦੇ ਨਿਰਦੇਸ਼ਾਂ ਤਹਿਤ ਵਿਭਾਗ ਇੰਚਾਰਜ਼ ਡਾ. ਜਸਪ੍ਰੀਤ ਕੌਰ ਦੀ ਯੋਗ ਅਗਵਾਈ ‘ਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਦੇ ਵਿਦਿਆਰਥੀਆਂ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਿਚਨ ਗਾਰਡਨ ਬਣਾਉਣ ਦੀ ਮੁਹਿੰਮ ਵਿੱਢੀ ਹੋਈ ਹੈ …
Read More »ਪੰਜਾਬੀ
ਬਿਜਲੀ ਕਾਮੇ 8 ਜਨਵਰੀ 2020 ਨੂੰ ਕਰਨਗੇ ਹੜਤਾਲ
ਸਮਰਾਲਾ, 7 ਦੰਸਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਥਾਨਕ ਬਿਜਲੀ ਸ਼ਿਕਾਇਤ ਕੇਂਦਰ ਉਪਰ ਸੰਗਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਧਰਨਾ ਦੇ ਕੇ ਬਾਜ਼ਾਰ ਵਿੱਚ ਮੁਜਾਹਰਾ ਕੀਤਾ ਗਿਆ।ਇਹ ਧਰਨਾ ਮੁਜਾਹਰਾ ਮੰਡਲ ਪੱਧਰੇ ਇਕੱਠੇ ਕਰਕੇ ਕੀਤਾ ਗਿਆ ਰੁਲਦਾ ਸਿੰਘ ਮੰਡਲ ਸਕੱਤਰ ਨੇ ਜਾਣਕਾਰੀ ਦਿੱਤੀ ਕਿ ਇਹ ਮੁਜਾਹਰਾ ਟੈਕਨੀਕਲ ਸਰਵਿਸਜ਼ ਯੂਨੀਅਰ (ਰਜਿ:) ਵਲੋਂ ਸੂਬਾ ਪੱਧਰ ਦੇ ਸੱਦੇ ‘ਤੇ ਦਿੱਤਾ ਗਿਆ।ਜਿਸ ਵਿੱਚ ਪਿਛਲੇ ਦਿਨੀ …
Read More »ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਲੱਖਣ ਕਲਾਂ ਦੇ ਸਮਾਰਟ ਸਕੂਲ ਦਾ ਉਦਘਾਟਨ
ਪੱਤੀ ਖਿੱਜਰਪੁਰ ਵਿਚ ਇੰਟਰਲਾਕ ਟਾਈਲਾਂ ਦੇ ਕੰਮ ਦੀ ਕੀਤੀ ਸ਼ੁਰੂਆਤ ਕਪੂਰਥਲਾ, 7 ਦਸੰਬਰ (ਪੰਜਾਬ ਪੋਸਟ ਬਿਊਰੋ) -ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਪਿੰਡ ਲੱਖਣ ਕਲਾਂ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦਾ ਉਦਘਾਟਨ ਅਤੇ ਪੱਤੀ ਖਿੱਜਰਪੁਰ ਵਿਖੇ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।ਆਪਣੇ ਸੰਬੋਧਨ ‘ਚ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਸ਼ੇਸ਼ …
Read More »ਨਡਾਲਾ ਵਿਖੇ 77 ਵਿਅਕਤੀਆਂ ਦੀ ਬਨਾਉਟੀ ਅੰਗ ਮੁਹੱਈਆ ਕਰਵਾਉਣ ਲਈ ਕੀਤੀ ਸ਼ਨਾਖ਼ਤ
ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਦੋਨਾ ਵਿਖੇ ਲੱਗੇਗਾ ਵਿਸ਼ੇਸ਼ ਕੈਂਪ ਨਡਾਲਾ (ਕਪੂਰਥਲਾ), 7 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੀ ‘ਆਰ.ਵੀ.ਵਾਈ’ ਅਤੇ ‘ਏ.ਡੀ.ਆਈ.ਪੀ’ ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਤੇ ਉਪਕਰਣ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਤਹਿਤ ਅੱਜ ਬੀ.ਡੀ.ਪੀ.ਓ ਦਫ਼ਤਰ ਨਡਾਲਾ ਵਿਖੇ ਇਕ ਵਿਸ਼ਾਲ ਕੈਂਪ …
Read More »ਐਚ.ਡੀ.ਐਫ.ਸੀ ਬੈਂਕ ਵਲੋਂ ਲਗਾਏ ਖ਼ੂਨਦਾਨ ਕੈਂਪ ਦਾ ਡੀ.ਸੀ ਵਲੋਂ ਉਦਘਾਟਨ
ਕਪੂਰਥਲਾ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਮਾਲ ਰੋਡ ਸਥਿਤ ਐਚ. ਡੀ. ਐਫ. ਸੀ ਬੈਂਕ ਵਲੋਂ ਲਗਾਏ ਵਿਸ਼ੇਸ਼ ਖ਼ੂਨਦਾਨ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਕੀਤਾ।ਇਸ ਸਮੇਂ ਉਨ੍ਹਾਂ ਕਿਹਾ ਕਿ ਖ਼ੂਨ ਦਾ ਕੋਈ ਬਦਲ ਨਹੀਂ ਹੈ ਅਤੇ ਇਸ ਦੀ ਪੂਰਤੀ ਮਨੁੱਖ ਤੋਂ ਹੀ ਕੀਤੀ ਜਾ ਸਕਦੀ ਹੈ।ਇਸ ਲਈ ਸਾਨੂੰ ਇਸ ਪਰਉਪਕਾਰੀ ਕਾਰਜ ਵਿਚ ਵੱਧ-ਚੜ੍ਹ ਕੇ ਹਿੱਸਾ …
Read More »ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ
ਕਪੂਰਥਲਾ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਕਪੂਰਥਲਾ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅਤੇ ਕਰਨਲ ਬਲਦੇਵ ਸਿੰਘ ਖਿੰਡਾ, ਉਪ ਪ੍ਰਧਾਨ ਜਿਲ੍ਹਾ ਸੈਨਿਕ ਬੋਰਡ ਅਤੇ ਕਰਨਲ ਧਰੁਵ ਰਹੇਜਾ, ਕਮਾਂਡੈਂਟ 68 ਆਰਮਡ ਰੈਜੀਮੈਂਟ ਨੇ ਕੈਪਟਨ ਝੱਗੜ ਸਿੰਘ, ਵਾਰ ਮੈਮੋਰੀਅਲ ਵਿਖੇ ਜਾ …
Read More »ਸਮਾਜ ਸੇਵੀ ਕਾਕਾ ਪੇਂਟਰ ਦੇ ਮਾਤਾ ਚਮੇਲੀ ਦੇਵੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਲੌਂਗੋਵਾਲ, 7 ਦਸਬੰਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਸ਼ਕਰ ਗਰੁੱਪ ਦੇ ਥਿਏਟਰ ਆਰਟਿਸਟ ਅਤੇ ਸਮਾਜ ਸੇਵੀ ਚਿਤਰਕਾਰ ਕਾਕਾ ਪੇਂਟਰ ਦੇ ਸਤਿਕਾਰਯੋਗ ਮਾਤਾ ਚਮੇਲੀ ਦੇਵੀ ਸੰਖੇਪ ਬਿਮਾਰੀ ਦੇ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ।ਇਸ ਦੁੱਖ ਦੀ ਘੜੀ ‘ਚ ਸ਼ਰੀਕ ਹੋਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਬੀਬੀ ਰਜਿੰਦਰ ਕੌਰ ਭੱਠਲ ਚੈਅਰਮੈਨ ਪੰਜਾਬ ਯੋਜਨਾ ਬੋਰਡ ਅਤੇ ਕਾਂਗਰਸ ਪਾਰਟੀ ਦੇ …
Read More »ਸਫਾਈ ਕਰਮਚਾਰੀਆਂ ਦੀ ਕਮੀ ਨੂੰ ਦੂਰ ਕੀਤਾ ਜਾ ਰਿਹਾ ਹੈ – ਦਾਮਨ ਬਾਜਵਾ
ਕੂੜਾ ਚੁੱਕਣ ਵਾਲੀਆਂ 27 ਰੇਹੜੀਆਂ ਸਫਾਈ ਕਰਮਚਾਰੀਆਂ ਨੂੰ ਸੌਂਪੀਆਂ ਲੌਂਗੋਵਾਲ, 7 ਦਸਬੰਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਗਰ ਕੌਂਸਲ ਸੁਨਾਮ ਵਲੋਂ ਸਾਢੇ 7 ਲੱਖ ਦੀ ਲਾਗਤ ਨਾਲ ਤਿਆਰ ਕਰਵਾਈਆਂ ਗਈਆਂ ਕੂੜਾ ਚੁੱਕਣ ਵਾਲੀਆਂ 27 ਰੇਹੜੀਆਂ ਸਫਾਈ ਕਰਮਚਾਰੀਆਂ ਨੂੰ ਸੌਂਪੀਆਂ ਗਈਆਂ।ਇਸ ਸਬੰਧੀ ਨਗਰ ਕੌਂਸਲ ਦੀ ਸੀਨੀਅਰ ਉਪ ਪ੍ਰਧਾਨ ਕੋਮਲ ਕਾਂਸਲ ਦੀ ਅਗਵਾਈ ‘ਚ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਖਾਸ ਤੌਰ …
Read More »ਮਹਾਂ ਪਰੀਨਿਰਵਾਣ ਦਿਵਸ ’ਤੇ ਡਾ: ਬੀ.ਆਰ ਅੰਬੇਦਕਰ ਨੂੰ ਦਿੱਤੀ ਸ਼ਰਧਾਂਜਲੀ
ਬਾਬਾ ਸਾਹਿਬ ਦੇ ਪਦ ਚਿੰਨਾਂ ਤੇ ਚੱਲਣ ਦੀ ਲੋੜ – ਵੇਰਕਾ ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤ ਰਤਨ ਸੰਵਿਧਾਨ ਨਿਰਮਾਤਾ ਡਾ: ਬੀ. ਆਰ ਅੰਬੇਦਕਰ ਦੇ ਮਹਾਂ ਪਰੀਨਿਰਵਾਣ ਦਿਵਸ ਤੇ ਆਰਟ ਗੈਲਰੀ ਵਿਖੇ ਇਕ ਸ਼ਰਧਾਂਜਲੀ ਸਮਾਰੋਹ ਆਯੋਜਤ ਕੀਤਾ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਦਰਜਾ ਪ੍ਰਾਪਤ ਡਾ. ਰਾਜ ਕੁਮਾਰ ਵੇਰਕਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। …
Read More »ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਨੇ ਕਈ ਕੀਮਤੀ ਜਾਨਾਂ – ਸੋਨੀ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਐਚ.ਡੀ.ਐਫ.ਸੀ ਬੈਂਕ ਮਾਲ ਰੋਡ ਵਿਖੇ ਇਕ ਖੂਨਦਾਨ ਕੈਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਕੈਂਪ ਦੌਰਾਨ 71 ਯੂਨਿਟ ਖੂਨ ਇਕੱਤਰ ਕੀਤਾ ਗਿਆ।ਸੋਨੀ ਨੇ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੈ ਅਤੇ ਐਚ.ਡੀ.ਐਫ.ਸੀ ਬੈਂਕ ਵੱਲੋਂ ਹਰ ਸਾਲ ਖੂਨਦਾਨ ਕੈਂਪਾਂ …
Read More »
Punjab Post Daily Online Newspaper & Print Media