ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ ’ਚ ਕਾਰਜਸ਼ੀਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਫ਼ਸਟ ਪੰਜਾਬ ਬਟਾਲੀਅਨ’ ਵੱਲੋਂ ਚਲਾਏ ਜਾ ਰਹੇ ਐਨ.ਸੀ.ਸੀ ਗਰੁੱਪ ਦੇ ਕੈਡਿਟਾਂ ਵਲੋਂ ਨਸ਼ਿਆਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ …
Read More »ਪੰਜਾਬੀ
ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਨੈਸ਼ਨਲ ਲਾਇਬ੍ਰੇਰੀ ਵੀਕ ਪ੍ਰਤੀਯੋਗਤਾ ਦਾ ਆਯੋਜਨ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾ ਪੂਰਵਕ ਚਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਦਿਆਰਥੀਆਂ ’ਚ ਪੜ੍ਹਣ ਦੀ ਰੁਚੀ ਵਧਾਉਣ ਲਈ ‘ਨੈਸ਼ਨਲ ਲਾਇਬ੍ਰੇਰੀ ਵੀਕ’ ਪ੍ਰਤੀਯੋਗਤਾ ਕਰਵਾਈ ਗਈ।ਜਿਸ ਵਿਚ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਲਾਇਬ੍ਰੇਰੀ ਨਾਲ ਸਬੰਧਿਤ ‘ਰੀਡ ਐਂਡ ਨਰੇਟ ਯੂਅਰ ਸਟੋਰੀ’, …
Read More »ਛੀਨਾ ਨੇ ਉਘੇ ਟਰੈਵਲ ਪੱਤਰਕਾਰ ਤੇ ਲੇਖਕ ਆਹਲੂਵਾਲੀਆ ਦਾ ਖ਼ਾਲਸਾ ਕਾਲਜ ਪੁੱਜਣ ’ਤੇ ਕੀਤਾ ਸਵਾਗਤ
ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਵਿਹੜੇ ’ਚ ਅੱਜ ਵਿਸ਼ਵ-ਪ੍ਰਸਿਧ ਉੱਘੇ ਟ੍ਰੈਵਲ ਪੱਤਰਕਾਰ ਅਤੇ ਲੇਖਕ ਇੰਦਰ ਰਾਜ ਆਹਲੂਵਾਲੀਆ ਦੇ ਪੁੱਜਣ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਕੌਂਸਲ ਦੇ ਵਿੱਤ ਸਕੱਤਰ ਗੁਨਬੀਰ ਸਿੰਘ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਆਹਲੂਵਾਲੀਆ, ਜੋ ਕਿ ਦਿੱਲੀ ਦੇ ਰਹਿਣ ਵਾਲੇ ਹਨ, ਨੂੰ ‘ਸਭ …
Read More »ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਓਵਰਹਾਲ ਟਰਾਫ਼ੀ ‘ਤੇ ਕਾਬਜ਼
ਅਮਨਦੀਪ ਸਿੰਘ ਅਤੇ ਰਮਨਦੀਪ ਕੌਰ ਬੈਸਟ ਅਥਲੀਟ ਚੁਣੇ ਗਏ ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਢਿਲੋਂ ਦੀ ਅਗਵਾਈ ਅਤੇ ਸੁਖਵਿੰਦਰ ਸਿੰਘ ਡੀਪੀਈ ਦੀ ਨਿਗਰਾਨੀ ਹੇਠ ਕਰਵਾਈ ਗਈ ਦੋ ਰੋਜਾ ਅਥਲੈਟਿਕ ਮੀਟ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੇ ਪਹਿਲਾ ਸਥਾਨ ਹਾਸਲ …
Read More »ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ 65ਵੀਂ ਨੈਸ਼ਨਲ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ
ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 65ਵੀਂ ਨੈਸ਼ਨਲ ਸਕੂਲ ਐਥਲੈਟਿਕਸ ਚੈਂਪੀਅਨਸ਼ਿਪ ਵਾਰ ਹੀਰੋਜ਼ ਸਟੇਡੀਅਮ ਵਿਖੇ ਆਰੰਭ ਹੋ ਗਈ ਹੈ।ਚੈਂਪੀਅਨਸ਼ਿਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਸਿੰਗਲਾ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਕੂਲੀ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਸੰਗਰੂਰ/ ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਸੰਗਰੂਰ ਵਿਖੇ ਹਿੰਦ ਦੀ ਚਾਦਰ ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਗੁਰਦੁਆਰਾ ਕਮੇਟੀ ਪ੍ਰਧਾਨ ਕੈਪਟਨ ਭੂਪਿੰਦਰ ਸਿੰਘ ਪੂਨੀਆ ਅਤੇ ਸਤਨਾਮ ਸਿੰਘ ਦਮਦਮੀ ਨੇ …
Read More »ਐਥਲੈਟਿਕ ਮੀਟ ਸ਼ਾਨੋ-ਸ਼ੋਕਤ ਨਾਲ ਸਮਾਪਤ
ਲੌਂਗੋਵਾਲ, 6 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿੱਧੂ ਮੈਮੋਰੀਅਲ ਪਬਲਿਕ ਸਕੂਲ ਸ਼ੇਰੋਂ ਵਿਖੇ ਕਰਵਾਈ ਗਈ ਸਲਾਨਾ ਐਥਲੈਟਿਕ ਮੀਟ ਸ਼ਾਨੋ-ਸ਼ੋਕਤ ਨਾਲ ਸਮਾਪਤ ਹੋਈ। ਇਸ ਦੌਰਾਨ ਕਰਵਾਏ ਗਏ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਵਲੋਂ ਕਰਵਾਈ ਗਈ। ਸਮਾਗਮ ਦਾ ਆਰੰਭ ਸਕੂਲ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਨਾਲ ਹੋਇਆ। ਮੁਕਾਬਲਿਆਂ ਦੀ ਅਗਵਾਈ ਕੋਚ ਦਵਿੰਦਰ ਸਿੰਘ ਢਿੱਲੋਂ …
Read More »ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਕੀਰਤਨ ਸਮਾਗਮ 13 ਦਸੰਬਰ ਨੂੰ
ਧੂਰੀ, 5 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੰਨ ਧੰਨ ਬਾਬਾ ਨੰਦ ਸਿੰਘ ਜੀ ਸੇਵਾ ਸੁਸਾਇਟੀ ਅਤੇ ਗੁਰੂਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਵੱਲੋਂ ਧੂਰੀ ਦੀਆਂ ਧਾਰਮਿਕ ਸੰਸਥਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਕਥਾ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ।ਪ੍ਰਕਾਸ਼ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਗੁਰੂ ਨਾਨਕ ਦਰਬਾਰ …
Read More »ਮੂਲ ਚੰਦ ਸ਼ਰਮਾ ਲਗਾਤਾਰ ਚੌਥੀ ਵਾਰ ਬਣੇ ਸਾਹਿਤ ਸਭਾ ਧੂਰੀ ਦੇ ਪ੍ਰਧਾਨ
ਧੂਰੀ, 5 ਦਸੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਚੋਣ ਇਕਤੱਰਤਾ ਮੂਲ ਚੰਦ ਸ਼ਰਮਾ ਅਤੇ ਪ੍ਰਿੰਸੀਪਲ ਕਿਰਪਾਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫਤਰ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਜਿਸ ਦੌਰਾਨ ਪਿਛਲੇ ਤਿੰਨ ਸਾਲ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ ਗਈ ਅਤੇ ਇਕੱਲੇ-ਇਕੱਲੇ ਮੈਂਬਰ ਵੱਲੋਂ ਵਿਚਾਰ ਪੇਸ਼ ਕਰਦਿਆਂ ਸਰਬਸੰਮਤੀ ਨਾਲ …
Read More »ਹਨੀ ਚੁੱਘ ਨੇ ਜਿੱਤਿਆ ‘ਮਿਸਿਜ਼ ਪੰਜਾਬ-2019 ਵਾਏਵੇਸ਼ੀਅਜ਼’ ਦਾ ਖਿਤਾਬ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਪੋਸਟ – ਅਮਨ) – ‘ਮਿਸਿਜ਼ ਪੰਜਾਬ-2019 ਸੀਜਨ-5’ ਦੀ 30 ਫਾਈਨਲਿਸਟਾਂ ਵਿਚ ਸ਼ਾਮਿਲ ਅੰਮ੍ਰਿਤਸਰ ਦੀ ਹਨੀ ਚੁੱਘ ਨੇ ਟਾਪ-10 ਫਾਈਨਲਿਸਟ ਰਹਿੰਦਿਆਂ ‘ਮਿਸਿਜ਼ ਪੰਜਾਬ-2019 ਵਾਏਵੇਸ਼ੀਅਜ਼’ ਦਾ ਖਿਤਾਬ ਜਿੱਤਿਆ ਹੈ।ਇਹ ਖਿਤਾਬ ਜਿੱਤਣ ਤੇ ਉਨ੍ਹਾਂ ਦੇ ਪਤੀ ਰੋਹਿਤ ਚੁੱਘ ਅਤੇ ਬੱਚਿਆਂ ਜਹਾਨ ਚੁੱਘ ਅਤੇ ਮੁਸਕਾਨ ਚੁੱਘ ਬੇਹੱਦ ਖੁਸ਼ ਹਨ।ਹਨੀ ਚੁੱਘ ਨੇ ਦੱਸਿਆ ਕਿ ਬੇਸ਼ੱਕ ਉਹ ਭਾਵੇਂ ‘ਮਿਸਿਜ਼ ਪੰਜਾਬ-2019 ਸੀਜਨ-5’ ਦੀ …
Read More »
Punjab Post Daily Online Newspaper & Print Media