ਲੌਂਗੋਵਾਲ, 1 ਦਸੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਹੋਏ ਸਹੋਦਿਆ ਅਥਲੈਟਿਕਸ ਖੇਡ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਜਿਸ ਵਿੱਚ ਸ਼ਾਟਪੁਟ ‘ਚ ਏਮਨਜੋਤ ਸਿੰਘ (ਗੋਲਡ), ਜੇੈਸਮੀਨ ਕੌਰ (ਬਰਾਊਂਜ਼), 400 ਮੀਟਰ ਵੀਰਪਾਲ ਕੌਰ (ਗੋਲਡ), ਜੇੈਸਮੀਨ ਕੌਰ (ਬਰਾਊਂਜ਼), 800 ਮੀਟਰ ਮਨਪ੍ਰੀਤ ਕੌਰ (ਸਿਲਵਰ) ਅਤੇ ਕੁੜੀਆਂ ਦੇ 4 /100 ਰਿਲੇਅ ਮੁਕਾਬਲਿਆਂ ਵਿੱਚ ਰੁਪਿੰਦਰ …
Read More »ਪੰਜਾਬੀ
ਸੇਂਟ ਸਲੋਜਰ ਸਕੂਲ ‘ਚ ਗਰੁੱਪ ਡਾਂਸ ਮੁਕਾਬਲੇ ਕਰਵਾਏ ਗਏ
ਜੰਡਿਆਲਾ ਗੁਰੁ, 1 ਦਸੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਗਰੁੱਪ ਡਾਂਸ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਜੂਨੀਅਰ ਅਤੇ ਸੀਨਅਰ ਵਰਗ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹ ਮੁਕਾਬਲਾ ਸਕੂਲ ਦੇ ਪੰਜ ਹਾਊਸਾਂ (ਡੇਜ਼ੀ, ਲੋਟਸ, ਲਿੱਲੀ, ਰੋਜ਼, ਪੈਨਜ਼ੀ) ਦੇ ਦਰਮਿਆਨ ਕਰਵਾਇਆ ਗਿਆ। ਸਮਾਗਮ ਵਿੱਚ ਰਜਿੰਦਰ ਰਿਸਿ ਮੁਖੀ ਈਡੀਅਟ ਕਲੱਬ, ਖਿਆਤੀ ਮਹਿਰਾ ਮੀਤ ਪ੍ਰਧਾਨ, ਅੰਤਿਮਾ ਮਹਿਰਾ …
Read More »ਘਰ ਦੀ ਛੱਤ `ਤੇ ਆਰਗੈਨਿਕ ਸਬਜ਼ੀਆਂ ਦੀ ਕਾਸ਼ਤ ਕਰਦਾ ਹੈ ਜੁਗਰਾਜ
ਜਗਰਾਉਂ, 1 ਦਸੰਬਰ (ਪੰਜਾਬ ਪੋਸਟ – ਕੁਲਦੀਪ ਸਿੰਘ ਲੋਹਟ) – ਮਿਹਨਤ ਤੇ ਜੁਗਤ ਨਾਲ ਬੰਦਾ ਕੀ ਨਹੀਂ ਕਰ ਸਕਦਾ, ਜੀ ਹਾਂ ਇਹ ਬਿਲਕੁੱਲ ਸੱਚ ਹੈ।ਇਸ ਤਲਖ ਹਕੀਕਤ ਨੂੰ ਇਕ ਨੌਜਵਾਨ ਨੇ ਆਪਣੀ ਜ਼ਿੰਦਗੀ `ਚ ਲਾਗੂ ਕਰਕੇ ਸੱਚ ਸਾਬਿਤ ਕਰ ਦਿੱਤਾ ਹੈ।ਖ਼ਬਰ ਜਗਰਾਉਂ ਨੇੜਲੇ ਪਿੰਡ ਅਖਾੜਾ ਦੀ ਹੈ, ਜਿਥੋਂ ਦੇ ਨੌਜਵਾਨ ਜੁਗਰਾਜ ਸਿੰਘ ਰਾਜੂ ਨੇ ਆਪਣੇ ਘਰ ਦੀ ਛੱਤ ਦੇ ਇੱਕ …
Read More »ਮੇਅਰ ਵਲੋਂ ਵਾਰਡ ਨੰ. 53 ‘ਚ ਗਲੀ ਬਣਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 53 ਵਿਚ ਪੈਂਦੇ ਇਲਾਕਾ ਰਾਣੀ ਕਾ ਬਾਗ ਦੀ ਗਲੀ ਨੰ. 1 ਵਿੱਚ ਗਲੀ ਮੁੜ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ।ਉਹਨਾਂ ਦੇ ਨਾਲ ਨੀਤੂ ਟਾਂਗਰੀ ਕੌਂਸਲਰ, ਸੰਜੀਵ ਟਾਂਗਰੀ, ਪੀ.ਐਲ ਹਾਂਡਾ ਅਤੇ ਇਲਾਕਾ ਨਿਵਾਸੀ ਵਡੀ ਗਿਣਤੀ ਵਿਚ ਸ਼ਾਮਿਲ ਸਨ। ਮੇਅਰ ਨੇ ਕਿਹਾ ਕਿ …
Read More »10 ਦਸੰਬਰ ਦੀ ਪਟਿਆਲਾ ਰੈਲੀ ਸਬੰਧੀ ਤਿਆਰੀਆਂ ਜੋਰਾਂ ‘ਤੇ -ਸਿਕੰਦਰ ਸਿੰਘ ਪ੍ਰਧਾਨ
ਮੰਡਲ ਸਮਰਾਲਾ ਪੈਨਸ਼ਨਰਾਂ ਦੀਆਂ ਧਰਨੇ ਲਈ ਦੋ ਬੱਸਾਂ ਭਰ ਕੇ ਜਾਣਗੀਆਂ ਸਮਰਾਲਾ, 1 ਦਸੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਸਮਰਾਲਾ ਮੰਡਲ ਦੀ ਇੱਕ ਹੰਗਾਮੀ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 10 ਦਸੰਬਰ ਨੂੰ ਪਟਿਆਲਾ ਵਿਖੇ ਦਿੱਤੇ ਜਾ ਰਹੇ ਰਾਜ ਪੱਧਰੀ ਧਰਨੇ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਧਰਨੇ ਦੀ ਤਿਆਰੀ ਕਰਨ ਲਈ ਕਮੇਟੀ …
Read More »ਸਮਾਰਟ ਫੋਨ ਦੀਆਂ ਹਾਨੀਆਂ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 1 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੀਵਨ ਜੋਤ (ਜੇ.ਜੇ) ਮਾਡਰਨ ਹਾਈ ਸਕੂਲ ਖਾਸਾ ਦਾ ਸਲਾਨਾ ਸਮਾਗਮ ਕਰਵਾਇਆ ਗਿਆ।ਪ੍ਰਿੰਸੀਪਲ ਹਰਮੀਤ ਸਿੰਘ ਅਤੇ ਮੈਨੇਜਰ ਮਨਮੀਤ ਕੌਰ ਦੀ ਅਗਵਾਈ ਵਿੱਚ ਹੋਏ ਸਮਾਗਮ ਵਿੱਚ ਨਿਊਰੋ ਸਰਜਨ ਡਾ. ਰਾਘਵ ਵਾਧਵਾ ਬਤੌਰ ਮੁੱਖ ਮਹਿਮਾਨ ਅਤੇ ਆਈ.ਵੀ ਦੇ ਐਮ.ਐਚ ਰਾਜੇਸ਼ ਵਰਮਾਨੀ, ਸਮਾਜ ਸੇਵਕ ਵਿਕਾਸ ਛੋਟੂ, ਚੌਕੀ ਇੰਚਾਰਜ ਸੁਖਦੇਵ ਸਿੰਘ, ਟਰੈਫਿਕ ਐਜੂਕੇਸਨ ਦੇ ਦਾਨਿਸ਼ ਮਸੀਹ …
Read More »ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ, 1 ਦਸੰੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ …
Read More »ਸਹਾਇਕ ਮਲੇਰੀਆ ਅਫਸਰ ਨੇ ਮਲਟੀਪਰਪਜ ਹੈਲਥ ਵਰਕਰਾਂ (ਮੇਲ) ਦੇ ਨਾਲ ਕੀਤੀ ਮੀਟਿੰਗ
ਸੰਦੌੜ, 1 ਦਸੰਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਐਪੀਡਮੈਲੋਜਿਸਟ ਡਾ. ਉਪਾਸਨਾ ਬਿੰਦਰਾ ਦੀ ਅਗਵਾਈ ਹੇਠ ਸਹਾਇਕ ਮਲੇਰੀਆ ਅਫਸਰ ਸੰਗਰੂਰ ਹਰਦੇਵ ਸਿੰਘ ਵੱਲੋਂ ਪੀ.ਐਚ.ਸੀ ਫਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਾਰੇ ਸਬ ਸੈਂਟਰਾਂ ਵਿੱਚ ਤਾਇਨਾਤ ਮਲਟੀਪਰਪਜ ਹੈਲਥ ਵਰਕਰਾਂ (ਮੇਲ) ਦੇ ਨਾਲ ਮੀਟਿੰਗ ਕੀਤੀ ਗਈ।ਸਹਾਇਕ ਮਲੇਰੀਆ ਅਫਸਰ ਹਰਦੇਵ ਸਿੰਘ ਨੇ …
Read More »ਬਾਲੀਵੁੱਡ ਕਲਾਕਾਰ ਆਮਿਰ ਖਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਵਲੋਂ ਡਾ. ਰੂਪ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਸਿੱਧ ਬਾਲੀਵੁੱਡ ਕਲਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਕਰੀਬ 50 ਮਿੰਟ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ ਤੇ ਅਰਦਾਸ ਵਿੱਚ ਵੀ ਸ਼ਾਮਲ ਹੋਏ।ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਥੇ …
Read More »550ਵਾਂ ਪ੍ਰਕਾਸ਼ ਪੁਰਬ- ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਅੱਜ ਸ਼ੁਰੂ ਹੋਵੇਗਾ ਕਬੱਡੀ ਦਾ ਮਹਾਂ ਕੁੰਭ
ਸੁਲਤਾਨਪੁਰ ਲੋਧੀ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਸ਼ੁੱਭ ਆਰੰਭ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਤੋਂ ਹੋਣ ਜਾ ਰਿਹਾ ਹੈ।ਇਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਟੇਡੀਅਮ ਨੂੰ …
Read More »
Punjab Post Daily Online Newspaper & Print Media