ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – 20 ਨਵੰਬਰ ਨੂੰ ਕਰੀਬ ਰਾਤ 11:30 ਵਜੇ ਇਕ ਅਨਜਾਣ ਵਿਅਕਤੀ ਨਵੇਂ ਜਨਮੇ ਲੜਕੇ ਨੂੰ ਪੰਘੂੜੇ ਵਿੱਚ ਛੱਡ ਗਿਆ।ਇਨ੍ਹਾਂ ਬੱਚਿਆਂ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਇਹ ਬੱਚਾ ਬਿਲਕੁੱਲ ਤੰਦਰੁਸਤ ਹੈ। ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਇਸ ਬੱਚੇ ਨੂੰ …
Read More »ਪੰਜਾਬੀ
ਲੋਕ ਸਭਾ ਮੈਂਬਰ ਗੁਰਜੀਤ ਔਜਲਾ ਦੀਆਂ ਕੋਸਿਸ਼ਾਂ ਸਦਕਾ ਦੁਬਾਰਾ ਪਰਿਵਾਰ ਨੂੰ ਮਿਲਿਆ -ਗੁਲਾਮ ਫਰੀਦ
ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀਆਂ ਕੋਸਿਸ਼ਾਂ ਸਦਕਾ 17 ਸਾਲ ਪਾਕਿਸਤਾਨ ਦੀ ਕੋਟ ਲਖਪਤ ਜੇਲ ਵਿੱਚ ਗੁਜਾਰਣ ਵਾਲੇ ਮਲੇਰਕੋਟਲਾ ਵਾਸੀ ਗੁਲਾਮ ਫਰੀਦ ਅੱਜ ਆਪਣੀ ਮਾਂ ਨੂੰ ਮਿਲਿਆ। ਮਿਲੀ ਜਾਣਕਾਰੀ ਅਨੁਸਾਰ ਮਲੇਰਕੋਟਲਾ ਵਾਸੀ ਗੁਲਾਮ ਫਰੀਦ 2002 ਵਿੱਚ ਗਲਤੀ ਨਾਲ ਭਾਰਤ-ਪਾਕਿਸਤਾਨ ਦੀ ਸਰਹੱਦ ਨੂੰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ਦਾ ਸਮਾਪਨ ਅਤੇ ਸਨਮਾਨ ਸਮਾਰੋਹ ਆਯੋਜਿਤ
ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆਂ 20ਵੀਆਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ਵਿੱਚ 25 ਤੋਂ 27 ਨਵੰਬਰ ਤੱਕ ਚੱਲੇ ਤਾਈਕਵਾਂਡੋ, ਚੈਸ, ਟੇਬਲ ਟੈਨਿਸ, ਰੋਪ ਸਕਿਪਿੰਗ (ਰੱਸੀ ਟੱਪਣ), ਬੈਡਮਿੰਟਨ ਅਤੇ ਫੈਨਸਿੰਗ ਦੇ ਮੁਕਾਬਲਿਆਂ ਦਾ ਸਮਾਪਨ ਅਤੇ ਸਨਮਾਨ ਸਮਾਰੋਹ …
Read More »ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਵਲੋਂ 100 ਫੀਸਦੀ ਰਿਜ਼ਲਟ ਸੰਬੰਧੀ ਮੀਟਿੰਗ
ਪਟਿਆਲਾ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮਾਰਚ 2020 ਵਿੱਚ ਅੱਠਵੀਂ ਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਮਾਣਯੋਗ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਆਈ.ਏ.ਐਸ ਵਲੋਂ ਮਿਥੇ 100 ਫੀਸਦੀ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਜਿਲ੍ਹੇ ਵਿੱਚ ਯੋਜਨਾਬੰਦੀ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਪਟਿਆਲਾ ਦੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਕੁਲਭੂਸ਼ਣ ਸਿੰਘ ਬਾਜਵਾ ਵਲੋਂ ਪੜ੍ਹੋ ਪੰਜਾਬ ਦੇ …
Read More »ਸੰਦੀਪ ਕੌਰ ਸਟੂਡੈਂਟ ਆਫ ਦੀ ਈਅਰ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ/ ਖਿਲਚੀਆਂ, 28 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਹੋਦਿਆ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵਲੋਂ ਬਾਲ ਦਿਵਸ ‘ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪਿੰ੍ਰੰਸੀਪਲ ਅਤੇ ਸਹੋਦਿਆ ਸਕੂਲਜ਼ ਕੰਪਲੈਕਸ ਦੇ ਚੇਅਰਮੈਨ ਡਾ: ਧਰਮਵੀਰ ਸਿੰਘ ਦੀ ਅਗਵਾਈ ‘ਚ ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਡਾ: ਮਨਜੀਤ ਸਿੰਘ ਡਿਪਟੀ …
Read More »ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦੀ ਸੀਨੀਅਰ ਵਕੀਲਾਂ ਨਾਲ ਸਿਵਲ ਟ੍ਰੇਨਿੰਗ
ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਬੀ. ਏ. ਐਲ. ਐਲ. ਬੀ. (5 ਸਾਲਾ ਕੋਰਸ) ਸਮੈਸਟਰ ਨੌਵਾਂ ਅਤੇ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ 5ਵੇਂ ਦੇ ਵਿਦਿਆਰਥੀਆਂ ਦੀ ਸਿਵਲ ਟ੍ਰੇਨਿੰਗ ਅੰਮਿ੍ਰਤਸਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੀਨੀਅਰ ਐਡਵੋਕੈਟਾਂ ਨਾਲ ਬੀਤੇ ਦਿਨੀਂ ਜ਼ਿਲ੍ਹਾ ਕਚਿਹਰੀਆਂ ਵਿਖੇ ਕਰਵਾਈ ਗਈ।ਐਡਵੋਕੇਟ ਵਿਪਨ ਢੰਡ ਪ੍ਰਧਾਨ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਅਤੇ ਐਡਵੋਕੇਟ …
Read More »ਅਕਾਦਮਿਕਤਾ ਨੂੰ ਸੰਵੇਦਨਸ਼ੀਲ, ਵਿਚਾਰਵਾਨ ਤੇ ਵਿਦਿਆਰਥੀਆਂ ਪ੍ਰਤੀ ਲਗਾਉ ਰੱਖਣ ਵਾਲੇ ਅਧਿਆਪਕਾਂ ਦੀ ਲੋੜ – ਪ੍ਰੋ. ਜਸਪਾਲ ਸਿੰਘ ਸੰਧੂ
ਯੂਨੀਵਰਸਿਟੀ ਵਿਖੇ ਇੰਟਰਨਸ਼ਿਪ ਪ੍ਰੋਗਰਾਮ ਵਿਸ਼ੇ ਉਪਰ ਦੋ ਹਫਤਿਆਂ ਦੀ ਵਰਕਸ਼ਾਪ ਸ਼ੁਰੂ ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਸਰਕਾਰ ਦੇ ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਦੇ ਉਚੇਰੀ ਸਿਖਿਆ ਵਿਭਾਗ ਦੇ ਪੰਡਿਤ ਮਦਨ ਮੋਹਨ ਮਾਲਵੀਆ ਰਾਸ਼ਟਰੀ ਸਿਖਿਆ ਮਿਸ਼ਨ ਅਧੀਨ ਸਿਖਿਆ ਵਿਭਾਗ ਦੇ ਪ੍ਰੀਸਰਵਿਸ ਟੀਚਰ ਐਜੂਕੇਸ਼ਨ ਕੇਂਦਰ ਵੱਲੋਂ ਟੀਚਰ ਐਜੂਕੇਸ਼ਨ ਕੋਰਸਾਂ ਲਈ ਢਾਂਚਾਗਤ ਇੰਟਰਨਸ਼ਿਪ ਪ੍ਰਬੰਧ ਹਿਤ ਪ੍ਰਭਾਵਸ਼ਾਲੀ ਇੰਟਰਨਸ਼ਿਪ …
Read More »ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਜਿੱਤੀ ਅੰਤਰ-ਕਾਲਜ ਕ੍ਰਿਕਟ (ਲੜਕੇ) ਚੈਂਪੀਅਨਸ਼ਿਪ
ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੁੱਖ ਖੇਡ ਮੈਦਾਨ ਵਿਚ ਸੰਪੰਨ ਹੋਈ ਅੰਤਰ-ਕਾਲਜ ਕ੍ਰਿਕਟ (ਲੜਕੇ) ਚੈਂਪੀਅਨਸ਼ਿਪ ਵਿਚ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਜਿੱਤ ਹਾਸਲ ਕਰਕੇ ਇਸ ਚੈਂਪੀਅਨਸ਼ਿਪ ਨੂੰ ਜਿਤ ਲਿਆ।ਵੱਖ ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕੀਤਾ। ਯੂਨੀਵਰਸਿਟੀ ਦੇ ਸਪੋਰਟਸ ਵਿਭਾਗ ਦੇ ਮੁਖੀ ਡਾ. ਸੁਖਦੇਵ ਸਿੰਘ ਨੇ …
Read More »ਵਿਰਾਸਤ-ਏ-ਖਾਲਸਾ `ਵਰਲਡ ਬੁੱਕ ਆਫ ਰਿਕਾਰਡਜ਼` ਦੀ ਸੂਚੀ ਵਿੱਚ ਸ਼ਾਮਲ
ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਮੰਤਰੀ ਚਰਨਜੀਤ ਚੰਨੀ ਨੇ ਪ੍ਰਾਪਤ ਕੀਤਾ ਪੁਰਸਕਾਰ ਚੰਡੀਗੜ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਗਏ ਅਤਿ ਆਧੁਨਿਕ ਅਜਾਇਬ ਘਰ, ਵਿਰਾਸਤ-ਏ-ਖਾਲਸਾ ਨੇ ਰੋਜ਼ਾਨਾ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਸਦਕਾ ਸਾਲਾਨਾ ਹਵਾਲਾ ਪੁਸਤਕ `ਵਰਲਡ ਬੁੱਕ ਆਫ ਰਿਕਾਰਡਜ` ਵਿਚ ਸੂਚੀਬੱਧ ਹੋ ਕੇ ਇੱਕ ਹੋਰ ਨਵਾਂ ਰਿਕਾਰਡ ਬਣਾ ਲਿਆ …
Read More »`ਮੌਲਿਕ ਕਰਤਵਾਂ` ਸਬੰਧੀ ਪ੍ਰਤੀਬੱਧਤਾ ਦੀ ਮੁੜ-ਪ੍ਰੋੜਤਾ ਦਾ ਪੰਜਾਬ ਵਿਧਾਨ ਸਭਾ ਨੇ ਲਿਆ ਸੰਕਲਪ
ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਇਸ ਸਬੰਧੀ ਮਤਾ ਕੀਤਾ ਪੇਸ਼ ਚੰਡੀਗੜ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਸੰਵਿਧਾਨ ਨੂੰ ਅਪਣਾਏ ਜਾਣ ਦੀ 70ਵੀਂ ਵਰੇਗੰਢ `ਤੇ ਪੰਜਾਬ ਸਰਕਾਰ ਸੰਵਿਧਾਨ ਦੇ ਮਹੱਤਵਪੂਰਣ ਢਾਂਚੇ `ਮੌਲਿਕ ਕਰਤੱਵਾਂ` ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਸੂਬਾ ਪੱਧਰੀ ਮੁਹਿੰਮ ਚਲਾਵੇਗੀ।ਇਸ ਸਬੰਧੀ ਪ੍ਰਤੀਬੱਧਤਾ ਦੀ ਮੁੜ-ਪ੍ਰੋੜਤਾ ਦਾ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਹੈ।ਇਹ ਜਾਗਰੂਕਤਾ …
Read More »
Punjab Post Daily Online Newspaper & Print Media