ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਰੋਮਣੀ ਕਮੇਟੀ ਦੀ ਹਾਊਸ ਮੀਟਿੰਗ ਦੌਰਾਨ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ।ਉਨ੍ਹਾਂ ਦਾ ਨਾਮ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਅਤੇ ਮਜੀਦ ਗੁਰਪ੍ਰੀਤ ਸਿੰਘ ਝੱਬਰ ਨੇ ਕੀਤੀ।ਜੂਨੀਅਰ ਮੀਤ ਪ੍ਰਧਾਨ ਲਈ ਗੁਰਬਖ਼ਸ਼ ਸਿੰਘ ਨਵਾਂ ਸ਼ਹਿਰ ਚੁਣੇ ਗਏ ਹਨ।ਉਨ੍ਹਾਂ ਦਾ ਨਾਮ ਬਾਬਾ …
Read More »ਪੰਜਾਬੀ
ਤੀਜੀ ਵਾਰ ਲਗਾਤਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਗੋਬਿੰਦ ਸਿੰਘ ਲੌਂਗੋਵਾਲ
ਭਾਈ ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣੇ ਗਏ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ਨਾਲ ਹੋਈ।ਲੌਂਗੋਵਾਲ ਦੀ ਚੋਣ ਨੂੰ ਸਮੁੱਚੇ ਹਾਊਸ …
Read More »ਪ੍ਰਾਈਵੇਟ ਲੈਬਾਰਟਰੀ ਟੈਕਨੀਸ਼ੀਨਾਂ ਨੇ ਸਿਵਲ ਸਰਜਨ ਡਾਕਟਰ ਅਦਿਤੀ ਸਲਾਰੀਆ ਨੂੰ ਦਿੱਤਾ ਯਾਦ ਪੱਤਰ
ਪਠਾਨਕੋਟ, 27 ਨਵੰਬਰ (ਪੰਜਾਬ ਪਸੋਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਪ੍ਰਾਈਵੇਟ ਲੈਬਾਰਟਰੀ ਟੈਕਨੀਸ਼ੀਨਾਂ ਵਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਸਿਵਲ ਸਰਜਨ ਪਠਾਨਕੋਟ ਡਾਕਟਰ ਅਦਿਤੀ ਸਲਾਰੀਆ ਨੂੰ ਇੱਕ ਯਾਦ ਪੱਤਰ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਕਲਿਨੀਕਲ ਐਕਟ 2019 ਪਾਸ ਕੀਤਾ ਗਿਆ ਹੈ।ਉਸ ਦੀ ਕਾਪੀ ਨੈਸ਼ਨਲ ਹੈਲਥ ਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਨੂੰ ਭੇਜੀ ਗਈ ਹੈ।ਇਸ ਐਕਟ ਤਹਿਤ ਲੈਬਾਰਟਰੀ ਟੈਕਨੀਸ਼ੀਅਨ …
Read More »ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ
ਪਠਾਨਕੋਟ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ।ਜਿਸ ਵਿੱਚ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਸ਼ਾਮਲ ਹੋ ਕੇ ਡਾ. ਬੀ.ਆਰ ਅੰਬੇਦਕਰ ਦੀ ਤਸਵੀਰ ‘ਤੇ ਫੁੱਲ ਅਰਪਿਤ ਕੀਤੇ।ਡਾ. ਬੀ.ਆਰ ਅੰਬੇਦਕਰ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਰਾਮਵੀਰ ਨੇ ਦੱਸਿਆ ਕਿ ਉਨ੍ਹਾਂ ਹਮੇਸ਼ਾਂ ਸਮਾਜ ਦੀ ਭਲਾਈ, ਏਕਤਾ, ਅਖੰਡਤਾ ਅਤੇ ਦੇਸ਼ ਦੀ ਤਰੱਕੀ ਲਈ ਕੰਮ …
Read More »ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ 17 ਦਸੰਬਰ ਤੋਂ ਬਾਅਦ ਤਿੱਖੇ ਸੰਘਰਸ਼ ਦੀ ਤਿਆਰੀ
ਸਾਰੇ ਵਿਭਾਗਾਂ ਦੇ ਸਟੇਟ ਪ੍ਰਧਾਨ 10 ਦਸੰਬਰ ਨੂੰ ਰਾਜ ਪੱਧਰੀ ਮੀਟਿੰਗ ‘ਚ ਲੁਧਿਆਣਾ ਪਹੁੰਚਣ – ਪ੍ਰੇਮ ਸਾਗਰ ਸਮਰਾਲਾ, 27 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਹੰਗਾਮੀ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਅਜਮੇਰ ਸਿੰਘ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਤਿੰਨੋਂ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਠਾਕਰ ਸਿੰਘ, ਅਜਮੇਰ ਸਿੰਘ ਤੋਂ ਇਲਾਵਾ ਪੈਨਸ਼ਨਰ ਅਤੇ ਉਘੇ ਮੁਲਾਜ਼ਮ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਸੰਵਿਧਾਨ ਦਿਵਸ
ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ਵਿੱਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸੰਵਿਧਾਨ ਦਿਵਸ ਨਾਲ ਸੰਬੰਧਿਤ ਪ੍ਰੋਗਰਾਮ ਪੇਸ਼ ਕੀਤੇ ਗਏ।10+1 (ਅੇਚ) ਦੀ ਵਿਦਿਆਰਥਣ ਕਰੀਤਿਕਾ ਨੇ ਸੰਵਿਧਾਨ ਨਾਲ ਸੰਬੰਧਿਤ ਭਾਸ਼ਣ ਦਿੱਤਾ ਤੇ …
Read More »20ਵੀਆਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ‘ਚ ਜੀ.ਟੀ ਰੋਡ ਸਕੂਲ ਦੀ ਕਾਰਗੁਜਾਰੀ ਸ਼ਾਨਦਾਰ
ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲਾਂ ਦੀਆਂ 20ਵੀਆਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ਵਿੱਚ ਤਾਈਕਵਾਂਡੋ, ਚੈੱਸ, ਟੇਬਲ ਟੈਨਿਸ, ਰੋਪ ਸਕਿਪਿੰਗ (ਰੱਸੀ ਟੱਪਣ), ਬੈਡਮਿੰਟਨ ਅਤੇ ਫੈਨਸਿੰਗ ਦੇ ਮੁਕਾਬਲੇ 25-27 ਨਵੰਬਰ ਤੱਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਕਰਵਾਏ ਜਾ ਰਹੇ ਹਨ।ਖੇਡ ਇੰਚਾਰਜ਼ …
Read More »ਹੈਂਡਬਾਲ ‘ਚ ਸੋਨ ਤਗਮਾ ਜੇਤੂ ਖਿਡਾਰੀ ਸ਼ਮਸ਼ੇਰ ਸਿੰਘ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਹੈਂਡਬਾਲ ਵਿੱਚ ਸੋਨ ਤਗਮਾ ਜੇਤੂ ਨੌਜੁਆਨ ਸ਼ਮਸ਼ੇਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ 50 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਖਿਡਾਰੀਆਂ ਨੂੰ ਵੱਖ-ਵੱਖ ਖੇਡਾਂ ਵਿਚ ਤਗਮੇ ਹਾਸਲ ਕਰਨ ’ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੋਇਆ ਹੈ।ਇਸੇ …
Read More »ਕੇ.ਵੀ.ਸਕੂਲ ਕਪੂਰਥਲਾ ਕੈਂਟ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ
ਮਾਂ-ਬਾਪ ਛੋਟੇ ਬੱਚਿਆਂ ਨੂੰ ਚਲਾਉਣ ਲਈ ਨਾ ਦੇਣ ਵਾਹਨ – ਏ.ਐਸ.ਆਈ ਗੁਰਬਚਨ ਸਿੰਘ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਲਾ੍ਹ ਪੁਲਿਸ ਮੁਖੀ ਸਤਿੰਦਰ ਸਿੰਘ ਦੀ ਅਗਵਾਈ ਹੇਠ।ਟੈ੍ਰਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ.ਏ.ਐਸ.ਆਈ. ਗੁਰਬਚਨ ਸਿੰਘ ਨੇ ਭਾਰਤ ਸਰਕਾਰ ਅਤੇ ਕੇਂਦਰੀ ਵਿਦਿਆਯ ਸੰਗਠਨ ਵਲੋਂ ਚਲਾਏ ਜਾ ਰਹੇ ਸਾਂਝੇ ਪ੍ਰੋਗਰਾਮ ਤਹਿਤ ਜਿਸ ਵਿਚ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾ,ਸਮਾਜਿਕ ਬੁਰਾਈਆਂ, ਪੁਲਿਸ ਨਾਲ ਤਾਲਮੇਲ ਤਹਿਤ …
Read More »ਸਿਹਤਮੰਦ ਮੁਸਕਾਨ ਹੀ ਅਸਲ ਵਿੱਚ ਸੁੰਦਰ ਮੁਸਕਾਨ – ਸਿਵਲ ਸਰਜਨ ਡਾ. ਜਸਮੀਤ ਬਾਵਾ
ਦੰਦਾਂ ਦੀ ਸਿਹਤ ਦੇ 32ਵੇਂ ਪੰਦਰਵਾੜੇ ਦੀ ਸ਼ੁਰੂਆਤ ਕਪੂਰਥਲਾ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਸਿਹਤਮੰਦ ਮੁਸਕਾਨ ਹੀ ਅਸਲ ਵਿੱਚ ਇੱਕ ਸੁੰਦਰ ਮੁਸਕਾਨ ਹੈ।ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ 32ਵੇਂ ਦੰਦਾਂ ਦੇ ਪੰਦਰਵਾੜੇ ਦੇ ਉਦਘਾਟਨ ਮੌਕੇ ਕਹੇ।ਉਨ੍ਹਾਂ ਕਿਹਾ ਕਿ ਸਿਹਤਮੰਦ ਮੂੰਹ ਅਤੇ ਦੰਦਾਂ ਵਿੱਚ ਸਿਹਤਮੰਦ ਸ਼ਰੀਰ ਦਾ ਰਾਜ ਛੁਪਿਆ ਹੈ।ਡਾ. ਬਾਵਾ ਨੇ ਦੱਸਿਆ ਕਿ ਜੇਕਰ ਦੰਦਾਂ ਦੀ …
Read More »
Punjab Post Daily Online Newspaper & Print Media