ਕਪੂਰਥਲਾ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ ਐਸ ਖਰਬੰਦਾ ਨੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਕੋਈ ਵੀ ਅਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ …
Read More »ਪੰਜਾਬੀ
ਭਗਵਾਨ ਵਾਲਮੀਕਿ ਸ਼ੰਘਰਸ਼ ਸੈਨਾ ਵਲੋਂ ਲੋੜਵੰਦ ਧੀਆਂ ਦੇ ਅਨੰਦ ਕਾਰਜ ਕਰਵਾਏ ਗਏ
ਜੰਡਿਆਲਾ ਗੁਰੂ, 27 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਦੁਸਹਿਰਾ ਗਰਾਉਂਡ ਵਿਖੇ ਭਗਵਾਨ ਵਾਲਮੀਕਿ ਸੰਘਰਸ਼ ਸੈਨਾ ਵਲੋਂ ਅਤੇ ਗੱਦੀ ਨਸ਼ੀਨ ਧੂਨਾ ਸਾਹਿਬ ਸੰਤ ਬਾਬਾ ਮਲਕੀਤ ਨਾਥ ਦੀ ਰਹਿਨੁਮਾਈ ਹੇਠ ਪ੍ਰਧਾਨ ਦਿਲਬਾਗ ਸਿੰਘ ਦੀ ਦੇਖ-ਰੇਖ ਵਿਚ ਲੋੜਵੰਦ ਧੀਆਂ ਦੇ ਵਿਆਹ ਦਾ ਆਨੰਦ ਕਾਰਜ ਕਰਵਾਏ ਗਏ।ਜਿਸ ਦੌਰਾਨ ਵਿਸ਼ਾਲ ਸਤਿਸੰਗ ਦਾ ਆਯੋਜਨ ਕੀਤਾ ਗਿਆ, ਜਿਸ ਦਾ ਲੋਕਾਂ ਨੇ ਆਨੰਦ ਮਾਣਿਆ।ਇਸ …
Read More »ਜਿਲ੍ਹਾ ਸੈਨਿਕ ਬੋਰਡ ਦੇ ਫਲੈਗ ਡੇਅ ਫੰਡ `ਚੋਂ ਸ਼ਹੀਦ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ 25 ਹਜ਼ਾਰ ਦੀ ਰਾਸ਼ੀ
ਸੰਗਰੂਰ/ ਲੌਂਗੋਵਾਲ, 27 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜਿਲ੍ਹਾ ਸੈਨਿਕ ਬੋਰਡ ਸੰਗਰੂਰ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਸੈਨਿਕ ਬੋਰਡ ਦੀ ਫਲੈਗ ਡੇਅ ਫੰਡ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਹੋਈ।ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਸੈਨਿਕ ਭਲਾਈ ਅਫ਼ਸਰ-ਕਮ-ਸਕੱਤਰ ਜਿਲ੍ਹਾ ਸੈਨਿਕ ਬੋਰਡ ਵਿੰਗ ਕਮਾਂਡਰ (ਰਿਟਾ.) ਰਜਵੰਤ ਸਿੰਘ ਨੇ ਦੱਸਿਆ ਕਿ ਬੀਤੀ 18 ਨਵੰਬਰ ਨੂੰ …
Read More »ਲੌਂਗੋਵਾਲ ਦਾ ਫੌਜੀ ਜਵਾਨ ਮਨਪ੍ਰੀਤ ਸਿੰਘ ਜੰਮੂ ਕਸ਼ਮੀਰ ‘ਚ ਸ਼ਹੀਦ- ਇਲਾਕੇ ‘ਚ ਸੋਗ
ਲੌਂਗੋਵਾਲ, 27 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਦੇ ਫੌਜੀ ਜਵਾਨ ਮਨਪ੍ਰੀਤ ਸਿੰਘ ਦੇ ਜੰਮੂ ਕਸ਼ਮੀਰ ਵਿਖੇ ਬਰਫੀਲੀਆਂ ਪਹਾੜੀਆ ਵਿੱਚ ਕੜਾਕੇ ਦੀ ਠੰਡ ਤੁਫਾਨਾਂ ਅਤੇ ਡਿੱਗਦੇ ਗਲੇਸ਼ੀਆਰਾਂ ਦੌਰਾਨ ਦੇਸ਼ ਦੀ ਰੱਖਿਆ ਕਰਦੇ ਹੋਏ ਬਰਫ ਚ ਦਬਣ ਕਾਰਨ ਸ਼ਹੀਦ ਹੋ ਜਾਣ ਦਾ ਸਮਾਚਾਰ ਹੈ ਅਤੇ ਜਿਓਂ ਹੀ ਇਹ ਖਬਰ ਕਸਬੇ ਵਿੱਚ ਪਹੁੰਚੀ ਤਾਂ ਸੋਗ ਦੀ ਲਹਿਰ ਦੌੜ ਗਈ …
Read More »ਇੰਸਪੈਕਟਰ ਜਰਨੈਲ ਸਿੰਘ ਘੁਮਾਣ ਦੇ ਪਿਤਾ ਦੇ ਦਿਹਾਂਤ ਤੇ ਸਿਆਸੀ ਤੇ ਸਮਾਜਿਕ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਚੀਮਾ ਮੰਡੀ/ ਲੌਂਗੋਵਾਲ, 27 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਥਾਣਾ ਚੀਮਾਂ ਮੰਡੀ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਇੰਸਪੈਕਟਰ ਜਰਨੈਲ ਸਿੰਘ ਘੁਮਾਣ ਤੇ ਪਰਮਜੀਤ ਸਿੰਘ ਘਰਾਚੋਂ ਸਾਬਕਾ ਸਰਪੰਚ ਦੇ ਪਿਤਾ ਹਰਦੇਵ ਸਿੰਘ ਘੁਮਾਣ ਦੇ ਅਕਾਲ ਚਲਾਣੇ ‘ਤੇ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਹਲਕਾ ਵਿਧਾਇਕ ਅਮਨ ਅਰੋੜਾ, ਪਰਮਿੰਦਰ ਸਿੰਘ ਢੀਂਡਸਾ ਹਲਕਾ ਵਿਧਾਇਕ ਲਹਿਰਾ, ਸੀਨੀਅਰ ਕਾਂਗਰਸ ਆਗੂ ਹਰਮਨ ਬਾਜਵਾ, ਹਲਕਾ …
Read More »ਅਮਰਗੜ ‘ਚ ਸੰਜੀਵਨੀ ਮੈਡੀਕਲ ਕੈਂਪ ਦੌਰਾਨ 100 ਤੋਂ ਵਧੇਰੇ ਲੋੜਵੰਦ ਪੁੱਜੇ
ਲੌਂਗੋਵਾਲ, 27 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਜਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਅਮਰਗੜ ਵਿਖੇ ਸੰਜੀਵਨੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਦੌਰਾਨ 100 ਤੋਂ ਵਧੇਰੇ ਲੋੜਵੰਦ ਵਿਅਕਤੀਆਂ ਨੇ ਮੁਫ਼ਤ ਮੈਡੀਕਲ ਸਹੂਲਤਾਂ ਦਾ ਲਾਭ ਉਠਾਇਆ। ਅੱਖਾਂ ਦੇ ਮਾਹਿਰ ਡਾ. ਖੁਸ਼ਵਿੰਦਰ ਸਿੰਘ, ਹੱਡੀਆਂ ਦੇ ਮਾਹਿਰ ਡਾ. ਬਾਨੂੰ ਪ੍ਰਿਆ …
Read More »26 ਜਨਵਰੀ 2020 ਤੋਂ ਪਹਿਲਾਂ ਸਿੱਖ ਧਰਮ ਨੂੰ ਵੱਖਰਾ ਧਰਮ ਐਲਾਨਿਆ ਜਾਵੇ – ਜੀ.ਕੇ
`ਜਾਗੋ` ਪਾਰਟੀ ਨੇ ਸੰਵਿਧਾਨ ਦਿਹਾੜੇ ‘ਤੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ ਨਵੀਂ ਦਿੱਲੀ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਧਾਰਮਿਕ ਪਾਰਟੀ `ਜਾਗੋ` ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸੰਵਿਧਾਨ ਦਿਹਾੜੇ ਉੱਤੇ ਪੱਤਰ ਲਿਖਿਆ ਹੈ।ਜਾਗੋ-ਜਗ ਆਸਰਾ ਗੁਰੂ ਓਟ (ਜਥੇਦਾਰ ਸੰਤੋਖ ਸਿੰਘ) ਪਾਰਟੀ ਵਲੋਂ ਭੇਜੇ ਗਏ ਪੱਤਰ ਵਿੱਚ ਰਾਸ਼ਟਰਪਤੀ ਨੂੰ ਸੰਵਿਧਾਨ ਦੇ ਆਰਟੀਕਲ 25(ਬੀ) ਵਿੱਚ ਇੱਕ ਅਧਿਆਦੇਸ਼ …
Read More »ਸ੍ਰੀ ਰਾਮ ਨੌਮੀ ਉਤਸਵ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ
ਚੀਮਾ ਮੰਡੀ/ ਲੌਂਗੋਵਾਲ, 27 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਰਾਮ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਦੇ ਸਮੂਹ ਸੇਵਾਦਾਰਾਂ ਦੀ ਇੱਕ ਜ਼ਰੂਰੀ ਮੀਟਿੰਗ ਸੰਸਥਾ ਦੇ ਚੇਅਰਮੈਨ ਜੀਵਨ ਬਾਂਸਲ, ਉਪ ਚੇਅਰਮੈਨ ਸੁਰਿੰਦਰ ਕੁਮਾਰ ਕਾਂਸਲ, ਸਰਪ੍ਰਸਤ ਰਜਿੰਦਰ ਕੁਮਾਰ ਲੀਲੂ, ਸੀਨੀਅਰ ਮੀਤ ਪ੍ਰਧਾਨ ਜਤਿੰਦਰ ਹੈਪੀ ਤੇ ਸੁਰਿੰਦਰ ਕੁਮਾਰ ਛਿੰਦੀ ਬਡਬਰ ਵਾਲਿਆਂ ਦੀ ਅਗਵਾਈ ‘ਚ ਹੋਈ।ਜਿਸ ਵਿੱਚ ਸਭ ਤੋਂ …
Read More »ਭਾਈ ਮਰਦਾਨਾ ਜੀ ਦੇ ਪਰਿਵਾਰ ਦੇ ਦੁੱਖ `ਚ ਸ਼ਰੀਕ ਹੋਏ ਡਾ. ਓਬਰਾਏ
ਭਾਈ ਮਰਦਾਨਾ ਜੀ ਦੀ 18ਵੀਂ ਪੀੜ੍ਹੀ ਦੇ ਜਵਾਈ ਦਾ ਹੋਇਆ ਭਰ ਜਵਾਨੀ `ਚ ਦਿਹਾਂਤ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਤੇ ਦੁਬਈ ਦੇ ਨਾਂਮਵਰ ਕਾਰੋਬਾਰੀ ਡਾ. ਐਸ.ਪੀ ਸਿੰਘ ਓਬਰਾਏ ਨੇ ਭਾਈ ਮਰਦਾਨਾ ਜੀ ਦੇ ਪਰਿਵਾਰ ਦੀ 18ਵੀਂ ਪੀੜ੍ਹੀ `ਚੋਂ ਭਾਈ ਮੁਹੰਮਦ ਹੁਸੈਨ ਲਾਲ ਜੀ ਦੇ ਜਵਾਈ ਮੁਹੰਮਦ ਹੁਸੈਨ ਵਿੱਕੀ ਦੇ …
Read More »ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵਲੋ ਸੰਵਿਧਾਨ ਪ੍ਰੋਗਰਾਮ
ਨਗਰ ਨਿਗਮ ਦੇ ਅਸਿਸਟੈਂਟ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅੰਮ੍ਰਿਤਸਰ, 27 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਦੀ ਅੰਮ੍ਰਿਤਸਰ ਇਕਾਈ ਵਲੋਂ ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਦੇ ਅੰਬੇਡਕਰ ਭਵਨ ‘ਚ ਸੰਵਿਧਾਨ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸੰਵਿਧਾਨ ਦਿਵਸ, ਸਵੱਛ ਭਾਰਤ ਤੇ …
Read More »
Punjab Post Daily Online Newspaper & Print Media